ਡਾ. ਸ. ਸ. ਛੀਨਾ ਚੋਣ ਕਮਿਸ਼ਨ ਨੇ ਛੋਟੇ ਵਿਧਾਨ ਸਭਾ ਹਲਕੇ ਦੀ ਚੋਣ ਲਈ 16 ਲੱਖ ਅਤੇ ਵੱਡੇ ਹਲਕੇ ਲਈ 20 ਲੱਖ ਰੁਪਏ ਤੱਕ ਖਰਚਣ ਦੀ ਇਜਾਜ਼ਤ ਦੇ ਦਿੱਤੀ ਹੋਈ ਹੈ। ਇਸੇ ਤਰ੍ਹਾਂ ਛੋਟੇ ਲੋਕ ਸਭਾ ਹਲਕੇ ਲਈ 54 ਲੱਖ ਅਤੇ ਵੱਡੇ ਹਲਕੇ ਲਈ 70 ਲੱਖ ਰੁਪਏ ਤੱਕ ਖਰਚ ਕੋਈ …
Read More »ਮਨੁੱਖਤਾ ਵਿਰੋਧੀ ਭੈੜੀਆਂ ਰੀਤਾਂ ਦੇ ਵਿਰੁੱਧ ਅੰਦੋਲਨ ਕਰਨ ਦੀ ਜ਼ਰੂਰਤ
ਮੂਲ ਲੇਖਕ:- ਤਸਲੀਮਾ ਨਸਰੀਨ ਅਨੁਵਾਦ:- ਗੁਰਮੀਤ ਪਲਾਹੀ ਅਫਰੀਕਾ ਵਿੱਚ ਕਿਧਰੇ-ਕਿਧਰੇ ਅੱਜ ਵੀ ਕੁਝ ਇਹੋ ਜਿਹੀ ਭੈੜੀਆਂ ਰੀਤਾਂ ਦਾ ਪਾਲਣ ਕੀਤਾ ਜਾਂਦਾ ਹੈ, ਜੋ ਭਿਆਨਕ ਹਨ। ਉਹਨਾਂ ਵਿੱਚ ਲੜਕੀਆਂ ਦਾ ਸੁੰਨਤ ਕੀਤਾ ਜਾਣਾ ਤਾਂ ਮੁੱਖ ਹੈ ਹੀ, ਬਾਲੜੀਆਂ ਨੂੰ ਇਸ ਤਰ੍ਹਾਂ ਸਰੀਰਕ ਕਸ਼ਟ ਦਿੱਤੇ ਜਾਂਦੇ ਹਨ ਕਿ ਜਿਸ ਨਾਲ ਉਹਨਾਂ ਦੀਆਂ …
Read More »‘ਅੱਛੇ ਦਿਨਾਂ’ ਵਾਲੀ ਸਰਕਾਰ ਦੇ ਬਜਟ ਦੇ ਦਾਅਵਿਆਂ ਦਾ ਕੱਚ-ਸੱਚ
ਡਾ. ਹਜ਼ਾਰਾ ਸਿੰਘ ਚੀਮਾ ‘ਅੱਛੇ ਦਿਨ ਆਨੇ ਵਾਲੇ ਹੈਂ’ ਦਾ ਨਾਅਰਾ ਲਾ ਕੇ ਮਈ 2014 ਵਿਚ ਸੱਤਾ ਵਿਚ ਆਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪਹਿਲੀ ਫਰਵਰੀ ਨੂੰ ਆਪਣਾ ਆਖਰੀ ਬਜਟ ਪੇਸ਼ ਕਰ ਦਿੱਤਾ। ਇਸ ਬਜਟ ਨੂੰ ਦੇਸ਼ ਦੇ ਗੋਦੀ/ਵਿਕਾਊ ਮੀਡੀਆ ਨੇ ਰਿਆਇਤਾਂ ਤੇ ਸੌਗਾਤਾਂ ਵਾਲਾ ਅਤੇ ਕਿਸਾਨ, …
Read More »ਕਿਸਾਨੀ ਸੰਕਟ ਤੇ 500 ਰੁਪਏ ਪ੍ਰਤੀ ਮਹੀਨਾ ਵਜ਼ੀਫਾ
ਇਕਬਾਲ ਸਿੰਘ ਪਹਿਲੀ ਫਰਵਰੀ ਨੂੰ ਸਾਲ 2019-20 ਦਾ ਬਜਟ ਪੇਸ਼ ਕੀਤਾ ਗਿਆ। ਬਜਟ ਦੀ ਜਿਸ ਮੱਦ ਨੂੰ ਸਭ ਤੋਂ ਵੱਧ ਉਭਾਰਿਆ ਜਾਂ ਉਘਾੜਿਆ ਗਿਆ ਹੈ, ਉਹ ਹੈ ਪ੍ਰਧਾਨ ਮੰਤਰੀ ਕਿਸਾਨ ਯੋਜਨਾ। ਇਸ ਯੋਜਨਾ ਤਹਿਤ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6000 ਰੁਪਏ (500 ਰੁਪਏ ਪ੍ਰਤੀ ਮਹੀਨਾ, …
Read More »ਭਾਰਤ ਨੂੰ ਦਰਪੇਸ਼ ਹਨ ਵੱਡੀਆਂ ਚੁਣੌਤੀਆਂ
ਗੁਰਮੀਤ ਸਿੰਘ ਪਲਾਹੀ ਔਕਸਫੇਮ ਦੀ ਇੱਕ ਰਿਪੋਰਟ ਦੱਸਦੀ ਹੈ ਕਿ ਹੁਣ ਵੀ ਅਮੀਰ ਅਤੇ ਗਰੀਬ ਲੋਕਾਂ ਵਿੱਚਲੀ ਖਾਈ ਵੱਡੀ ਹੈ। ਦਾਵੋਸ ਵਿੱਚ ਚਲ ਰਹੇ ਵਿਸ਼ਵ ਆਰਥਿਕ ਮੰਚ ਦੇ ਸੰਮੇਲਨ ਵਿੱਚ ਆਰਥਿਕ ਨਾ ਬਰਾਬਰੀ ਦੂਰ ਕਰਨ ਲਈ ਦੁਨੀਆਂ ਭਰ ਵਿੱਚ ਜੋ ਕੋਸ਼ਿਸ਼ ਹੋ ਰਹੀਆਂ ਹਨ, ਉਹ ਨਾਕਾਫੀ ਹਨ ਅਤੇ ਹੁਣ ਵੀ …
Read More »ਭ੍ਰਿਸ਼ਟ ਰਾਜਨੀਤਕ ਵਿਵਸਥਾ ਦੀ ਦੇਣ ਸੀ ਰਾਮ ਰਹੀਮ
ਸਤਨਾਮ ਸਿੰਘ ਮਾਣਕ 17 ਜਨਵਰੀ ਨੂੰ ਸਿਰਸਾ ਦੇ ਪੱਤਰਕਾਰ ਅਤੇ ‘ਪੂਰਾ ਸੱਚ’ ਦੇ ਸੰਪਾਦਕ ਰਾਮਚੰਦਰ ਛਤਰਪਤੀ ਦੇ ਕਤਲ ਕੇਸ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਕ੍ਰਿਸ਼ਨ ਲਾਲ, ਨਿਰਮਲ ਸਿੰਘ ਅਤੇ ਕੁਲਦੀਪ ਸਿੰਘ ਨੂੰ ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ …
Read More »ਬੇ-ਉਮੀਦੀ ਦੇ ਆਲਮ ਵਿੱਚ 2019 ਦੀਆਂ ਚੋਣਾਂ ‘ਚ ਹਿੱਸਾ ਲੈਣਗੇ ਪੰਜਾਬੀ
ਗੁਰਮੀਤ ਸਿੰਘ ਪਲਾਹੀ ਪੰਜਾਬ ‘ਚ ਸਿਆਸਤ ਨਿੱਤ ਪ੍ਰਤੀ ਕਰਵਟ ਬਦਲ ਰਹੀ ਹੈ। ਨਿੱਤ ਨਵੀਆਂ ਸਿਆਸੀ ਸਮੀਕਰਣਾਂ ਬਣ ਰਹੀਆਂ ਹਨ। ਨਿੱਤ ਨਵੇਂ ਸਿਆਸੀ ਫੈਸਲੇ ਹੋ ਰਹੇ ਹਨ। ਸਿਆਸੀ ਜੋੜ-ਤੋੜ ਤੇ ਸਿਆਸੀ ਘਟਨਾਵਾਂ ਦੇ ਪਿੱਛੇ 2019 ਦੀਆਂ ਦੇਸ਼ ਦੀਆਂ ਆਮ ਚੋਣਾਂ ਹਨ, ਜਿਹਨਾ ਨੇ ਅਗਲੇ ਪੰਜ ਸਾਲਾਂ ਲਈ ਦੇਸ਼ ਦਾ ਭਵਿੱਖ ਤਹਿ …
Read More »ਪੰਚਾਇਤੀ ਚੋਣਾਂ ‘ਚ ਬੀਬੀਆਂ ਦਾ ਰਾਖਵਾਂਕਰਨ ਤੇ ਮਰਦਾਂ ਦੇ ਮਨਸੂਬੇ
ਚਰਨਜੀਤ ਕੌਰ ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਗਿਆ ਹੈ। ਗਣਰਾਜ ਦੀ ਨੀਂਹ ਵੋਟ ਦੇ ਅਧਿਕਾਰ ‘ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਬਾਲਗ ਨਾਗਰਿਕ ਨੂੰ ਬਿਨਾ ਕਿਸੇ ਭੇਦਭਾਵ ਦੇ ਵੋਟ ਪਾਉਣ …
Read More »ਦਸਮੇਸ਼ ਪਿਤਾ ਦੇ ਆਗਮਨ ਦਾ ਤੱਤ ਉਦੇਸ਼ ਤੇ ਸੱਚਾ ਆਦਰਸ਼
ਤਲਵਿੰਦਰ ਸਿੰਘ ਬੁੱਟਰ ਹਮ ਇਹ ਕਾਜ ਜਗਤ ਮੋ ਆਏ॥ ਧਰਮ ਹੇਤ ਗੁਰਦੇਵਿ ਪਠਾਏ॥ ਜਹਾਂ ਤਹਾਂ ਤੁਮ ਧਰਮ ਬਿਥਾਰੋ॥ ਦੁਸਟ ਦੋਖੀਅਨਿ ਪਕਰਿ ਪਛਾਰੋ॥੪੨॥ ਯਾਹੀ ਕਾਜ ਧਰਾ ਹਮ ਜਨਮੰ॥ ਸਮਝ ਲੇਹੁ ਸਾਧੂ ਸਭ ਮਨਮੰ॥ ਧਰਮ ਚਲਾਵਨ ਸੰਤ ਉਬਾਰਨ॥ ਦੁਸਟ ਸਭਨ ਕੋ ਮੂਲ ਉਪਾਰਨ॥੪੩॥ (ਬਚ੍ਰਿੱਤ ਨਾਟਕ ,ਅਧਿਆਇ 6) ਸੰਤ-ਸਿਪਾਹੀ, ਸਰਬੰਸਦਾਨੀ, ਦੁਸ਼ਟ-ਦਮਨ, ਚੋਜੀ ਖੜਗੇਸ਼, …
Read More »ਪੰਥਕ ਉਥਲ-ਪੁਥਲ ਵਾਲਾ ਰਿਹਾ ਸਾਲ-2018
ਤਲਵਿੰਦਰ ਸਿੰਘ ਬੁੱਟਰ ਸਾਲ-2018 ਵਿਸ਼ਵ-ਵਿਆਪੀ ਸਿੱਖ ਕੌਮ ਲਈ ਬੇਹੱਦ ਉਥਲ-ਪੁਥਲ ਵਾਲਾ ਰਿਹਾ। ਧਾਰਮਿਕ ਲੀਡਰਸ਼ਿਪ ਦੀ ਭਰੋਸੇਯੋਗਤਾ ਦਾ ਸੰਕਟ ਇਸ ਵਰ੍ਹੇ ਵੀ ਬਰਕਰਾਰ ਰਿਹਾ। ਡੇਰਾ ਸਿਰਸਾ ਮੁਖੀ ਨੂੰ 2015 ‘ਚ ਮਾਫ਼ੀ ਦੇਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਅਹੁਦਾ ਛੱਡ ਦੇਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ …
Read More »