Breaking News
Home / ਮੁੱਖ ਲੇਖ (page 62)

ਮੁੱਖ ਲੇਖ

ਮੁੱਖ ਲੇਖ

ਸ਼੍ਰੋਮਣੀ ਅਕਾਲੀ ਦਲ ਦੇ 97ਵੇਂ ਸਥਾਪਨਾ ਦਿਵਸ ਲਈ ਵਿਸ਼ੇਸ਼

ਅਕਾਲੀ ਲੀਡਰਸ਼ਿਪ ਅੱਗੇ ਭਰੋਸੇਯੋਗਤਾ ਦਾ ਸਵਾਲ! ਤਲਵਿੰਦਰ ਸਿੰਘ ਬੁੱਟਰ 2020 ‘ਚ 100 ਸਾਲਾਂ ਦੀ ਹੋਣ ਜਾ ਰਹੀ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਸਿਆਸੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਅੱਜ ਲੀਡਰਸ਼ਿਪ ਦੀ ਭਰੋਸੇਯੋਗਤਾ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਹੀ ਹੈ। 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ …

Read More »

ਸ਼੍ਰੋਮਣੀ ਕਮੇਟੀ ਦੇ ਨਵੇਂ ਅਹੁਦੇਦਾਰਾਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ

ਤਲਵਿੰਦਰ ਸਿੰਘ ਬੁੱਟਰ ਸਿੱਖ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਿਚ ਇਸ ਵਾਰ ਪ੍ਰਧਾਨ ਸਮੇਤ ਨਵੀਂ ਬਣੀ ਸਮੁੱਚੀ ਕਾਰਜਕਾਰਨੀ ਕਮੇਟੀ ਅੱਗੇ ਧਾਰਮਿਕ ਕਾਰਜ ਖੇਤਰ ਵਿਚ ਕੰਮ ਕਰਨ ਦੀਆਂ ਸੰਭਾਵਨਾਵਾਂ ਅਤੇ ਪੰਥਕ ਚੁਣੌਤੀਆਂ ਬਰਾਬਰ ਹੀ ਦਰਕਾਰ ਰਹਿਣਗੀਆਂ। ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ …

Read More »

ਪ੍ਰਦੂਸ਼ਣ ਤੇ ਸਿਆਸਤ ਦੀ ਭੇਂਟ ਚੜ੍ਹ ਰਹੀ ਸਾਫ ਹਵਾ

ਗੁਰਮੀਤ ਸਿੰਘ ਪਲਾਹੀ ਮੋਦੀ ਸਰਕਾਰ ਦੇ ਇੱਕ ਮੰਤਰੀ ਜੋ ਕਿ ਖ਼ੁਦ ਇੱਕ ਡਾਕਟਰ ਵੀ ਹੈ, ਉਸਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਹੈ ਕਿ ਹਵਾ ਪ੍ਰਦੂਸ਼ਣ ਨੁਕਸਾਨਦੇਹ ਤਾਂ ਹੈ, ਲੇਕਿਨ ਇਹ ਜਾਨਲੇਵਾ ਨਹੀਂ ਹੈ। ਪਰ ਅਸਲੀਅਤ ਇਸ ਤੋਂ ਬਿਲਕੁਲ ਵੱਖਰੀ ਹੈ। ਹਵਾ ਪ੍ਰਦੂਸ਼ਣ ਜਾਨਲੇਵਾ ਹੈ, ਇਸਦੇ ਸਬੂਤ ਉਪਲੱਬਧ ਹਨ। ਸਿਹਤ ਅਤੇ …

Read More »

ਗ਼ਦਰ ਲਹਿਰ ਦਾ ਬਾਲ ਜਰਨੈਲ ਕਰਤਾਰ ਸਿੰਘ ਸਰਾਭਾ

ਹਰਜੀਤ ਬੇਦੀ ਜਿਵੇਂ ਗ਼ਦਰ ਪਾਰਟੀ ਦੇ ਮੋਢੀ ਬਾਬਾ ਸੋਹਣ ਸਿੰਘ ਭਕਨਾ ਕਿਹਾ ਕਰਦੇ ਸਨ ਕਰਤਾਰ ਸਿੰਘ ਸਰਾਭਾ ਸੱਚਮੁੱਚ ਹੀ ਗ਼ਦਰ ਪਾਰਟੀ ਦਾ ਬਾਲ ਜਰਨੈਲ ਸੀ। ਕਰਤਾਰ ਸਰਾਭਾ ਛੋਟੀ ਉਮਰੇ ਹੀ ਕੈਮਿਸਟਰੀ ਦੀ ਉਚੇਰੀ ਪੜ੍ਹਾਈ ਲਈ ਅਮਰੀਕਾ ਚਲਾ ਗਿਆ। ਇੱਕ ਦਿਨ ਉਸਨੇ ਇੱਕ ਅਮਰੀਕਨ ਔਰਤ ਨੂੰ ਦੇਸ਼ ਭਗਤਾਂ ਨੂੰ ਪ੍ਰਣਾਮ ਕਰਦੇ …

Read More »

ਇਸ ਕਿਸਮ ਦੀ ਸਰਕਾਰ ਦੀ ਤਵੱਕੋ ਤਾਂ ਨਹੀਂ ਸੀ ਕੀਤੀ ਲੋਕਾਂ ਨੇ

ਪੰਜਾਬ ਸੁਖਾਵੇਂ ਵਾਤਾਵਰਣ ਵਿੱਚੋਂ ਨਹੀਂ ਗੁਜ਼ਰ ਰਿਹਾ। ਕਈ ਤੱਤਕਾਲੀ ਮਸਲਿਆਂ ਨੇ ਇਸ ਦੇ ਵਾਤਾਵਰਣ ਨੂੰ ਗਰਮਾਇਆ ਹੋਇਆ ਹੈ। ਮਸਲੇ ਵੱਡੇ ਵੀ ਹਨ ਤੇ ਛੋਟੇ ਵੀ, ਪਰ ਇਹ ਮਸਲੇ ਜਿਵੇਂ ਪੈਦਾ ਹੋ ਰਹੇ ਜਾਂ ਪੈਦਾ ਕੀਤੇ ਜਾ ਰਹੇ ਹਨ, ਇਹ ਪੰਜਾਬ ਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹਨ। ਪੰਜਾਬ ਵਿਧਾਨ ਸਭਾ …

Read More »

ਵਿਸ਼ਵ ਵਿਆਪੀ ਵਿਚਾਰਧਾਰਾ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ

-ਪ੍ਰੋ. ਕਿਰਪਾਲ ਸਿੰਘ ਬਡੂੰਗਰ ਇਸ ਪ੍ਰਿਥਵੀ ‘ਤੇ ਜਦੋਂ ਵੀ ਧਰਮ ਅਤੇ ਸਮਾਜਿਕ ਢਾਂਚੇ ਵਿਚ ਗਿਰਾਵਟ ਆਈ ਹੈ ਉਦੋਂ ਹੀ ਇੱਥੇ ਕਿਸੇ ਨਾ ਕਿਸੇ ਤਰ੍ਹਾਂ ਇਨਕਲਾਬ ਆਉਂਦੇ ਰਹੇ ਹਨ। ਜਿੰਨੇ ਵੀ ਪਰਿਵਰਤਨ ਪ੍ਰਿਥਵੀ ‘ਤੇ ਹੁੰਦੇ ਰਹੇ ਹਨ ਇਹ ਕਿਸੇ ਇਕ ਪੱਖ ਤੋਂ ਅਤੇ ਸੀਮਤ ਖੇਤਰ ਵਿਚ ਹੀ ਹੋਏ ਹਨ। ਕਿਸੇ ਪੀਰ …

Read More »

ਗਰੀਬੀ ਦੇ ਭਾਰਹੇਠ ਦੱਬਿਆ ਭਾਰਤ

ਗੁਰਮੀਤ ਸਿੰਘ ਪਲਾਹੀ ਜਿਹੜੇ ਪੇਂਡੂਭਾਰਤੀ ਰੋਜ਼ਾਨਾ 32 ਰੁਪਏ ਅਤੇ ਸ਼ਹਿਰੀ ਰੋਜ਼ਾਨਾਭਾਰਤੀ 47 ਰੁਪਏ ਖਰਚਦੇ ਹਨ, ਉਹਨਾ ਨੂੰ ਗਰੀਬਨਹੀਂ ਮੰਨਿਆ ਜਾ ਸਕਦਾ।ਜਦੋਂ ਇਹ ਤੱਥਪੇਸ਼ਕਰਦੀਰਿਪੋਰਟਭਾਰਤੀਰਿਜ਼ਰਵਬੈਂਕ ਦੇ ਸਾਬਕਾ ਗਵਰਨਰ ਰੰਗਾਰਾਜਨ ਨੇ ਮੋਦੀਸਰਕਾਰ ਨੂੰ ਪੇਸ਼ਕੀਤੀ ਤਾਂ ਚਾਰੇ ਪਾਸੇ ਹਾਹਾਕਾਰਮਚ ਗਈ। ਕਿਉਂਕਿ ਇੰਨੀਰਕਮਨਾਲ ਤਾਂ ਇੱਕ ਵਿਅਕਤੀ ਨੂੰ ਅਤਿਦੀਮਹਿੰਗਾਈ ਦੇ ਸਮੇਂ ‘ਚ ਦੋ ਡੰਗ ਦੀਸਧਾਰਨਰੋਟੀਵੀਨਹੀਂ ਮਿਲਦੀ …

Read More »

ਅੰਨ ਸੁਰੱਖਿਆ ਨੂੰ ਨਵੀਆਂ ਚੁਣੌਤੀਆਂ ਦਾ ਸਾਹਮਣਾ

ਡਾ. ਬਲਵਿੰਦਰ ਸਿੰਘ ਸਿੱਧੂ ਅੰਨ-ਸੁਰੱਖਿਆ ਹਮੇਸ਼ਾ ਵਿਕਾਸਸ਼ੀਲ ਦੇਸ਼ਾਂ ਲਈ ਇੱਕ ਮਹੱਤਵਪੂਰਨ ਚੁਣੌਤੀ ਰਹੀ ਹੈ। ਵਧ ਰਹੀ ਆਬਾਦੀ ਅਤੇ ਘਟ ਰਹੀਂ ਵਾਹੀਯੋਗ ਜ਼ਮੀਨ ਦੇ ਨਾਲ-ਨਾਲ ਛੋਟੇ ਕਾਸ਼ਤਕਾਰਾਂ ਦੇ ਸੀਮਤ ਗਿਆਨ ਅਤੇ ਸਾਧਨਾਂ ਨੇ ਇਸ ਚੁਣੌਤੀ ਨੂੰ ਹੋਰ ਗੁੰਝਲਦਾਰ ਬਣਾ ਦਿੱਤਾ ਹੈ। ਦੇਸ਼ ਨੇ ਅੰਨ-ਸੁਰੱਖਿਆ ਦੇ ਟੀਚੇ ਨੂੰ ਹਰੀ ਕ੍ਰਾਂਤੀ ਦੇ ਯੋਗਦਾਨ …

Read More »

ਬੇਟੀ ਤਾਂ ਤਦੇ ਬਚੇਗੀ ਜੇ ਉਹਨੂੰ ਬਚਾਉਣ ਦਾ ਯਤਨ ਹੋਏਗਾ

ਗੁਰਮੀਤ ਸਿੰਘ ਪਲਾਹੀ ਬਨਾਰਸ ਹਿੰਦੂ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਆਪਣੀ ਸੁਰੱਖਿਆ ਲਈ ਅੰਦੋਲਨ ਸ਼ੁਰੂ ਕੀਤਾ ਸੀ। ਕਾਰਨ ਸੀ ਕਿ ਨਾ ਸਿਰਫ਼ ਉਹਨਾਂ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਛੇੜਖਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਬਲਕਿ ਜਦੋਂ ਉਹਨਾਂ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਸ਼ਿਕਾਇਤ ਕੀਤੀ, ਤਾਂ ਉਹਨਾਂ ਕੋਈ ਧਿਆਨ ਹੀ ਨਹੀਂ ਦਿੱਤਾ। …

Read More »

‘ਬੰਦੀ ਛੋੜ ਦਿਵਸ’ ਦੀਵਾਲੀ ਤੇ ਸਿੱਖ ਇਤਿਹਾਸ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਿੱਖ ਜਗਤ ਵਿੱਚ ਸਮੂਹ ਗੁਰਪੁਰਬਾਂ, ਸ਼ਹੀਦੀ ਦਿਹਾੜਿਆਂ ਅਤੇ ਹੋਰ ਇਤਿਹਾਸਕ ਤਿਉਹਾਰਾਂ ਨੂੰ ਬੜੀ ਸ਼ਰਧਾ-ਭਾਵਨਾ ਨਾਲ਼ ਮਨਾਇਆ ਜਾਂਦਾ ਹੈ। ਇਨ੍ਹਾਂ ਤਿਉਹਾਰਾਂ ਵਿੱਚੋਂ ਬੰਦੀ-ਛੋੜ ਦਿਵਸ, ਵਿਸਾਖੀ, ਮਾਘੀ ਆਦਿ ਦਿਹਾੜੇ ਸਿੱਖ ਮਾਨਸਿਕਤਾ ਨਾਲ਼ ਜੁੜੇ ਹੋਏ ਹਨ। ਦੀਵਾਲੀ ਦਾ ਤਿਉਹਾਰ ਭਾਵੇਂ ਪੁਰਾਤਨ ਸਮਿਆਂ ਤੋਂ ਸਮੁੱਚੇ ਭਾਰਤ ਵਿੱਚ ਬੜੀ ਸਜ-ਧਜ ਨਾਲ਼ …

Read More »