Breaking News
Home / ਮੁੱਖ ਲੇਖ (page 7)

ਮੁੱਖ ਲੇਖ

ਮੁੱਖ ਲੇਖ

ਪੰਜਾਬ ‘ਚ ਹੜ੍ਹਾਂ ਦੀ ਮਾਰ ਅਤੇ ਸਰਕਾਰਾਂ ਦੀ ਲਾਪਰਵਾਹੀ

ਡਾ. ਰਣਜੀਤ ਸਿੰਘ ਘੁੰਮਣ ਜਦ ਵੀ ਥੋੜ੍ਹੇ ਜਿਹੇ ਸਮੇਂ ਵਿਚ ਹਿਮਾਚਲ ਅਤੇ ਪੰਜਾਬ ਵਿਚ ਭਾਰੀ ਮੀਂਹ ਪੈਂਦਾ ਹੈ ਤਾਂ ਅਕਸਰ ਹੀ ਹੜ੍ਹ ਆਉਂਦੇ ਹਨ; ਜਿਵੇਂ 1988, 1993 ਅਤੇ 2023 ਦੇ ਹੜ੍ਹ। ਜੁਲਾਈ 1993 ਵਿਚ ਹਿਮਾਚਲ ਪ੍ਰਦੇਸ਼ ਦੇ ਬਹੁਤ ਵੱਡੇ ਹਿੱਸੇ ਵਿਚ 48 ਘੰਟਿਆਂ ਦੌਰਾਨ ਤਕਰੀਬਨ 445 ਮਿਲੀਮੀਟਰ (ਡੇਢ ਫੁੱਟ) ਵਰਖਾ …

Read More »

ਔਰਤਾਂ ਦੀ ਸੁਰੱਖਿਆ ਅਤੇ ਵਧ ਰਹੀ ਔਰਤਾਂ ਵਿਰੁੱਧ ਹਿੰਸਾ

ਗੁਰਮੀਤ ਸਿੰਘ ਪਲਾਹੀ ਦੁਨੀਆਂ ਭਰ ਵਿੱਚ ਔਰਤਾਂ ਨੂੰ ਦਿੱਤੇ ਹੱਕਾਂ ਵਿਚ ਲਗਭਗ ਸਮਾਨਤਾ ਹੈ। ਬਹੁਗਿਣਤੀ ਦੇਸ਼ਾਂ ਵਿੱਚ ਔਰਤਾਂ ਨੂੰ ਗੁਲਾਮੀ ਅਤੇ ਹਿੰਸਾ ਮੁਕਤੀ, ਸਿੱਖਿਆ, ਮਰਦਾਂ ਬਰਾਬਰ ਤਨਖ਼ਾਹ, ਮਾਲਕੀ ਦੇ ਹੱਕ, ਆਜ਼ਾਦੀ ਨਾਲ ਖਿਆਲ ਪ੍ਰਗਟ ਕਰਨ ਅਤੇ ਵੋਟ ਜਿਹੇ ਹੱਕ ਪ੍ਰਾਪਤ ਹਨ। ਭਾਰਤ ਵਿੱਚ ਵੀ ਔਰਤ ਨੂੰ ਸੰਵਿਧਾਨ ਦੀ ਧਾਰਾ 14 …

Read More »

ਹੜ੍ਹਾਂ ਦੌਰਾਨ ਮਾਨਵਤਾ ਦੀ ਸੇਵਾ ‘ਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ

ਤਲਵਿੰਦਰ ਸਿੰਘ ਬੁੱਟਰ ਪੰਜਾਬ ਇਸ ਵੇਲੇ ਹੜ੍ਹਾਂ ਦੀ ਭਿਆਨਕ ਸਥਿਤੀ ਵਿਚੋਂ ਗੁਜ਼ਰ ਰਿਹਾ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ, ਰਾਸ਼ਨ ਅਤੇ ਪਸ਼ੂਆਂ ਦਾ ਚਾਰਾ ਪਹੁੰਚਾਉਣਾ, ਹਿਮਾਚਲ ਪ੍ਰਦੇਸ਼ ਦੇ ਮਨੀਕਰਣ ਸਾਹਿਬ ਤੇ ਹੋਰ ਥਾਵਾਂ ‘ਤੇ ਫਸੇ ਪੰਜਾਬੀ ਯਾਤਰੂਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਰਗੇ ਕਾਰਜਾਂ ਵਿਚ ਤਰਜੀਹੀ ਭੂਮਿਕਾ ਨਿਭਾਅ ਕੇ ਸ਼੍ਰੋਮਣੀ …

Read More »

ਰਾਵੀ ਲਾਗਲੇ ਖੇਤਰ ‘ਚ ਹੜ੍ਹਾਂ ਨਾਲ ਕਿਵੇਂ ਨਜਿੱਠੀਏ

ਸੁੱਚਾ ਸਿੰਘ ਗਿੱਲ ਇਸ ਸਾਲ ਪੰਜਾਬ ਦਾ ਕਾਫ਼ੀ ਵੱਡਾ ਹਿੱਸਾ ਹੜ੍ਹ ਦੀ ਲਪੇਟ ਵਿਚ ਆ ਗਿਆ ਹੈ। ਬਹੁਤੇ ਹਿੱਸਿਆਂ ਵਿਚ ਮੀਂਹ ਵਧੇਰੇ ਪੈਣ ਅਤੇ ਨਾਲ ਲਗਦੇ ਪਹਾੜੀ ਇਲਾਕਿਆਂ ਤੋਂ ਪਾਣੀ ਜ਼ਿਆਦਾ ਆਉਣ ਕਾਰਨ ਹੜ੍ਹ ਆਇਆ ਹੈ। ਇਸ ਨਾਲ ਪੰਜਾਬ ਵਿਚ 40 ਜਾਨਾਂ ਗਈਆਂ ਹਨ। ਕਈ ਹਜ਼ਾਰ ਕਰੋੜ ਰੁਪਿਆਂ ਦੀ ਸੰਪਤੀ …

Read More »

ਪੰਜਾਬ ਦਾ ਭਵਿੱਖ : ਵਿਚਾਰਨ ਵਾਲੇ ਕੁਝ ਨੁਕਤੇ

ਸੁੱਚਾ ਸਿੰਘ ਗਿੱਲ ਪੰਜਾਬ ਆਰਥਿਕ, ਸਮਾਜਿਕ ਅਤੇ ਬੌਧਿਕ ਤੌਰ ‘ਤੇ ਨਿਰਾਸ਼ਾ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਇਸ ਦੌਰ ਨੂੰ ਪਿਛਲੇ ਚਾਰ ਦਹਾਕਿਆਂ ਦੀਆਂ ਸਿਆਸੀ ਕਲਾਬਾਜ਼ੀਆਂ ਅਤੇ ਲੀਡਰਸ਼ਿਪ ਦੀਆਂ ਕਮਜ਼ੋਰੀਆਂ ਨੇ ਸਿੰਜਿਆ ਤੇ ਵਿਕਸਿਤ ਕੀਤਾ ਹੈ। ਇਸ ਦੌਰ ਨੂੰ ਬਦਲ ਕੇ ਸਿਰਜਣਾਤਮਕ ਦੌਰ ਵਿਚ ਬਦਲਣ ਦੀ ਜ਼ਿੰਮੇਵਾਰੀ ਅਤੇ ਭੂਮਿਕਾ ਸੂਬਾ …

Read More »

ਹੜ੍ਹਾਂ ਦਾ ਕਹਿਰ ਅਤੇ ਨੇਤਾਵਾਂ ਦੀ ਅਸੰਵੇਦਨਸ਼ੀਲਤਾ

ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਹੜ੍ਹਾਂ ਨਾਲ ਮਰਨ ਵਾਲਿਆਂ ਦਾ ਅੰਕੜਾ ਵੇਖ-ਪੜ੍ਹ ਕੇ ਕਲੇਜਾ ਮੂੰਹ ਨੂੰ ਆਉਂਦਾ ਹੈ। ਪਰ ਨੇਤਾ ਲੋਕ ਇੰਨੇ ਅਸੰਵੇਦਨਸ਼ੀਲ ਹੋ ਗਏ ਹਨ ਕਿ ਉਹਨਾਂ ਦਾ ਦਿਲ ਨਾ ਹੀ ਦਹਿਲਦਾ ਹੈ, ਨਾ ਹੀ ਪਸੀਜਦਾ ਹੈ। ਉਹ ਤਾਂ ਹੈਲੀਕਾਪਟਰ ‘ਤੇ ਚੜ੍ਹਦੇ ਹਨ, ਦੌਰੇ ਕਰਦੇ ਹਨ, ਇਸ ਨਾਲ ਹੀ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ‘ਚ ਜਵਾਬਦੇਹੀ ਤੇ ਪਾਰਦਰਸ਼ਤਾ ਲਿਆਉਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ਭਾਈ ਗੁਰਦਾਸ ਜੀ ਦਾ ਇਕ ਕਬਿਤ ਹੈ: ਬਾਹਰ ਕੀ ਅਗਨਿ ਬੂਝਤ ਜਲ ਸਰਿਤਾ ਕੈ, ਨਾਉ ਮੈ ਜਉ ਅਗਨਿ ਲਾਗੈ ਕੈਸੇ ਕੈ ਬੁਝਾਈਐ। ਬਾਹਰ ਸੈ ਭਾਗਿ ਓਟ ਲੀਜੀਅਤ ਕੋਟ ਗੜ, ਗੜ ਮੈ ਜਉ ਲੂਟਿ ਲੀਜੈ ਕਹੋ ਕਤ ਜਾਈਐ। ਚੋਰਨ ਕੈ ਤ੍ਰਾਸ ਜਾਇ ਸਰਨਿ ਗਹੈ ਨਰਿੰਦ, ਮਾਰੈ ਮਹੀਪਤਿ ਜੀਉ …

Read More »

ਪੰਜਾਬ ‘ਚ ਕਣਕ-ਝੋਨੇ ਦਾ ਫਸਲੀ ਗੇੜ : ਇਤਿਹਾਸਕ ਪ੍ਰਸੰਗ

ਡਾ. ਬਲਵਿੰਦਰ ਸਿੰਘ ਸਿੱਧੂ ਹਰੀ ਕ੍ਰਾਂਤੀ ਦੇ ਦੌਰ ਦੀ ਸ਼ੁਰੂਆਤ ਸਮੇਂ ਪੰਜਾਬ ਵਿਚ ਸਿੰਜਾਈ ਲਈ ਪਾਣੀ ਦੀ ਯਕੀਨੀ ਉਪਲਬਧਤਾ, ਧਰਤੀ ਹੇਠਲੇ ਪਾਣੀ ਤੱਕ ਆਸਾਨ ਪਹੁੰਚ, ਰਸਾਇਣਕ ਖਾਦਾਂ ਤੇ ਖੇਤੀ ਰਸਾਇਣਾਂ ਦੀ ਵਰਤੋਂ, ਖੇਤੀ ਮਸ਼ੀਨੀਕਰਨ ਤੇ ਲਾਹੇਵੰਦ ਕੀਮਤਾਂ ‘ਤੇ ਫ਼ਸਲਾਂ ਦੀ ਖਰੀਦ ਦੇ ਭਰੋਸੇ ਨੇ ਅਹਿਮ ਯੋਗਦਾਨ ਪਾਇਆ। ਸਰਕਾਰ ਦੀ ਖੇਤੀ …

Read More »

ਕਿਸਾਨਾਂ ਲਈ ਕਰਜ਼ਾ ਮੁਕਤ ਖੇਤੀ ਦਾ ਨੁਸਖਾ

ਦਵਿੰਦਰ ਸ਼ਰਮਾ ਇਹੋ ਜਿਹਾ ਫਰਮਾਨ ਸੁਣ ਕੇ ਆਮ ਬੰਦੇ ਦੇ ਹੋਸ਼ ਉਡ ਜਾਂਦੇ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੇ 16044 ਠੱਗਾਂ, ਧੋਖੇਬਾਜ਼ਾਂ ਅਤੇ ਡਿਫਾਲਟਰਾਂ ਨਾਲ ਨਿਬੇੜੇ ਦਾ ਰਾਹ ਅਪਣਾਉਣ ਜਿਨ੍ਹਾਂ ਨੇ ਦਸੰਬਰ 2022 ਦੇ ਅੰਤ ਤੱਕ ਕੁੱਲ ਮਿਲਾ ਕੇ ਬੈਂਕਾਂ ਨੂੰ 3 …

Read More »