ਕਲਵੰਤ ਸਿੰਘ ਸਹੋਤਾ 604-589-5919 ਮਾਪੇ ਵਿਚਾਰੇ ਕੀ ਕਰਨ,ਪੱਛਮੀ ਦੇਸ਼ਾਂ ‘ਚ ਪ੍ਰਵਾਸ ਤਾਂ ਆ ਕੀਤਾ ਪਰ ਮਨ ਦੀ ਅੰਦਰੂਨੀ ਖੁਸ਼ੀ ਤੇ ਰੁਚੀਆਂ ਪੂਰੀਆਂ ਨਹੀਂ ਹੋਈਆਂ ਜੋ ਚਿਤਵੀਆਂ ਸਨ। ਸਾਰੀ ਉਮਰ ਕੰਮ ਕਰਦਿਆਂ ਲੰਘੀ, ਓਵਰ ਟਾਈਮ ਕਰਨੋਂ ਵੀ ਸੰਕੋਚ ਨਹੀਂ ਕੀਤਾ;ਵਾਰੋ ਵਾਰੀ ਸ਼ਿਫਟਾਂ ਕਰ ਬੱਚੇ ਪਾਲੇ, ਪੜ੍ਹਾਏ ਤੇ ਵਿਆਹੇ। ਤਾਂਘ ਸੀ ਕਿ …
Read More »ਖ਼ੈਰਾਇਤ ਨਹੀਂ, ਸਭ ਨੂੰ ਬਰਾਬਰ ਦੀ ਸਿੱਖਿਆ ਦੇਵੇ ਸਰਕਾਰ
ਗੁਰਮੀਤ ਸਿੰਘ ਪਲਾਹੀ ਅੰਗਰੇਜ਼ਾਂ ਨੇ ਜਿਸ ਮੁੱਢਲੀ ਸਿੱਖਿਆ ਦੀ ਨੀਂਹ ਰੱਖੀ ਸੀ, ਉਸ ਵਿੱਚ ਪ੍ਰਾਇਮਰੀ ਸਕੂਲ ਵਿੱਚ ਪੰਜ ਅਧਿਆਪਕਾਂ ਦੀ ਨਿਯੁੱਕਤੀ ਹੁੰਦੀ ਸੀ। ਮਾਂ-ਬੋਲੀ ‘ਚ ਸਿੱਖਿਆ ਦਿੱਤੀ ਜਾਂਦੀ ਸੀ। ਖੇਡਣ-ਕੁੱਦਣ, ਫੁੱਲਾਂ-ਬੂਟਿਆਂ, ਬਾਗਬਾਨੀ ਅਤੇ ਖੇਤੀਬਾੜੀ ਨਾਲ ਸਾਂਝ ਪਾਉਣ ਦਾ ਪ੍ਰਬੰਧ ਹੁੰਦਾ ਸੀ। ਪੰਜਵੀਂ ਵਿੱਚ ਬੋਰਡ ਦਾ ਇਮਤਿਹਾਨ ਲਿਆ ਜਾਣਾ ਜ਼ਰੂਰੀ ਸੀ। …
Read More »ਚੋਣ ਜਿੱਤਾਂ ਦੇ ਬਾਵਜੂਦ ਹਰ ਫ਼ਰੰਟ ‘ਤੇ ਫ਼ੇਲ੍ਹ ਮੋਦੀ ਸ਼ਾਸਨ
ਗੁਰਮੀਤ ਸਿੰਘ ਪਲਾਹੀ ਮੋਦੀ ਸ਼ਾਸਨ ਦੇ ਤਿੰਨ ਸਾਲ ਲੰਘ ਗਏ ਹਨ। ਪੰਜ ਸਾਲਾਂ ਵਿੱਚੋਂ ਤਿੰਨ ਸਾਲ ਗੁਜ਼ਰ ਜਾਣੇ ਕੋਈ ਛੋਟਾ ਸਮਾਂ ਨਹੀਂ ਹੁੰਦਾ। ਇਹਨਾਂ ਵਰ੍ਹਿਆਂ ਵਿੱਚ ਮੋਦੀ ਦੀ ਅਗਵਾਈ ‘ਚ ਭਾਜਪਾ ਨੇ ਸਿਆਸੀ ਪੱਧਰ ‘ਤੇ ਕਈ ਸੂਬਿਆਂ ‘ਚ ਤਾਕਤ ਹਥਿਆਈ ਹੈ, ਪਰ ਸਮਾਜਿਕ ਯੋਜਨਾਵਾਂ ਲਾਗੂ ਕਰਨ ਦੇ ਮੋਰਚੇ ‘ਤੇ ਐੱਨ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਰਦੀ ਹੈ ਸੱਚ ਦੇ ਰਾਹ
ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਰਮਾਤਮਾ ਨਾਲ ਇਕਮਿਕ ਹੋਏ, ਰੱਬੀ ਰੰਗ ਵਿਚ ਅਭੇਦ, ਦੁਖੀਆਂ ਦੇ ਦਰਦੀ, ਮਹਾਨ ਤਪੱਸਵੀ, ਦੂਰਅੰਦੇਸ਼, ਕੌਮੀ ਉਸਰੱਈਏ, ਦਿੱਬ ਦ੍ਰਿਸ਼ਟੀ ਦੇ ਮਾਲਕ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖਰ ਸਨਮਾਨ ਹਾਸਲ ਹੈ। ਇਨ੍ਹਾਂ ਦੀ ਸ਼ਹੀਦੀ ਸਿੱਖ ਇਤਿਹਾਸ ਵਿਚ ਵਿਲੱਖਣ …
Read More »ਘਰ ਦੇ ਵਿਕਾਸ ਤੋਂ ਬਿਨਾ ਸੰਭਵ ਨਹੀਂ ਪਿੰਡ ਦਾ ਵਿਕਾਸ
ਗੁਰਮੀਤ ਸਿੰਘ ਪਲਾਹੀ ਪੰਜਾਬ ਦੇਸ਼ ਦਾ ਖੁਸ਼ਹਾਲ ਸੂਬਾ ਗਿਣਿਆ ਜਾਂਦਾ ਹੈ। ਆਜ਼ਾਦੀ ਤੋਂ ਬਾਅਦ ਪੰਜਾਬ ਦੇ ਪਿੰਡਾਂ ਨੇ ਵਿਕਾਸ ਕੀਤਾ ਹੈ। ਸਰਕਾਰ ਵਲੋਂ ਨਵੀਆਂ ਵਿਕਾਸ ਯੋਜਨਾਵਾਂ ਪਿੰਡਾਂ ਵਿੱਚ ਲਾਗੂ ਕੀਤੀਆਂ ਗਈਆਂ, ਇਨ੍ਹਾਂ ਵਿਚੋਂ ਕਈ ਸਫਲ ਹੋਈਆਂ, ਕਈ ਜ਼ਮੀਨੀ ਹਕੀਕਤਾਂ ਦੇ ਹਾਣ ਦੀਆਂ ਨਾ ਹੋਣ ਕਾਰਨ ਸਫਲਤਾ ਦੀ ਪੌੜੀ ਨਾ ਚੜ੍ਹ …
Read More »ਖ਼ਾਲੀ ਖ਼ਜ਼ਾਨਾ, ਚੋਣ ਵਾਅਦੇ ਤੇ ਆਮ ਲੋਕ
ਗੁਰਮੀਤ ਸਿੰਘ ਪਲਾਹੀ ਖ਼ਾਲੀ ਖ਼ਜ਼ਾਨਾ ਹੋਣ ਦਾ ਬਹਾਨਾ ਲਾ ਕੇ ਕੈਪਟਨ ਦੀ ਸਰਕਾਰ ਕਿੰਨਾ ਹੋਰ ਸਮਾਂ ਆਪਣੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਤੋਂ ਟਾਲਾ ਵੱਟਦੀ ਰਹੇਗੀ? ਨੌਜਵਾਨ ਆਮ ਤੌਰ ‘ਤੇ ਹੁਣ ਸਵਾਲ ਕਰਦੇ ਹਨ ਕਿ ਉਹਨਾਂ ਨੂੰ 2500 ਰੁਪਏ ਦਾ ਮਹਿੰਗਾਈ ਭੱਤਾ ਕਦੋਂ ਮਿਲਣ ਲੱਗੇਗਾ? ਆਮ ਲੋਕ ਪੁੱਛਦੇ ਹਨ ਕਿ …
Read More »ਸਮਾਜਿਕ ਸੁਰੱਖਿਆ ‘ਚ ਪਛੜ ਰਿਹਾ ਭਾਰਤ
ਗੁਰਮੀਤ ਸਿੰਘ ਪਲਾਹੀ ਭਾਰਤ ਦੇ 90 ਫੀਸਦੀ ਨੌਕਰੀਆਂ ਅਤੇ ਆਪੋ-ਆਪਣੇ ਰੁਜ਼ਗਾਰ ਵਿੱਚ ਲੱਗੇ ਲੋਕਾਂ ਕੋਲ ਕੋਈ ਸਮਾਜਿਕ ਸੁਰੱਖਿਆ ਨਹੀਂ ਹੈ। ਇਹ ਪ੍ਰਾਈਵੇਟ ਨੌਕਰੀਆਂ ਕਰਨ ਵਾਲੇ ਜਾਂ ਆਪੋ-ਆਪਣੇ ਸਧਾਰਨ ਕੰਮ ਕਰਨ ਵਾਲੇ ਲੋਕ ਜਾਂ ਦਿਹਾੜੀਦਾਰ ਲੋਕ ਜਦੋਂ ਕਦੇ ਬੀਮਾਰ ਹੁੰਦੇ ਹਨ, ਉਨ੍ਹਾਂ ਲਈ ਜਾਂ ਉਨ੍ਹਾਂ ਦੇ ਪਰਿਵਾਰ ਲਈ ਨਾ ਕੋਈ ਮੁਫਤ …
Read More »ਵਾਲ-ਵਾਲ ਕਰਜ਼ਾਈ ਹੋਏ ਪੰਜਾਬ ਦਾ ਕੈਪਟਨ ਕੀ ਕਰੇ?
ਗੁਰਮੀਤ ਸਿੰਘ ਪਲਾਹੀ ਪਿਛਲੇ ਮਹੀਨੇ ਦੀ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਹੋਰ ਫੁਟਕਲ ਖ਼ਰਚਿਆਂ ਦੀ ਅਦਾਇਗੀ ਲਈ ਪੰਜਾਬ ਦੀ ਉਸੇ ਮਹੀਨੇ ਬਣੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਪੱਬਾਂ ਭਾਰ ਹੋਣਾ ਪਿਆ। ਪੰਜਾਬ ਸਰਕਾਰ ਦੇ ਸਿਰ ਹਰ ਵਰ੍ਹੇ 26000 ਕਰੋੜ ਰੁਪਏ ਦੀਆਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ, 6000 ਕਰੋੜ ਰੁਪਏ ਦੀਆਂ ਪੈਨਸ਼ਨਾਂ ਅਤੇ …
Read More »ਬਚ ਗਿਆ ਖਾਲਸਾ ਕਾਲਜ
‘ਖਾਲਸਾ ਯੂਨੀਵਰਸਿਟੀ ਐਕਟ’ ਰੱਦ: ਇੱਕ ਸਲਾਹੁਣਯੋਗ ਫ਼ੈਸਲਾ ਡਾ. ਸੁਖਦੇਵ ਸਿੰਘ ਝੰਡ ਲੱਗਭੱਗ ਇੱਕ ਮਹੀਨਾ ਪਹਿਲਾਂ ਹੋਂਦ ਵਿੱਚ ਆਈ ਨਵੀਂ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਅਗਸਤ 2016 ਵਿੱਚ ਬਣੀ ਪ੍ਰਾਈਵੇਟ ‘ਖਾਲਸਾ ਯੂਨੀਵਰਸਿਟੀ’ ਨਾਲ ਸਬੰਧਿਤ ‘ਖ਼ਾਲਸਾ ਯੂਨੀਵਰਸਿਟੀ ਐਕਟ’ ਨੂੰ ਕੈਬਨਿਟ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਇਸ ਦਲੀਲ ਨਾਲ ਰੱਦ ਕੀਤਾ ਗਿਆ ਹੈ …
Read More »ਨਿੱਤ ਘਟ ਰਹੀਆਂ ਨੌਕਰੀਆਂ ਬੇਰੁਜ਼ਗਾਰਾਂ ਲਈ ਖਤਰੇ ਦੀ ਘੰਟੀ
ਗੁਰਮੀਤ ਪਲਾਹੀ ਨੌਕਰੀਆਂ ਲਈ ਭਾਰਤੀ ਬਜ਼ਾਰ ਖਾਲੀ ਹੈ। ਹਰ ਮਹੀਨੇ ਲੱਖਾਂ ਭਾਰਤੀ ਲੋਕ ਬੇਰੁਜ਼ਗਾਰਾਂ ਦੀ ਉਸ ਜਮਾਤ ਵਿੱਚ ਭਰਤੀ ਹੋ ਰਹੇ ਹਨ, ਜਿਹੜੀ ਪੜ੍ਹਿਆਂ, ਲਿਖਿਆਂ, ਡਿਗਰੀ ਧਾਰਕਾਂ ਦੀ ਜਮਾਤ ਹੈ, ਜਿਹਨਾ ਕੋਲ ਰੁਜ਼ਗਾਰ ਪ੍ਰਾਪਤ ਕਰਨ ਦੀ ਯੋਗਤਾ ਹੈ, ਪਰ ਉਸ ਪੈਮਾਨੇ ‘ਤੇ ਉਹਨਾਂ ਲਈ ਨੌਕਰੀ ਨਹੀਂ, ਜਿਸ ਦੇ ਉਹ ਹੱਕਦਾਰ …
Read More »