ਗੁਰਮੀਤ ਸਿੰਘ ਪਲਾਹੀ ਕੜੀ ‘ਚ ਆਏ ਉਬਾਲ ਵਾਂਗਰ, ਪੰਜਾਬ ‘ਚ ਰਾਜਨੀਤਕ ਰੋਲ ਘਚੋਲਾ ਇਨ੍ਹਾਂ ਦਿਨਾਂ ਵਿੱਚ ਸਿਖਰਾਂ ਉਤੇ ਹੈ। ਜਿਥੇ ‘ਓੜਤਾ’ ਪੰਜਾਬ ਫਿਲਮ ਦੀ ਰਲੀਜ਼ ਨੇ ਪੰਜਾਬ ਦੇ ਮੌਜੂਦਾ ਹਾਕਮਾਂ ਦੀ ਨੀਂਦ ਹਰਾਮ ਕੀਤੀ ਹੋਈ ਹੈ, ਉਥੇ ਕਾਂਗਰਸੀਆਂ ਵਲੋਂ ਆ ਬੈਲ ਮੁਝੇ ਮਾਰ ਜਿਹੀ ਅਨਾੜੀ ਸਿਆਸਤ ਕਰਦਿਆਂ 1984 ਦੇ ਸਿੱਖ …
Read More »ਮੋਦੀ ਆਪਣੀਆਂ ਨੀਤੀਆਂ ‘ਤੇ ਮੁੜ ਵਿਚਾਰ ਕਰਨ
ਕੁਲਦੀਪ ਨਈਅਰ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2 ਸਾਲਾਂ ਦੇ ਕਾਰਜਕਾਲ ਲਈ ਮੈਨੂੰ ਨੰਬਰ ਦੇਣ ਲਈ ਕਿਹਾ ਜਾਵੇ ਤਾਂ ਮੈਂ 10 ਵਿਚੋਂ 4 ਨੰਬਰ ਦੇਵਾਂਗਾ। ਮੈਂ ਉਨ੍ਹਾਂ ਨੂੰ ਫੇਲ ਨਹੀਂ ਕਰਾਂਗਾ ਕਿਉਂਕਿ ਉਨ੍ਹਾਂ ਨੇ ਸਰਕਾਰੀ ਤੌਰ ‘ਤੇ ਹਿੰਦੂਵਾਦ ਦੇ ਪ੍ਰੋਗਰਾਮ ਨਹੀਂ ਚਲਾਏ, ਹਾਲਾਂਕਿ ਆਰ. ਐੱਸ. ਐੱਸ. ਅਤੇ ਬਜਰੰਗ ਦਲ, …
Read More »ਮਾਂ-ਬੋਲੀ ਪੰਜਾਬੀ ਦੀ ਅਜੋਕੀ ਸਥਿਤੀ
ਗੁਰਮੀਤ ਸਿੰਘ ਪਲਾਹੀ ‘ਫੋਕਾ ਤੇਹ ਮਤਰੇਈ ਦਾ, ਮੰਗਿਆਂ ਟੁੱਕ ਨਾ ਦੇਈਦਾ’! ਸਾਲ 1966 ਵਿੱਚ ਪੰਜਾਬੀ ਸੂਬੇ ਦਾ ਗਠਨ ਪੰਜਾਬੀ ਬੋਲੀ ਦੇ ਆਧਾਰ ‘ਤੇ ਹੋਇਆ ਸੀ। ਬਹੁਤੇ ਪੰਜਾਬੀ ਬੋਲਦੇ ਇਲਾਕੇ ਇਸ ਵਿੱਚ ਸ਼ਾਮਲ ਕਰ ਦਿੱਤੇ ਗਏ, ਪਰ ਕਈ ਇਲਾਕੇ ਇਸ ਵਿੱਚ ਇਹ ਕਹਿ ਕੇ ਸ਼ਾਮਲ ਨਾ ਕੀਤੇ ਗਏ ਕਿ ਇੱਥੇ ਪੰਜਾਬੀ …
Read More »ਵਕਤ-ਟਪਾਊ ਸਿਹਤ ਅਤੇ ਸਿੱਖਿਆ ਯੋਜਨਾਵਾਂ
ਗੁਰਮੀਤ ਸਿੰਘ ਪਲਾਹੀ ਸਮੇਂ-ਸਮੇਂ ‘ਤੇ ਦੇਸ਼ ਦੀਆਂ ਕੇਂਦਰੀ ਸਰਕਾਰਾਂ ਵੱਲੋਂ ਨਾਗਰਿਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਸੰਬੰਧੀ ਯੋਜਨਾਵਾਂ-ਦਰ-ਯੋਜਨਾਵਾਂ ਬਣਾਈਆਂ ਗਈਆਂ ਹਨ। ਇਨ੍ਹਾਂ ਯੋਜਨਾਵਾਂ ਦਾ ਮੁੱਖ ਮੰਤਵ ਕਹਿਣ ਨੂੰ ਤਾਂ ਛੋਟੇ ਬੱਚਿਆਂ, ਗਰਭਵਤੀ ਔਰਤਾਂ ਤੇ ਬਜ਼ੁਰਗਾਂ ਲਈ ਉੱਚ ਪਾਏ ਦੀਆਂ ਸਿਹਤ ਸਹੂਲਤਾਂ, ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਸਸਤੀ ਅਤੇ …
Read More »ਸਰਕਾਰੀ ਅਫਸਰਾਂ ਦੇ ਰਾਹ ‘ਚ ਕੰਡੇ ਨਾ ਖਿਲਾਰੇ ਜਾਣ ਤਾਂ ਉਹ ਵਧੀਆ ਨਤੀਜੇ ਦਿਖਾ ਸਕਦੇ ਹਨ
ਕਿਰਨ ਬੇਦੀ ਪੁਡੂਚੇਰੀ ਦੀ ਉਪ-ਰਾਜਪਾਲ ਵਜੋਂ ਮੇਰਾ ਪਹਿਲਾ ਹਫਤਾ ਉਨ੍ਹਾਂ ਗੱਲਾਂ ਦੀ ਪੁਸ਼ਟੀ ਕਰਦਾ ਹੈ, ਜਿਨ੍ਹਾਂ ਵਿਚ ਮੇਰਾ ਲੰਬੇ ਸਮੇਂ ਤੋਂ ਯਕੀਨ ਬਣਿਆ ਰਿਹਾ ਹੈ ਭਾਵ ਕਿ ਸਰਕਾਰ ਦੇ ਉੱਚੇ ਅਤੇ ਤਾਕਤਵਰ ਅਹੁਦਿਆਂ ‘ਤੇ ਬੈਠ ਕੇ ਤੁਸੀਂ ਜਿਥੇ ਲੋਕਾਂ ਦੀ ਸੇਵਾ ਕਰ ਸਕਦੇ ਹੋ, ਉਥੇ ਹੀ ਪ੍ਰਤੱਖ ਨਤੀਜੇ ਵੀ ਹਾਸਿਲ …
Read More »ਪੰਜ ਸੂਬਿਆਂ ਦੇ ਚੋਣ ਨਤੀਜਿਆਂ ਦਾ ਕੱਚ-ਸੱਚ
ਦਰਬਾਰਾ ਸਿੰਘ ਕਾਹਲੋਂ ਭਾਰਤੀ ਲੋਕਤੰਤਰ ਪਿਛਲੇ ਸਮੇਂ ਤੋਂ ਕੂੜ ਪ੍ਰਚਾਰ ਕਰਕੇ ਇੰਨਾ ਪ੍ਰਦੂਸ਼ਿਤ ਹੋ ਚੁੱਕਾ ਹੈ ਕਿ ਦੇਸ਼-ਵਿਦੇਸ਼ ਅੰਦਰ ਆਪਣੀ ਭਰੋਸੇਯੋਗਤਾ ਖ਼ਤਮ ਹੋਣ ਕਰਕੇ ‘ਕੂੜਤੰਤਰ’, ‘ਗੱਪਤੰਤਰ’, ‘ਗੁੰਮਰਾਹ ਤੰਤਰ’ ਅਤੇ ‘ਭ੍ਰਿਸ਼ਟਤੰਤਰ’ ਆਦਿ ਵਜੋਂ ਗਰਦਾਨਿਆ ਜਾਣ ਲੱਗ ਪਿਆ ਹੈ। ਇਸੇ ਗੁੰਮਰਾਹ ਤੰਤਰ ਦੇ ਸਹਾਰੇ ਭਾਜਪਾ ਆਗੂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਪਦ ‘ਤੇ …
Read More »ਹੈਰਾਨ ਹਾਂ!ਕਿਵੇਂ ਬਚਿਆ ਆ ਰਿਹਾਂ?
ਪ੍ਰਿੰ. ਸਰਵਣ ਸਿੰਘ ਕਈ ਵਾਰ ਹੈਰਾਨ ਹੁੰਨਾਂ ਕਿ ਪੰਜਾਬ ਦੇ ਦਹਿਸ਼ਤੀ ਦਿਨਾਂ ‘ਚ ਕਿਵੇਂ ਬਚਿਆ ਰਿਹਾ? ਮੈਂ ਉਦੋਂ ਢੁੱਡੀਕੇ ਕਾਲਜ ਵਿਚ ਪੜ੍ਹਾਉਂਦਾ ਸਾਂ। ਢੁੱਡੀਕੇ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਚਿੱਟੇ ਦਿਨ ਇਕ ਮੋਨੇ ਮਾਸਟਰ ਨੂੰ ਮਾਰਨ ਹਥਿਆਰਬੰਦ ਬੰਦੇ ਆ ਗਏ। ਸਭ ਖੂੰਜੇ ਲੱਗ ਗਏ। ਮਾਰੇ ਜਾਣ ਵਾਲਾ ਮਾਸਟਰ ਕੁਦਰਤੀ ਵਾਸ਼ …
Read More »ਪੰਜਾਬ ਦੇ ਪਾਣੀਆਂ ਦਾ ਮੁੱਦਾ ਬਨਾਮ ਸਿਆਸੀ ਲੋੜਾਂ
ਗੁਰਮੀਤ ਸਿੰਘ ਪਲਾਹੀ ਗੈਰ ਰਿਪੇਰੀਅਨ ਰਾਜ ਹੱਕਦਾਰ ਨਹੀਂ : ਅੰਤਰ-ਰਾਸ਼ਟਰੀ ਰਿਪੇਰੀਅਨ ਸਿਧਾਂਤ ਹੈ ਕਿ ਜਿਸ ਇਲਾਕੇ, ਸੂਬੇ ਵਿੱਚੋਂ ਦਰਿਆ ਨਿਕਲਦਾ ਹੈ ਅਤੇ ਜਿਸ-ਜਿਸ ਇਲਾਕੇ ‘ਚ ਵਗਦਾ ਹੈ, ਉਸੇ ਇਲਾਕੇ, ਉਸੇ ਸੂਬੇ ਦਾ ਪਾਣੀਆਂ ‘ਤੇ ਹੱਕ ਹੁੰਦਾ ਹੈ। ਇੰਜ ਪੰਜਾਬ ਦੇ ਇਲਾਕੇ ‘ਚੋਂ ਵਗਦੇ ਦਰਿਆਈ ਪਾਣੀਆਂ ਉੱਤੇ ਪੰਜਾਬ ਦਾ ਹੱਕ ਬਣਦਾ …
Read More »ਗੈਂਗਸਟਰ ਬਣੇ ਪੰਜਾਬ ਦੇ ਅਮਨ ਲਈ ਚੁਣੌਤੀ
ਕੇ ਐਸ ਚਾਵਲਾ ਕਿਸੇ ਸਮੇਂ ਖੁਸ਼ਹਾਲ ਅਤੇ ਅਮਨਪਸੰਦ ਰਹੇ ਪੰਜਾਬ ਨੂੰ ਕਿਸੇ ਦੀ ਭੈੜੀ ਨਜ਼ਰ ਲੱਗ ਗਈ ਹੈ। ਪੰਜਾਬ ਹੁਣ ਗੈਂਗਸਟਰਾਂ ਦਾ ਗੜ੍ਹ ਬਣ ਗਿਆ ਹੈ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਖਤਮ ਹੋ ਗਿਆ ਹੈ ਅਤੇ ਉਹ ਦਿਨ-ਦਿਹਾੜੇ ਜੁਰਮਾਂ ਨੂੰ ਅੰਜਾਮ ਦਿੰਦੇ ਹਨ। ਅਸਲੀਅਤ ਤਾਂ ਇਹ ਹੈ ਕਿ …
Read More »ਮੋਦੀ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ
ਸ਼ੰਗਾਰਾ ਸਿੰਘ ਭੁੱਲਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਸਰਕਾਰ ਨੂੰ ਆਪਣਾ ਅਹੁਦਾ ਸੰਭਾਲਿਆਂ ਦੋ ਵਰ੍ਹੇ ਪੂਰੇ ਹੋਣ ਜਾ ਰਹੇ ਹਨ। ਕਿਸੇ ਵੀ ਸਰਕਾਰ ਦੀ ਕਾਰਗੁਜ਼ਾਰੀ ਪਰਖਣ ਲਈ ਦੋ ਸਾਲ ਦਾ ਸਮਾਂ ਕਾਫ਼ੀ ਹੁੰਦਾ ਹੈ। ਇਸ ਪੱਖੋਂ ਜੇ ਨਰਿੰਦਰ ਮੋਦੀ ਦੀ ਸਰਕਾਰ ਦਾ ਇਨ੍ਹਾਂ ਦੋ ਸਾਲਾਂ ਦਾ ਲੇਖਾ-ਜੋਖਾ ਕਰਨ ਲੱਗੀਏ …
Read More »