ਸ਼ੰਗਾਰਾ ਸਿੰਘ ਭੁੱਲਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਸਰਕਾਰ ਨੂੰ ਆਪਣਾ ਅਹੁਦਾ ਸੰਭਾਲਿਆਂ ਦੋ ਵਰ੍ਹੇ ਪੂਰੇ ਹੋਣ ਜਾ ਰਹੇ ਹਨ। ਕਿਸੇ ਵੀ ਸਰਕਾਰ ਦੀ ਕਾਰਗੁਜ਼ਾਰੀ ਪਰਖਣ ਲਈ ਦੋ ਸਾਲ ਦਾ ਸਮਾਂ ਕਾਫ਼ੀ ਹੁੰਦਾ ਹੈ। ਇਸ ਪੱਖੋਂ ਜੇ ਨਰਿੰਦਰ ਮੋਦੀ ਦੀ ਸਰਕਾਰ ਦਾ ਇਨ੍ਹਾਂ ਦੋ ਸਾਲਾਂ ਦਾ ਲੇਖਾ-ਜੋਖਾ ਕਰਨ ਲੱਗੀਏ …
Read More »ਵਧਦੀ ਆਰਥਕ ਨਾ-ਬਰਾਬਰੀ ਤੇ ਰੁਜ਼ਗਾਰ ਮੰਗਦੇ ਹੱਥ : ਆਖ਼ਿਰ ਦੇਸ਼ ਦਾ ਬਣੇਗਾ ਕੀ?
ਗੁਰਮੀਤ ਸਿੰਘ ਪਲਾਹੀ ਕੌਮਾਂਤਰੀ ਮਾਲੀ ਫ਼ੰਡ ਨੇ ਭਾਰਤ ਅਤੇ ਚੀਨ ਨੂੰ ਆਰਥਿਕ ਰਫਤਾਰ ‘ਚ ਤੇਜ਼ੀ ਨਾਲ ਵਾਧੇ ਪ੍ਰਤੀ ਚਿਤਾਵਨੀ ਦਿੱਤੀ ਹੈ। ਇਸ ਸਮੇਂ ਭਾਰਤ ਅਤੇ ਚੀਨ, ਦੋਹਾਂ ਮੁਲਕਾਂ, ਨੂੰ ਏਸ਼ੀਆ ‘ਚ 21ਵੀਂ ਸਦੀ ਦੇ ਆਰਥਿਕ ਖੇਤਰ ‘ਚ ਵਿਕਾਸ ਦੇ ਉਭਾਰ ‘ਚ ਮੋਹਰੀ ਗਿਣਿਆ ਜਾ ਰਿਹਾ ਹੈ। ਚਿਤਾਵਨੀ ਇਹ ਹੈ ਕਿ …
Read More »ਜੇ ਪੰਜਾਬ ਨੇ ਸਰਬਪੱਖੀ ਵਿਕਾਸ ਕਰ ਲਿਆ ਹੈ ਤਾਂ…
ਗੁਰਮੀਤ ਸਿੰਘ ਪਲਾਹੀ ਪੰਜਾਬ ਉੱਤੇ ਹੁਣ ਰਾਜ ਕਰਦੀਆਂ ਅਤੇ ਪਹਿਲਾਂ ਰਾਜ ਕਰ ਚੁੱਕੀਆਂ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਵੱਲੋਂ ਰਾਜ ਦੇ ਵਿਕਾਸ ਅਤੇ ਸਰਬ-ਪੱਖੀ ਵਿਕਾਸ ਦੀ ਗੱਲ ਬਹੁਤ ਹੀ ਫ਼ਖਰ ਨਾਲ ਕੀਤੀ ਜਾਂਦੀ ਰਹੀ ਹੈ ਜਾਂ ਕੀਤੀ ਜਾ ਰਹੀ ਹੈ। ਇਹ ਨੇਤਾ ਪੰਜਾਬ ਨੂੰ ਦੇਸ਼ਭਗਤਾਂ ਦਾ ਖ਼ੁਸ਼ਹਾਲ ਸੂਬਾ ਗਰਦਾਨਦੇ ਨਹੀਂ ਥੱਕਦੇ, …
Read More »ਬੜਾ ਖ਼ਤਰਨਾਕ ਹੈ ਆਲਮੀ ਤਪਸ਼ ਦਾ ਵਰਤਾਰਾ
ਵਿਜੈ ਬੰਬੇਲੀ ਸਾਡੇ ਗ੍ਰਹਿ ਪ੍ਰਿਥਵੀ ਤੋਂ ਬਿਨਾਂ ਸ਼ੌਰ-ਮੰਡਲ ਦੇ ਜ਼ਿਆਦਾਤਰ ਗ੍ਰਹਿ ਜਾਂ ਤਾਂ ਯਖ ਠੰਢੇ ਹਨ ਜਾਂ ਬਹੁਤ ਜ਼ਿਆਦਾ ਗਰਮ। ਧਰਤੀ ਤੋਂ ਇਲਾਵਾ ਹੋਰ ਕਿਸੇ ਗ੍ਰਹਿ ‘ਤੇ ਜ਼ਿੰਦਗੀ ਵਿਗਸਦੀ ਤੇ ਧੜਕਦੀ ਨਹੀਂ। ਦਰੱਖਤ ਨਹੀਂ ਮੌਲਦੇ ਕੇਵਲ ਸਾਡੀ ਧਰਤੀ ਉੱਤੇ ਹੀ ਸਾਵਾਂ ਤਾਪਮਾਨ ਹੈ, ਜਿਹੜਾ ਜੀਵਨ ਉਤਪਤੀ ਲਈ ਜ਼ਰੂਰੀ ਹੈ। ਪਰ …
Read More »ਸਿਰਫ਼ ਬਹਿਕਾਵਿਆਂ ‘ਚ ਨਹੀਂ ਆਉਣਗੇ ਪੰਜਾਬ ਦੇ ਲੋਕ
ਗੁਰਮੀਤ ਸਿੰਘ ਪਲਾਹੀ ਪੰਜਾਬ ਵਿਚ ਜਿਵੇਂ ਅੱਜ ਕੱਲ ਆਮ ਆਦਮੀ ਦੀਆਂ ਸਮੱਸਿਆਵਾਂ, ਔਖਿਆਈਆਂ, ਦੁਸ਼ਵਾਰੀਆਂ ਦੀ ਚਰਚਾ ਹੈ, ਉਵੇਂ ਹੀ ਆਮ ਆਦਮੀ ਪਾਰਟੀ ਦੀ ਚਰਚਾ ਹੈ। ਚਰਚਾ ਹੈ ਕਿ ਇਹ ”ਆਪ” ਪੰਜਾਬ ਵਿਚ ਰਾਜ ਕਰਨ ਆ ਰਹੀ ਹੈ ਅਤੇ ਇਹੋ ਪਾਰਟੀ ਲੋਕਾਂ ਦੇ ਦੁਖ ਦਲਿੱਦਰ ਦੂਰ ਕਰ ਸਕਦੀ ਹੈ। ਆਮ ਆਦਮੀ …
Read More »ਕੀ ਅਸੀਂ ਅਜਿਹੇ ਭਾਰਤ ਦੀ ‘ਕਲਪਨਾ ਤੇ ਕਾਮਨਾ’ ਕੀਤੀ ਸੀ
ਕਿਰਨ ਬੇਦੀ ਭਾਰਤ ਦੇ ਕਈ ਹਿੱਸਿਆਂ ਵਿਚ ਗਰਮੀਆਂ ਦਾ ਮੌਸਮ ਬਹੁਤ ਹੀ ਤਣਾਅਪੂਰਨ ਅਤੇ ਭਿਆਨਕ ਬਣਦਾ ਜਾ ਰਿਹਾ ਹੈ। ਲਗਾਤਾਰ 2 ਮਾਨਸੂਨਾਂ ਦੇ ਨਾਕਾਮ ਰਹਿਣ ਕਾਰਨ ਲੋਕ ਗੁਆਂਢੀ ਸ਼ਹਿਰਾਂ ਵਿਚ ਜਾ ਕੇ ਅਸਥਾਈ ਮਜ਼ਦੂਰ ਬਣਨ ਲਈ ਮਜਬੂਰ ਹੋ ਗਏ ਹਨ। ਅਸੀਂ ਸੁੱਕ ਚੁੱਕੇ ਖੂਹਾਂ ਅਤੇ ਸਿਰ ‘ਤੇ ਖਾਲੀ ਘੜੇ ਚੁੱਕੀ, …
Read More »ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਕਿਸਾਨ ਖੁਦਕੁਸ਼ੀਆਂ
ਗੁਰਮੀਤ ਸਿੰਘ ਪਲਾਹੀ ਪੰਜਾਬ ਵਿਚ ਸੱਤਾ ਵਿਰੋਧੀ ਹਨੇਰੀ ਨੂੰ ਰੋਕਣ ਲਈ, ਸ਼੍ਰੋਮਣੀ ਅਕਾਲੀ ਦਲ[ਬਾਦਲ] ਸਤਲੁਜ ਯਮੁਨਾ ਲਿੰਕ ਨਹਿਰ[ਐਸ ਵਾਈ ਐਲ] ਦੇ ਮੁੱਦੇ ਨੂੰ ਪੰਜਾਬੀਆਂ ਲਈ ਜ਼ਜਬਾਤੀ ਮੁੱਦਾ ਬਣਾਕੇ, ਅਗਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੇ ਆਹਰ ਵਿੱਚ ਲੱਗਿਆ ਹੋਇਆ ਹੈ। ਸੰਭਵ ਹੈ ਸੁਪਰੀਮ ਕੋਰਟ ‘ਚ ਚੱਲ ਰਹੇ ਐਸ.ਵਾਈ.ਐਲ. ਦੇ ਅੰਤਮ ਦੌਰ …
Read More »ਪੰਜਾਬ ਦੇ ਬਦਲ ਰਹੇ ਸਿਆਸੀ ਸਮੀਕਰਨਾਂ ਦੀ ਅਸਲੀਅਤ
ਬਲਕਾਰ ਸਿੰਘ (ਪ੍ਰੋ.) ਪੰਜਾਬ ਦੀ ਸਿਆਸਤ ਵਿੱਚ ਕੇਜਰੀਵਾਲ ਵਰਤਾਰੇ ਨਾਲ ਬਹੁਤ ਕੁਝ ਨਵਾਂ ਵਾਪਰਦਾ ਲੱਗ ਰਿਹਾ ਹੈ ਅਤੇ ਨਵੀਂ ਕਿਸਮ ਦੇ ਸਿਆਸੀ ਭੇੜ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ। ઠਆਮ ਬੰਦੇ ਵਾਸਤੇ ਬਣੀ ਇਸ ਖ਼ਾਸ ਪਾਰਟੀ ਨੇ ਜਿਸ ਤਰ੍ਹਾਂ ਦਾ ਸਿਆਸੀ ਭੂਚਾਲ ਦਿੱਲੀ ਵਿੱਚ ਲਿਆਂਦਾ ਸੀ, ਉਸੇ ਤਰ੍ਹਾਂ ਦੇ ਸਿਆਸੀ …
Read More »ਕਿਉਂ ਪਰਵਾਸੀ ਪੰਜਾਬੀਆਂ ਤੋਂ ਖੌਫ਼ਜਦਾ ਹਨ ਪੰਜਾਬ ਦੇ ਨੇਤਾ?
ਗੁਰਮੀਤ ਸਿੰਘ ਪਲਾਹੀ ਅਵੇਰ-ਸਵੇਰ ਪੰਜਾਬ ਵਿਧਾਨ ਸਭਾ ਚੋਣਾਂ ਪੰਜਾਬੀਆਂ ਦੀ ਬਰੂਹਾਂ ‘ਤੇ ਹਨ। ਪੰਜਾਬ ਦੀਆਂ ਪੰਜ-ਛੇ ਧਿਰਾਂ ਇਨਾਂ ਚੋਣਾਂ ਵਿਚ ਆਪਣੀ ਤਾਕਤ ਪਰਖਣ ਲਈ ਜ਼ੋਰ-ਅਜ਼ਮਾਈ ਕਰਨਗੀਆਂ। ਇਨਾਂ ਧਿਰਾਂ ਵਿਚੋਂ ਬਹੁਤੀਆਂ ਧਿਰਾਂ ਦਾ ਜ਼ੋਰ, ਪ੍ਰਦੇਸ਼ ਵਸਦੇ ਪੰਜਾਬੀਆਂ ਨੂੰ ਆਪਣੀ ਧਿਰ ਵੱਲ ਕਰਨ ਦਾ ਹੈ ਤਾਂ ਕਿ ਉਹ ਆਪਣੀ ਜਿੱਤ ਯਕੀਨੀ ਬਣਾ …
Read More »ਵਿਦੇਸ਼ਾਂ ‘ਚ ਸਿੱਖਾਂ ‘ਤੇ ਨਸਲੀ ਹਮਲੇ : ਕਾਰਨ ਅਤੇ ਹੱਲ
ਤਲਵਿੰਦਰ ਸਿੰਘ ਬੁੱਟਰ ਅਜੋਕੀ ਵਿਸ਼ਵ-ਵਿਆਪੀ ਸਿੱਖ ਕੌਮ ਲਈ ‘ਨਸਲੀ ਹਮਲਿਆਂ’ ਦਾ ਵਰਤਾਰਾ ਬੇਹੱਦ ਚਿੰਤਾਜਨਕ ਬਣਿਆ ਹੋਇਆ ਹੈ। ਪਿਛਲੇ ਦਿਨਾਂ ਦੌਰਾਨ ਵਿਦੇਸ਼ਾਂ ਵਿਚ ਵਾਪਰੀਆਂ ਸਿੱਖਾਂ ‘ਤੇ ਨਸਲੀ ਹਮਲਿਆਂ ਦੀਆਂ ਘਟਨਾਵਾਂ ਤੋਂ ਬਾਅਦ ਸਿੱਖਾਂ ਦੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਗੰਭੀਰਤਾ ਦਿਖਾਉਂਦਿਆਂ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਇਕ …
Read More »