Breaking News
Home / ਮੁੱਖ ਲੇਖ (page 8)

ਮੁੱਖ ਲੇਖ

ਮੁੱਖ ਲੇਖ

ਭਾਰਤ ਦੀਆਂ ਖੇਤੀ ਨੀਤੀਆਂ ਵਿਚ ਤਬਦੀਲੀ ਦੀ ਜ਼ਰੂਰਤ

ਡਾ. ਗਿਆਨ ਸਿੰਘ ਭਾਰਤ ਦੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ 19 ਜੂਨ 2024 ਨੂੰ ਕਿਹਾ ਹੈ ਕਿ ਕੇਂਦਰੀ ਕੈਬਨਿਟ ਨੇ ਖੇਤੀਬਾੜੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਦੀਆਂ ਸਿਫਾਰਸ਼ਾਂ ਦੇ ਆਧਾਰ ਉੱਤੇ ਸਾਉਣੀ ਦੀਆਂ 14 ਖੇਤੀਬਾੜੀ ਜਿਨਸਾਂ ਲਈ ਘੱਟੋ-ਘੱਟ ਸਮਰਥਨ ਕੀਮਤਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਾਉਣੀ ਮਾਰਕੀਟਿੰਗ …

Read More »

ਪਲਾਸਟਿਕ ਪ੍ਰਦੂਸ਼ਣ ਦਾ ਖਾਤਮਾ ਜ਼ਰੂਰੀ

ਡਾ. ਸਤਿੰਦਰ ਸਿੰਘ ਮਨੁੱਖ ਦੁਆਰਾ ਕੀਤੀਆਂ ਖੋਜਾਂ ‘ਚੋਂ ਪਲਾਸਟਿਕ ਇਕ ਅਜਿਹੀ ਖੋਜ ਹੈ ਜਿਸ ਕਾਰਨ ਵਿਸ਼ਵ ਪੱਧਰ ‘ਤੇ ਫੈਲਿਆ ਪਲਾਸਟਿਕ ਪ੍ਰਦੂਸ਼ਣ ਧਰਤੀ ਉੱਪਰ ਵੱਡੀ ਤਬਾਹੀ ਅਤੇ ਸਵੱਛਤਾ ਨੂੰ ਖ਼ਤਮ ਕਰਨ ਦਾ ਕਾਰਨ ਬਣ ਰਿਹਾ ਹੈ। ਪਲਾਸਟਿਕ ਪ੍ਰਦੂਸ਼ਣ ਦੇ ਕਾਰਨ ਸਮੁੱਚੇ ਵਾਤਾਵਰਨ, ਜੰਗਲੀ ਜੀਵਨ, ਧਰਤੀ ਦੀ ਉਪਜਾਊ ਸ਼ਕਤੀ, ਸਮੁੰਦਰੀ ਵਾਤਾਵਰਨ ਅਤੇ …

Read More »

ਭਾਰਤ ‘ਚ ਆਰਥਿਕ ਵਿਕਾਸ ਦੇ ਰੋੜੇ ਨਾਬਰਾਬਰੀ ਤੇ ਬੇਰੁਜ਼ਗਾਰੀ

ਸੁੱਚਾ ਸਿੰਘ ਗਿੱਲ ਭਾਰਤੀ ਵਿਕਾਸ ਪੰਧ ਦੇ ਅੜਿੱਕੇ ਇਸ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਸਾਕਾਰ ਨਹੀਂ ਹੋਣ ਦੇ ਰਹੇ। ਨਤੀਜਤਨ, ਕੋਵਿਡ ਦੇ ਸਾਲਾਂ (2020-21 ਅਤੇ 2021-22) ਨੂੰ ਛੱਡ ਕੇ 2011-12 ਤੋਂ ਲੈ ਕੇ ਇਕ ਦਹਾਕੇ ਤੋਂ ਵੱਧ ਅਰਸੇ ਦੌਰਾਨ ਦਰਜ ਕੀਤੀ ਗਈ ਅਰਥਚਾਰੇ ਦੀ ਵਿਕਾਸ ਦਰ ਇਸ ਦੀ ਸੰਭਾਵੀ …

Read More »

ਫ਼ਸਲੀ ਚੱਕਰ ਵਧਾ ਰਿਹਾ ਜਲ ਸੰਕਟ

ਮੁਖ਼ਤਾਰ ਗਿੱਲ ਜਲ ਜੀਵਨ ਹੈ। ਨਿਰਸੰਦੇਹ ਪਾਣੀ ਸਾਡੀ ਜੀਵਨ ਰੇਖਾ ਹੈ ਜੋ ਕੁਦਰਤ ਦਾ ਨਾਯਾਬ ਤੋਹਫ਼ਾ ਹੀ ਨਹੀਂ ਸਗੋਂ ਇਕ ਅਦਭੁਤ ਵਰਦਾਨ ਵੀ ਹੈ। ਕਾਦਰ ਦੀ ਮਨੁੱਖਤਾ ਨੂੰ ਅਨਮੋਲ ਦਾਤ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਪਾਣੀ ਜੀਵਨ ਦੀ ਅਹਿਮ ਲੋੜ ਹੈ। ਇੱਥੋਂ ਤੱਕ ਕਿ ਸਾਡੀਆਂ ਸਾਰੀਆਂ ਸੱਭਿਆਤਾਵਾਂ ਨਦੀਆਂ …

Read More »

ਭਾਰਤ ‘ਚ ਫਸਲਾਂ ਦੀ ਸਰਕਾਰੀ ਖਰੀਦ ਤੇ ਖੇਤੀ ਆਧਾਰਤ ਸਨਅਤਾਂ

ਡਾ. ਸ.ਸ. ਛੀਨਾ ਉੱਘੇ ਅਰਥ ਸ਼ਾਸਤਰੀ ਡਾ. ਕੇ.ਐਨ. ਰਾਜ, ਜਿਹੜੇ ਲੰਮਾ ਸਮਾਂ ਯੋਜਨਾ ਕਮਿਸ਼ਨ ਦੀਆਂ ਨੀਤੀਆਂ ਨਾਲ ਸਬੰਧਤ ਰਹੇ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਸਲਾਹਕਾਰਾਂ ‘ਚ ਮੁੱਖ ਸਨ, ਦੇ ਇਹ ਵਿਚਾਰ ਸਨ ਕਿ ਦੇਸ਼ ਨੂੰ ਉਦਯੋਗਿਕ ਤੌਰ ‘ਤੇ ਵਿਕਸਤ ਹੋਣ ਲਈ ਲੋੜੀਂਦੇ ਕੱਚੇ ਮਾਲ …

Read More »

ਪੰਜਾਬ ਦੇ ਆਰਥਿਕ ਵਿਕਾਸ ਦੀਆਂ ਔਕੜਾਂ

ਲਖਵਿੰਦਰ ਸਿੰਘ ਪਿਛਲੇ ਚਾਲੀ ਸਾਲਾਂ ਤੋਂ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਨਿਘਾਰ ਹੁੰਦਾ ਆ ਰਿਹਾ ਹੈ। ਲੰਮੇ ਅਰਸੇ ਤੋਂ ਪੰਜਾਬ ਦੇ ਅਰਥਚਾਰੇ ਵਿੱਚ ਤਰੱਕੀ ਦੀ ਰਫਤਾਰ ਮੱਠੀ ਬਣੀ ਹੋਈ ਹੈ ਜਿਸ ਦੇ ਗੰਭੀਰ ਸਿੱਟੇ ਨਿਕਲ ਰਹੇ ਹਨ। ਮਸਲਨ, ਪ੍ਰਤੀ ਜੀਅ ਆਮਦਨ, ਉੱਚ ਬੇਰੁਜ਼ਗਾਰੀ ਦਰ, ਵੱਡੇ ਪੱਧਰ ‘ਤੇ ਪਰਵਾਸ, ਵਾਤਾਵਰਨ ਸਰੋਤਾਂ …

Read More »

ਭਾਰਤ ‘ਚ ਲੋਕ ਸਭਾ ਚੋਣਾਂ ਦੇ ਫਤਵੇ ਦੇ ਸਬਕ

ਅਸ਼ਵਨੀ ਕੁਮਾਰ ਭਾਰਤ ‘ਚ ਲੋਕ ਸਭਾ ਚੋਣਾਂ ਦਾ ਫਤਵਾ ਲੋਕਰਾਜ, ਗੈਰਤ ਅਤੇ ਨਿਆਂ ਦੇ ਹੱਕ ਵਿੱਚ ਦਿੱਤਾ ਵੋਟ ਹੈ ਜੋ ਸਾਫ ਤੌਰ ‘ਤੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਦੀ ਨੈਤਿਕ ਜਿੱਤ ਹੈ। ਚੋਣ ਨਤੀਜੇ ਤਾਕਤ ਦੇ ਕੇਂਦਰੀਕਰਨ ਪ੍ਰਤੀ ਬੇਭਰੋਸਗੀ ਦਾ ਝਲਕਾਰਾ ਹੈ ਅਤੇ ਇਹ ਸੰਵਿਧਾਨਕ ਕਦਰਾਂ-ਕੀਮਤਾਂ ਮੁਤੱਲਕ ਵਚਨਬੱਧਤਾ …

Read More »

ਆਓ, ਭਾਰਤ ਨੂੰ ਗਿਆਨ ਦਾ ਕੇਂਦਰ ਬਣਾਈਏ

ਲੈਫ. ਜਨਰਲ (ਸੇਵਾਮੁਕਤ) ਐੱਸਐੱਸ ਮਹਿਤਾ ਭਾਰਤ ਨੂੰ ਆਤਮ-ਨਿਰਭਰ ਬਣਾਉਣ ਦੀ ਪੁਕਾਰ ਦਾ ਸਪੱਸ਼ਟ ਭਾਵ ਗਿਆਨ ਦਾ ਕੇਂਦਰ ਬਣਾਉਣ, ਬਸਤੀਵਾਦੀ ਮਨੋਦਸ਼ਾ ਤੱਜਣ ਅਤੇ ਦਲਾਲ ਕਿਰਤ ਅਰਥਚਾਰੇ ਤੋਂ ਗਿਆਨ ਦਲਾਲ ਅਰਥਚਾਰਾ ਬਣਨ ਦੀ ਪੁਕਾਰ ਹੈ। ਸਾਡਾ ਨਿਸ਼ਾਨਾ ਗਿਆਨ ਦਾ ਕੇਂਦਰ ਬਣਨਾ ਹੈ। ਸਾਡੇ ਅੰਦਰ ਸੰਭਾਵਨਾ, ਆਕਾਰ ਤੇ ਆਬਾਦੀ ਦਾ ਲਾਭਾਂਸ਼ ਹੈ ਅਤੇ …

Read More »

ਭਾਰਤ ‘ਚ 2024 ਦੀਆਂ ਚੋਣਾਂ ਤੇ ਭਵਿੱਖ ਦੀ ਰਾਜਨੀਤੀ

ਜਗਰੂਪ ਸਿੰਘ ਸੇਖੋਂ ਭਾਰਤ ਦੀਆਂ 18ਵੀਆਂ ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ 19 ਅਪਰੈਲ ਤੋਂ ਸ਼ੁਰੂ ਹੋ ਕੇ ਪਹਿਲੀ ਜੂਨ ਨੂੰ ਸਮਾਪਤ ਹੋਈਆਂ। ਪੰਜਾਬ ਵਿੱਚ ਵੋਟਾਂ ਸੱਤਵੇਂ ਪੜਾਅ ਦੌਰਾਨ ਪਈਆਂ। ਇਨ੍ਹਾਂ ਚੋਣਾਂ ਵਿੱਚ ਕੇਵਲ 62.80 ਫ਼ੀਸਦੀ ਲੋਕਾਂ ਨੇ ਹਿੱਸਾ ਲਿਆ ਜਿਹੜਾ 2019 ਵਿੱਚ 65.77 ਫ਼ੀਸਦੀ ਅਤੇ 2014 ਵਿੱਚ 70.60 ਫ਼ੀਸਦੀ …

Read More »

ਪ੍ਰਦੂਸ਼ਣ ਤੋਂ ਮੁਕਤੀ ਬੇਹੱਦ ਜ਼ਰੂਰੀ

ਡਾ. ਸਤਿੰਦਰ ਸਿੰਘ ਮਨੁੱਖੀ ਗ਼ਲਤੀਆਂ ਕਾਰਨ ਧਰਤੀ ‘ਤੇ ਪ੍ਰਦੂਸ਼ਣ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ। ਮੌਜੂਦਾ ਸਮੇਂ ਵਧਦਾ ਤਾਪਮਾਨ ਪੂਰੇ ਸੰਸਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਾਣੀ ਦੇ ਸੰਕਟ ਦਾ ਖ਼ਮਿਆਜ਼ਾ ਮਨੁੱਖਾਂ ਦੇ ਨਾਲ-ਨਾਲ ਜੀਵ-ਜੰਤੂ ਵੀ ਭੁਗਤ ਰਹੇ ਹਨ। ਅੱਜ ਤੋਂ 50 ਸਾਲ ਪਹਿਲਾਂ ਜਦੋਂ ਜਲ, ਜੰਗਲ, …

Read More »