Breaking News
Home / ਮੁੱਖ ਲੇਖ (page 82)

ਮੁੱਖ ਲੇਖ

ਮੁੱਖ ਲੇਖ

ਸਿਰਫ਼ ਬਹਿਕਾਵਿਆਂ ‘ਚ ਨਹੀਂ ਆਉਣਗੇ ਪੰਜਾਬ ਦੇ ਲੋਕ

ਗੁਰਮੀਤ ਸਿੰਘ ਪਲਾਹੀ ਪੰਜਾਬ ਵਿਚ ਜਿਵੇਂ ਅੱਜ ਕੱਲ ਆਮ ਆਦਮੀ ਦੀਆਂ ਸਮੱਸਿਆਵਾਂ, ਔਖਿਆਈਆਂ, ਦੁਸ਼ਵਾਰੀਆਂ ਦੀ ਚਰਚਾ ਹੈ, ਉਵੇਂ ਹੀ ਆਮ ਆਦਮੀ ਪਾਰਟੀ ਦੀ ਚਰਚਾ ਹੈ। ਚਰਚਾ ਹੈ ਕਿ ਇਹ ”ਆਪ” ਪੰਜਾਬ ਵਿਚ ਰਾਜ ਕਰਨ ਆ ਰਹੀ ਹੈ ਅਤੇ ਇਹੋ ਪਾਰਟੀ ਲੋਕਾਂ ਦੇ ਦੁਖ ਦਲਿੱਦਰ ਦੂਰ ਕਰ ਸਕਦੀ ਹੈ। ਆਮ ਆਦਮੀ …

Read More »

ਕੀ ਅਸੀਂ ਅਜਿਹੇ ਭਾਰਤ ਦੀ ‘ਕਲਪਨਾ ਤੇ ਕਾਮਨਾ’ ਕੀਤੀ ਸੀ

ਕਿਰਨ ਬੇਦੀ ਭਾਰਤ ਦੇ ਕਈ ਹਿੱਸਿਆਂ ਵਿਚ ਗਰਮੀਆਂ ਦਾ ਮੌਸਮ ਬਹੁਤ ਹੀ ਤਣਾਅਪੂਰਨ ਅਤੇ ਭਿਆਨਕ ਬਣਦਾ ਜਾ ਰਿਹਾ ਹੈ। ਲਗਾਤਾਰ 2 ਮਾਨਸੂਨਾਂ ਦੇ ਨਾਕਾਮ ਰਹਿਣ ਕਾਰਨ ਲੋਕ ਗੁਆਂਢੀ ਸ਼ਹਿਰਾਂ ਵਿਚ ਜਾ ਕੇ ਅਸਥਾਈ ਮਜ਼ਦੂਰ ਬਣਨ ਲਈ ਮਜਬੂਰ ਹੋ ਗਏ ਹਨ। ਅਸੀਂ ਸੁੱਕ ਚੁੱਕੇ ਖੂਹਾਂ ਅਤੇ ਸਿਰ ‘ਤੇ ਖਾਲੀ ਘੜੇ ਚੁੱਕੀ, …

Read More »

ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਕਿਸਾਨ ਖੁਦਕੁਸ਼ੀਆਂ

ਗੁਰਮੀਤ ਸਿੰਘ ਪਲਾਹੀ ਪੰਜਾਬ ਵਿਚ ਸੱਤਾ ਵਿਰੋਧੀ ਹਨੇਰੀ ਨੂੰ ਰੋਕਣ ਲਈ, ਸ਼੍ਰੋਮਣੀ ਅਕਾਲੀ ਦਲ[ਬਾਦਲ] ਸਤਲੁਜ ਯਮੁਨਾ ਲਿੰਕ ਨਹਿਰ[ਐਸ ਵਾਈ ਐਲ] ਦੇ ਮੁੱਦੇ ਨੂੰ ਪੰਜਾਬੀਆਂ ਲਈ ਜ਼ਜਬਾਤੀ ਮੁੱਦਾ ਬਣਾਕੇ, ਅਗਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੇ ਆਹਰ ਵਿੱਚ ਲੱਗਿਆ ਹੋਇਆ ਹੈ। ਸੰਭਵ ਹੈ ਸੁਪਰੀਮ ਕੋਰਟ ‘ਚ ਚੱਲ ਰਹੇ ਐਸ.ਵਾਈ.ਐਲ. ਦੇ ਅੰਤਮ ਦੌਰ …

Read More »

ਪੰਜਾਬ ਦੇ ਬਦਲ ਰਹੇ ਸਿਆਸੀ ਸਮੀਕਰਨਾਂ ਦੀ ਅਸਲੀਅਤ

ਬਲਕਾਰ ਸਿੰਘ (ਪ੍ਰੋ.) ਪੰਜਾਬ ਦੀ ਸਿਆਸਤ ਵਿੱਚ ਕੇਜਰੀਵਾਲ ਵਰਤਾਰੇ ਨਾਲ ਬਹੁਤ ਕੁਝ ਨਵਾਂ ਵਾਪਰਦਾ ਲੱਗ ਰਿਹਾ ਹੈ ਅਤੇ ਨਵੀਂ ਕਿਸਮ ਦੇ ਸਿਆਸੀ ਭੇੜ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ। ઠਆਮ ਬੰਦੇ ਵਾਸਤੇ ਬਣੀ ਇਸ ਖ਼ਾਸ ਪਾਰਟੀ ਨੇ ਜਿਸ ਤਰ੍ਹਾਂ ਦਾ ਸਿਆਸੀ ਭੂਚਾਲ ਦਿੱਲੀ ਵਿੱਚ ਲਿਆਂਦਾ ਸੀ, ਉਸੇ ਤਰ੍ਹਾਂ ਦੇ ਸਿਆਸੀ …

Read More »

ਕਿਉਂ ਪਰਵਾਸੀ ਪੰਜਾਬੀਆਂ ਤੋਂ ਖੌਫ਼ਜਦਾ ਹਨ ਪੰਜਾਬ ਦੇ ਨੇਤਾ?

ਗੁਰਮੀਤ ਸਿੰਘ ਪਲਾਹੀ ਅਵੇਰ-ਸਵੇਰ ਪੰਜਾਬ ਵਿਧਾਨ ਸਭਾ ਚੋਣਾਂ ਪੰਜਾਬੀਆਂ ਦੀ ਬਰੂਹਾਂ ‘ਤੇ ਹਨ। ਪੰਜਾਬ ਦੀਆਂ ਪੰਜ-ਛੇ ਧਿਰਾਂ ਇਨਾਂ ਚੋਣਾਂ ਵਿਚ ਆਪਣੀ ਤਾਕਤ ਪਰਖਣ ਲਈ ਜ਼ੋਰ-ਅਜ਼ਮਾਈ ਕਰਨਗੀਆਂ। ਇਨਾਂ ਧਿਰਾਂ ਵਿਚੋਂ ਬਹੁਤੀਆਂ ਧਿਰਾਂ ਦਾ ਜ਼ੋਰ, ਪ੍ਰਦੇਸ਼ ਵਸਦੇ ਪੰਜਾਬੀਆਂ ਨੂੰ ਆਪਣੀ ਧਿਰ ਵੱਲ ਕਰਨ ਦਾ ਹੈ ਤਾਂ ਕਿ ਉਹ ਆਪਣੀ ਜਿੱਤ ਯਕੀਨੀ ਬਣਾ …

Read More »

ਵਿਦੇਸ਼ਾਂ ‘ਚ ਸਿੱਖਾਂ ‘ਤੇ ਨਸਲੀ ਹਮਲੇ : ਕਾਰਨ ਅਤੇ ਹੱਲ

ਤਲਵਿੰਦਰ ਸਿੰਘ ਬੁੱਟਰ ਅਜੋਕੀ ਵਿਸ਼ਵ-ਵਿਆਪੀ ਸਿੱਖ ਕੌਮ ਲਈ ‘ਨਸਲੀ ਹਮਲਿਆਂ’ ਦਾ ਵਰਤਾਰਾ ਬੇਹੱਦ ਚਿੰਤਾਜਨਕ ਬਣਿਆ ਹੋਇਆ ਹੈ। ਪਿਛਲੇ ਦਿਨਾਂ ਦੌਰਾਨ ਵਿਦੇਸ਼ਾਂ ਵਿਚ ਵਾਪਰੀਆਂ ਸਿੱਖਾਂ ‘ਤੇ ਨਸਲੀ ਹਮਲਿਆਂ ਦੀਆਂ ਘਟਨਾਵਾਂ ਤੋਂ ਬਾਅਦ ਸਿੱਖਾਂ ਦੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਗੰਭੀਰਤਾ ਦਿਖਾਉਂਦਿਆਂ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਦੀ ਇਕ …

Read More »

ਸਿੱਖਿਆ ਦੇ ਅਧਿਕਾਰ ਕਨੂੰਨ ਨੇ ਤਾਂ ਛੇ ਵਰ੍ਹੇ ਪੂਰੇ ਕਰ ਲਏ, ਪਰ…

ਗੁਰਮੀਤ ਸਿੰਘ ਪਲਾਹੀ ਦੇਸ਼ ਵਿੱਚ ਸਿੱਖਿਆ ਦੇ ਅਧਿਕਾਰ ਕਨੂੰਨ ਨੇ ਛੇ ਸਾਲ ਪੂਰੇ ਕਰ ਲਏ ਹਨ। ਪੰਜਾਬ ਦੀ ਰਾਜਧਾਨੀ ਦੇ ਲਾਗੇ ਹੀ ਹੈ ਸ਼ਹਿਰ ਬਨੂੜ, ਜਿਸ ਦੇ ਇੱਕ ਪਿੰਡ ਖੇੜੀ ਗੁਰਨਾ ਵਿੱਚ ਇੱਕੋ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਚਲਾ ਰਹੀ ਹੈ। ਇਸ ਸਕੂਲ ਵਿੱਚ ਪਹਿਲੀ ਕਲਾਸ ਵਿੱਚ 15, ਦੂਜੀ ਕਲਾਸ ਵਿੱਚ …

Read More »

ਡੇਰਿਆਂ ਤੋਂ ਕਿਉਂ ਡਰਦੇ ਹਨ ਪੰਜਾਬ ਦੇ ਸਿਆਸਤਦਾਨ

ਕੇ.ਐੱਸ. ਚਾਵਲਾ ਪੰਜਾਬ ਵਿੱਚ ਵੱਡੀ ਗਿਣਤੀ ‘ਚ ਡੇਰੇ ਹਨ ਜਿਨ੍ਹਾਂ ਦੀ ਆਪੋ-ਆਪਣੀ ਸਿਆਸੀ ਮਹੱਤਤਾ ਹੈ। ਵਿਧਾਨ ਸਭਾ ਜਾਂ ਲੋਕ ਸਭਾ ਚੋਣਾਂ ਮੌਕੇ ਵੱਖ-ਵੱਖ ਪਾਰਟੀਆਂ ਦੇ ਮੁਖੀ ਇਨ੍ਹਾਂ ਡੇਰਿਆਂ ਦੇ ਵੋਟਾਂ ਰੂਪੀ ‘ਆਸ਼ੀਰਵਾਦ’ ਹਾਸਲ ਕਰਨ ਲਈ ਆਪਣੇ ਗੇੜੇ ਵਧਾ ਦਿੰਦੇ ਹਨ। ਇਨ੍ਹਾਂ ਡੇਰਿਆਂ ‘ਚੋਂ ਕੁਝ ਜਾਤਾਂ ਨਾਲ ਅਤੇ ਕੁਝ ਧਰਮਾਂ ਨਾਲ …

Read More »

ਸੱਭਿਅਕ ਹੁਲਾਸ ਦੀ ਲਖਾਇਕ ਵਿਸਾਖੀ

ਤਲਵਿੰਦਰ ਸਿੰਘ ਬੁੱਟਰ ਭਾਰਤ ਵਿਚ ਵਿਸਾਖੀ ਦਾ ਸਬੰਧ ਦੇਸੀ ਮਹੀਨੇ ਵੈਸਾਖ ਨਾਲ ਜੁੜਿਆ ਹੋਇਆ ਹੈ। ਈਸਵੀ ਕੈਲੰਡਰ ਅਨੁਸਾਰ ਵੈਸਾਖ ਮਹੀਨਾ ਅਪ੍ਰੈਲ ‘ਚ ਆਉਂਦਾ ਹੈ। ਵਿਸਾਖੀ ਦਾ ਦਿਨ ਬਿਕਰਮੀ ਸਾਲ ਦੇ ਨਵੇਂ ਦਿਨ ਵਜੋਂ ਮਨਾਇਆ ਜਾਂਦਾ ਹੈ। ਭਾਈ ਕਾਨ੍ਹ ਸਿੰਘ ਨਾਭਾ ਮਹਾਨ ਕੋਸ਼ ਵਿਚ ਜ਼ਿਕਰ ਕਰਦੇ ਹਨ, ”ਵੈਸ਼ਾਖ. ਵਿਸ਼ਾਖਾ ਨਛਤ੍ਰ ਵਾਲੀ …

Read More »

ਦੇਸ਼ ਨੂੰ ਤਬਾਹ ਕਰ ਦੇਵੇਗਾ ਬੇ-ਅਸੂਲੀ ਸਿਆਸਤ ਦਾ ਵਰਤਾਰਾ

ਗੁਰਮੀਤ ਸਿੰਘ ਪਲਾਹੀ ਕੀ ਸਿਰਫ ਗੱਲਾਂ ਦੇ ਗਲਾਧੜ ਬਣਕੇ ਕਿਸੇ ਕੰਮ ਨੂੰ ਪੂਰਨ ਰੂਪ ਵਿੱਚ ਨੇਪਰੇ ਚਾੜ੍ਹਿਆ ਜਾ ਸਕਦਾ ਹੈ? ਜੇਕਰ ਇੰਜ ਹੁੰਦਾ ਤਾਂ ਪਿਛਲੇ ਦੋ ਸਾਲਾਂ ਵਿੱਚ ਸਾਡਾ ਦੇਸ਼ ਸੋਨੇ ਦੀ ਚਿੜੀਆ ਬਣਿਆ ਦਿਸਦਾ! ਨਰੇਂਦਰ ਮੋਦੀ ਅਤੇ ਉਸਦਾ ਪ੍ਰਸ਼ਾਸਨ 2014’ਚ ਕੀਤੇ ਵਾਅਦੇ ਪੂਰੇ ਕਰਨ’ਚ ਅਸਫਲ ਰਿਹਾ ਹੈ। ਉਹ ਵਾਇਦਾ, …

Read More »