ਰਣਜੀਤ ਲਹਿਰਾ ਪਿਛਲੇ ਦਸਾਂ ਸਾਲਾਂ ਤੋਂ ਭਾਰਤ ਦੀ ਸੱਤਾ ‘ਤੇ ਕਾਬਜ਼ ਭਾਜਪਾ ਨੂੰ ਐਤਕੀਂ ਲੋਕ ਸਭਾ ਦੀਆਂ ਚੋਣਾਂ ਵਿੱਚ ਦੇਸ਼ ਭਰ ਦੇ, ਖਾਸਕਰ ਪੰਜਾਬ ਦੇ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਜਥੇਬੰਦਕ ਵਿਰੋਧ ਤੋਂ ਭਾਜਪਾ ਆਗੂ ਤਿਲਮਿਲਾ ਉੱਠੇ ਹਨ ਤੇ ਉਹ ਕਿਸਾਨ ਜਥੇਬੰਦੀਆਂ ਨੂੰ ਧਮਕੀਆਂ …
Read More »ਪੰਜਾਬ ਚੋਣਾਂ ਅਤੇ ਵੋਟਰਾਂ ਦੀ ਦੁਚਿੱਤੀ
ਪ੍ਰੋ. ਸੁਖਦੇਵ ਸਿੰਘ ਸਾਲ 2024 ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਰਾਜ ਵਿੱਚ 2 ਕਰੋੜ ਤੋਂ ਵੀ ਵੱਧ ਵੋਟਰਾਂ ਕੋਲ ਇੰਡੀਅਨ ਨੈਸ਼ਨਲ ਕਾਂਗਰਸ, ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ (ਬਸਪਾ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀਪੀਆਈਐੱਮ) ਅਤੇ ਕਈ ਹੋਰ …
Read More »ਭਾਰਤ ‘ਚ ਵਿਦਿਅਕ ਪ੍ਰਬੰਧ ਤੇ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ
ਡਾ. ਗੁਰਤੇਜ ਸਿੰਘ ਜ਼ਿੰਦਗੀ ਦੀ ਭੱਜ-ਦੌੜ ਦੀ ਆਖ਼ਰੀ ਮੰਜ਼ਿਲ ਸਫ਼ਲਤਾ ਸਰ ਕਰਨਾ ਹੁੰਦੀ ਹੈ। ਹਰ ਇਨਸਾਨ ਦੀ ਇੱਛਾ ਕਾਮਯਾਬ ਮਨੁੱਖ ਬਣਨ ਦੀ ਹੈ। ਮਨੁੱਖੀ ਸੁਭਾਅ ਆਰਥਿਕ, ਸਮਾਜਿਕ ਤੇ ਧਾਰਮਿਕ ਬਲਕਿ ਹਰ ਤਰ੍ਹਾਂ ਦੀ ਆਜ਼ਾਦੀ ਦਾ ਆਸ਼ਕ ਹੈ। ਆਜ਼ਾਦੀ ਦੀ ਤਾਂਘ ਉਸ ਨੂੰ ਦੁਨੀਆ ਤੋਂ ਵੱਖਰਾ ਕਰ ਗੁਜ਼ਰਨ ਲਈ ਪ੍ਰੇਰਦੀ ਹੈ। …
Read More »ਦਲ ਬਦਲੂ ਨੇਤਾਵਾਂ ਦੇ ਜਿੱਤਣ ਦੀ ਔਸਤ ਲਗਾਤਾਰ ਘਟਦੀ ਜਾ ਰਹੀ
ਕਮਲਜੀਤ ਸਿੰਘ ਬਨਵੈਤ ਭਾਰਤ ਦੀ ਰਾਜਨੀਤੀ ਵਿੱਚੋਂ ਨੈਤਿਕਤਾ ਖੰਭ ਲਾ ਕੇ ਉੱਡ ਗਈ ਜਾਪਦੀ ਹੈ। ਸੱਤਾ ਉੱਤੇ ਕਾਬਜ਼ ਹੋਣ ਲਈ ਸਿਆਸੀ ਨੇਤਾ ਅਸੂਲਾਂ ਨੂੰ ਤਿਲਾਂਜਲੀ ਦੇਣ ਲੱਗਿਆਂ ਮਿੰਟ ਵੀ ਨਹੀਂ ਲਾਉਂਦੇ ਹਨ। ਹੱਦ ਤਾਂ ਉਦੋਂ ਹੁੰਦੀ ਹੈ ਜਦੋਂ ਆਪਣੀ ਪਿਤਰੀ ਪਾਰਟੀ ਨੂੰ ਅਲਵਿਦਾ ਕਹਿ ਕੇ ਦੂਜੀ ਪਾਰਟੀ ਵਿੱਚੋਂ ਵਾਪਸ ਮੁੜਨਾ …
Read More »ਰਾਹ ਦਿਸੇਰਾ ਕਿਸਾਨ ਸੰਘਰਸ਼ ਅਤੇ ਭਾਰਤ ਦੀਆਂ ਚੋਣਾਂ
ਸੁੱਚਾ ਸਿੰਘ ਖੱਟੜਾ ਸਾਲ 2020-2021 ਦੌਰਾਨ ਕਿਸਾਨ ਸੰਘਰਸ਼ ਨੇ ਜਿਸ ਤਰ੍ਹਾਂ ਦੁਨੀਆ ਦੇ ਤਾਨਾਸ਼ਾਹਾਂ ਵਿੱਚ ਗਿਣੇ ਜਾਂਦੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਾਅ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ, ਉਸ ਨਾਲ ਸਾਂਝੇ ਕਿਸਾਨ ਮੋਰਚੇ ਦਾ ਕੱਦ ਪ੍ਰਧਾਨ ਮੰਤਰੀ ਤੋਂ ਵੀ ਉੱਚਾ ਹੋ ਗਿਆ। ਦੇਸ਼ ਵਿਦੇਸ਼ ਦਾ ਮੀਡੀਆ ਡੌਰ-ਭੌਰ …
Read More »ਭਾਰਤ ‘ਚ ਵਿਦਿਆਰਥੀਆਂ ਦਾ ਮਾਨਸਿਕ ਸੰਤੁਲਨ ਅਤੇ ਨਤੀਜੇ
ਸ਼ਰਦ ਐੱਸ ਚੌਹਾਨ ਅਠਾਰਾਂ ਸਾਲਾਂ ਦੀ ਇੱਕ ਲੜਕੀ ਵੱਲੋਂ ਆਪਣੇ ਖ਼ੁਦਕੁਸ਼ੀ ਨੋਟ ‘ਚ ਲਿਖੇ ਸ਼ਬਦ ਕਿੰਨੇ ਖੌਫ਼ਨਾਕ ਹਨ- ”ਮੰਮੀ, ਪਾਪਾ ਮੈਂ ਜੇਈਈ ਨਹੀਂ ਕਰ ਸਕਦੀ। ਇਸ ਲਈ ਮੈਂ ਖ਼ੁਦਕੁਸ਼ੀ ਕਰ ਲਈ, ਮੈਂ ਹਾਰ ਗਈ ਹਾਂ। ਮੈਂ ਬਹੁਤ ਮਾੜੀ ਧੀ ਹਾਂ। ਮੈਨੂੰ ਮੁਆਫ਼ ਕਰ ਦਿਓ, ਮੰਮੀ ਪਾਪਾ। ਮੇਰੇ ਕੋਲ ਇਹੀ ਆਖ਼ਰੀ …
Read More »ਪ੍ਰੇਮ ਦੀ ਖੇਡ
ਤਲਵਿੰਦਰ ਸਿੰਘ ਬੁੱਟਰ ਪ੍ਰੇਮ ਕੋਈ ਲੌਕਿਕ ਖੇਡ ਨਹੀਂ ਹੈ। ਇਹ ਅਲੌਕਿਕ ਅਤੇ ਵਿਸਮਾਦੀ ਚੇਤਨਾ ਦਾ ਨਾਂਅ ਹੈ। ਅਜਿਹੀ ਚੇਤਨਾ ਜਿਹੜੀ ਸਾਡੀ ਦ੍ਰਿਸ਼ਟੀ ਨੂੰ ਜ਼ਿੰਦਗੀ ਦੀਆਂ ਚੰਦ ਰੋਜ਼ਾ ਫ਼ਾਹੀਆਂ ਨੂੰ ਕੱਟ ਕੇ ਉੱਪਰ ਉਠਾ ਦੇਵੇ। ਸਿੱਧਾ ਰੂਹ ਦੇ ਸੰਸਾਰ ਨਾਲ ਜੋੜ ਦੇਵੇ। ਇਹ ਕੋਈ ਸਾਧਾਰਨ ਅਵਸਥਾ ਨਹੀਂ ਹੈ। ਖੰਡੇ ਨਾਲੋਂ ਤਿੱਖਾ …
Read More »ਭਾਰਤ ‘ਚ ਵੋਟ ਅਤੇ ਨੁਮਾਇੰਦਗੀ ਦੇ ਹੱਕ ਖੁੱਸਣ ਦਾ ਖ਼ਤਰਾ
ਸੁੱਚਾ ਸਿੰਘ ਗਿੱਲ ਜਮਹੂਰੀਅਤ ਵਿੱਚ ਸਿਧਾਂਤਕ ਤੌਰ ‘ਤੇ ਹਰ ਨਾਗਰਿਕ ਨੂੰ ਵੋਟ ਪਾਉਣ ਅਤੇ ਚੋਣਾਂ ਲੜ ਕੇ ਦੇਸ਼ ਦੇ ਅਦਾਰਿਆਂ ਵਿੱਚ ਨੁਮਾਇੰਦਗੀ ਕਰਨ ਦਾ ਹੱਕ ਹੁੰਦਾ ਹੈ। ਭਾਰਤ ਵਿੱਚ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਪਿੱਛੋਂ ਇਹ ਹੱਕ ਹਰ ਨਾਗਰਿਕ ਨੂੰ ਲਿੰਗ, ਧਰਮ, ਨਸਲ, ਰੰਗ, ਇਲਾਕਾਈ ਭੇਦਭਾਵ ਤੋਂ ਬਗੈਰ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਫਲਸਫੇ ਦੀ ਪ੍ਰਸੰਗਿਕਤਾ
ਤਲਵਿੰਦਰ ਸਿੰਘ ਬੁੱਟਰ ਸੰਸਾਰ ਇਤਿਹਾਸ ਵਿਚ ਆਪਣੇ ਅਕੀਦੇ ਅਤੇ ਵਿਸ਼ਵਾਸਾਂ ਦੀ ਸਲਾਮਤੀ ਲਈ ਕੁਰਬਾਨ ਹੋਏ ਅਨੇਕ ਰਹਿਬਰਾਂ ਦਾ ਜ਼ਿਕਰ ਮਿਲ ਜਾਂਦਾ ਹੈ ਪਰ ‘ਧਰਮ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਨੀਆ ਵਿਚ ਇਕੋ-ਇਕ ਅਜਿਹੇ ਰਹਿਬਰ ਅਤੇ ਸ਼ਹੀਦ ਹੋਏ ਹਨ ਜਿਨ੍ਹਾਂ ਦੂਜਿਆਂ ਦੇ ਧਾਰਮਿਕ ਵਿਸ਼ਵਾਸਾਂ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ …
Read More »ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅਕਾਦਮਿਕ ਮਾਹੌਲ ਵੱਲ ਧਿਆਨ ਦੇਣ ਦੀ ਲੋੜ
ਪ੍ਰਿੰਸੀਪਲ ਵਿਜੈ ਕੁਮਾਰ ਪੰਜਾਬ ‘ਚ ਸਮੇਂ-ਸਮੇਂ ਦੀਆਂ ਸਰਕਾਰਾਂ ਨਵੇਂ-ਨਵੇਂ ਤਜਰਬੇ ਕਰਕੇ ਅਤੇ ਮੀਡੀਆ ਵਿਚ ਪ੍ਰਚਾਰ ਕਰਕੇ ਲੋਕਾਂ ਨੂੰ ਇਹ ਦੱਸਣ ਦਾ ਯਤਨ ਕਰਦੀਆਂ ਰਹਿੰਦੀਆਂ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਬੱਚਿਆਂ ਦੀ ਸਿੱਖਿਆ ਦਾ ਬਹੁਤ ਫਿਕਰ ਹੈ। ਉਹ ਸੂਬੇ ਦੀ ਸਿੱਖਿਆ ਦਾ ਮਿਆਰ, ਨੁਹਾਰ, ਦਿਸ਼ਾ ਅਤੇ ਦਸ਼ਾ ਬਦਲਣ ਲਈ ਬੇਹੱਦ …
Read More »