ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਹਾਕੀ ਟੀਮ ਨੇ ਲਗਾਤਾਰ ਦੂਜੀ ਅਤੇ ਓਵਰ ਆਲ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਆਪਣੇ ਨਾਮ ਕਰ ਲਈ ਹੈ। ਅੱਜ ਮੰਗਲਵਾਰ ਨੂੰ ਹੋਏ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਚੀਨ ਦੀ ਟੀਮ ਨੂੰ 1-0 ਨਾਲ ਹਰਾ ਦਿੱਤਾ। ਇਹ …
Read More »ਕਿਊਬਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਦਾ ਵਿਰੋਧ
ਲੰਡਨ : ਭਾਰਤ ‘ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੈਨੇਡਾ ਦੇ ਕਿਊਬਕ ਸੂਬੇ ‘ਚ ਸਰਕਾਰੀ ਅਹੁਦਿਆਂ ‘ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ‘ਤੇ ਪਾਬੰਦੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੈਨੇਡਾ ਦੇ ਸਿੱਖ …
Read More »ਨੋਵਾਸਕੋਸ਼ੀਆ ‘ਚ ਸੰਗਰੂਰ ਦੇ ਪਿੰਡ ਮਾਣਕੀ ਦੀ ਲੜਕੀ ਦੀ ਮੌਤ
ਟੋਰਾਂਟੋ, ਸੰਗਰੂਰ : ਕੈਨੇਡਾ ਦੇ ਨੋਵਾਸਕੋਸ਼ੀਆ ਸੂਬੇ ਵਿਚ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਾਣਕੀ ਦੀ ਨੌਜਵਾਨ ਲੜਕੀ ਅਨੂ ਮਾਲੜਾ (24) ਦੀ ਮੌਤ ਹੋ ਗਈ ਹੈ। ਅਨੂ ਮਾਲੜਾ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰਦੀ ਸੀ। ਅਨੂ ਮਾਲੜਾ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਅਨੂ ਮਾਲੜਾ …
Read More »ਆਤਿਸ਼ੀ 21 ਸਤੰਬਰ ਨੂੰ ਚੁੱਕੇਗੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ
ਨਵੀਂ ਦਿੱਲੀ : ਕੇਜਰੀਵਾਲ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਸਰਕਾਰ ‘ਚ ਸਿੱਖਿਆ ਮੰਤਰੀ ਰਹੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ। ਇਸ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ, …
Read More »‘ਇਕ ਦੇਸ਼-ਇਕ ਚੋਣ’ ਨੂੰ ਮੋਦੀ ਕੈਬਨਿਟ ਵੱਲੋਂ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ‘ਇਕ ਦੇਸ਼, ਇਕ ਚੋਣ’ ਦੀ ਨੀਤੀ ਤਹਿਤ ਲੋਕ ਸਭਾ, ਸੂਬਾਈ ਅਸੈਂਬਲੀਆਂ ਅਤੇ ਪੰਚਾਇਤ ਤੇ ਨਿਗਮਾਂ ਦੀਆਂ ਚੋਣਾਂ ਇਕੋ ਵੇਲੇ ਪੜਾਅ ਵਾਰ ਕਰਵਾਉਣ ਸਬੰਧੀ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀਆਂ …
Read More »ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ‘ਚ ਮੁਸ਼ਕਲਾਂ ਵਧੀਆਂ
ਸਟੱਡੀ ਵੀਜ਼ਾ ‘ਚ 50 ਫੀਸਦੀ ਦੀ ਗਿਰਾਵਟ ਓਟਵਾ : ਕੈਨੇਡਾ ਵਿਚ ਸਟੱਡੀ ਦੀ ਚਾਹਤ ਰੱਖਣ ਵਾਲੇ ਭਾਰਤੀਆਂ ਦੇ ਲਈ ਹੁਣ ਕਾਫੀ ਮੁਸ਼ਕਲ ਹੋਣ ਵਾਲੀ ਹੈ। ਉਤਰੀ ਅਮਰੀਕੀ ਦੇਸ਼ ਵਿਚ ਇਸ ਸਾਲ ਸਟੱਡੀ ਪਰਮਿਟ ਦੀ ਮਨਜੂਰੀ ‘ਚ 50 ਫੀਸਦੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਦੇਸ਼ …
Read More »ਕੈਨੇਡਾ ਨੇ ਰੱਦ ਕੀਤੇ ਇਜ਼ਰਾਈਲ ਦੇ 30 ਹਥਿਆਰ ਪਰਮਿਟ
ਗਾਜ਼ਾ ‘ਚ ਕੋਈ ਵੀ ਕੈਨੇਡੀਅਨ ਹਥਿਆਰ ਨਹੀਂ ਹੋਵੇਗਾ ਇਸਤੇਮਾਲ ਓਟਵਾ/ਬਿਊਰੋ ਨਿਊਜ਼ : ਇਜ਼ਰਾਈਲ ਹਮਾਸ ਦੇ ਦਰਮਿਆਨ ਜੰਗ ਜਾਰੀ ਹੈ। ਇਸ ਦਰਮਿਆਨ ਕੈਨੇਡਾ ਨੇ ਇਜ਼ਰਾਈਲ ਨੂੰ ਹਥਿਆਰ ਵਿਕਰੀ ਦੇ ਲਈ ਕਰੀਬ 30 ਮੌਜੂਦਾ ਪਰਮਿਟ ਰੱਦ ਕਰ ਦਿੱਤੇ ਹਨ। ਸਥਾਨਕ ਮੀਡੀਆ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਦੇ ਹਵਾਲੇ ਨਾਲ ਇਹ …
Read More »ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ
ਜਾਅਲੀ ਤੇ ਭਰਮਾਊ ਇਸ਼ਤਿਹਾਰ ਦੇਣ ਵਾਲੇ ਏਜੰਟਾਂ ਦੀ ਵੀ ਖੈਰ ਨਹੀਂ ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ …
Read More »ਕੈਨੇਡਾ ਦੇ ਰਸਤੇ ਅਮਰੀਕਾ ‘ਚ ਦਾਖਲ ਹੋਣ ਵਾਲਿਆਂ ‘ਚ ਜ਼ਿਆਦਾਤਰ ਭਾਰਤੀ
ਭਾਰਤੀ ਪਰਵਾਸੀ ਉਠਾਉਂਦੇ ਹਨ ਕੈਨੇਡਾ ਦੀਆਂ ਨੀਤੀਆਂ ਦਾ ਲਾਭ ਟੋਰਾਂਟੋ/ਬਿਊਰੋ ਨਿਊਜ਼ : ਅਮਰੀਕਾ ਵਿਚ ਕੈਨੇਡਾ ਦੇ ਰਸਤੇ ਤੋਂ ਗੈਰਕਾਨੂੰਨੀ ਤਰੀਕੇ ਨਾਲ ਐਂਟਰੀ ਕਰਨ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਖਾਸ ਤੌਰ ‘ਤੇ ਉਤਰੀ ਅਮਰੀਕੀ ਬਾਰਡਰ ‘ਤੇ ਅਜਿਹੇ ਭਾਰਤੀ ਪਰਵਾਸੀਆਂ ਦੀ ਗਿਣਤੀ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋਇਆ ਹੈ, …
Read More »ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦੇਹਾਂਤ
ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ : ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ 72 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਲੰਘੀ 19 ਅਗਸਤ ਨੂੰ ਦਿੱਲੀ ਦੇ ਏਮਸ ਹਸਪਤਾਲ ਵਿਚ ਭਰਤੀ ਕਰਵਾਇਆ …
Read More »