7 ਪੰਜਾਬੀ ਹੁਣ ਵੀ ਹਨ ਐਮਪੀਪੀ ਉਨਟਾਰੀਓ/ਬਿਊਰੋ ਨਿਊਜ਼ : ਸਭ ਤੋਂ ਜ਼ਿਆਦਾ ਪੰਜਾਬੀ ਭਾਈਚਾਰੇ ਵਾਲੇ ਕੈਨੇਡੀਅਨ ਸੂਬੇ ਉਨਟਾਰੀਓ ਵਿਚ ਆਉਂਦੀ 02 ਜੂਨ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਮੇਂ ਉਨਟਾਰੀਓ ਸੂਬੇ ਦੇ ਪ੍ਰੀਮੀਅਰ (ਮੁੱਖ ਮੰਤਰੀ) ਡੱਗ ਫੋਰਡ ਹਨ। ਉਨਟਾਰੀਓ ਅਸੈਂਬਲੀ ਦੀਆਂ ਕੁੱਲ 124 ਸੀਟਾਂ ਲਈ ਇਸ ਵਾਰ 30 ਤੋਂ …
Read More »ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਹੋ ਰਿਹਾ ਨੁਕਸਾਨ
ਪੰਜਾਬ ਦੀ 36 ਹਜ਼ਾਰ ਏਕੜ ਪੰਚਾਇਤੀ ਜ਼ਮੀਨ ‘ਤੇ ਧਨਾਢਾਂ ਦਾ ਕਬਜ਼ਾ ਨਜਾਇਜ਼ ਕਬਜ਼ੇ ਛੁਡਾਉਣ ਲਈ ਸਰਕਾਰ ਬਣਾਏਗੀ ਟਾਸਕ ਫੋਰਸ ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ 8 ਹਜ਼ਾਰ ਕਰੋੜ ਰੁਪਏ ਦੀ 36 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਦੀ ਪਛਾਣ ਕੀਤੀ ਹੈ, ਜਿਸ ‘ਤੇ ਪ੍ਰਭਾਵਸ਼ਾਲੀ ਧਨਾਢ ਵਿਅਕਤੀਆਂ …
Read More »ਕਮਲਪ੍ਰੀਤ ਕੌਰ ਡੋਪ ਟੈਸਟ ਵਿਚ ਫੇਲ੍ਹ
ਚੰਡੀਗੜ੍ਹ : ਪੰਜਾਬ ਦੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ‘ਤੇ ਪਾਬੰਦੀ ਸ਼ੁਦਾ ਦਵਾਈਆਂ ਲੈਣ ਕਾਰਨ ਆਰਜ਼ੀ ਪਾਬੰਦੀ ਲਗਾ ਦਿੱਤੀ ਗਈ ਹੈ। ਅਥਲੈਟਿਕਸ ਇੰਟੀਗ੍ਰਿਟੀ ਯੂਨਿਟ ਨੇ ਇਕ ਟਵੀਟ ਰਾਹੀਂ ਇਹ ਖ਼ੁਲਾਸਾ ਕੀਤਾ ਤੇ ਦੱਸਿਆ ਹੈ ਕਿ ਕਮਲਪ੍ਰੀਤ ਕੌਰ ਡੋਪ ਟੈਸਟ ਵਿਚ ਫੇਲ੍ਹ ਹੋ ਗਈ ਹੈ ਅਤੇ ਉਸਦੇ ਸੈਂਪਲ ਵਿਚ ਸਟੈਨੋਜ਼ੋਲੋਲ ਪਾਈ ਗਈ …
Read More »‘ਪਰਵਾਸੀ’ ਨੇ ਮਨਾਈ 20ਵੀਂ ਵਰ੍ਹੇਗੰਢ
ਪ੍ਰਧਾਨ ਮੰਤਰੀ ਟਰੂਡੋ, ਪ੍ਰੀਮੀਅਰ ਫੋਰਡ ਸਮੇਤ ਹਰ ਪਾਸਿਓਂ ਮਿਲੀਆਂ ਵਧਾਈਆਂ ਸੈਂਕੜੇ ਲੋਕ ਜਸ਼ਨ ਮਨਾਉਣ ‘ਪਰਵਾਸੀ’ ਦੇ ਵਿਹੜੇ ਪਹੁੰਚੇ ਇਸ ਸ਼ੁਭ ਮੌਕੇ ‘ਅਨਹਦ’ ਟੀਵੀ ਵੀ ਕੀਤਾ ਗਿਆ ਲਾਂਚ ਟੋਰਾਂਟੋ/ਬਿਊਰੋ ਨਿਊਜ਼ : ‘ਪਰਵਾਸੀ’ ਮੀਡੀਆ ਗਰੁੱਪ ਨੇ ਲੰਘੇ ਸ਼ਨੀਵਾਰ 23 ਅਪ੍ਰੈਲ ਨੂੰ ਆਪਣੇ ਮੀਡੀਆ ਦੇ ਖੇਤਰ ਵਿਚ 20 ਸਾਲ ਦੇ ਸਫ਼ਰ ਦੇ ਜਸ਼ਨ …
Read More »ਪੰਜਾਬ ਅਤੇ ਦਿੱਲੀ ਇਕ-ਦੂਜੇ ਨੂੰ ਵੰਡਣਗੇ ਗਿਆਨ
ਸਿਹਤ ਤੇ ਸਿੱਖਿਆ ਨੂੰ ਲੈ ਕੇ ਕੇਜਰੀਵਾਲ ਅਤੇ ਭਗਵੰਤ ਮਾਨ ਵਿਚਾਲੇ ਸਮਝੌਤਾ ਪੰਜਾਬ ‘ਚ ਦਿੱਲੀ ਮਾਡਲ ਦੇ ਆਧਾਰ ਉਤੇ 117 ਸਰਕਾਰੀ ਸਕੂਲ ਤੇ 117 ਮੁਹੱਲਾ ਕਲੀਨਿਕ ਸਥਾਪਤ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਵਿਚ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਸਿਹਤ, ਸਿੱਖਿਆ ਅਤੇ …
Read More »ਪੰਜਾਬ-ਦਿੱਲੀ ਵਿਚਾਲੇ ਹੋਏ ਸਮਝੌਤੇ ਨੂੰ ਚੁਣੌਤੀ ਦਿਆਂਗੇ: ਬਾਜਵਾ
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਿਚਾਲੇ ਜੋ ਸਮਝੌਤਾ ਹੋਇਆ ਹੈ, ਉਸ ਸਮਝੌਤੇ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਨੂੰ ਪੂਰਨ ਤੌਰ ‘ਤੇ …
Read More »ਭਗਵੰਤ ਮਾਨ ਨੇ ਪੰਜਾਬ ਨੂੰ ਕੇਜਰੀਵਾਲ ਕੋਲ ਰੱਖਿਆ ਗਿਰਵੀ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਸਾਰੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖ ਦਿੱਤਾ …
Read More »ਹੋਣ ਚੜ੍ਹਦੇ ਸੂਰਜ ਨੂੰ ਸਲਾਮਾਂ ਡੁੱਬਦੇ ਨੂੰ ਕੌਣ ਪੁੱਛਦਾ
ਕੁਰਸੀ ਵੀ ਗਈ ਤੇ ਸਰਕਾਰੀ ਕੋਠੀ ਵੀ ਗਈ ਬਾਦਲਾਂ ਨੇ ਲੰਬੇ ਸਮੇਂ ਬਾਅਦ ਖਾਲੀ ਕੀਤੀ ਸਰਕਾਰੀ ਰਿਹਾਇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ‘ਹੋਣ ਚੜ੍ਹਦੇ ਸੂਰਜ ਨੂੰ ਸਲਾਮਾਂ ਡੁੱਬਦੇ ਨੂੰ ਕੌਣ ਪੁੱਛਦਾ’ ਇਹ ਪੰਜਾਬੀ ਗੀਤ ਬਾਦਲ ਪਰਿਵਾਰ ‘ਤੇ ਪੂਰੀ ਤਰ੍ਹਾਂ ਢੁੱਕਦਾ ਦਿਖਾਈ ਦੇ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਦੀ …
Read More »ਰੰਧਾਵਾ ਨੇ ਨੋਟਿਸ ਮਿਲਣ ਮਗਰੋਂ ਇਨੋਵਾ ਮੋੜੀ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਜਾਰੀ ਕਰਕੇ ਸਰਕਾਰੀ ਗੱਡੀ ਵਾਪਸ ਕਰਨ ਲਈ ਕਿਹਾ ਸੀ। ਟਰਾਂਸਪੋਰਟ ਵਿਭਾਗ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਦਿੱਤੇ ਨੋਟਿਸ ਵਿੱਚ ਕਿਹਾ ਹੈ ਕਿ ਸਰਕਾਰੀ ਇਨੋਵਾ ਕਰਿਸਟਾ ਟੌਪ ਮਾਡਲ, …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ‘ਚ ਪ੍ਰਧਾਨ ਮੰਤਰੀ ਹੋਏ ਸ਼ਾਮਲ
ਪ੍ਰਧਾਨ ਮੰਤਰੀ ਮੋਦੀ ਨੇ 400 ਰੁਪਏ ਦਾ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ ਲਾਲ ਕਿਲ੍ਹੇ ਦੇ ਵਿਹੜੇ ‘ਚ ਹੋਇਆ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਨਵੀਂ ਦਿੱਲੀ ਵਿਖੇ ਲਾਲ ਕਿਲ੍ਹੇ ਦੇ ਵਿਹੜੇ ਵਿਚ ਕਰਵਾਏ ਗਏ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »