Breaking News
Home / ਹਫ਼ਤਾਵਾਰੀ ਫੇਰੀ (page 102)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਪੰਜਾਬ ‘ਚ ਪੜ੍ਹਦੇ ਅਫ਼ਗਾਨੀਆਂ ਨੂੰੰ ਆਪਣਿਆਂ ਦੀ ਫਿਕਰ

ਤਾਲਿਬਾਨ ਦੀਆਂ ਨੀਤੀਆਂ ਤੋਂ ਡਰਦੇ ਹਨ ਅਫਗਾਨੀ ਵਿਦਿਆਰਥੀ ਚੰਡੀਗੜ੍ਹ : ਅਫ਼ਗਾਨਿਸਤਾਨ ਵਿੱਚ ਪੈਦਾ ਹੋਏ ਸਿਆਸੀ ਸੰਕਟ ਮਗਰੋਂ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਅਫ਼ਗਾਨੀ ਵਿਦਿਆਰਥੀ ਆਪਣੇ ਪਰਿਵਾਰਾਂ ਨੂੰ ਲੈ ਕੇ ਫਿਕਰਮੰਦ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਪੜ੍ਹ ਰਹੇ ਅਫ਼ਗਾਨਿਸਤਾਨ ਦੇ ਨੂਰ ਅਲੀ ਨੂਰ ਨੇ ਕਿਹਾ, ”ਪਿਛਲੇ ਕਈ …

Read More »

ਕੈਨੇਡਾ ‘ਚ 20 ਸਤੰਬਰ ਨੂੰ ਹੋ ਸਕਦੀਆਂ ਹਨ ਚੋਣਾਂ

ਪ੍ਰਧਾਨ ਮੰਤਰੀ ਐਤਵਾਰ ਨੂੰ ਕਰ ਸਕਦੇ ਹਨ ਐਲਾਨ ਟੋਰਾਂਟੋ/ਬਿਊਰੋ ਨਿਊਜ਼ : ਭਰੋਸੇਯੋਗ ਸੂਤਰਾਂ ਤੋਂ ਮਿਲੀਆਂ ਖ਼ਬਰਾਂ ਮੁਤਾਬਕ ਕੈਨੇਡਾ ਵਿਚ 20 ਸਤੰਬਰ ਨੂੰ ਫੈਡਰਲ ਚੋਣਾਂ ਹੋਣਗੀਆਂ। ਇਸ ਬਾਰੇ ਆਉਂਦੇ ਐਤਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਐਲਾਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕਿਸੇ ਵੀ ਚੋਣ ਮੁਹਿੰਮ ਲਈ ਘੱਟੋ-ਘੱਟ 30 ਦਿਨਾਂ ਦਾ …

Read More »

ਪੰਜਾਬ ਦੇ ਉਲੰਪੀਅਨਾਂ ਦਾ ਸਨਮਾਨ

ਵੀਪੀ ਸਿੰਘ ਬਦਨੌਰ ਤੇ ਕੈਪਟਨ ਅਮਰਿੰਦਰ ਨੇ ਖਿਡਾਰੀਆਂ ਨੂੰ 28 ਕਰੋੜ ਤੋਂ ਵੱਧ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਮੈਡਲ ਜੇਤੂਆਂ ਨੂੰ ਨੌਕਰੀਆਂ ਦੇਣ ਲਈ ਜਲਦ ਹੀ ਰੂਪ ਰੇਖਾ ਤਿਆਰ ਕਰੇਗੀ। ਉਨ੍ਹਾਂ ਮੁੱਖ …

Read More »

ਖੇਤੀ ਕਾਨੂੰਨ ਰੱਦ ਕਰਾਉਣ ਲਈ ਕੈਪਟਨ ਪਹੁੰਚੇ ਮੋਦੀ ਦੇ ਦਰਬਾਰ

ਅਮਰਿੰਦਰ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਤਿੰਨੋਂ ਵਿਵਾਦਿਤ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਸਰਹੱਦੀ ਸੂਬੇ ਪੰਜਾਬ ਦੀ ਸੰਵੇਦਨਸ਼ੀਲਤਾ ਦੱਸਦਿਆਂ …

Read More »

ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

ਸਿੱਧੂ ਨੇ ਬਣਾਏ ਸਨ ਆਪਣੇ ਚਾਰ ਸਲਾਹਕਾਰ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਬਨਿਟ ਵਿਚ ਫੇਰਬਦਲ ਦੀ ਮਨਜੂਰੀ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਖੇਮੇ ਵਿਚ ਖਲਬਲੀ ਜਿਹੀ ਪੈਦਾ ਹੋ ਗਈ ਹੈ। ਇਸ ਨੂੰ ਲੈ ਕੇ ਸਿੱਧੂ ਨੇ ਆਪਣੇ ਹਮਾਇਤੀ ਮੰਤਰੀਆਂ ਤੇ ਵਿਧਾਇਕਾਂ ਨਾਲ …

Read More »

ਮਮਤਾ ਬੈਨਰਜੀ ਦੀ ਪੀਐਮ ਅਹੁਦੇ ਵੱਲ ਪੁਲਾਂਘ!

ਵਿਰੋਧੀ ਧਿਰਾਂ ਦੇ ਲੀਡਰਾਂ ਨਾਲ ਮਮਤਾ ਨੇ ਕੀਤੀਆਂ ਮੁਲਾਕਾਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ਵੱਲ ਪੁਲਾਂਘ ਪੁੱਟਦੀ ਨਜ਼ਰ ਆ ਰਹੀ ਹੈ ਅਤੇ ਮਮਤਾ ਨੇ ਵਿਰੋਧੀ ਧਿਰਾਂ ਦੇ ਕਈ ਆਗੂਆਂ ਨਾਲ ਮੀਟਿੰਗਾਂ ਵੀ ਕਰ ਲਈਆਂ ਹਨ। ਇਸੇ ਦੌਰਾਨ ਮਮਤਾ ਬੈਨਰਜੀ …

Read More »

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਖੇਤਰੀ ਪਾਰਟੀਆਂ ਨਾਲ ਬਣਾਉਣ ਲੱਗੇ ਰਾਬਤਾ

ਚੰਡੀਗੜ੍ਹ : ਨਰਿੰਦਰ ਮੋਦੀ ਦਾ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ 2024 ਤੱਕ ਹੈ ਅਤੇ ਦੇਸ਼ ਦੀਆਂ ਕਈ ਖੇਤਰੀ ਪਾਰਟੀਆਂ ਨੇ ਹੁਣ ਤੋਂ ਹੀ ਭਾਜਪਾ ਨੂੰ ਹਰਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਭਾਜਪਾ ਨਾਲੋਂ ਸਬੰਧ ਤੋੜਨ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਵੀ ਖੇਤਰੀ ਪਾਰਟੀਆਂ ਨੂੰ ਇਕਜੁੱਟ ਕਰਨ ‘ਤੇ ਕੰਮ …

Read More »

ਮਮਤਾ ਨੇ ਕੇਜਰੀਵਾਲ ਨਾਲ ਵੀ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਦੋਵਾਂ ਆਗੂਆਂ ਨੇ 2024 ਨੂੰ ਲੈ ਕੇ ਵੀ ਚਰਚਾ ਕੀਤੀ। ਧਿਆਨ ਰਹੇ ਕਿ 2024 ਦੀਆਂ ਪਾਰਲੀਮੈਂਟ ਚੋਣਾਂ ਨੂੰ ਲੈ ਕੇ ਵਿਰੋਧੀ ਧਿਰਾਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ …

Read More »

ਕੈਨੇਡਾ ਸਰਕਾਰ ਨੇ ਵਰਕ ਪਰਮਿਟ ਸਬੰਧੀ ਕਾਨੂੰਨ ‘ਚ ਕੀਤੀ ਸੋਧ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਵਰਕ ਪਰਮਿਟ ਤੇ ਪੱਕੀ ਇਮੀਗ੍ਰੇਸ਼ਨ ਵਾਸਤੇ ਨੌਕਰੀ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਸਰਕਾਰੀ ਦਸਤਾਵੇਜ਼, ਐਲ.ਐਮ.ਆਈ.ਏ. (ਲੇਬਰ ਮਾਰਕਿਟ ਇੰਪੈਕਟ ਅਸੈਸਟਮੈਂਟ) ਦੀ ਬੀਤੇ ਲੰਬੇ ਸਮੇਂ ਤੋਂ ਵੱਡੀ ਪੱਧਰ ‘ਤੇ ਚੋਰ-ਬਾਜ਼ਾਰੀ ਹੁੰਦੀ ਰਹੀ। ਅਕਸਰ ਪਤਾ ਲੱਗਦਾ ਰਹਿੰਦਾ ਸੀ ਕਿ ਵਿਦੇਸ਼ਾਂ ਤੋਂ ਕੈਨੇਡਾ ‘ਚ ਨਵੇਂ ਪੁੱਜਣ ਵਾਲੇ ਪਰਵਾਸੀਆਂ …

Read More »

ਲਵਪ੍ਰੀਤ ਖੁਦਕੁਸ਼ੀ ਮਾਮਲਾ

ਕੈਨੇਡਾ ਰਹਿ ਰਹੀ ਬੇਅੰਤ ਕੌਰ ਖਿਲਾਫ ਮਾਮਲਾ ਦਰਜ 2019 ‘ਚ ਹੋਇਆ ਸੀ ਲਵਪ੍ਰੀਤ ਦਾ ਬੇਅੰਤ ਕੌਰ ਨਾਲ ਵਿਆਹ ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਬਹੁਚਰਚਿਤ ਲਵਪ੍ਰੀਤ ਸਿੰਘ ਖੁਦਕੁਸ਼ੀ ਮਾਮਲੇ ‘ਚ ਬਰਨਾਲਾ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਬਾਜਵਾ ਖਿਲਾਫ਼ ਆਖਰ ਕੇਸ …

Read More »