ਬੇਅਦਬੀ ਸਮੇਤ 5 ਮੁੱਦਿਆਂ ‘ਤੇ ਕਾਰਵਾਈ ਕਰੋ : ਸਿੱਧੂ ਕੈਪਟਨ ਬੋਲੇ : ਇਨ੍ਹਾਂ ਮੁੱਦਿਆਂ ‘ਤੇ ਸਰਕਾਰ ਪਹਿਲਾਂ ਹੀ ਕਰ ਰਹੀ ਹੈ ਕੰਮ ਚੰਡੀਗੜ੍ਹ : ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਰਕਾਰ ਕੋਲੋਂ ਕੁਝ ਮਸਲੇ ਹੱਲ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਰੋਧੀਆਂ ਵਾਂਗ ਮਿਲੇ …
Read More »ਜਦੋਂ ਤੱਕ ਮਾਨਸੂਨ ਸੈਸ਼ਨ ਚੱਲੇਗਾ ਉਦੋਂ ਤੱਕ ਚੱਲੇਗੀ ਕਿਸਾਨਾਂ ਦੀ ਸੰਸਦ
ਕਿਸਾਨ ਸੰਸਦ ਨੇ ਲਿਖੀ ਨਵੀਂ ਇਬਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਖਿਲਾਫ ਕਈ ਮਹੀਨਿਆ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਵੀਰਵਾਰ ਨੂੰ ਜੰਤਰ ਮੰਤਰ ‘ਤੇ ਕਿਸਾਨ ਸੰਸਦ ਚਲਾ ਕੇ ਨਵੀਂ ਇਬਾਰਤ ਲਿਖ ਦਿੱਤੀ। ਕਿਸਾਨਾਂ ਦੇ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ ਮੰਤਰ ਪਹੁੰਚਣ ਤੋਂ ਪਹਿਲਾਂ ਦਿੱਲੀ …
Read More »ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਨਵਜੋਤ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ 62 ਵਿਧਾਇਕਾਂ ਨੇ ਸਿੱਧੂ ਦਾ ਕਾਫਲਾ ਕੀਤਾ ਹੋਰ ਵੱਡਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਕਾਂਗਰਸ ਦੇ ਵਿਧਾਇਕ, ਮੰਤਰੀ ਤੇ ਹੋਰ ਵੱਡੀ ਗਿਣਤੀ ਆਗੂ ਵੀ …
Read More »‘ਪਰਵਾਸੀ’ ਮੀਡੀਆ ਗਰੁੱਪ ਵਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੁੱਛੇ ਗਏ ਤਿੰਨ ਸਵਾਲ
‘ਪਰਵਾਸੀ’ ਮੀਡੀਆ ਗਰੁੱਪ ਦੇ ਰਿਪੋਰਟਰਾਂ ਵਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਤਿੰਨ ਸਵਾਲ ਪੁੱਛੇ ਗਏ। ਜਿਨ੍ਹਾਂ ਵਿੱਚ ਆਮਿਰ ਤੁਫ਼ੈਲ ਨੇ ਪੁੱਛਿਆ ਕਿ ਫੈਡਰਲ ਸਰਕਾਰ ਨੇ ਜਿਹੜੀਆਂ ਚੈਰਿਟੀ ਸੰਸਥਾਵਾਂ ਨੂੰ ਸੋਲਰ ਸਿਸਟਮ ਲਗਾਉਣ ਲਈ ਫੰਡ ਦਿੱਤੇ ਹਨ ਉਹਨਾਂ ਵਿੱਚ ਧਾਰਮਿਕ ਸਥਾਨਾਂ ਨੂੰ ਸ਼ਾਮਿਲ ਕਿਉਂ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਸਿੱਧੇ …
Read More »ਵਿਦੇਸ਼ੀ ਪਤਨੀਆਂ ਤੋਂ ਤੰਗ ਹੋ ਗਏ ਪੰਜਾਬੀ ਪਤੀ
ਵਿਦੇਸ਼ ਜਾਣ ਵਾਲੀਆਂ ਪਤਨੀਆਂ ਨੂੰ ਡਿਪੋਰਟ ਕਰਾਵਾਂਗੀ : ਮਨੀਸ਼ਾ ਗੁਲਾਟੀ ਬਰਨਾਲਾ/ਬਿਊਰੋ ਨਿਊਜ਼ : ਵਿਦੇਸ਼ ਚਲੀਆਂ ਗਈਆਂ ਪਤਨੀਆਂ ਦੇ 42 ਪਤੀ ਬਰਨਾਲਾ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮਿਲੇ। ਇਹ ਨੌਜਵਾਨ ਆਪਣਾ ਦੁੱਖੜਾ ਦੱਸਣ ਲਈ 6 ਘੰਟੇ ਤੱਕ ਗੁਲਾਟੀ ਦਾ ਇੰਤਜ਼ਾਰ ਵੀ ਕਰਦੇ ਰਹੇ, ਪਰ 4-5 ਨੌਜਵਾਨ ਹੀ …
Read More »ਸਿੱਧੂ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ!
ਨਵਜੋਤ ਸਿੱਧੂ ਦੀ ਪ੍ਰਧਾਨਗੀ ਸਬੰਧੀ ਐਲਾਨ ਕਿਸੇ ਸਮੇਂ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਵਾਗਡੋਰ ਨਵਜੋਤ ਸਿੱਧੂ ਦੇ ਹੱਥਾਂ ਵਿਚ ਦੇਣ ਦਾ ਫੈਸਲਾ ਲੈ ਲਿਆ ਹੈ ਅਤੇ ਇਸ ਦਾ ਐਲਾਨ ਕਿਸੇ ਸਮੇਂ ਵੀ ਸੰਭਵ ਹੋ ਸਕਦਾ ਹੈ। ਸਿੱਧੂ ਦੇ ਨਾਮ ‘ਤੇ ਮੋਹਰ ਲਾਉਣ ਅਤੇ ਕਾਂਗਰਸ …
Read More »ਕੈਨੇਡਾ ਤੋਂ ਮੁਜ਼ਰਮ ਵਿਦੇਸ਼ੀਆਂ ਨੂੰ ਕੱਢਣ ਦਾ ਸਿਲਸਿਲਾ ਰਹਿੰਦਾ ਹੈ ਸਾਰਾ ਸਾਲ ਜਾਰੀ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਪੁੱਜ ਕੇ ਆਪਣੇ ਦੇਸ਼ ‘ਚ ਲੋਕਾਂ ਨਾਲ ਕੀਤੇ ਕਰਾਰਾਂ ਉਪਰ ਖਰੇ ਨਾ ਉਤਰਨ ਦੀਆਂ ਚਰਚਾਵਾਂ ਦੇ ਮੌਜੂਦਾ ਦੌਰ ‘ਚ ਧੋਖੇਬਾਜ਼ਾਂ ਨੂੰ ਵਾਪਸ ਕਰਵਾਉਣ ਦੀ ਮੰਗ ਜ਼ੋਰ ਫੜ ਰਹੀ ਹੈ। ਪਰ ਕੈਨੇਡਾ ‘ਚ ਇਸ ਤਰ੍ਹਾਂ ਦੀ ਕੋਈ ਵਿਵਸਥਾ ਨਹੀਂ ਹੈ ਕਿ ਕਿਸੇ ਵਿਦੇਸ਼ੀ ਨੂੰ ਗ੍ਰਿਫ਼ਤਾਰ ਕਰਕੇ ਇਕਦਮ …
Read More »ਢੀਂਡਸਾ ਤੇ ਬ੍ਰਹਮਪੁਰਾ ਨਹੀਂ ਲੜਨਗੇ ਚੋਣ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ। ਢੀਂਡਸਾ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ …
Read More »ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ
ਦਰਸ਼ਨ ਅਭਿਲਾਖੀ ਸੰਸਥਾ ਵੱਲੋਂ ਲਾਂਘਾ ਖੋਲ੍ਹਣ ਦੀ ਮੰਗ ਡੇਰਾ ਬਾਬਾ ਨਾਨਕ : ਕਰਤਾਰਪੁਰ ਸਾਹਿਬ ਦਰਸ਼ਨ ਅਭਿਲਾਖੀ ਸੰਸਥਾ ਦੇ ਜਰਨਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਸਮੇਤ ਹੋਰ ਅਹੁਦੇਦਾਰਾਂ ਨੇ ਕੌਮਾਂਤਰੀ ਸਰਹੱਦ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਕਾਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਲੈਂਡ ਪੋਰਟ …
Read More »ਕਿਸਾਨਾਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖਿਲਾਫ਼ ਭਾਰਤ ਭਰ ‘ਚ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
ਮੋਦੀ ਸਰਕਾਰ ਨੂੰ ਜਗਾਉਣ ਲਈ 8 ਮਿੰਟ ਗੱਡੀਆਂ ਦੇ ਬਜਾਏ ਹਾਰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਭਾਰਤ ਭਰ ‘ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵੀਰਵਾਰ ਨੂੰ ਦੇਸ਼ ਭਰ ਦੇ ਕਿਸਾਨ ਅਤੇ ਆਮ ਜਨਤਾ ਸੜਕਾਂ ‘ਤੇ ਉਤਰੀ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ …
Read More »