ਸਿੱਧੂ ਬਾਰੇ ਗੱਲ ਕਰਨ ਤੋਂ ਕੈਪਟਨ ਨੇ ਵੱਟਿਆ ਪਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਮੁਕਾਉਣ ਦੀ ਕਵਾਇਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਬੈਠਕ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ …
Read More »ਫ਼ਿਲਮ ਅਦਾਕਾਰ ਦਲੀਪ ਕੁਮਾਰ ਦਾ ਦਿਹਾਂਤ
ਨਵੀਂ ਦਿੱਲੀ : ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਦਾ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਦਲੀਪ ਕੁਮਾਰ ਨੇ ਮੁੰਬਈ ਦੇ ਹਿੰਦੂਜਾ ਹਸਪਤਾਲ ‘ਚ ਆਖਰੀ ਸਾਹ ਲਿਆ। ਦਲੀਪ ਕੁਮਾਰ ਦੀ ਉਮਰ 98 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। …
Read More »ਟੋਰਾਂਟੋ ‘ਚ ਖਾਲੀ ਪਏ ਘਰਾਂ ਦੇ ਮਾਲਕਾਂ ਨੂੰ ਦੇਣਾ ਪੈ ਸਕਦਾ ਹੈ ਨਵਾਂ ਟੈਕਸ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਵਿੱਚ ਜਿਨ੍ਹਾਂ ਲੋਕਾਂ ਦੇ ਘਰ ਖਾਲੀ ਪਏ ਹਨ ਉਨ੍ਹਾਂ ਨੂੰ ਨਵੇਂ ਟੈਕਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹਾ ਹਾਊਸਿੰਗ ਮਾਰਕਿਟ ਨੂੰ ਠੰਢਾ ਕਰਨ ਲਈ ਕੀਤਾ ਜਾ ਸਕਦਾ ਹੈ। ਮੰਗਲਵਾਰ ਨੂੰ ਸਿਟੀ ਕਾਊਂਸਲ ਦੀ ਐਗਜ਼ੈਕਟਿਵ ਕਮੇਟੀ ਨੇ ਅਜਿਹੇ ਟੈਕਸ ਡਿਜ਼ਾਈਨ ਤੇ ਉਸ ਨੂੰ ਲਾਗੂ ਕਰਨ ਦੀ …
Read More »ਬਰੈਂਪਟਨ ਵਿਚ ਆਨਲਾਈਨ ਸ਼ੌਪਿੰਗ ਸਬੰਧੀ ਚੋਰੀ ਦੇ ਮਾਮਲੇ ‘ਚ 16 ਪੰਜਾਬੀ ਗ੍ਰਿਫ਼ਤਾਰ
ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਨਕਲੀ ਪਛਾਣ ਪੱਤਰ, ਨਸ਼ੇ ਤੇ ਹੋਰ ਚੋਰੀ ਦਾ ਸਮਾਨ ਬਰਾਮਦ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਪੁਲਿਸ ਨੇ ਪ੍ਰਮੁੱਖ ਤੌਰ ‘ਤੇ ਡਾਕ (ਆਨਲਾਈਨ ਸ਼ੌਪਿੰਗ ਦੀਆਂ ਡਲਿਵਰੀਆਂ ਦਾ ਸਾਮਾਨ) ਚੋਰੀ ਕਰਨ ਅਤੇ ਕੁਝ ਹੋਰ ਨਿੱਕੇ ਅਪਰਾਧਾਂ ‘ਚ ਸ਼ਾਮਿਲ 16 ਪੰਜਾਬੀ ਗ੍ਰਿਫਤਾਰ ਕਰਕੇ ਚਾਰਜ ਕਰਨ ਦਾ …
Read More »ਕੈਨੇਡਾ ‘ਚ ਪਾਰਾ ਪਹੁੰਚਿਆ 50 ਡਿਗਰੀ ਦੇ ਨੇੜੇ
230 ਤੋਂ ਵੱਧ ਮੌਤਾਂ, ਗਰਮੀ ਨੇ ਕਈ ਦਹਾਕਿਆਂ ਦਾ ਤੋੜਿਆ ਰਿਕਾਰਡ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਲੂ ਅਤੇ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਹਾਲਾਤ ਇਹ ਬਣ ਗਏ ਹਨ ਕਿ ਵੈਨਕੂਵਰ ਦੇ ਕੁਝ ਖੇਤਰਾਂ ਵਿਚ ਪਾਰਾ 50 ਡਿਗਰੀ ਸੈਲੀਸੀਅਸ ਦੇ ਨੇੜੇ ਪਹੁੰਚ ਚੁੱਕਾ ਹੈ। ਪੈ ਰਹੀ ਕੜਾਕੇ …
Read More »ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਹਾਹਾਕਾਰ
ਪੰਜਾਬ ਵਿਚ ਪਿਛਲੇ ਦਿਨਾਂ ਤੋਂ ਪੈ ਰਹੀ ਵੱਧ ਗਰਮੀ ਨੇ ਲੋਕਾਂ ਦੇ ਪਸੀਨੇ ਕੱਢ ਦਿੱਤੇ ਹਨ। ਇਸੇ ਦੌਰਾਨ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਨੇ ਲੋਕਾਂ ਦੀ ਮੁਸ਼ਕਿਲ ਹੋਰ ਵਧਾ ਦਿੱਤੀ ਹੈ। ਜਿਸ ਨੂੰ ਲੈ ਕੇ ਪੰਜਾਬ ਵਿਚ ਲੋਕ ਸੜਕਾਂ ‘ਤੇ ਉਤਰ ਆਏ ਅਤੇ ਸਰਕਾਰ ਤੇ ਬਿਜਲੀ ਬੋਰਡ ਖਿਲਾਫ ਜਮ …
Read More »ਪੰਜਾਬ ਵਿਚ ਬਿਜਲੀ ਨੂੰ ਲੈ ਕੇਜਰੀਵਾਲ ਦੀਆਂ ਤਿੰਨ ਗਰੰਟੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਪੰਜਾਬੀਆਂ ਨੂੰ ਤਿੰਨ ਵੱਡੀਆਂ ਗਰੰਟੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਜਿੱਤੇ ਤਾਂ 300 ਯੂਨਿਟ …
Read More »ਸਿੱਧੂ ਨੂੰ ਕਾਂਗਰਸ ‘ਚ ਮਿਲੇਗੀ ਅਹਿਮ ਜ਼ਿੰਮੇਵਾਰੀ!
ਡਿਪਟੀ ਸੀਐਮ ਬਣਾਏ ਜਾਣ ਦੇ ਚਰਚੇ ਚੰਡੀਗੜ੍ਹ/ਬਿਊਰੋ ਨਿਊਜ਼ : ਨਵਜੋਤ ਸਿੰਘ ਸਿੱਧੂ ਦੀ ਬੁੱਧਵਾਰ ਦੇਰ ਸ਼ਾਮ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਈ ਹੈ। ਦੋਵਾਂ ਆਗੂਆਂ ਨੇ ਪੰਜਾਬ ਕਾਂਗਰਸ ‘ਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਵੀ …
Read More »ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ‘ਚ ਮਾਰੀ ਹੈਟ੍ਰਿਕ
ਚੰਡੀਗੜ੍ਹ : ਦੁਨੀਆ ਭਰ ਵਿਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ ਏ ਖਾਲਸਾ (ਸ੍ਰੀ ਆਨੰਦਪੁਰ ਸਾਹਿਬ) ਜਿੱਥੇ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਂ ਦਰਜ ਕਰਵਾ ਚੁੱਕਾ ਹੈ , ਉੱਥੇ ਹੀ ਉਰਜ਼ਾ ਬਚਾਉਣ ਦੇ ਮਾਮਲੇ ਵਿਚ ਵੀ ਵਿਰਾਸਤ ਏ ਖਾਲਸਾ ਨੇ ਵਿਲੱਖਣ …
Read More »ਸ਼ਰਦ ਪਵਾਰ ਦੀ ਅਗਵਾਈ ‘ਚ ਨਵੀਂ ਸਫਬੰਦੀ ਦੇ ਸੰਕੇਤ
ਭਾਜਪਾ ਖਿਲਾਫ ਤੀਜਾ ਫਰੰਟ ਬਣਾਉਣ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਆਮ ਆਦਮੀ ਪਾਰਟੀ ਤੇ ਰਾਸ਼ਟਰੀ ਲੋਕ ਦਲ ਸਣੇ ਹੋਰਨਾਂ ਵਿਰੋਧੀ ਦਲਾਂ ਤੇ ਖੱਬੇ ਪੱਖੀ ਪਾਰਟੀਆਂ ਦੇ ਆਗੂ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਦੀ ਰਿਹਾਇਸ਼ ‘ਤੇ ਇਕੱਠੇ ਹੋਏ ਤੇ ਉਨ੍ਹਾਂ ਨੇ ਮੁਲਕ ਨਾਲ …
Read More »