Breaking News
Home / ਹਫ਼ਤਾਵਾਰੀ ਫੇਰੀ (page 105)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਵਿਧਾਨ ਸਭਾ ਵਿੱਚ ਕਰੋੜਪਤੀ ਵਿਧਾਇਕਾਂਦੀ ਗਿਣਤੀ ਘਟੀ

ਇਸ ਵਾਰ ਵਿਧਾਨ ਸਭਾ ‘ਚ ਕਰੋੜਪਤੀ ਵਿਧਾਇਕਾਂ ਦੀ ਗਿਣਤੀ ਘਟ ਕੇ 87 ਰਹਿ ਗਈ ਹੈ ਜਦਕਿ ਪਿਛਲੀ ਵਾਰ ਇਹ ਗਿਣਤੀ 95 ਸੀ। ਕਰੋੜਪਤੀਆਂ ਵਿਚ ਵੀ ਆਮ ਆਦਮੀ ਪਾਰਟੀ ਦੀ ਝੰਡੀ ਰਹੀ। ਆਮ ਆਦਮੀ ਪਾਰਟੀ ਦੇ 63 ਵਿਧਾਇਕ ਕਰੋੜਪਤੀ ਹਨ ਜਦਕਿ, ਕਾਂਗਰਸ ਦੇ 18 ਵਿਚੋਂ 17, ਸ਼੍ਰੋਮਣੀ ਅਕਾਲੀ ਦਲ ਦੇ ਤਿੰਨ, …

Read More »

ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਹਾਰ ਕੇ ਪੰਜਾਬਦਾ ਹਿੱਤ ਜਾਗਿਆ

ਕਹਿੰਦੇ : ਸਾਬਕਾ ਵਿਧਾਇਕ ਵਜੋਂ ਉਨ੍ਹਾਂ ਦੀ ਪੈਨਸ਼ਨ ਲੋਕ ਹਿੱਤਾਂ ਲਈ ਵਰਤੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹਲਚਲ ਜਿਹੀ ਹੋਣ ਲੱਗ ਪਈ ਹੈ। ਇਸੇ ਦੌਰਾਨ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਇਕ ਵੱਡਾ ਫੈਸਲਾ ਲਿਆ ਹੈ। ਪਰਕਾਸ਼ …

Read More »

‘ਝਾੜੂ’ ਨੇ ਹੂੰਝਾ ਫੇਰਿਆ

ਸੀਟਾਂ ਜਿੱਤ ਕੇ ‘ਆਪ’ ਨੇ ਅਕਾਲੀ-ਕਾਂਗਰਸੀਆਂ ਨੂੰ ਚਟਾਈ ਧੂੜ ਵਿਧਾਇਕਾਂ ਸੰਗ ਖਟਕੜ ਕਲਾਂ ‘ਚ ਭਗਵੰਤ ਮਾਨ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ ਮਾਲਵਾ : ਕੁੱਲ ਸੀਟਾਂ 69 ‘ਆਪ’ : 66 ਕਾਂਗਰਸ : 02 ਅਕਾਲੀ ਦਲ : 01 ਬਸਪਾ : 00 ਭਾਜਪਾ : 00 ਮਾਝਾ : ਕੁੱਲ ਸੀਟਾਂ 25 ‘ਆਪ’ : 16 …

Read More »

ਰੂਸ-ਯੂਕਰੇਨ ਜੰਗ ਨੇ ਖਤਰੇ ਵਿਚ ਪਾਈ ਭਾਰਤੀ ਵਿਦਿਆਰਥੀਆਂ ਦੀ ਡਾਕਟਰੀ

ਕਈ ਵਿਦਿਆਰਥੀ ਵਾਪਸ ਵਤਨ ਪਰਤੇ ਅਤੇ ਬਹੁਤ ਸਾਰੇ ਅਜੇ ਵੀ ਯੂਕਰੇਨ ‘ਚ ਫਸੇ ਚੰਡੀਗੜ੍ਹ/ਬਿਊਰੋ ਨਿਊਜ਼ : ਰੂਸ ਵਲੋਂ ਯੂਕਰੇਨ ‘ਤੇ ਲਗਾਤਾਰ ਹਮਲੇ ਜਾਰੀ ਹਨ ਅਤੇ ਬੰਬਾਰੀ ਕੀਤੀ ਜਾ ਰਹੀ ਹੈ। ਇਸ ਜੰਗ ਦੌਰਾਨ ਦੋਵੇਂ ਪਾਸਿਆਂ ਦੇ ਕਈ ਫੌਜੀ ਵੀ ਮਾਰੇ ਜਾ ਚੁੱਕੇ ਹਨ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਕਿੰਨੇ ਦਿਨ …

Read More »

ਯੂਕਰੇਨ ‘ਚ ਬਰਨਾਲਾ ਦੇ ਚੰਦਨ ਜਿੰਦਲ ਦੀ ਮੌਤ

ਜੰਗ ਨੂੰ ਦੇਖਦਿਆਂ ਪ੍ਰੇਸ਼ਾਨੀ ਕਰਕੇ ਹੋਇਆ ਬ੍ਰੇਨ ਸਟਰੋਕ ਚੰਡੀਗੜ੍ਹ : ਰੂਸ ਵਲੋਂ ਯੂਕਰੇਨ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਦੂਜੇ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ 20 ਸਾਲਾਂ ਦਾ ਚੰਦਨ ਜਿੰਦਲ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਚੰਦਨ ਜਿੰਦਲ ਦੀ …

Read More »

ਕੈਨੇਡੀਅਨ ਸਰਕਾਰ ਰੂਸ ਉਤੇ ਹੋਰ ਪਾਬੰਦੀਆਂ ਲਗਾਏਗੀ : ਫਰੀਲੈਂਡ

‘ਕੌਮਾਂਤਰੀ ਪੱਧਰ ਉੱਤੇ ਇਕੱਲਾ ਪਿਆ ਰੂਸ’ ਓਟਵਾ/ਬਿਊਰੋ ਨਿਊਜ਼ : ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਕੈਨੇਡੀਅਨ ਸਰਕਾਰ ਆਉਣ ਵਾਲੇ ਸਮੇਂ ਵਿੱਚ ਰੂਸ ਉੱਤੇ ਹੋਰ ਆਰਥਿਕ ਪਾਬੰਦੀਆਂ ਲਾਵੇਗੀ। ਅਜਿਹਾ ਇਸ ਲਈ ਕੀਤਾ ਜਾਵੇਗਾ ਤਾਂ ਕਿ ਰੂਸ ਯੂਕਰੇਨ ਖਿਲਾਫ ਲੜਾਈ ਨੂੰ ਹੋਰ ਫੰਡ ਮੁਹੱਈਆ ਨਾ ਕਰਵਾ ਸਕੇ। …

Read More »

ਕੇਂਦਰ ਸਰਕਾਰ ਵੱਲੋਂ ਹੁਣ ਬੀਬੀਐਮਬੀ ‘ਤੇ ਕਬਜ਼ਾ ਕਰਨ ਦੀ ਤਿਆਰੀ

ਕੇਂਦਰ ਦੇ ਫੈਸਲੇ ਖਿਲਾਫ਼ ਹੋਣ ਲੱਗੇ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਹੁਣ ਬੀਬੀਐਮਬੀ ‘ਤੇ ਵੀ ਕਬਜ਼ਾ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ। ਇਸੇ ਦੌਰਾਨ ਬੀਬੀਐਮਬੀ ਵਿਚ ਪੰਜਾਬ ਦਾ ਦਾਅਵਾ ਖਤਮ ਕਰਨ ਲਈ ਕੇਂਦਰ ਨੇ ਹੁਣ ਵੱਡੀਆਂ ਪੋਸਟਾਂ ਦੂਜੇ ਯੂਟੀ ਸੂਬਿਆਂ ‘ਚੋਂ ਭਰਨ ਨੂੰ …

Read More »

ਈਕੋਸਿੱਖ ਨੇ 36 ਮਹੀਨਿਆਂ ਵਿਚ ਲਾਏ 400 ਪਵਿੱਤਰ ਜੰਗਲ

ਜੰਗਲ ਬਣਾਉਣ ਦੀ ਸਿਖਲਾਈ ਵਾਲੀ ਵੀਡੀਓ ਦੇ ਨਾਲ-ਨਾਲ 3 ਸਾਲਾ ਰਿਪੋਰਟ ਕੀਤੀ ਜਾਰੀ ਚੰਡੀਗੜ੍ਹ : ਈਕੋਸਿੱਖ ਵਲੋਂ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ 400 ਗੁਰੂ ਨਾਨਕ ਪਵਿੱਤਰ ਜੰਗਲ ਲਾਏ ਜਾ ਚੁੱਕੇ ਹਨ। ਇਸ ਮੌਕੇ ਵਾਸ਼ਿੰਗਟਨ ਸਥਿਤ ਵਾਤਾਵਰਣ ਸੰਸਥਾ ਈਕੋਸਿੱਖ ਨੇ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਦਰਸਾਉਂਦੀ ਰਿਪੋਰਟ ਵੀ ਜਾਰੀ ਕੀਤੀ …

Read More »

ਕਪੂਰਥਲਾ ਦੀ ਹਰਮਨਦੀਪ ਕੌਰ ਦੀ ਬ੍ਰਿਟਿਸ਼ ਕੋਲੰਬੀਆ ‘ਚ ਹੱਤਿਆ

ਬ੍ਰਿਟਿਸ਼ ਕੋਲੰਬੀਆ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੈਦੋਵਾਲ ਦੀ ਨੌਜਵਾਨ ਕੁੜੀ ਹਰਮਨਦੀਪ ਕੌਰ ਦੀ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਕਲੋਨਾ ਵਿਚ ਹੱਤਿਆ ਕਰ ਦਿੱਤੀ ਗਈ। ਇਹ ਲੜਕੀ ਸਕਿਓਰਿਟੀ ਗਾਰਡ ਵਜੋਂ ਡਿਊਟੀ ਦੇ ਰਹੀ ਸੀ ਅਤੇ ਇਕ ਸਿਰਫਿਰੇ ਨੌਜਵਾਨ ਨੇ ਇਸ ਲੜਕੀ ‘ਤੇ ਰਾਡ ਨਾਲ ਹਮਲਾ ਕਰ ਦਿੱਤਾ ਸੀ। …

Read More »

ਰੂਸ ਵੱਲੋਂ ਯੂਕਰੇਨ ‘ਤੇ ਹਮਲਾ

ਕਈ ਭਾਰਤੀ ਵਿਦਿਆਰਥੀ ਯੂਕਰੇਨ ‘ਚ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਤਣਾਅ ਚੱਲ ਰਿਹਾ ਸੀ ਅਤੇ ਇਸ ਦੇ ਚੱਲਦਿਆਂ ਰੂਸ ਨੇ ਵੀਰਵਾਰ ਸਵੇਰੇ ਯੂਕਰੇਨ ‘ਤੇ ਹਮਲਾ ਕਰ ਦਿੱਤਾ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਇਸ ਹਮਲੇ ਵਿਚ ਯਕੂਰੇਨ ਦੇ 40 ਫੌਜੀ …

Read More »