Breaking News
Home / ਹਫ਼ਤਾਵਾਰੀ ਫੇਰੀ (page 114)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਖੇਤੀ ਨੂੰ ਨਹੀਂ ਚਾਹੀਦੀ ਕਰਜ਼ ਮੁਆਫੀ ਦੀ ‘ਵੈਸਾਖੀ’

ਕਿਸਾਨਾਂ ਨੂੰ ਅਜਿਹੀ ਸਹੂਲਤ ਦੀ ਲੋੜ ਜੋ ਲੰਬੀ ਦੌੜ ਲਗਾ ਸਕਣ : ਮਾਹਿਰ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਚੁਣਾਵੀ ਹੈ। ਬਜਟ ਵਿਚ ਜਿਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਗਿਆ ਹੈ, ਉਹ ਹਨ ਵੋਟਾਂ ਕਿਸ ਤਰ੍ਹਾਂ ਮਿਲਣਗੀਆਂ, ਉਸਦਾ ਪੂਰਾ ਧਿਆਨ ਰੱਖਿਆ ਗਿਆ ਹੈ। ਉਮੀਦ ਸੀ ਕਿ …

Read More »

ਸੁਖਪਾਲ ਖਹਿਰਾ ਦੇ ਘਰ ਈਡੀ ਦਾ ਛਾਪਾ

ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਥਿਤ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਛਾਪੇ ਮਾਰੇ। ਧਿਆਨ ਰਹੇ ਕਿ ਸੁਖਪਾਲ ਖਹਿਰਾ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਹਮਾਇਤ ਕਰਦੇ ਆ ਰਹੇ ਹਨ। ਖਹਿਰਾ ਦੇ ਘਰ ਈਡੀ ਦੇ …

Read More »

ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਨੂੰ ਹਰਾਉਣ ਦੀ ਘੜੀ ਨਵੀਂ ਰਣਨੀਤੀ

ਕਿਸਾਨ ਹੁਣ ਦਿੱਲੀ ਤੋਂ ਪੱਛਮੀ ਬੰਗਾਲ ਨੂੰ ਕਰਨਗੇ ਕੂਚ ਕਿਸੇ ਵੀ ਸਿਆਸੀ ਪਾਰਟੀ ਲਈ ਵੋਟਾਂ ਨਹੀਂ ਮੰਗਣਗੇ ਕਿਸਾਨ : ਬਲਬੀਰ ਸਿੰਘ ਰਾਜੇਵਾਲ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਸੱਤਾਧਾਰੀਆਂ ਨੂੰ ‘ਵੋਟ ਦੀ ਚੋਟ’ ਦੇਣ ਲਈ ਮੋਰਚੇ ਦੇ ਆਗੂ ਚੋਣਾਂ ਵਾਲੇ ਰਾਜਾਂ ਵਿੱਚ ਜਾਣਗੇ ਕਿਉਂਕਿ ਸੱਤਾਧਾਰੀ …

Read More »

ਰਾਕੇਸ਼ ਟਿਕੈਤ ਬੋਲੇ – ਲੰਬਾ ਚੱਲੇਗਾ ਕਿਸਾਨ ਅੰਦੋਲਨ

ਪਾਰਲੀਮੈਂਟ ‘ਚ ਜਾ ਕੇ ਵੇਚਾਂਗੇ ਫਸਲ ਨਵੀਂ ਦਿੱਲੀ : ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਭਲਕੇ ਸੌ ਦਿਨ ਹੋ ਜਾਣਗੇ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨੀ ਸੰਘਰਸ਼ ਅਜੇ ਲੰਬਾ ਚੱਲੇਗਾ ਅਤੇ ਸਰਕਾਰ ਪਤਾ …

Read More »

ਕੈਨੇਡਾ ‘ਚ ਸਮੇਂ ਸਿਰ ਮੁਕੰਮਲ ਹੋਵੇਗਾ ਟੀਕਾਕਰਨ : ਟਰੂਡੋ

ਟੀਕਾਕਰਨ ਬਾਰੇ ਪ੍ਰਧਾਨ ਮੰਤਰੀ ਟਰੂਡੋ ਨੇ ਆਖਿਆ ਕਿ ਅਸੀਂ ਪੂਰੀ ਤਰ੍ਹਾਂ ਟਰੈਕ ‘ਤੇ ਹਾਂ ਓਟਵਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੇ ਕੈਨੇਡੀਅਨਾਂ ਨੂੰ ਸਹੀ ਸਮੇਂ ‘ਤੇ ਕਰੋਨਾ ਵੈਕਸੀਨ ਲਗਾਈ ਜਾਵੇਗੀ। ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਵੱਲੋਂ ਇਹ ਤਹੱਈਆ ਪ੍ਰਗਟਾਇਆ ਜਾ …

Read More »

ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ

ਕੈਪਟਨ ਸਰਕਾਰ ਚਾਹੇ ਤਾਂ ਪੰਜਾਬ ਹੋ ਸਕਦਾ ਹੈ ਕਰਜ਼ਾ ਮੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਬਜਟ ਤੋਂ ਪਹਿਲਾਂ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕਰਕੇ ਸਾਬਕਾ ਅਕਾਲੀ-ਭਾਜਪਾ ਸਰਕਾਰ ਤੋਂ ਇਲਾਵਾ ਆਪਣੀ ਹੀ ਸਰਕਾਰ ਨੂੰ ਵੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ …

Read More »

2022 ਦੀ ਤਿਆਰੀ ੲ ਅਮਰਿੰਦਰ ਨੇ ਵਿਰੋਧੀਆਂ ਅਤੇ ਆਪਣਿਆਂ ਨੂੰ ਵੀ ਕੀਤਾ ਹੈਰਾਨ

ਕੈਪਟਨ ਨੇ ਫਿਰ ਕੁਰਸੀ ਲਈ ਪ੍ਰਸ਼ਾਂਤ ਦਾ ਲਿਆ ਸਹਾਰਾ ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਦੇ ਪ੍ਰਧਾਨ ਸਲਾਹਕਾਰ ਨਿਯੁਕਤ ਚੰਡੀਗੜ੍ਹ : ਪੰਜਾਬ ਵਿਚ ਅਗਲੇ ਸਾਲ ਯਾਨੀ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਜਿਸ ਲਈ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਇਸ ਨੂੰ ਦੇਖਦਿਆਂ ਪੰਜਾਬ ਕਾਂਗਰਸ ਨੇ ਤਿਆਰੀਆਂ …

Read More »

ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਚੌਕਾ – ਭਾਜਪਾ ਜ਼ੀਰੋ

ਪੰਜ ਸੀਟਾਂ ‘ਚੋਂ 4 ‘ਆਪ’ ਨੇ ਤੇ ਇਕ ਸੀਟ ਕਾਂਗਰਸ ਨੇ ਜਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਨਵੀਂ ਦਿੱਲੀ ਵਿਚ ਨਗਰ ਨਿਗਮ ਲਈ ਹੋਈ ਜ਼ਿਮਨੀ ਚੋਣ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਵਿਚੋਂ 4 ਸੀਟਾਂ ਜਿੱਤੀਆਂ ਹਨ ਅਤੇ ਇਕ ਸੀਟ ‘ਤੇ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। …

Read More »

ਕਿਸਾਨੀ ਮੋਰਚਿਆਂ ਵਿਚ ‘ਪਗੜੀ ਸੰਭਾਲ ਜੱਟਾ’ ਲਹਿਰ ਦੀ ਗੂੰਜ

ਕਿਸਾਨਾਂ ਨੂੰ ਜ਼ਰੂਰ ਮਿਲੇਗੀ ਸਫ਼ਲਤਾ ਸਿੰਘੂ ਬਾਰਡਰ ‘ਤੇ ਪਹੁੰਚੇ ਅਭੈ ਸੰਧੂ ਨੇ 23 ਮਾਰਚ ਨੂੰ ਮਰਨ ਵਰਤ ‘ਤੇ ਬੈਠਣ ਦਾ ਕੀਤਾ ਐਲਾਨ ਨਵੀਂ ਦਿੱਲੀ : ਬਰਤਾਨਵੀ ਹਕੂਮਤ ਖ਼ਿਲਾਫ਼ ਚੱਲੀ ‘ਪੱਗੜੀ ਸੰਭਾਲ ਜੱਟਾ’ ਮੁਹਿੰਮ ਦੇ ਬਾਨੀ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਦਿੱਲੀ ਦੇ ਵੱਖ-ਵੱਖ ਮੋਰਚਿਆਂ …

Read More »

ਜਸਟਿਨ ਟਰੂਡੋ ਤੇ ਜੋ ਬਿਡੇਨ ਵਿਚਾਲੇ ਵਰਚੂਅਲ ਮੀਟਿੰਗ ਰਾਹੀਂ ਗੱਲਬਾਤ

ਕਰੋਨਾ ਖਿਲਾਫ਼ ਲੜਾਈ ਤੇਜ਼ ਕਰਨ ‘ਤੇ ਬਣੀ ਸਹਿਮਤੀ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਜੋ ਬਿਡੇਨ ਵਿਚਾਲੇ ਪਹਿਲੀ ਵਰਚੂਅਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਟਰੂਡੋ ਅਤੇ ਬਿਡੇਨ ਨੇ ਕਰੋਨਾ ਵਾਇਰਸ ਖਿਲਾਫ਼ ਲੜਾਈ ਤੇਜ ਕਰਨ ਅਤੇ ਕਰੋਨਾ ਮਹਾਂਮਾਰੀ ਕਾਰਨ ਹੋਏ ਭਾਰੀ ਨੁਕਸਾਨ ਦੀ ਭਰਪਾਈ …

Read More »