ਲੰਡਨ/ਬਿਊਰੋ ਨਿਊਜ਼ ਬਰਤਾਨੀਆ ਦੀ ਸੰਸਦ ਦੀ ਪਟੀਸ਼ਨਾਂ ਬਾਰੇ ਕਮੇਟੀ ਭਾਰਤ ਵਿਚ ਚੱਲ ਰਹੇ ਕਿਸਾਨ ਪ੍ਰਦਰਸ਼ਨਾਂ ਅਤੇ ਪ੍ਰੈਸ ਦੀ ਅਜ਼ਾਦੀ ਦੇ ਮੁੱਦੇ ‘ਤੇ ਹਾਊਸ ਆਫ਼ ਕਾਮਨਜ਼ ਵਿਚ ਬਹਿਸ ਕਰਵਾਉਣ ਬਾਰੇ ਵਿਚਾਰ ਕਰੇਗੀ। ਇਨ੍ਹਾਂ ਮੁੱਦਿਆਂ ਨਾਲ ਸਬੰਧਤ ਆਨਲਾਈਨ ਪਟੀਸਨ ‘ਤੇ 1,10,000 ਤੋਂ ਵੱਧ ਦਸਤਖ਼ਤ ਹੋਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ। ਇਸ …
Read More »ਦਿੱਲੀ ਦੀ ਟਰੈਕਟਰ ਪਰੇਡ ‘ਚ ਲੱਖਾਂ ਕਿਸਾਨ ਹੋਏ ਸ਼ਾਮਲ
37 ਕਿਸਾਨ ਆਗੂਆਂ ਖਿਲਾਫ ਕੇਸ ਦਰਜ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਪਹਿਲਾਂ ਵਾਂਗ ਜਾਰੀ ਰਹੇਗਾ : ਕਿਸਾਨ ਆਗੂ ਸੰਯੁਕਤ ਮੋਰਚੇ ਵੱਲੋਂ ਪਹਿਲੀ ਫਰਵਰੀ ਦਾ ਸੰਸਦ ਮਾਰਚ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਟਰੈਕਟਰ ਪਰੇਡ ਮਾਰਚ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ …
Read More »ਕਿਸਾਨਾਂ ਨੂੰ ਮਾਰਨ ਦੀ ਹੋ ਰਹੀ ਹੈ ਸਾਜਿਸ਼ : ਰਾਕੇਸ਼ ਟਿਕੈਤ
ਟਿਕੈਤ ਨੇ ਰੋਂਦੇ ਹੋਏ ਕਿਹਾ, ਖੇਤੀ ਕਾਨੂੰਨ ਵਾਪਸ ਨਹੀਂ ਹੋਏ ਤਾਂ ਕਰ ਲਵਾਂਗਾ ਖੁਦਕੁਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਰੋਂਦੇ ਹੋਏ ਕਿਹਾ ਕਿ ਕਿਸਾਨਾਂ ‘ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮਾਰਨ ਦੀ ਸਾਜਿਸ਼ ਵੀ ਰਚੀ ਜਾ …
Read More »ਕੈਨੇਡਾ ਵਾਸੀ ਟਰੈਵਲ ਪਾਬੰਦੀਆਂ ਲਈ ਰਹਿਣ ਤਿਆਰ : ਟਰੂਡੋ
ਕੈਨੇਡੀਅਨ ਵਿਦੇਸ਼ਾਂ ਤੇ ਪ੍ਰੋਵਿੰਸਾਂ ਦਰਮਿਆਨ ਗੈਰ ਜ਼ਰੂਰੀ ਟਰੈਵਲ ਤੋਂ ਕਰਨ ਗੁਰੇਜ ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨੇੜ ਭਵਿੱਖ ਵਿੱਚ ਕੈਨੇਡੀਅਨਾਂ ਨੂੰ ਟਰੈਵਲ ਸਬੰਧੀ ਹੋਰ ਪਾਬੰਦੀਆਂ ਲਾਏ ਜਾਣ ਦੀ ਚੇਤਾਵਨੀ ਦਿੱਤੀ ਹੈ। ਬ੍ਰੀਫਿੰਗ ਦੌਰਾਨ ਟਰੂਡੋ ਨੇ ਫੈਡਰਲ ਪਬਲਿਕ ਹੈਲਥ ਵੱਲੋਂ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਕੈਨੇਡੀਅਨ …
Read More »ਜਲ੍ਹਿਆਂਵਾਲਾ ਬਾਗ ਦੇ 29 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀ ਹੁਣ ਤੱਕ ਹੋ ਸਕੀ ਪਛਾਣ
ਅੰਮ੍ਰਿਤਸਰ ਪ੍ਰਸ਼ਾਸਨ ਕੋਲ 492 ਸ਼ਹੀਦਾਂ ਦੀ ਸੂਚੀ ਅੰਮ੍ਰਿਤਸਰ/ਬਿਊਰੋ ਨਿਊਜ਼ : ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਕਰਵਾਏ ਗਏ ਇੱਕ ਸਮਾਗਮ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ 492 ਸ਼ਹੀਦਾਂ ਦੀ ਸੂਚੀ ਵਿਚੋਂ ਸਿਰਫ 29 ਸ਼ਹੀਦਾਂ ਦੇ ਪਰਿਵਾਰਾਂ ਦੀ ਹੀ ਸ਼ਨਾਖਤ ਹੋਈ ਹੈ। ਬਾਕੀ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਹੁਣ ਤਕ ਕੋਈ ਥੁਹ-ਪਤਾ …
Read More »ਅਮਰੀਕਾ ਵਿਚ ਰਹਿੰਦੇ ਭਾਰਤੀਆਂ ਨੂੰ ਰਾਹਤ
ਐਚ1ਬੀ ਵੀਜ਼ਾ ਵਾਲੇ ਜੀਵਨ ਸਾਥੀਆਂ ਨੂੰ ਕੰਮ ਜਾਰੀ ਰੱਖਣ ਦੀ ਇਜਾਜ਼ਤ ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਐਚ1ਬੀ ਵੀਜ਼ਾ ਵਾਲੇ ਕਰਮਚਾਰੀਆਂ ਨੂੰ ਐਚ-4 ਵੀਜ਼ਾ ਧਾਰਕ ਜੀਵਨ ਸਾਥੀਆਂ ਨੂੰ ਕੰਮ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਬਿਡੇਨ ਨੇ ਕਾਰਜਭਾਰ ਸੰਭਾਲਣ ਤੋਂ ਇਕ ਹਫਤੇ ਬਾਅਦ ਹੀ ਇਸ ਫਾਈਲ ਨੂੰ ਵਾਪਸ …
Read More »ਮੋਦੀ ਸਰਕਾਰਨੇ ਡੇਢ ਸਾਲਲਈ ਖੇਤੀ ਕਾਨੂੰਨਹੋਲਡਕਰਨਦੀ ਰੱਖੀ ਤਜਵੀਜ਼
ਕਿਸਾਨ ਆਗੂ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਉਤੇ ਕਾਇਮ ਸਾਂਝੀ ਰਾਏ : ਕਿਸਾਨਾਂ ਨੂੰ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਸਿਵਾਏ ਕੁੱਝ ਵੀ ਮਨਜ਼ੂਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਨਰਿੰਦਰ ਮੋਦੀ ਸਰਕਾਰ ਨੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਡੇਢ ਤੋਂ ਦੋ ਸਾਲ ਦੇ ਅਰਸੇ ਲਈ ਮੁਅੱਤਲ (ਅੱਗੇ …
Read More »26 ਜਨਵਰੀ ਦੀ ਟਰੈਕਟਰ ਪਰੇਡ ਮਾਮਲੇ ‘ਚ ਸੁਪਰੀਮ ਕੋਰਟ ਨਹੀਂ ਦੇਵੇਗਾ ਦਖਲ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨਾਂ ਦੀ 26 ਜਨਵਰੀ ਲਈ ਤਜਵੀਜ਼ਤ ਟਰੈਕਟਰ ਪਰੇਡ ‘ਤੇ ਰੋਕ ਲਾਉਣ ਦੀ ਮੰਗ ਕਰਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖਿਲਾਫ ਡਟੀਆਂ ਕਿਸਾਨ ਯੂਨੀਅਨਾਂ ਵੱਲੋਂ ਗਣਤੰਤਰ ਦਿਵਸ ਲਈ …
Read More »ਟਰੈਕਟਰ ਪਰੇਡ ਲਈ ਦਿੱਲੀ ਪੁਲਿਸ ਕਰਨ ਲੱਗੀ ਨਾਂਹ ਨੁੱਕਰ
ਦਿੱਲੀ ਦੀ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਹੋ ਕੇ ਹੀ ਰਹੇਗੀ : ਕਿਸਾਨ ਆਗੂ ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਬਾਰੇ ਦਿੱਲੀ ਪੁਲਿਸ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ ਹੋਈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਉਹ …
Read More »ਬਿਡੇਨ ਬਣੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ
ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਬਣ ਰਚਿਆ ਇਤਿਹਾਸ ਕੈਲੀਫੋਰਨੀਆ/ਹੁਸਨ ਲੜੋਆ ਬੰਗਾ ਜੋ ਬਿਡੇਨ ਨੇ ਬੁੱਧਵਾਰ ਨੂੰ ਇੱਕ ਇਤਿਹਾਸਕ ਸਮਾਗਮ ਦੌਰਾਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ, ਜਦੋਂਕਿ ਕਮਲਾ ਹੈਰਿਸ ਨੇ 49ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। 58 ਸਾਲਾ ਕਮਲਾ ਹੈਰਿਸ ਇਸ ਅਹੁਦੇ ‘ਤੇ ਪਹੁੰਚਣ ਵਾਲੀ ਪਹਿਲੀ ਮਹਿਲਾ, ਪਹਿਲੀ ਅਸ਼ਵੇਤ ਅਤੇ …
Read More »