Breaking News
Home / ਹਫ਼ਤਾਵਾਰੀ ਫੇਰੀ (page 118)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਪੰਜਾਬ ਦੇ ਪੇਂਡੂ ਵਿਕਾਸ ਫੰਡ ‘ਚ ਜਾਣ-ਬੁੱਝ ਕੇ ਕਟੌਤੀ ਕਰ ਰਹੀ ਹੈ ਮੋਦੀ ਸਰਕਾਰ

ਭਗਵੰਤ ਮਾਨ ਨੇ ਕੈਪਟਨ ਨੂੰ ਕੇਂਦਰ ਨਾਲ ਗੱਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਵਿੱਚ ਜਾਣ-ਬੁੱਝ ਕੇ 2 ਫ਼ੀਸਦ ਕਟੌਤੀ ਕਰਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ …

Read More »

ਦਿੱਲੀ ਦੀ ਟਰੈਕਟਰ ਪਰੇਡ ਹੁਣ ਨਹੀਂ ਰੁਕਣੀ

ਟਰੈਕਟਰ ਪਰੇਡ ਲਈ ਪੰਜਾਬ ਭਰ ਦੇ ਕਿਸਾਨਾਂ ਨੇ ਘੱਤੀਆਂ ਵਹੀਰਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀ ਟਰੈਕਟਰ ਪਰੇਡ ਲਈ ਹੁਣੇ ਤੋਂ ਵਹੀਰਾਂ ਘੱਤਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਹ ਟਰੈਕਟਰ ਪਰੇਡ ਹੁਣ ਨਹੀਂ ਰੁਕਣੀ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮਾਝੇ …

Read More »

ਖਾਲਸਾ ਏਡ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ

ਟਿਮ ਉਪਲ, ਪ੍ਰਭਮੀਤ ਤੇ ਪੈਟਰਿਕ ਬਰਾਊਨ ਨੇ ਰਵੀ ਸਿੰਘ ਦਾ ਨੋਬਲ ਲਈ ਭੇਜਿਆ ਨਾਂ ਟੋਰਾਂਟੋ/ਬਿਊਰੋ ਨਿਊਜ਼ : ਬਰਤਾਨੀਆ ਆਧਾਰਿਤ ਗੈਰ-ਸਰਕਾਰੀ ਜਥੇਬੰਦੀ ਖਾਲਸਾ ਏਡ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਕੈਨੇਡਾ ਦੇ ਸੰਸਦ ਮੈਂਬਰ ਟਿਮ ਉਪਲ, ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਤੇ ਬਰੈਂਪਟਨ ਦੱਖਣੀ ਦੇ ਐਮਪੀਪੀ ਪ੍ਰਭਮੀਤ ਸਿੰਘ …

Read More »

ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਦੇ ਨਾਂ ਖੁੱਲ੍ਹਾ ਖਤ

ਸਤਿਕਾਰਯੋਗ ਕਿਸਾਨ ਭਰਾਵੋ, ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤੱਕ ਚਲਾਇਆ ਹੈ, ਉਸ ਦੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ। ਇਹ ਇਤਿਹਾਸ ਵਿਚ ਦੁਨੀਆਂ ਵਿਚ ਸਭ …

Read More »

ਸੁਪਰੀਮ ਕੋਰਟ ਵੱਲੋਂ ਨਵੇਂ ਖੇਤੀ ਕਾਨੂੰਨਾਂ ‘ਤੇ ਰੋਕ

ਗੱਲਬਾਤ ਲਈ ਚਾਰ ਮੈਂਬਰੀ ਕਮੇਟੀ ਦਾ ਵੀ ਕੀਤਾ ਗਿਆ ਗਠਨ ਕਿਸਾਨ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ ਨਵੀਂ ਦਿੱਲੀ : ਭਾਰਤੀ ਸੁਪਰੀਮ ਕੋਰਟ ਨੇ ਨਰਿੰਦਰ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਨਿਵੇਕਲੀ ਪੇਸ਼ਕਦਮੀ ਤਹਿਤ ਤਿੰਨ ਨਵੇਂ ਵਿਵਾਦਿਤ ਖੇਤੀ ਕਾਨੂੰਨਾਂ ਦੇ ਅਮਲ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ …

Read More »

ਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫਾ

ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚ ਸਹਿਮਤੀ ਕਰਾਉਣ ਲਈ ਸੁਪਰੀਮ ਕੋਰਟ ਦੀ ਕੋਸ਼ਿਸ਼ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜੋ ਦੋਵੇਂ ਪੱਖਾਂ ਵਿਚ ਪੁਲ ਦਾ ਕੰਮ ਕਰੇਗੀ ਪਰ ਵੀਰਵਾਰ ਨੂੰ ਚਾਰ ਮੈਂਬਰਾਂ ਵਿਚੋਂ ਇਕ ਭੁਪਿੰਦਰ …

Read More »

ਟਰੂਡੋ ਕੈਬਨਿਟ ‘ਚ ਫੇਰਬਦਲ

ਨਵਦੀਪ ਬੈਂਸ ਨੇ ਦਿੱਤਾ ਅਸਤੀਫ਼ਾ, ਮਾਰਕ ਗਾਰਨਿਊ ਨੂੰ ਮਿਲਿਆ ਵਾਧੂ ਚਾਰਜ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ‘ਚੋਂ ਭਾਰਤੀ ਮੂਲ ਦੇ ਮੰਤਰੀ ਨਵਦੀਪ ਬੈਂਸ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ। ਬੈਂਸ ਕੋਲ ਇਨੋਵੇਸ਼ਨ, ਸਾਇੰਸ ਤੇ ਇੰਡਸਟਰੀ ਵਿਭਾਗ ਦਾ ਮੰਤਰਾਲਾ ਸੀ। ਜਸਟਿਨ ਟਰੂਡੋ ਨੇ ਨਵਦੀਪ ਬੈਂਸ ਦੇ ਅਸਤੀਫ਼ੇ …

Read More »

26 ਜਨਵਰੀ ਦੀ ਪਰੇਡ ਲਈ 20 ਜਨਵਰੀ ਨੂੂੰ ਪੰਜਾਬ ਤੋਂ ਹੋਣਗੇ ਟਰੈਕਟਰ ਰਵਾਨਾ

ਟਰੈਕਟਰ ਪਰੇਡ ਲਈ ਵਲੰਟੀਅਰਾਂ ਦੀ ਭਰਤੀ ਕਈ ਪਿੰਡਾਂ ਵਿਚ ਦਿੱਲੀ ਨਾ ਜਾਣ ਵਾਲਿਆਂ ਨੂੰ ਲੱਗਣਗੇ ਜੁਰਮਾਨੇ ਜਲੰਧਰ : 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰ ਵੱਡੇ ਪੱਧਰ ‘ਤੇ ਤਿਆਰੀਆਂ ‘ਚ ਲੱਗੇ ਹੋਏ ਹਨ। ਸਵੇਰੇ-ਸ਼ਾਮ ਘਰ-ਘਰ ਜਾ ਕੇ ਕਿਸਾਨ ਪਰਿਵਾਰਾਂ ਨੂੰ …

Read More »

ਡੋਨਾਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ

ਉਪ ਰਾਸ਼ਟਰਪਤੀ ਮਾਈਕ ਪੈਂਸ 25ਵੀਂ ਸੰਵਿਧਾਨਕ ਸੋਧ ਲਾਗੂ ਕਰਨ ਤੋਂ ਇਨਕਾਰੀ ਵਾਸ਼ਿੰਗਟਨ : ਡੈਮੋਕਰੈਟਾਂ ਦੇ ਬਹੁਮਤ ਵਾਲੀ ਅਮਰੀਕੀ ਪ੍ਰਤੀਨਿਧੀ ਸਭਾ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ ਕਰ ਦਿੱਤਾ ਹੈ। 25ਵੀਂ ਸੰਵਿਧਾਨਕ ਸੋਧ ਤਹਿਤ ਮਤਾ ਪਾਸ ਕਰਕੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੂੰ ਬੇਨਤੀ ਕੀਤੀ ਗਈ ਹੈ ਕਿ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਜ਼ਬਰਦਸਤ ਟਰੈਕਟਰ ਮਾਰਚ

50 ਹਜ਼ਾਰ ਤੋਂ ਵੱਧ ਟਰੈਕਟਰ ਦਿੱਲੀ ਦੀ ਹਿੱਕ ‘ਤੇ ਚੜ੍ਹੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਛੇ ਹਫਤਿਆਂ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨੇ ਵੀਰਵਾਰ …

Read More »