ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਨਵੇਂ ਖੇਤੀ ਕਾਨੂੰਨ ਰੱਦ ਕਰਨ : ਕੈਪਟਨ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੇਂ ਖੇਤੀ ਕਾਨੂੰਨ ਫ਼ੌਰੀ ਰੱਦ ਕੀਤੇ ਜਾਣ ਕਿਉਂਕਿ ਕਿਸਾਨੀ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ …
Read More »ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਵੀ ਚਿੰਤਤ
11 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ : ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੁਣਵਾਈ ਕਰਦਿਆਂ ਚੀਫ਼ ਜਸਟਿਸ ਐਸ. ਏ.ਬੋਬੜੇ ਨੇ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਮਾਮਲੇ ਦਾ …
Read More »ਬਿਡੇਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਹੋਣਗੇ ਅਮਰੀਕਾ ਦੇ ਉਪ ਰਾਸ਼ਟਰਪਤੀ
20 ਜਨਵਰੀ ਨੂੰ ਚੁੱਕਣਗੇ ਅਹੁਦੇ ਦੀ ਸਹੁੰ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਕਾਂਗਰਸ ਨੇ ਜੋਅ ਬਿਡੇਨ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ ਹੈ ਅਤੇ ਉਹ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਯੂ ਐਸ ਕਾਂਗਰਸ ਦੇ ਜਾਇੰਟ ਸੈਸ਼ਨ ਵਿਚ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਦੀ ਜਿੱਤ ਨੂੰ ਵੀ ਮਨਜੂਰੀ …
Read More »ਟਰੰਪ ਸਮਰਥਕਾਂ ਦਾ ਸੰਸਦ ‘ਤੇ ਹਮਲਾ
ਪੁਲਿਸ ਦੀ ਗੋਲੀ ਨਾਲ 4 ਮੌਤਾਂ ੲ ਵਾਸ਼ਿੰਗਟਨ ਵਿੱਚ ਕਰਫਿਊ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਛੱਡ ਰਹੇ ਡੋਨਾਲਡ ਟਰੰਪ ਦੀ ਹਾਰ ਉਸਦੇ ਸਮਰਥਕਾਂ ਨੂੰ ਹਜ਼ਮ ਨਹੀਂ ਹੋ ਰਹੀ। ਇਸ ਨੂੰ ਲੈ ਕੇ ਟਰੰਪ ਦੇ ਹਜ਼ਾਰਾਂ ਸਮਰਥਕ ਕੈਪੀਟਲ ਕੰਪਲੈਕਸ ਵਿਚ ਦਾਖਲ ਹੋਏ ਅਤੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ, …
Read More »ਜਸਟਿਨ ਟਰੂਡੋ ਨੇ ਕੀਤੀ ਨਿੰਦਾ
ਅਮਰੀਕਾ ਦੀ ਕੈਪੀਟਲ ਬਿਲਡਿੰਗ ‘ਚ ਟਰੰਪ ਸਮਰਥਕਾਂ ਵਲੋਂ ਕੀਤੀ ਗਈ ਹਿੰਸਾ ਨੂੰ ਲੈ ਕੇ ਦੁਨੀਆ ਭਰ ਦੇ ਨੇਤਾਵਾਂ ਨੇ ਚਿੰਤਾ ਜ਼ਾਹਿਰ ਕੀਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਹਮਲੇ ਦੀ ਨਿਖੇਧੀ ਕਰਦਿਆਂ ਅਮਰੀਕਾ ਲਈ ਚਿੰਤਾ ਜ਼ਾਹਿਰ ਕੀਤੀ ਹੈ। ਟਰੂਡੋ ਨੇ ਟਵਿੱਟਰ ‘ਤੇ ਲਿਖਿਆ, ”ਸਾਡੇ ਗੁਆਂਢੀ ਅਤੇ ਦੋਸਤ, …
Read More »ਦਿਲਜੀਤ ਦੋਸਾਂਝ ਨੇ ਆਮਦਨ ਕਰ ਵਿਭਾਗ ਵੱਲੋਂ ਜਾਂਚ ਕੀਤੇ ਜਾਣ ਦਾ ਕੀਤਾ ਖੰਡਨ
ਕਿਹਾ – ਏਨੀ ਨਫਰਤ ਨਾ ਫੈਲਾਈ ਜਾਵੇ ਮੁੰਬਈ/ਬਿਊਰੋ ਨਿਊਜ਼ : ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਜਾਂਚ ਆਰੰਭਣ ਦੀਆਂ ਰਿਪੋਰਟਾਂ ਦਾ ਖੰਡਨ ਕਰਦਿਆਂ ਕਿਹਾ ਕਿ ਐਨੀ ਨਫ਼ਰਤ ਨਾ ਫੈਲਾਈ ਜਾਵੇ। ਦਿਲਜੀਤ ਨੇ ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤਾ ਟੈਕਸ ਸਰਟੀਫਿਕੇਟ ਵੀ ਦਿਖਾਇਆ ਜਿਸ ਵਿਚ ਉਸ ਦੀ ਪ੍ਰਸ਼ੰਸਾ …
Read More »ਕਿਸਾਨ ਅੰਦੋਲਨ ‘ਤੇ ਪਾਕਿਸਤਾਨੀ ਪੰਜਾਬ ‘ਚ ਵੀ ਲਿਖੇ ਜਾ ਰਹੇ ਹਨ ਗੀਤ
ਬਾਰਡਰ ਨਾ ਹੁੰਦਾ ਤਾਂ ਅਸੀਂ ਵੀ ਆ ਜਾਂਦੇ ਪਾਕਿਸਤਾਨੀ ਪੰਜਾਬੀ ਕਲਾਕਾਰਾਂ ਨੇ ਕਿਸਾਨ ਅੰਦੋਲਨ ਨੂੰ ਦਿੱਤਾ ਸਮਰਥਨ ਪਾਕਿਸਤਾਨੀ ਕਲਾਕਾਰਾਂ ਨੇ ਕਿਹਾ ਕਿ ਸਾਡੀ ਜ਼ੁਬਾਨ ਅਤੇ ਵਿਰਾਸਤ ਵੀ ਇਕ ਕਪੂਰਥਲਾ : ਦਿੱਲੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ ‘ਚ ਪਾਕਿਸਤਾਨ ਦੇ ਪੰਜਾਬ ਦੇ ਕਿਸਾਨ ਵੀ ਆ ਗਏ ਹਨ। …
Read More »ਬੌਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ
ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਭਾਰਤ ਨੇ ਜੌਹਨਸਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਸੱਦਾ ਭੇਜਿਆ ਸੀ, ਜਿਸ ਨੂੰ ਉਨ੍ਹਾਂ ਸਵੀਕਾਰ ਵੀ ਕਰ ਲਿਆ ਸੀ। ਹੁਣ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ …
Read More »ਮਾਂ ਬੋਲੀ ਪੰਜਾਬੀ ਵਿਚ ਹੋਵੇਗੀ ਤਕਨੀਕੀ ਸਿੱਖਿਆ ਦੀ ਪੜ੍ਹਾਈ
ਚਰਨਜੀਤ ਚੰਨੀ ਨੇ ਕਿਹਾ, ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਦਿਆਰਥੀਆਂ ਨੂੰ ਮਾਂ ਬੋਲੀ ਵਿੱਚ ਤਕਨੀਕੀ ਸਿੱਖਿਆ ਮੁਹੱਈਆ ਕਰਨ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕਰਦਿਆਂ ਤਕਨੀਕੀ ਸਿੱਖਿਆ ਦੇ 16 ਵੱਖ ਵੱਖ ਟਰੇਡਾਂ ਦੀਆਂ ਪੁਸਤਕਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਵਾਇਆ ਗਿਆ ਹੈ। ਇਸ ਦੇ …
Read More »ਅੜੀਅਲ ਭਾਜਪਾ ਨੂੰ ਕਿਸਾਨਾਂ ਨੇ ਝੁਕਾਅ ਲਿਆ : ਦਾਤਾਰ ਸਿੰਘ
ਬੈਠਕ ‘ਚੋਂ ਨਿਕਲ ਸਿੰਘੂ ਬਾਰਡਰ ਵਾਪਸ ਜਾਂਦਿਆਂ ਦਾਤਾਰ ਸਿੰਘ ਤੇ ਬਲਬੀਰ ਸਿੰਘ ਰਾਜੇਵਾਲ ਦੀ ਰਜਿੰਦਰ ਸੈਣੀ ਹੋਰਾਂ ਨਾਲ ਹੋਈ ਖਾਸ ਗੱਲਬਾਤ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਮੰਤਰੀਆਂ ਨੇ ਬੁੱਧਵਾਰ ਨੂੰ 40 ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਖੇਤੀ ਕਾਨੂੰਨਾਂ ਸਬੰਧੀ ਛੇਵੇਂ ਗੇੜ ਦੀ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿਚ …
Read More »