ਪੰਜ ਲੱਖ ਪੰਜਾਬੀ ਨੌਜਵਾਨਾਂ ਦੀਆਂ ਨਾ ਪੀ.ਆਰ. ਫਾਈਲਾਂ ਕਲੀਅਰ ਅਤੇ ਨਾ ਵਰਕ ਵੀਜ਼ਾ ਵਧਿਆ ਟੋਰਾਂਟੋ, ਨਵੀਂ ਦਿੱਲੀ : ਨਵੇਂ ਭਵਿੱਖ ਦੀ ਆਸ ਨਾਲ ਕੈਨੇਡਾ ਪਹੁੰਚੇ ਭਾਰਤੀ ਖਾਸ ਕਰਕੇ ਪੰਜਾਬ ਨਾਲ ਸਬੰਧਤ ਵਿਦਿਆਰਥੀ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਦੀਆਂ ਨੀਤੀਆਂ ਵਿਚ ਘਿਰਦੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਰੀਬ …
Read More »ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਨੇ ਫੜਿਆ ਜ਼ੋਰ
ਪੋਲੀਏਵਰ ਦੇ ਕੰਸਰਵੇਟਿਵ 2024 ਦੇ ਅੰਤ ਵਿਚ ਪੋਲ ‘ਚ ਉੱਚ ਪੱਧਰ ‘ਤੇ ਪਹੁੰਚੇ : ਨੈਨੋਸ ਓਟਵਾ/ਬਿਊਰੋ ਨਿਊਜ਼ : 26 ਅੰਕਾਂ ਦੇ ਵਾਧੇ ਨਾਲ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਦੇ ਚੱਲਦਿਆਂ ਲਿਬਰਲਜ਼ ਤੋਂ ਉਪਰ ਪਿਅਰੇ ਪੋਲੀਏਵਰ ਦੇ ਕੰਸਰਵੇਟਿਵ 2024 ਦੇ ਅੰਤ ਵਿੱਚ ਬੈਲਟ ਸਮਰਥਨ ਵਿੱਚ ਇੱਕ ਨਵੇਂ …
Read More »ਟਰੰਪ ਦੇ ਵਣਜ ਸਕੱਤਰ ਲਈ ਨਾਮਜ਼ਦ ਲੁਟਨਿਕ ਨੂੰ ਮਿਲੇ ਕੈਨੇਡਾ ਦੇ ਕੈਬਨਿਟ ਮੰਤਰੀ
ਵਿੱਤ ਮੰਤਰੀ ਡੌਮੀਨਿਕ ਲੈਬਲਾਂਕ ਅਤੇ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਮੀਟਿੰਗ ਨੂੰ ਦੱਸਿਆ ਸਾਰਥਿਕ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਦੋ ਕੈਬਨਿਟ ਮੰਤਰੀਆਂ ਨੇ ਮਾਰ-ਏ-ਲਾਗੋ ਵਿੱਚ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਦੇ ਵਣਜ ਸਕੱਤਰ ਵਜੋਂ ਨਾਮਜ਼ਦ ਕੀਤੇ ਹੋਵਰਡ ਲੁਟਨਿਕ ਨਾਲ ਇਕ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੂੰ ਇਹ ਭਰੋਸਾ ਨਹੀਂ …
Read More »ਕੈਨੇਡਾ ਵਿਚ ਤੇਜੀ ਨਾਲ ਨਹੀਂ ਮਿਲੇਗਾ ਸਟੱਡੀ ਤੇ ਵਰਕਰ ਪਰਮਿਟ
ਸਰਕਾਰ ਨੇ ਖਤਮ ਕੀਤਾ ਫਲੈਗਪੋਲਿੰਗ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਨੇ ਅਧਿਕਾਰਤ ਤੌਰ ‘ਤੇ ਆਪਣੀ ਸਰਹੱਦ ‘ਤੇ ਵਰਕ ਅਤੇ ਸਟੱਡੀ ਪਰਮਿਟ ਲਈ ਫਲੈਗਪੋਲਿੰਗ ਨੂੰ ਖਤਮ ਕਰ ਦਿੱਤਾ ਹੈ। ਇਸ ਤਰ੍ਹਾਂ ਲੋਕ ਹੁਣ ਵਰਕ ਪਰਮਿਟ ਅਤੇ ਸਟੱਡੀ ਪਰਮਿਟ ਲਈ ਸਰਹੱਦ ਪਾਰ ਨਹੀਂ ਕਰ ਸਕਣਗੇ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਅਨੁਸਾਰ, ਦੇਸ਼ …
Read More »ਟਰੰਪ ਵੱਲੋਂ ਐੱਚ-1ਬੀ ਵੀਜ਼ਾ ਦੀ ਹਮਾਇਤ ਮਗਰੋਂ ਤਕਨੀਕੀ ਕੰਪਨੀਆਂ ਸਰਗਰਮ
ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਬਣਨ ਵਾਲੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਐੱਚ-1ਬੀ ਵੀਜ਼ਾ ਦੀ ਹਮਾਇਤ ਕੀਤੇ ਜਾਣ ਮਗਰੋਂ ਗੂਗਲ ਤੇ ਮੈਟਾ ਦੇ ਮੁਖੀਆਂ ਸਮੇਤ ਅਮਰੀਕਾ ਦੇ ਅਮੀਰ ਤੇ ਤਾਕਤਵਰ ਲੋਕਾਂ ਨੇ ਟਰੰਪ ਨਾਲ ਨੇੜਤਾ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸਥਾਨਕ ਮੀਡੀਆ ਰਿਪੋਰਟਾਂ ‘ਚ ਦਿੱਤੀ ਗਈ ਹੈ। ਐਲਨ …
Read More »ਫੈਡਰਲ ਸਰਕਾਰ ਵੱਲੋਂ ਪ੍ਰੋਵਿੰਸਾਂ/ਟੈਰੀਟਰੀਆਂ ਨੂੰ ਦਿੱਤੇ ਜਾਣ ਵਾਲੇ ਫੰਡਾਂ ਬਾਰੇ ਜਾਣਕਾਰੀ ਦੇ ਨਾਲ ਸੋਨੀਆ ਸਿੱਧੂ ਵੱਲੋਂ ਨਵੇਂ ਸਾਲ ਲਈ ਸ਼ੁਭ-ਸੁਨੇਹਾ
ਬਰੈਂਪਟਨ/ਬਿਊਰੋ ਨਿਊਜ਼ : ਨਵੇਂ ਸਾਲ 2025 ਨੂੰ ‘ਜੀ-ਆਇਆਂ’ ਕਹਿੰਦਿਆਂ ਹੋਇਆਂ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਸਮੂਹ ਕੈਨੇਡਾ ਨਾਲ ਸ਼ੁਭ-ਇੱਛਾਵਾਂ ਸਾਂਝੀਆਂ ਕੀਤੀਆਂ। ਇਸਦੇ ਨਾਲ ਹੀ ਉਨ੍ਹਾਂ ਨੇ ਸਾਲ 2024 ਦੌਰਾਨ ਕੈਨੇਡਾ ਨੂੰ ਹੋਰ ਮਜ਼ਬੂਤ ਬਨਾਉਣ ਸਰਕਾਰ ਵੱਲੋਂ ਆਰੰਭੇ ਗਏ ਨਵੇਂ ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਲ …
Read More »ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਨੂੰ 2025 ਦੀ ਸ਼ਾਨਦਾਰ ਸ਼ੁਰੂਆਤ ਕਿਹਾ ਹੈ। ਮੁਲਾਕਾਤ ਸਮੇਂ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨੂੰ ਇਕ ਧਾਰਮਿਕ ਗੀਤ ਵੀ ਸੁਣਾਇਆ। ਜ਼ਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ …
Read More »ਕੈਨੇਡਾ ‘ਚ ਪੰਜਾਬੀ ਨੂੰ ਬੋਲੀ, ਖੇਡਾਂ ਤੇ ਸੱਭਿਆਚਾਰ ਨਾਲ ਜੋੜਨ ਦੇ ਕਾਰਜ ਜਾਰੀ-ਸਤਪਾਲ ਸਿੰਘ ਜੌਹਲ
ਜੌਹਲ ਨੇ ਸਰਕਾਰੀ ਸਕੂਲ ਸਿਸਟਮ ਨੂੰ ਦੱਸਿਆ ਮਜ਼ਬੂਤ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਜ਼ਿਆਦਾ ਵਸੋਂ ਵਾਲੇ ਪੀਲ ਖੇਤਰ ਵਿੱਚ ਪਬਲਿਕ ਸਕੂਲ ਬੋਰਡ ਦੇ ਡਿਪਟੀ ਚੇਅਰਮੈਨ ਅਤੇ ਬਰੈਂਪਟਨ ਤੋਂ ਵਾਰਡ 9 ਤੇ 10 ਦੇ ਸਕੂਲ ਬੋਰਡ ਟਰੱਸਟੀ ਸਤਪਾਲ ਸਿੰਘ ਜੌਹਲ ਨੇ ਦੱਸਿਆ ਹੈ ਕਿ ਸਾਡਾ ਸਰਕਾਰੀ …
Read More »ਨਵਾਂ ਵਰ੍ਹਾ 2025 ਆਪ ਸਭਨਾਂ
ਅਦਾਰਾ ‘ਪਰਵਾਸੀ’ ਕਾਮਨਾ ਕਰਦਾ ਹੈ ਕਿ ਨਵਾਂ ਵਰ੍ਹਾ 2025 ਆਪ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਸਾਰੇ ਸਿਹਤਮੰਦ ਰਹਿਣ ਅਤੇ ਆਪੋ-ਆਪਣੇ ਖੇਤਰਾਂ ਵਿਚ ਤਰੱਕੀਆਂ ਕਰਨ – ਰਜਿੰਦਰ ਸੈਣੀ ਮੁਖੀ, ਅਦਾਰਾ ਪਰਵਾਸੀ
Read More »ਜਸਟਿਨ ਟਰੂਡੋ ‘ਤੇ ਪਾਰਟੀ ਦੇ ਅੰਦਰੋਂ ਵੀ ਅਸਤੀਫੇ ਦਾ ਦਬਾਅ ਵਧਣ ਲੱਗਾ
ਕੈਨੇਡਾ ‘ਚ ਮੱਧਕਾਲੀ ਚੋਣਾਂ ਦੀ ਸੰਭਾਵਨਾ ਵਧੀ ਟੋਰਾਂਟੋ/ਬਿਊਰੋ ਨਿਊਜ਼ : ਨੈਸ਼ਨਲ ਡੈਮੋਕਰੈਟਿਕ ਪਾਰਟੀ (ਐਨਡੀਪੀ) ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ ਅਤੇ ਉਸ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੇ ਐਲਾਨ ਤੋਂ ਬਾਅਦ ਲਿਬਰਲ ਸੰਸਦ ਮੈਂਬਰਾਂ ਵੱਲੋਂ …
Read More »