ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਨੂੰ ਦਰਬਾਰ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਤੇ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਤੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਇਸ ਦੌਰਾਨ ਦਰਸ਼ਨ ਕਰਨ ਵਾਲੀ ਸੰਗਤ ਦੀਆਂ …
Read More »ਕੈਪਟਨ ਵੱਲੋਂ ਮੋਦੀ ਸਰਕਾਰ
ਖਿਲਾਫ ਦਿੱਲੀ ‘ਚ ਧਰਨਾ ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ : ਅਮਰਿੰਦਰ ਖਹਿਰਾ ਤੇ ਪਰਮਿੰਦਰ ਢੀਂਡਸਾ ਵੀ ਹੋਏ ਸ਼ਾਮਲ – ‘ਆਪ’ ਤੇ ਅਕਾਲੀ ਦਲ ਰਿਹਾ ਧਰਨੇ ‘ਚੋਂ ਗੈਰਹਾਜ਼ਰ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ …
Read More »ਪੰਜਾਬ ਦੀ ਪੱਗ ਨੂੰ ਹੱਥ ਪਾਉਣ ਵਾਲੇ ਦਾ ਹੱਥ ਤੋੜ ਦਿਆਂਗੇ : ਸਿੱਧੂ
ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਵੀ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ। ਸਿੱਧੂ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਮਰ ਜਾਵਾਂਗੇ, ਪਰ ਅੰਬਾਨੀ ਅਤੇ ਅਡਾਨੀਆਂ ਨੂੰ ਪੰਜਾਬ ਵਿਚ ਨਹੀਂ ਵੜਨ ਦਿਆਂਗੇ। ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਫੈਸਲਿਆਂ ਨਾਲ ਪੰਜਾਬੀਆਂ ਨੂੰ …
Read More »ਪੰਜਾਬ ‘ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ
ਸਿਹਤ ਮੰਤਰਾਲੇ ਵਲੋਂ ਕਰੋਨਾ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਵਿਚ ਆਉਣ ਵਾਲੀ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਕਰੋਨਾ …
Read More »ਕੈਨੇਡਾ ਪਹੁੰਚਣ ਤੋਂ ਪਹਿਲਾਂ ਐਪ ਵਿਚ ਜਾਣਕਾਰੀ ਦੇਣਾ ਜ਼ਰੂਰੀ
ਸਰਕਾਰ ਨੇ ਕਰੋਨਾ ਵਾਇਰਸ ਕਾਰਨ ਲਗਾਈ ਨਵੀਂ ਸ਼ਰਤ ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਤੋਂ ਬਚਾਅ ਲਈ ਕੈਨੇਡਾ ਸਰਕਾਰ ਵਲੋਂ ਵਿਦੇਸ਼ਾਂ ਤੋਂ ਆ ਰਹੇ ਲੋਕਾਂ ਨੂੰ ਦੇਸ਼ ਵਿਚ ਦਾਖਲ ਕਰਨ ਲਈ ਇਕ ਨਵੀਂ ਸ਼ਰਤ ਦਾ ਐਲਾਨ ਕੀਤਾ ਹੈ। ਜਿਸ ਤਹਿਤ 21 ਨਵੰਬਰ ਤੋਂ ਕੈਨੇਡਾ ਵਿਚ ਪਹੁੰਚਣ ਵਾਲੇ ਯਾਤਰੀਆਂ ਨੂੰ ਜਹਾਜ਼ ਵਿਚ …
Read More »ਪਾਕਿ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ‘ਗੈਰ ਸਿੱਖ ਟਰੱਸਟ’ ਨੂੰ ਸੌਂਪਿਆ
ਭਾਰਤ ਨੇ ਪ੍ਰਗਟਾਇਆ ਇਤਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਕ ਗੈਰ ਸਿੱਖ ਟਰੱਸਟ ‘ਇਵੈਕੁਟੀ ਪ੍ਰਾਪਰਟੀ ਬੋਰਡ’ ਨੂੰ ਸੌਂਪ ਦਿੱਤਾ ਹੈ। ਇਸ ਟਰੱਸਟ ਵਿਚ ਕੋਈ ਵੀ ਸਿੱਖ ਨੁਮਾਇੰਦਾ ਸ਼ਾਮਲ ਨਹੀਂ ਹੈ। ਪਾਕਿ ਦੇ ਇਸ ਫੈਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤ ਦੀਆਂ ਹੋਰ ਸਿੱਖ …
Read More »ਨਿਊ ਡੈਮੋਕਰੇਟਿਕ ਪਾਰਟੀ 55 ਸੀਟਾਂ ਜਿੱਤ ਕੇ ਸੱਤਾ ‘ਚ, ਕੋਲੰਬੀਆ ‘ਚ ਸਿੱਖ ਉਮੀਦਵਾਰ ਨੇ ਰਚਿਆ ਇਤਿਹਾਸ
ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਚੋਣਾਂ ‘ਚ 3 ਬੀਬੀਆਂ ਸਮੇਤ 8 ਪੰਜਾਬੀ ਬਣੇ ਵਿਧਾਇਕ ਚੋਣ ਮੈਦਾਨ ਵਿਚ ਸਨ 27 ਉਮੀਦਵਾਰ ਵੈਨਕੂਵਰ, ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਨਿਊ ਡੈਮੋਕਰੇਟਿਕ ਪਾਰਟੀ (ਐਨਡੀਪੀ) 87 ਸੀਟਾਂ ਵਿਚੋਂ 55 ਸੀਟਾਂ ਜਿੱਤ ਕੇ ਸੱਤਾ ਵਿਚ ਆ ਗਈ ਹੈ। …
Read More »ਕਿਸਾਨਾਂ ਵੱਲੋਂ 5 ਨਵੰਬਰ ਨੂੰ ਭਾਰਤ ਬੰਦ ਦਾ ਐਲਾਨ
26 ਅਤੇ 27 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨ ਕਰਨਗੇ ਦਿੱਲੀ ਕੂਚ ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਦੀਆਂ 260 ਤੋਂ ਜ਼ਿਆਦਾ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ। ਮੰਗਲਵਾਰ ਨੂੰ ਇਨ੍ਹਾਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਦਿੱਲੀ ਵਿਚ …
Read More »ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤੀ ਵੀਜ਼ਾ ਮਿਲਣ ਤੋਂ ਨਾਂਹ-ਨੁੱਕਰ ਜਾਰੀ
ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਦੀ ਤਾਲਾਬੰਦੀ ਮੌਕੇ ਭਾਰਤ ਵਲੋਂ ਵਿਦੇਸ਼ੀਆਂ ਦੇ ਦਾਖਲੇ ਉਪਰ ਲਗਾਈਆਂ ਗਈਆਂ ਪਾਬੰਦੀਆਂ ਵਿਚ ਪਿਛਲੇ ਦਿਨੀਂ ਭਾਵੇਂ ਕੁਝ ਢਿੱਲਾਂ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਜਿਨ੍ਹਾਂ ਵਿਅਕਤੀਆਂ ਨੂੰ ਨਵਾਂ ਵੀਜ਼ਾ ਲੈਣ ਦੀ ਲੋੜ ਹੈ ਉਨ੍ਹਾਂ ਨੂੰ ਇਸ ਸਮੇਂ ਸਖਤ ਪੁੱਛਗਿੱਛ ਦੇ ਦੌਰ ਵਿਚੋਂ ਗੁਜ਼ਰਨਾ ਪੈਂਦਾ …
Read More »ਸੁਮੇਧ ਸੈਣੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਦੀ ਉਠਣ ਲੱਗੀ ਮੰਗ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਵਿਵਾਦਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 302, 364 ਸਮੇਤ ਹੋਰਨਾਂ ਸਖ਼ਤ ਧਾਰਾਵਾਂ ਤਹਿਤ ਦਰਜ ਅਪਰਾਧਿਕ ਕੇਸ ਰੱਦ ਕਰਨ ਅਤੇ ਪੱਕੀ ਜ਼ਮਾਨਤ ਦੇਣ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਪਹਿਲਾਂ ਦਿੱਤੀ ਆਰਜ਼ੀ ਜ਼ਮਾਨਤ ਨੂੰ …
Read More »