ਦਿੱਲੀ ਮੋਰਚੇ ਲਈ ਕਿਸਾਨਾਂ ਨੇ ਫਿਰ ਘੱਤੀਆਂ ਵਹੀਰਾਂ ਖੇਤੀ ਕਾਨੂੰਨਾਂ ਖਿਲਾਫ ਵੱਡੀ ਗਿਣਤੀ ‘ਚ ਕਿਸਾਨ ਪਹੁੰਚੇ ਟਿਕਰੀ-ਕੁੰਡਲੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਵਿਚ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਨੇ ਤਿੰਨ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਸਨ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੰਜਾਬ ਸਮੇਤ ਪੂਰੇ ਭਾਰਤ ਵਿਚ ਕਿਸਾਨਾਂ ਵਲੋਂ ਸੰਘਰਸ ਕੀਤਾ ਜਾ …
Read More »ਹਸਪਤਾਲਾਂ ਵਿਚ ਹਾਲਾਤ ਬਹੁਤ ਹੀ ਖਤਰਨਾਕ : ਡਾ. ਬਾਜਵਾ
ਮਰੀਜ਼ਾਂ ਨੂੰ ਦੂਰ-ਦੁਰੇਡੇ ਦੇ ਹਸਪਤਾਲਾਂ ਵਿਚ ਸ਼ਿਫਟ ਕੀਤਾ ਜਾਣਾ ਸ਼ੁਰੂ ਟੋਰਾਂਟੋ/ਪਰਵਾਸੀ ਬਿਊਰੋ : ਈਟੋ ਬੀਕੋਕ ਹਸਪਤਾਲ ਦੇ ਡਾਕਟਰ ਡਾ. ਗੁਰਜੀਤ ਬਾਜਵਾ ਨੇ ‘ਪਰਵਾਸੀ ਰੇਡੀਓ’ ‘ਤੇ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਜੀਟੀਏ ਦੇ ਹਸਪਤਾਲਾਂ ਵਿਚ 800 ਤੋਂ ਜ਼ਿਆਦਾ ਮਰੀਜ਼ ਆਈਸੀਯੂ ਵਿਚ ਦਾਖਲ ਹੋਣ ਕਾਰਨ ਹੁਣ ਹਸਪਤਾਲਾਂ ਵਿਚ ਜਗ੍ਹਾ ਬਿਲਕੁਲ ਵੀ ਨਹੀਂ …
Read More »ਪ੍ਰੋ. ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
ਪਟਿਆਲਾ : ਪੰਜਾਬ ਸਰਕਾਰ ਨੇ ਪ੍ਰੋ. ਅਰਵਿੰਦ ਨੂੰ ਪੰਜਾਬੀ ਯੂਨੀਵਰਸਿਟੀ ਦਾ ਅਗਲਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਵਾਈਸ ਚਾਂਸਲਰ ਦੇ ਨਾਮ ਸਬੰਧੀ ਫਾਈਲ ਮੁੱਖ ਮੰਤਰੀ ਵਲੋਂ ਰਾਜਪਾਲ ਨੂੰ ਭੇਜੀ ਗਈ ਸੀ, ਜਿਸ ‘ਤੇ ਉਹਨਾਂ ਸਹੀ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੋ.ਬੀਐਸ ਘੁੰਮਣ ਦੇ ਅਸਤੀਫਾ ਦੇਣ ਮਗਰੋਂ ਕਈ ਮਹੀਨਿਆਂ ਤੋਂ …
Read More »ਪਰਵਾਸੀ ਨੂੰ ਚੜ੍ਹਿਆ 19ਵਾਂ ਸਾਲ
ਮੌਸਮ ਬਦਲਦੇ ਰਹੇ, ਰੁੱਤਾਂ ਆਉਂਦੀਆਂ-ਜਾਂਦੀਆਂ ਰਹੀਆਂ, ਪਰ ਅਦਾਰਾ ‘ਪਰਵਾਸੀ’ ਦਾ ਸ਼ੁਰੂ ਹੋਇਆ ਸਫ਼ਰ ਕਦਮ ਦਰ ਕਦਮ ਅੱਗੇ ਵਧਦਾ ਗਿਆ। ਕਈ ਹਨ੍ਹੇਰੀਆਂ ਵੀ ਝੁੱਲੀਆਂ, ਕਈ ਝੱਖੜ ਵੀ ਹੰਢਾਏ, ਕਦੇ ਮੀਂਹ ਵਰ੍ਹਿਆ, ਪਰ ਪਰਵਾਸੀ ਦੇ ਪਾਠਕ, ਪਰਵਾਸੀ ਦੇ ਸ਼ੁਭਚਿੰਤਕ ਛਤਰੀਆਂ ਬਣ ਸਿਰਾਂ ‘ਤੇ ਤਣਦੇ ਰਹੇ। 19ਵਰ੍ਹਿਆਂ ਵਿਚ ‘ਪਰਵਾਸੀ’ ਅਖ਼ਬਾਰ ਦੇ ਨਾਲ, ‘ਪਰਵਾਸੀ …
Read More »ਬਾਦਲਾਂ ਨੇ ਮੈਨੂੰ ਗਾਲ੍ਹਾਂ ਕੱਢੀਆਂ, ਐਸ ਆਈ ਟੀ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦੋਸ਼
ਬਹਿਬਲ ਕਲਾਂ ਕਾਂਡ ਲਈ ਦੱਸਿਆ ਬਾਦਲਾਂ ਨੂੰ ਦੋਸ਼ੀ ਪਰਵਾਸੀ ਮੀਡੀਆ ਨਾਲ ਖਾਸ ਗੱਲਬਾਤ ਟੋਰਾਂਟੋ : ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਬਣਾਈ ਗਈ ਐਸ ਆਈ ਟੀ ਦੇ ਮੁਖੀ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਪਸ਼ੱਟ ਕੀਤਾ ਕਿ ਉਹ ਆਪਣੇ ਅਹੁਦੇ ‘ਤੇ ਵਾਪਸ ਨਹੀਂ ਪਰਤਣਗੇ ਪਰ ਜੇਕਰ ਪੰਜਾਬ ਸਰਕਾਰ ਚਾਹੇ ਤਾਂ …
Read More »40 ਹਜ਼ਾਰ ਭਾਰਤੀ ਵਿਦਿਆਰਥੀ ਤੇ ਕਾਮੇ ਕੈਨੇਡਾ ‘ਚ ਹੋਣਗੇ ਪੱਕੇ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਪੱਕੇ ਹੋਣ ਦੀ ਉਡੀਕ ‘ਚ ਬੈਠੇ ਭਾਰਤੀ ਵਿਦਿਆਰਥੀਆਂ ਅਤੇ ਕਾਮਿਆਂ ਲਈ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਹੈ। ਦਰਅਸਲ ਕੈਨੇਡਾ ਨੇ 90 ਹਜ਼ਾਰ ਤੋਂ ਜ਼ਿਆਦਾ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਅਤੇ ਕਾਮਿਆਂ ਨੂੰ ਸਥਾਈ ਨਿਵਾਸ ਦੇਣ ਦਾ ਐਲਾਨ ਕੀਤਾ ਹੈ। ਜਿਨ੍ਹਾਂ ਨੇ ਮਹਾਂਮਾਰੀ ਦੌਰਾਨ ਮਰੀਜ਼ਾਂ ਦੇ ਇਲਾਜ ਵਿਚ …
Read More »ਕੁੰਡਲੀ ਬਾਰਡਰ ‘ਤੇ ਕਿਸਾਨਾਂ ਦੇ ਆਰਜ਼ੀ ਘਰ ਸੜ ਕੇ ਸੁਆਹ
ਟੈਂਟਾਂ ਨੂੰ ਅੱਗ ਲੱਗੀ ਜਾਂ ਲਾਈ ਕੁੰਡਲੀ ਦੇ ਰਸੋਈ ਘਰ ਨੇੜੇ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ ਨਵੀਂ ਦਿੱਲੀ : ਕੁੰਡਲੀ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ‘ਚ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਅੱਗ ਲੱਗ ਗਈ। ਚਸ਼ਮਦੀਦ ਵਿਅਕਤੀਆਂ ਦੇ ਦੱਸਣ ਅਨੁਸਾਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਹ ਅੱਗ …
Read More »ਦਿੱਲੀ ਧਰਨੇ ‘ਤੇ ਹਨ ਕਿਸਾਨ, ਸੁਆਣੀਆਂ ਆਪ ਕਰਨ ਲੱਗੀਆਂ ਵਾਢੀ
ਵਾਢੀ ਦਾ ਜ਼ਿੰਮਾ ਘਰਾਂ ‘ਚ ਬੈਠੀਆਂ ਸੁਆਣੀਆਂ ਨੇ ਲਿਆ ਆਪਣੇ ਸਿਰ ਜਲੰਧਰ/ਬਿਊਰੋ ਨਿਊਜ਼ : ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਨਾ ਸਿਰਫ ਹਰ ਤਬਕਾ ਦੇ ਰਿਹਾ ਹੈ, ਬਲਕਿ ਘਰਾਂ ‘ਚ …
Read More »ਉਨਟਾਰੀਓ ‘ਚ ਘਰੋਂ ਬਾਹਰ ਨਾ ਨਿਕਲਣ ਦੇ ਹੁਕਮ
ਚਾਰ ਹਫ਼ਤੇ ਜਾਰੀ ਰਹੇਗਾ ਸਰਕਾਰ ਦਾ ਇਹ ਆਰਡਰ ਟੋਰਾਂਟੋ : ਉਨਟਾਰੀਓ ਦੀ ਡਗ ਫੋਰਡ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਤੀਜੀ ਵਾਰੀ ਸਟੇਟ ਆਫ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਉਨਟਾਰੀਓ ਸੂਬੇ ਵਿੱਚ ਸਟੇਅ ਐਟ ਹੋਮ ਆਰਡਰ ਲਾਗੂ ਹੋ ਗਏ ਹਨ। ਕੈਬਨਿਟ ਨਾਲ ਕਈ ਘੰਟਿਆਂ …
Read More »ਵਿਸਾਖੀ ਆਈ ਪਰ ਖੁਸ਼ੀਆਂ ਨਹੀਂ ਬਹੁੜੀਆਂ
ਫਸਲ ਦੀ ਘਰ ਆਮਦ ਨਾਲ ਜੁੜੇ ਖੁਸ਼ੀਆਂ ਖੇੜਿਆਂ ਵਾਲੇ ਰਾਸ਼ਟਰੀ ਤਿਉਹਾਰ ਵਿਸਾਖੀ ਦੀ ਆਮਦ ਤਾਂ ਹੋਈ ਪਰ ਕਿਸਾਨਾਂ ਤੋਂ ਖੁਸ਼ੀਆਂ ਰੁੱਸੀਆਂ ਹੀ ਰਹੀਆਂ। ਨਾ ਕੇਂਦਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਏ, ਨਾ ਐਮ ਐਸ ਪੀ ਦਿੱਤੀ ਤੇ ਉਲਟਾ ਕਣਕ ਦੀ ਖਰੀਦ ਨੂੰ ਵੀ ਸਿੱਧੀ ਅਦਾਇਗੀ ਦੇ ਨਾਂ ‘ਤੇ ਉਲਝਾ ਦਿੱਤਾ …
Read More »