ਨਵੀਂ ਦਿੱਲੀ : ਪੂਰਬੀ ਲੱਦਾਖ ਵਿਚ ਅਜੇ ਵੀ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਚੀਨ ਦੀ ਪੀਪਲਜ਼ ਆਰਮੀ (ਪੀ.ਐਲ.ਏ.) ਦੇ 30-40 ਦੇ ਕਰੀਬ ਸੈਨਿਕ ਅਜੇ ਵੀ ਪੂਰਬੀ ਲੱਦਾਖ ਵਿਚ ਭਾਰਤੀ ਚੌਕੀ ਰੇਜ਼ਾਂਗ-ਲਾ ਰਿਜਲਾਈਨ ਨੇੜੇ ਡਟੇ ਹੋਏ ਹਨ। ਦੋਵਾਂ ਧਿਰਾਂ ਨੇ ਹਮਲਾਵਰ ਰੁਖ ਅਪਣਾਇਆ ਹੋਇਆ ਹੈ। ਭਾਰਤ ਨੇ ਪੈਂਗੌਂਗ ਝੀਲ …
Read More »ਤਤਵਿਦੇਸ਼ੋਂ ਪੰਜਾਬ ਜਾਣ ਵਾਲੇ ਹੁਣ ਘਰ ‘ਚ ਕੱਟ ਸਕਣਗੇ ਇਕਾਂਤਵਾਸ
ਅਗਲੇ ਦੋ ਹਫ਼ਤਿਆਂ ਦੌਰਾਨ ਸੂਬੇ ‘ਚ ਮਹਾਮਾਰੀ ਦੇ ਸਿਖਰ ਤੱਕ ਪਹੁੰਚਣ ਦੀ ਸੰਭਾਵਨਾ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਵਿਅਕਤੀ ਹੁਣ ਘਰੇਲੂ ਇਕਾਂਤਵਾਸ ਵਿੱਚ ਰਹਿ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ 96 ਘੰਟਿਆਂ ਤੱਕ ਦਾ ਕੋਵਿਡ …
Read More »‘ਪਰਵਾਸੀ ਰੇਡੀਓ’ ਹੋਇਆ 16 ਸਾਲ ਦਾ, ਪਰਵਾਸੀ ਟੀਵੀ ਦਾ ਹੋਇਆ ਜਨਮ ਅਤੇ ਪਰਵਾਸੀ ਗਰੁੱਪ ਨੂੰ ਮਿਲਿਆ ਨਵਾਂ ਘਰ, ਦੇਸ਼-ਵਿਦੇਸ਼ ਤੋਂ ਮਿਲੀਆਂ ਵਧਾਈਆਂ
ਮਿਸੀਸਾਗਾ/ਪਰਵਾਸੀ ਬਿਊਰੋ : ਲੰਘੇ ਐਤਵਾਰ ਨੂੰ ਅਦਾਰਾ ਪਰਵਾਸੀ ਦੇ ਨਵੇਂ ਦਫ਼ਤਰ ਵਿੱਚ ਪਰਵਾਸੀ ਰੇਡਿਓ ਦੇ 16 ਸਾਲ ਦੇ ਸਫ਼ਰ ਦੇ ਮੁਕੰਮਲ ਹੋਣ ‘ਤੇ ਅਤੇ ਪਰਵਾਸੀ ਟੈਲੀਵੀਜ਼ਨ ਦੀ ਸ਼ੁਰੂਆਤ ਕਰਨ ਅਤੇ ਸ਼੍ਰੀ ਨਨਕਾਨਾ ਸਾਹਿਬ ਅਤੇ ਸ਼੍ਰੀ ਕਰਤਾਰਪੁਰ ਤੋਂ ਕੀਰਤਨ ਪ੍ਰਸਾਰਣ ਦੀ ਸ਼ੁਰੂਆਤ ਕਰਨ ਮੌਕੇ ਆਯੋਜਤ ਕੀਤੇ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਕਈ …
Read More »ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ ਤਿੰਨ ਮਹੀਨੇ ਪੱਛੜ ਕੇ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਜੋ ਇਕ ਮਹੀਨਾ ਚੱਲੇਗੀ। ਲਗਪਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਚਾਰ ਸਤੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ …
Read More »ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦੇਹਾਂਤ
ਨਵੀਂ ਦਿੱਲੀ : ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ (84) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦਾ ਸਸਕਾਰ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਪ੍ਰਣਬ ਮੁਖਰਜੀ ਭਾਰਤ ਦੇ ਸਭ ਤੋਂ ਵੱਧ ਦਿਮਾਗੀ ਸਿਆਸਤਦਾਨਾਂ ਵਿਚੋਂ ਇਕ ਸਨ ਤੇ ਪਾਰਟੀਆਂ ਦੇ ਵਖ਼ਰੇਵਿਆਂ ਤੋਂ ਉੱਪਰ ਉੱਠ ਸਤਿਕਾਰੇ ਗਏ। ਮੁਖਰਜੀ …
Read More »ਕੈਨੇਡਾ, ਅਮਰੀਕਾ, ਇੰਗਲੈਂਡ ਤੇ ਆਸਟਰੇਲੀਆ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਹੋਣ ਵਿਚ ਦਿੱਕਤ ਨਹੀਂ : ਹਰਦੀਪ ਸਿੰਘ ਪੁਰੀ
ਚੰਡੀਗੜ੍ਹ : ਇੰਟਰਨੈਸ਼ਨਲ ਏਅਰਪੋਰਟ ਕੌਮਾਂਤਰੀ ਉਡਾਣਾਂ ਵਧਾਉਣ ਦੀ ਮੰਗ ਨੂੰ ਮੈਂ ਗੰਭੀਰਤਾ ਨਾਲ ਲੈ ਰਿਹਾ ਹਾਂ। ਮੈਨੂੰ ਪਤਾ ਹੈ ਕਿ ਚੰਡੀਗੜ੍ਹ ਦੇ ਲੋਕ ਚੰਡੀਗੜ੍ਹ ਤੋਂ ਕੌਮਾਂਤਰੀ ਉਡਾਣਾਂ ਚਾਹੁੰਦੇ ਹਨ। ਇਹ ਗੱਲ ਕੈਬਨਿਟ ਸਿਵਲ ਏਵੀਏਸ਼ਨ ਮੰਤਰੀ ਹਰਦੀਪ ਸਿੰਘ ਪੁਰੀ ਨੇ ਭਾਜਪਾ ਦੇ ਦਫਤਰ ਵਿਚ ਆਯੋਜਿਤ ਵਰਚੂਅਲ ਬੈਠਕ ਦੌਰਾਨ ਕਹੀ। ਪੁਰੀ ਨੇ …
Read More »ਲਾਪਤਾ ਪਾਵਨ ਸਰੂਪ
ਸਿੰਘ ਸਾਹਿਬਾਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਖਤ ਕਾਰਵਾਈ ਕਰਨ ਦੇ ਦਿੱਤੇ ਸਨ ਹੁਕਮ ਸ਼੍ਰੋਮਣੀ ਕਮੇਟੀ ਨੇ ਦਰਜਨ ਦੇ ਕਰੀਬ ਕਰਮਚਾਰੀਆਂ ਖਿਲਾਫ਼ ਕਰ ਦਿੱਤੀ ਸਖਤ ਕਾਰਵਾਈ ਬਾਦਲਾਂ ਦੇ ਚਹੇਤੇ ਕੋਹਲੀ ਐਂਡ ਐਸੋਸੀਏਟਸ ਦੀਆਂ ਸੇਵਾਵਾਂ ਖ਼ਤਮ, ਸਾਢੇ 7 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ ਅੰਮ੍ਰਿਤਸਰ/ਤਲਵਿੰਦਰ ਸਿੰਘ ਬੁੱਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ …
Read More »ਸ੍ਰੀ ਅਕਾਲ ਤਖਤ ਸਾਹਿਬ ਤੋਂ ਢੱਡਰੀਆਂ ਵਾਲੇ ਦੇ ਸਮਾਗਮਾਂ ‘ਤੇ ਰੋਕ ਦਾ ਹੁਕਮ
ਅੰਮ੍ਰਿਤਸਰ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਮਾਮਲੇ ਦੀ ਜਾਂਚ ਰਿਪੋਰਟ ਨੂੰ ਘੋਖਣ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਸਿੱਖ ਸੰਗਤ ਨੂੰ ਆਦੇਸ਼ ਕੀਤਾ ਹੈ ਕਿ ਜਦ ਤੱਕ ਢੱਡਰੀਆਂਵਾਲਾ ਆਪਣੀ ਗਲਤ ਬਿਆਨੀ ਲਈ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦਾ, ਉਦੋਂ ਤੱਕ ਸਿੱਖ ਸੰਗਤ ਉਸ ਦੇ ਸਮਾਗਮ ਨਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਵੱਡੀ ਗਿਣਤੀ ‘ਚ ਸੰਗਤਾਂ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਰਾਮਸਰ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਕਰੋਨਾ ਮਹਾਮਾਰੀ …
Read More »ਭਰੋਸੇ ਦੇ ਵੋਟ ਲਈ ਲਿਬਰਲ ਸਰਕਾਰ ਨੂੰ ਕਿਸੇ ਵਿਰੋਧੀ ਦਲ ਦਾ ਲੈਣਾ ਹੀ ਪਵੇਗਾ ਸਮਰਥਨ
ਅਗਲੀ ਚੋਣ ਲੜਾਂਗਾ : ਟਰੂਡੋ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਰਾਜਨੀਤਕ ਖੇਮਿਆਂ ਵਿਚ ਇਨ੍ਹੀਂ ਦਿਨੀਂ ਖਲਬਲੀ ਅਤੇ ਅਸਥਿਰਤਾ ਵਾਲਾ ਮਾਹੌਲ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ (48) ਦੀ ਸਰਕਾਰ ਉਪਰ ਵਿਰੋਧੀ ਧਿਰ ਵਲੋਂ ‘ਵੀ ਚੈਰਿਟੀ’ ਨਾਮਕ ਸੰਸਥਾ ਨਾਲ ਪਰਿਵਾਰਕ ਸਬੰਧਾਂ ਕਾਰਨ ਸਰਕਾਰੀ ਸਕੀਮਾਂ ਦਾ ਫਾਇਦਾ ਪਹੁੰਚਾਉਣ ਦੇ ਦੋਸ਼ ਲਗਾਏ …
Read More »