ਗੱਲਬਾਤ ਲਈ ਚਾਰ ਮੈਂਬਰੀ ਕਮੇਟੀ ਦਾ ਵੀ ਕੀਤਾ ਗਿਆ ਗਠਨ ਕਿਸਾਨ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ ਨਵੀਂ ਦਿੱਲੀ : ਭਾਰਤੀ ਸੁਪਰੀਮ ਕੋਰਟ ਨੇ ਨਰਿੰਦਰ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਨਿਵੇਕਲੀ ਪੇਸ਼ਕਦਮੀ ਤਹਿਤ ਤਿੰਨ ਨਵੇਂ ਵਿਵਾਦਿਤ ਖੇਤੀ ਕਾਨੂੰਨਾਂ ਦੇ ਅਮਲ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ …
Read More »ਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫਾ
ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚ ਸਹਿਮਤੀ ਕਰਾਉਣ ਲਈ ਸੁਪਰੀਮ ਕੋਰਟ ਦੀ ਕੋਸ਼ਿਸ਼ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜੋ ਦੋਵੇਂ ਪੱਖਾਂ ਵਿਚ ਪੁਲ ਦਾ ਕੰਮ ਕਰੇਗੀ ਪਰ ਵੀਰਵਾਰ ਨੂੰ ਚਾਰ ਮੈਂਬਰਾਂ ਵਿਚੋਂ ਇਕ ਭੁਪਿੰਦਰ …
Read More »ਟਰੂਡੋ ਕੈਬਨਿਟ ‘ਚ ਫੇਰਬਦਲ
ਨਵਦੀਪ ਬੈਂਸ ਨੇ ਦਿੱਤਾ ਅਸਤੀਫ਼ਾ, ਮਾਰਕ ਗਾਰਨਿਊ ਨੂੰ ਮਿਲਿਆ ਵਾਧੂ ਚਾਰਜ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ‘ਚੋਂ ਭਾਰਤੀ ਮੂਲ ਦੇ ਮੰਤਰੀ ਨਵਦੀਪ ਬੈਂਸ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ। ਬੈਂਸ ਕੋਲ ਇਨੋਵੇਸ਼ਨ, ਸਾਇੰਸ ਤੇ ਇੰਡਸਟਰੀ ਵਿਭਾਗ ਦਾ ਮੰਤਰਾਲਾ ਸੀ। ਜਸਟਿਨ ਟਰੂਡੋ ਨੇ ਨਵਦੀਪ ਬੈਂਸ ਦੇ ਅਸਤੀਫ਼ੇ …
Read More »26 ਜਨਵਰੀ ਦੀ ਪਰੇਡ ਲਈ 20 ਜਨਵਰੀ ਨੂੂੰ ਪੰਜਾਬ ਤੋਂ ਹੋਣਗੇ ਟਰੈਕਟਰ ਰਵਾਨਾ
ਟਰੈਕਟਰ ਪਰੇਡ ਲਈ ਵਲੰਟੀਅਰਾਂ ਦੀ ਭਰਤੀ ਕਈ ਪਿੰਡਾਂ ਵਿਚ ਦਿੱਲੀ ਨਾ ਜਾਣ ਵਾਲਿਆਂ ਨੂੰ ਲੱਗਣਗੇ ਜੁਰਮਾਨੇ ਜਲੰਧਰ : 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰ ਵੱਡੇ ਪੱਧਰ ‘ਤੇ ਤਿਆਰੀਆਂ ‘ਚ ਲੱਗੇ ਹੋਏ ਹਨ। ਸਵੇਰੇ-ਸ਼ਾਮ ਘਰ-ਘਰ ਜਾ ਕੇ ਕਿਸਾਨ ਪਰਿਵਾਰਾਂ ਨੂੰ …
Read More »ਡੋਨਾਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ
ਉਪ ਰਾਸ਼ਟਰਪਤੀ ਮਾਈਕ ਪੈਂਸ 25ਵੀਂ ਸੰਵਿਧਾਨਕ ਸੋਧ ਲਾਗੂ ਕਰਨ ਤੋਂ ਇਨਕਾਰੀ ਵਾਸ਼ਿੰਗਟਨ : ਡੈਮੋਕਰੈਟਾਂ ਦੇ ਬਹੁਮਤ ਵਾਲੀ ਅਮਰੀਕੀ ਪ੍ਰਤੀਨਿਧੀ ਸਭਾ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ ਕਰ ਦਿੱਤਾ ਹੈ। 25ਵੀਂ ਸੰਵਿਧਾਨਕ ਸੋਧ ਤਹਿਤ ਮਤਾ ਪਾਸ ਕਰਕੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੂੰ ਬੇਨਤੀ ਕੀਤੀ ਗਈ ਹੈ ਕਿ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਜ਼ਬਰਦਸਤ ਟਰੈਕਟਰ ਮਾਰਚ
50 ਹਜ਼ਾਰ ਤੋਂ ਵੱਧ ਟਰੈਕਟਰ ਦਿੱਲੀ ਦੀ ਹਿੱਕ ‘ਤੇ ਚੜ੍ਹੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਛੇ ਹਫਤਿਆਂ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨੇ ਵੀਰਵਾਰ …
Read More »ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਾ ਪਹਿਲਾ ਸੂਬਾ ਹੈ ਪੰਜਾਬ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਨਵੇਂ ਖੇਤੀ ਕਾਨੂੰਨ ਰੱਦ ਕਰਨ : ਕੈਪਟਨ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੇਂ ਖੇਤੀ ਕਾਨੂੰਨ ਫ਼ੌਰੀ ਰੱਦ ਕੀਤੇ ਜਾਣ ਕਿਉਂਕਿ ਕਿਸਾਨੀ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ …
Read More »ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਵੀ ਚਿੰਤਤ
11 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ : ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੁਣਵਾਈ ਕਰਦਿਆਂ ਚੀਫ਼ ਜਸਟਿਸ ਐਸ. ਏ.ਬੋਬੜੇ ਨੇ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਮਾਮਲੇ ਦਾ …
Read More »ਬਿਡੇਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਹੋਣਗੇ ਅਮਰੀਕਾ ਦੇ ਉਪ ਰਾਸ਼ਟਰਪਤੀ
20 ਜਨਵਰੀ ਨੂੰ ਚੁੱਕਣਗੇ ਅਹੁਦੇ ਦੀ ਸਹੁੰ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਕਾਂਗਰਸ ਨੇ ਜੋਅ ਬਿਡੇਨ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ ਹੈ ਅਤੇ ਉਹ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਯੂ ਐਸ ਕਾਂਗਰਸ ਦੇ ਜਾਇੰਟ ਸੈਸ਼ਨ ਵਿਚ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਦੀ ਜਿੱਤ ਨੂੰ ਵੀ ਮਨਜੂਰੀ …
Read More »ਟਰੰਪ ਸਮਰਥਕਾਂ ਦਾ ਸੰਸਦ ‘ਤੇ ਹਮਲਾ
ਪੁਲਿਸ ਦੀ ਗੋਲੀ ਨਾਲ 4 ਮੌਤਾਂ ੲ ਵਾਸ਼ਿੰਗਟਨ ਵਿੱਚ ਕਰਫਿਊ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਛੱਡ ਰਹੇ ਡੋਨਾਲਡ ਟਰੰਪ ਦੀ ਹਾਰ ਉਸਦੇ ਸਮਰਥਕਾਂ ਨੂੰ ਹਜ਼ਮ ਨਹੀਂ ਹੋ ਰਹੀ। ਇਸ ਨੂੰ ਲੈ ਕੇ ਟਰੰਪ ਦੇ ਹਜ਼ਾਰਾਂ ਸਮਰਥਕ ਕੈਪੀਟਲ ਕੰਪਲੈਕਸ ਵਿਚ ਦਾਖਲ ਹੋਏ ਅਤੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ, …
Read More »