ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੀ ਲੇਬਰ ਮਾਰਕੀਟ ਵਿੱਚ ਦਸੰਬਰ ਮਹੀਨੇ ਦੌਰਾਨ ਨੌਕਰੀਆਂ ਅਤੇ ਦੇਸ਼ ਦੇ ਅਰਥਚਾਰੇ ਵਿਚ ਹੋਏ ਭਾਰੀ ਵਾਧੇ ਬਾਰੇ ਬਰੈਂਪਟਨ ਸਾਊਥ ਦੀ ਪਾਰਲੀਮੈਂਟ ਮੈਂਬਰ ਸੋਨੀਆ ਸਿੱਧੂ ਨੇ ਖਬਰ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਦਸੰਬਰ 2024 ਵਿੱਚ ਦੇਸ਼ ਵਿੱਚ 91,000 ਨਵੀਆਂ ਨੌਕਰੀਆਂ ਦਾ ਵਾਧਾ ਹੋਇਆ। ਨੌਕਰੀਆਂ ਵਿੱਚ ਵਾਧੇ ਦੀ …
Read More »ਐਮਾਜ਼ੋਨ ਨੇ ਕਿਊਬਕ ਦੇ ਸਾਰੇ ਗੁਦਾਮ ਕੀਤੇ ਬੰਦ, 1700 ਤੋਂ ਵੱਧ ਕਰਮਚਾਰੀਆਂ ਦੀ ਛਾਂਟੀ
ਮਾਂਟਰੀਅਲ/ਬਿਊਰੋ ਨਿਊਜ਼ : ਆਨਲਾਈਨ ਰਿਟੇਲ ਦਿੱਗਜ ਕੰਪਨੀ ਐਮਾਜ਼ੋਨ ਕਿਊਬਕ ਵਿੱਚ ਆਪਣੇ ਸਾਰੇ ਗੁਦਾਮਾਂ ਨੂੰ ਬੰਦ ਕਰ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਕਰਮਚਾਰੀਆਂ ਦੀ ਛਾਂਟੀ ਕਰ ਰਹੀ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਅਗਲੇ ਦੋ ਮਹੀਨਿਆਂ ਵਿੱਚ ਸੱਤ ਆਪਰੇਸ਼ਨ ਸਥਾਨਾਂ, ਇੱਕ ਸਪਲਾਈ ਕੇਂਦਰ, ਦੋ ਸੋਰਟਿੰਗ ਕੇਂਦਰਾਂ, ਤਿੰਨ ਡਿਲੀਵਰੀ ਸਟੇਸ਼ਨਾਂ …
Read More »ਵਿਸ਼ਵ ਪੰਜਾਬੀ ਕਾਨਫਰੰਸ ‘ਚ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਦਾ ਅਹਿਦ
ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਲਾਹੌਰ ‘ਚ ਸੰਪੰਨ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਲਾਹੌਰ ਵਿਖੇ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਅਤੇ ਇਸਦੇ ਪ੍ਰਚਾਰ ਤੇ ਪਸਾਰ ਲਈ ਸੁਹਿਰਦ ਯਤਨ ਕਰਨ ਦੇ ਅਹਿਦ ਨਾਲ ਸੰਪੰਨ ਹੋ ਗਈ। ਕਾਨਫਰੰਸ ਦੇ ਮੁੱਖ ਪ੍ਰਬੰਧਕ ਤੇ ਸਾਬਕਾ …
Read More »ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਕਿਨਾਰਾ ਕਰਨ ਲੱਗੇ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਮੁੜ ਅਧਿਆਪਨ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ‘ਚ ਕੁਝ ਮੌਜੂਦਾ ਅਤੇ ਸਾਬਕਾ ਮੰਤਰੀਆਂ ਵੱਲੋਂ ਆਗਾਮੀ ਚੋਣਾਂ ਲੜਨ ਤੋਂ ਕੀਤੀ ਜਾ ਰਹੀ ਨਾਂਹ ਇਸ ਗੱਲ ਦਾ ਸੰਕੇਤ ਬਣ ਰਹੀ ਹੈ ਕਿ ਉਨ੍ਹਾਂ …
Read More »ਜਗਮੀਤ ਸਿੰਘ ਵੱਲੋਂ ਡੋਨਾਲਡ ਟਰੰਪ ਨੂੰ ਸੁਨੇਹਾ ‘ਕੈਨੇਡਾ ਵਿਕਾਊ ਨਹੀਂ ਹੈ’
ਕੈਨੇਡਾ ਵੱਲੋਂ ਵੀ ਅਮਰੀਕੀ ਉਤਪਾਦਾਂ ਉੱਤੇ ਟੈਕਸ ਲਾਉਣ ਦੀ ਪੇਸ਼ਬੰਦੀ ਟੋਰਾਂਟੋ/ਬਿਊਰੋ ਨਿਊਜ਼ : ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਆਗੂ ਜਗਮੀਤ ਸਿੰਘ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਵਧਾਉਣ ਦੀਆਂ ਧਮਕੀਆਂ ਤੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦੀ ਪੇਸ਼ਕਸ਼ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਜਗਮੀਤ …
Read More »ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਹੋਇਆ ਹਮਲਾ
ਮੁੰਬਈ : ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਮੁੰਬਈ ਸਥਿਤ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਇਕ ਹਮਲਾਵਰ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਸੈਫ ਦੇ ਗਲ਼, ਪਿੱਠ, ਹੱਥ ਤੇ ਸਿਰ ‘ਤੇ ਹਮਲਾਵਰ ਵੱਲੋਂ ਚਾਕੂ ਨਾਲ ਵਾਰ ਕੀਤੇ ਗਏ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ …
Read More »ਐੱਮ.ਪੀ. ਸੋਨੀਆ ਸਿੱਧੂ ਨੇ ਉਨਟਾਰੀਓ ਵਿਚ ‘ਅਰਲੀ ਲਰਨਿੰਗ ਅਤੇ ਚਾਈਲਡ ਕੇਅਰ’ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ
ਬਰੈਂਪਟਨ/ਬਿਊਰੋ ਨਿਊਜ਼ : ਨਵੇਂ ਸਾਲ 2025 ਦੀ ਆਮਦ ‘ਤੇ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਉਨਟਾਰੀਓ ਸੂਬੇ ਵਿਚ ‘ਅਰਲੀ ਲਰਨਿੰਗ ਅਤੇ ਚਾਈਲਡ ਕੇਅਰ’ ਬਾਰੇ ਨਵੀਂ ਜਾਣਕਾਰੀ ਕੈਨੇਡਾ ਵਾਸੀਆਂ ਨਾਲ ਵਿਸਥਾਰ ਵਿਚ ਇਸ ਤਰ੍ਹਾਂ ਸਾਂਝੀ ਕੀਤੀ। ਜਨਵਰੀ 2025 ਤੋਂ ਉਨਟਾਰੀਓ ਵਿਚ ਆਰੰਭ ਹੋਏ ‘ਅਰਲੀ ਲਰਨਿੰਗ ਐਂਡ ਚਾਈਲਡ ਕੇਅਰ’ (ਈਐੱਲਸੀਸੀ) ਪ੍ਰੋਗਰਾਮ ਤਹਿਤ ਛੇ ਸਾਲ …
Read More »ਕੈਨੇਡਾ ਪਹੁੰਚੇ ਪਰ ਕਾਲਜ ਨਹੀਂ ਗਏ 20 ਹਜ਼ਾਰ ਭਾਰਤੀ ਵਿਦਿਆਰਥੀ
ਸਟੱਡੀ ਪਰਮਿਟ ਹੋਲਡਰਾਂ ਦੀ ਜਾਂਚ ਸਖਤ ਹੋਈ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ (ਆਈਆਰਸੀਸੀ) ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਮਾਰਚ ਅਤੇ ਅਪ੍ਰੈਲ 2024 ਵਿੱਚ ਕਰੀਬ 50,000 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ”ਨੋ-ਸ਼ੋਅ” ਐਲਾਨ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 20,000 ਭਾਰਤੀ ਵਿਦਿਆਰਥੀ ਸਨ। …
Read More »ਟਰੂਡੋ ਦੇ ਅਸਤੀਫੇ ਮਗਰੋਂ ਨਵੇਂ ਨੇਤਾ ਦੀ ਭਾਲ ਸ਼ੁਰੂ
ਕੰਸਰਵੇਟਿਵ, ਐੱਨਡੀਪੀ ਅਤੇ ਬਲਾਕ ਕਿਊਬਕ ਦੇ ਆਗੂ ਚੋਣ ਰਣਨੀਤੀ ਘੜਨ ਲੱਗੇ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੀ ਥਾਂ ਲੈਣ ਬਾਰੇ ਚਿਹਰਿਆਂ ਸਬੰਧੀ ਚਰਚਾ ਜ਼ੋਰ ਫੜਨ ਲੱਗੀ ਹੈ। ਅਸਤੀਫੇ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਗਵਰਨਰ …
Read More »ਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈ
ਕੈਨੇਡਾ ਨੂੰ ਆਪਣਾ ਵੱਕਾਰ ਬਚਾਅ ਕੇ ਰੱਖਣ ਦੀ ਲੋੜ : ਡੋਨਾਲਡ ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼ ਦੁਹਰਾਈ ਹੈ। ਟਰੰਪ ਨੇ ਪਿਛਲੇ ਸਾਲ 5 …
Read More »