ਹੁਣ ਪੰਜਾਬ ਦੇ ਹਰ ਸਕੂਲ ਨੂੰ ਦਸਵੀਂ ਤੱਕ ਪੜ੍ਹਾਉਣੀ ਹੀ ਪਵੇਗੀ ਪੰਜਾਬੀ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਖਾਤਰ ਮਤਾ ਵੀ ਸਰਬਸੰਮਤੀ ਨਾਲ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ‘ਚ ਕੰਮ ਨਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਪੰਜਾਬ ਵਿਧਾਨ ਸਭਾ ‘ਚ ਸਰਕਾਰੀ ਤੇ ਗ਼ੈਰ ਸਰਕਾਰੀ …
Read More »ਕਰਤਾਰਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਰਾਗੀ ਕਰਨਗੇ ਕੀਰਤਨ
ਅੰਮ੍ਰਿਤਸਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਭਾਰਤ ਸਮੇਤ ਹੋਰਨਾਂ ਮੁਲਕਾਂ ਤੋਂ ਆਉਣ ਵਾਲੇ ਰਾਗੀਆਂ ਨੂੰ ਕੀਰਤਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ ਪਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਪ੍ਰਬੰਧ ਲਈ ਲਾਂਗਰੀ ਭੇਜਣ ਦੀ ਤਜਵੀਜ਼ ਰੱਦ ਕਰ ਦਿੱਤੀ ਹੈ। …
Read More »ਸਿੱਧੂ ਮੂਸੇਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ
ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮਸੂੇਵਾਲਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਿਵਾਦਾਂ ਵਿਚ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੁਸੇਵਾਲਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੁਆਫ਼ੀ ਮੰਗ ਲਈ। ਸਿੱਧੂ ਮੂਸੇਵਾਲਾ ਨੇ ਆਪਣੇ ਇਕ ਗੀਤ ਵਿਚ ਮਾਈ ਭਾਗੋ ਦਾ ਜ਼ਿਕਰ ਕੀਤਾ ਸੀ …
Read More »ਫਿਰ ’84
ਦਹਿਲ ਉਠੀ ਦਿੱਲੀ ਸੀ ਏ ਏ ਤੇ ਐਨ ਆਰ ਸੀ ਮਾਮਲੇ ਦੇ ਵਿਰੋਧ ਅਤੇ ਹੱਕ ਦੀ ਆੜ ‘ਚ ਉਤਰੀ ਭੀੜ ਨੇ ਲਈ 38 ਦੀ ਜਾਨ ਨਵੀਂ ਦਿੱਲੀ : ਦਿੱਲੀ ਇਕ ਵਾਰ ਫਿਰ ਦਹਿਲ ਉਠੀ ਹੈ। ਜਿਨ੍ਹਾਂ 1984 ਦਾ ਸਿੱਖ ਕਤਲੇਆਮ ਨਹੀਂ ਵੇਖਿਆ, ਬਾਅਦ ‘ਚ ਜਨਮੇ ਜਿਨ੍ਹਾਂ ਲੋਕਾਂ ਨੇ ਉਹ ਪੀੜ …
Read More »ਸ਼ਰਧਾਲੂਆਂ ਨੂੰ ਅੱਤਵਾਦੀ ਦੱਸਣ ਵਾਲੇ ਡੀਜੀਪੀ ਨੂੰ ਕੈਪਟਨ ਨੇ ਬਚਾਇਆ
ਕਿਹਾ : ਡੀਜੀਪੀ ਤੋਂ ਹੋਈ ਗਲਤੀ ਪਰ ਉਨ੍ਹਾਂ ਦੇ ਕਬੂਲਨਾਮੇ ਨਾਲ ਹੋ ਗਈ ਖਤਮ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਕੈਪਟਨ ਨੇ ਦਿੱਤੀ ਕਲੀਨ ਚਿੱਟ ਚੰਡੀਗੜ੍ਹ : ਕਰਤਾਰਪੁਰ ਲਾਂਘੇ ਬਾਰੇ ਵਿਵਾਦਤ ਬਿਆਨ ਦੇਣ ‘ਤੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਪੁਲਿਸ ਮੁਖੀ ਦਿਨਕਰ ਗੁਪਤਾ ਦੀ ਹਮਾਇਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਸਿੱਧੂ ਪਹੁੰਚੇ ਸੋਨੀਆ ਦਰਬਾਰ
ਨਵੀਂ ਦਿੱਲੀ : ਲੰਮੇ ਸਮੇਂ ਤੋਂ ਚੁੱਪ ਧਾਰੀ ਬੈਠੇ ਨਵਜੋਤ ਸਿੰਘ ਸਿੱਧੂ ਅਚਾਨਕ ਸੋਨੀਆ ਗਾਂਧੀ ਦੇ ਦਰਬਾਰ ਵਿਚ ਨਜ਼ਰ ਆਏ। ਖੁਦ ਤਸਵੀਰ ਜਾਰੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਜਾਣਕਾਰੀ ਵੀ ਸਾਂਝੀ ਕੀਤੀ ਕਿ ਮੈਂ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਬੈਠਕ ਕਰਕੇ ਪਰਤਿਆ ਹਾਂ। ਨਵਜੋਤ ਸਿੱਧੂ ਦੇ ਦੱਸਣ ਅਨੁਸਾਰ ਪਹਿਲੀ …
Read More »ਸ਼ਹੀਦ ਹੋਣਾ ਮਨਜ਼ੂਰ ਹਰਿਆਣਾ ਨੂੰ ਨਹੀਂ ਦਿਆਂਗੇ ਬੂੰਦ ਵੀ ਪਾਣੀ : ਕੈਪਟਨ
ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਕਿਹਾ ਕਿ ਸਾਥੋਂ ਪਾਣੀ ਲੈਣ ਵਾਲਾ ਹਰਿਆਣਾ ਯਮੁਨਾ ‘ਚੋਂ ਕਿਉਂ ਨਹੀਂ ਦਿੰਦਾ ਫਿਰ ਸਾਡਾ ਹਿੱਸਾ ਚੰਡੀਗੜ੍ਹ/ਬਿਊਰੋ ਨਿਊਜ਼ : ‘ਸ਼ਹੀਦ ਹੋ ਜਾਵਾਂਗੇ, ਪਰ ਪਾਣੀ ਦੀ ਇਕ ਬੂੰਦ ਨਹੀਂ ਦਿਆਂਗੇ’। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ‘ਤੇ ਬਹਿਸ …
Read More »‘ਪਾਕਿ ਤੋਂ ਪਰਤਿਆਂ ਹਾਂ ਪਰ ਅੱਤਵਾਦੀ ਨਹੀਂ ਬਣਿਆ’
ਅਟਾਰੀ : ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਏ ਹਨ। ਇਸ ਮੌਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਨਕਾਣਾ ਸਾਹਿਬ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਪੰਜਾ …
Read More »ਕੈਪਟਨ ਖਿਲਾਫ਼ ਬਗਾਵਤ ਸ਼ੁਰੂ!
ਪਰਗਟ ਸਿੰਘ ਨੇ ਚਿੱਠੀ ਲਿਖ ਕੇ ਪੁੱਛਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਸਲਾਖਾਂ ਪਿੱਛੇ ਕਿਉਂ ਨਹੀਂ ਪਰਗਟ ਸਿੰਘ ਦੀ ਕੈਪਟਨ ਅਮਰਿੰਦਰ ਦੇ ਨਾਮ ਲਿਖੀ ਚਿੱਠੀ ਜਲੰਧਰ : ਕੈਪਟਨ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਵਿਚ ਬਾਗ਼ੀ ਸੁਰਾਂ ਮੁੜ ਫਿਰ ਉੱਭਰ …
Read More »ਪਰਿਵਾਰ ਵਲੋਂ ਖੁਦਕੁਸ਼ੀ ਦਾ ਮਾਮਲਾ
ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ ਪੰਜ ਨੂੰ 8-8 ਸਾਲ ਦੀ ਕੈਦ ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਸਾਲ 2004 ‘ਚ ਪਰਿਵਾਰ ਦੇ ਪੰਜ ਜੀਆਂ ਵਲੋਂ ਖੁਦਕੁਸ਼ੀ ਕਰਨ ਦੀ ਵਾਪਰੀ ਘਟਨਾ ਦੇ ਮਾਮਲੇ ਵਿਚ ਬੁੱਧਵਾਰ ਨੂੰ ਸਥਾਨਕ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ ਪੰਜ ਜਣਿਆਂ ਨੂੰ ਅੱਠ ਸਾਲ ਦੀ …
Read More »