ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਕਿਹਾ ਕਿ ਸਾਥੋਂ ਪਾਣੀ ਲੈਣ ਵਾਲਾ ਹਰਿਆਣਾ ਯਮੁਨਾ ‘ਚੋਂ ਕਿਉਂ ਨਹੀਂ ਦਿੰਦਾ ਫਿਰ ਸਾਡਾ ਹਿੱਸਾ ਚੰਡੀਗੜ੍ਹ/ਬਿਊਰੋ ਨਿਊਜ਼ : ‘ਸ਼ਹੀਦ ਹੋ ਜਾਵਾਂਗੇ, ਪਰ ਪਾਣੀ ਦੀ ਇਕ ਬੂੰਦ ਨਹੀਂ ਦਿਆਂਗੇ’। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ‘ਤੇ ਬਹਿਸ …
Read More »‘ਪਾਕਿ ਤੋਂ ਪਰਤਿਆਂ ਹਾਂ ਪਰ ਅੱਤਵਾਦੀ ਨਹੀਂ ਬਣਿਆ’
ਅਟਾਰੀ : ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਏ ਹਨ। ਇਸ ਮੌਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਨਕਾਣਾ ਸਾਹਿਬ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਪੰਜਾ …
Read More »ਕੈਪਟਨ ਖਿਲਾਫ਼ ਬਗਾਵਤ ਸ਼ੁਰੂ!
ਪਰਗਟ ਸਿੰਘ ਨੇ ਚਿੱਠੀ ਲਿਖ ਕੇ ਪੁੱਛਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਸਲਾਖਾਂ ਪਿੱਛੇ ਕਿਉਂ ਨਹੀਂ ਪਰਗਟ ਸਿੰਘ ਦੀ ਕੈਪਟਨ ਅਮਰਿੰਦਰ ਦੇ ਨਾਮ ਲਿਖੀ ਚਿੱਠੀ ਜਲੰਧਰ : ਕੈਪਟਨ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਵਿਚ ਬਾਗ਼ੀ ਸੁਰਾਂ ਮੁੜ ਫਿਰ ਉੱਭਰ …
Read More »ਪਰਿਵਾਰ ਵਲੋਂ ਖੁਦਕੁਸ਼ੀ ਦਾ ਮਾਮਲਾ
ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ ਪੰਜ ਨੂੰ 8-8 ਸਾਲ ਦੀ ਕੈਦ ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਸਾਲ 2004 ‘ਚ ਪਰਿਵਾਰ ਦੇ ਪੰਜ ਜੀਆਂ ਵਲੋਂ ਖੁਦਕੁਸ਼ੀ ਕਰਨ ਦੀ ਵਾਪਰੀ ਘਟਨਾ ਦੇ ਮਾਮਲੇ ਵਿਚ ਬੁੱਧਵਾਰ ਨੂੰ ਸਥਾਨਕ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ ਪੰਜ ਜਣਿਆਂ ਨੂੰ ਅੱਠ ਸਾਲ ਦੀ …
Read More »ਖਹਿਰਾ ਲਈ ‘ਆਪ’ ਦੇ ਬੂਹੇ ਬੰਦ!
ਭਗਵੰਤ ਮਾਨ ਨੇ ਕਿਹਾ ਵੱਖਰੀ ਪਾਰਟੀ ਬਣਾ ਕੇ ਚੋਣ ਲੜਨ ਵਾਲਿਆਂ ਦਾ ਹਸ਼ਰ ਵੇਖ ਹੀ ਲਿਆ ਹੈ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਹਰੇਕ ਚੰਗੇ ਬੰਦੇ ਦਾ ਪਾਰਟੀ ਵਿੱਚ ਸਵਾਗਤ ਹੈ ਪਰ ਨਵਜੋਤ ਸਿੱਧੂ ਨੂੰ ‘ਆਪ’ ਵਿਚ …
Read More »‘ਆਪ’-ਦਿੱਲੀ ਜਿੱਤਿਆ ਪੰਜਾਬ ‘ਤੇ ਨਜ਼ਰ
ਨਫ਼ਰਤ ਦੀ ਰਾਜਨੀਤੀ ‘ਤੇ ਭਾਰੀ ਪਿਆ ਕੰਮ, ਝਾੜੂ ਨੇ ਹੂੰਝਾ ਦਿੱਤਾ ਕਮਲ ਤੇ ਪੰਜਾ ਕੁੱਲ ਸੀਟਾਂ : 70 ‘ਆਪ’ : 62 ਭਾਜਪਾ : 08 ਕਾਂਗਰਸ : 00 ਨਵੀਂ ਦਿੱਲੀ : ਭਾਰਤ ਦਾ ਦਿਲ ਆਖੀ ਜਾਣ ਵਾਲੀ ਦਿੱਲੀ ਨੇ ਭਾਰਤੀ ਜਨਤਾ ਪਾਰਟੀ ਨੂੰ ਸ਼ੀਸ਼ਾ ਦਿਖਾਉਂਦਿਆਂ ਕੰਮ ਨੂੰ ਵੋਟ ਪਾਈ। ਦਿੱਲੀ ਵਾਸੀਆਂ …
Read More »ਸਿੱਧੂ ਚੁੱਪ ਚਰਚੇ ਖੂਬ ਨਵਜੋਤ ਸਿੱਧੂ ਹੋਣਗੇ ਪੰਜਾਬ ‘ਚ ‘ਆਪ’ ਦਾ ਮੁੱਖ ਮੰਤਰੀ ਦਾ ਚਿਹਰਾ! ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜੇ ਆਉਣ ਦੇ ਨਾਲ ਹੀ ਪੰਜਾਬ ‘ਚ 2022 ਦੀਆਂ ਚੋਣਾਂ ਨੂੰ ਲੈ ਕੇ ਚਰਚਾ ਸਿਖਰਾਂ ‘ਤੇ ਹੈ। ਜਿਵੇਂ ਹੀ ਦਿੱਲੀ ਵਿਚ ਆਮ ਆਦਮੀ ਪਾਰਟੀ ਜਿੱਤੀ ਪੰਜਾਬ ਦੀ ਸਮੁੱਚੀ ‘ਆਪ’ ਲੀਡਰਸ਼ਿਪ ਤੇ ਵਰਕਰਾਂ ਵਿਚ ਜਾਨ ਪੈ ਗਈ। ਦਿੱਲੀ ਦੇ ਚੋਣ ਨਤੀਜਿਆਂ ਦੇ ਨਾਲ-ਨਾਲ ਪੰਜਾਬ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ। ਇਨ੍ਹਾਂ ਕਿਆਸ ਅਰਾਈਆਂ ਵਿਚ ਸਭ ਤੋਂ ਵੱਧ ਚਰਚਾ ਨਵਜੋਤ ਸਿੰਘ ਸਿੱਧੂ ਦੇ ਨਾਂ ਦੀ ਰਹੀ। ਨਵਜੋਤ ਸਿੱਧੂ ਖੁਦ ਚੁੱਪ ਹਨ ਪਰ ਉਨ੍ਹਾਂ ਦਾ ਨਾਂ ਖੂਬ ਬੋਲ ਰਿਹਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀਆਂ ਦੋ ਬੈਠਕਾਂ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨਾਲ ਹੋ ਚੁੱਕੀਆਂ ਹਨ ਪਰ ਅਜੇ ਵੀ ਸਿੱਧੂ ਨੇ ਚੁੱਪ ਨਹੀਂ ਤੋੜੀ। ਨਵਜੋਤ ਸਿੱਧੂ ‘ਆਪ’ ਲੀਡਰਸ਼ਿਪ ਤੋਂ ਪੂਰਾ ਭਰੋਸਾ ਚਾਹੁੰਦੇ ਹਨ ਕਿ ਉਹ ਬਤੌਰ ਮੁੱਖ ਮੰਤਰੀ ਉਮੀਦਵਾਰ ਉਨ੍ਹਾਂ ਨੂੰ ਮੈਦਾਨ ਵਿਚ ਉਤਾਰਨਗੇ ਤੇ ਕੋਈ ਵੀ ਲੀਡਰ ਉਨ੍ਹਾਂ ਦੀ ਮੁਖਾਲਫ਼ਤ ਨਹੀਂ ਕਰੇਗਾ। ਇਹ ਪੁਖਤਾ ਭਰੋਸਾ ਮਿਲਣ ਤੋਂ ਬਾਅਦ ਹੀ ਨਵਜੋਤ ਸਿੱਧੂ ਫੈਸਲਾ ਲੈਣਗੇ ਕਿ ਉਨ੍ਹਾਂ 2022 ਦੀ ਚੋਣ ‘ਆਪ’ ਵੱਲੋਂ ਲੜਨੀ ਹੈ ਜਾਂ ਕਾਂਗਰਸ ਵੱਲੋਂ ਕਿਉਂਕਿ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ ਤੋਂ ਵੀ ਇਹ ਸੰਕੇਤ ਮਿਲ ਰਹੇ ਹਨ ਕਿ 2022 ‘ਚ ਉਹ ਪੰਜਾਬ ਵਿਚ ਮੁੱਖ ਮੰਤਰੀ ਦੇ ਉਮੀਦਵਾਰ ਹੋ ਸਕਦੇ ਹਨ। ਵਾਪਸੀ ਤੋਂ ਇਨਕਾਰ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੱਧੂ ਦੀ ਕੈਪਟਨ ਕੈਬਨਿਟ ‘ਚ ਵਾਪਸੀ ਕਰਵਾਉਂਦਿਆਂ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ ਪਰ ਨਵਜੋਤ ਸਿੱਧੂ ਨੇ ਇਸ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕੀਤਾ ਤੇ ਸਰਕਾਰ ‘ਚ ਵਾਪਸੀ ਤੋਂ ਇਨਕਾਰ ਕਰ ਦਿੱਤਾ।
ਸਿੱਧੂ ਚੁੱਪ ਚਰਚੇ ਖੂਬ ਨਵਜੋਤ ਸਿੱਧੂ ਹੋਣਗੇ ਪੰਜਾਬ ‘ਚ ‘ਆਪ’ ਦਾ ਮੁੱਖ ਮੰਤਰੀ ਦਾ ਚਿਹਰਾ! ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜੇ ਆਉਣ ਦੇ ਨਾਲ ਹੀ ਪੰਜਾਬ ‘ਚ 2022 ਦੀਆਂ ਚੋਣਾਂ ਨੂੰ ਲੈ ਕੇ ਚਰਚਾ ਸਿਖਰਾਂ ‘ਤੇ ਹੈ। ਜਿਵੇਂ ਹੀ ਦਿੱਲੀ ਵਿਚ ਆਮ ਆਦਮੀ ਪਾਰਟੀ ਜਿੱਤੀ ਪੰਜਾਬ ਦੀ ਸਮੁੱਚੀ …
Read More »ਢੱਡਰੀਆਂ ਵਾਲੇ ਦਾ ਮਾਮਲਾ ਭਖਿਆ
ਮੈਂ ਕਿਸੇ ਕਮੇਟੀ ਅੱਗੇ ਪੇਸ਼ ਨਹੀਂ ਹੋਵਾਂਗਾ : ਰਣਜੀਤ ਸਿੰਘ ਢੱਡਰੀਆਂ ਵਾਲਾ ਪਟਿਆਲਾ/ਬਿਊਰੋ ਨਿਊਜ਼ : ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਬਗ਼ਾਵਤ ਦਾ ਝੰਡਾ ਚੁੱਕਦਿਆਂ ਐਲਾਨ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਨਹੀਂ ਹੋਣਗੇ, ਸਗੋਂ ਸੱਚ ਲਈ ਪਹਿਰੇਦਾਰੀ ਕਰਦੇ …
Read More »ਪੰਜਾਬ ਦੀ ਆਰਥਿਕ ਹਾਲਤ ਵਿਗੜੀ ਵਿਭਾਗਾਂ ‘ਚੋਂ ਮੁਲਾਜ਼ਮਾਂ ਦੀ ਹੋਵੇਗੀ ਛਾਂਟੀ
ਚੰਡੀਗੜ੍ਹ : ਪੰਜਾਬ ਦੀ ਕੈਪਟਨ ਸਰਕਾਰ ਸੂਬੇ ‘ਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਥਾਂ ਰਾਜ ਦੀ ਮਾੜੀ ਵਿੱਤੀ ਹਾਲਤ ਦੇ ਮੱਦੇਨਜ਼ਰ ਸਾਰੇ ਵਿਭਾਗਾਂ ‘ਚੋਂ ਫਾਲਤੂ ਮੁਲਾਜ਼ਮਾਂ ਦੀ ਛਾਂਟੀ ਕਰਨ ‘ਚ ਲੱਗੀ ਹੋਈ ਹੈ। ਅਜਿਹੇ ਮੁਲਾਜ਼ਮਾਂ ਦੀ ਵਿੱਤ ਵਿਭਾਗ ਹੋਰਨਾਂ ਵਿਭਾਗਾਂ ਤੋਂ ਜਾਣਕਾਰੀ ਇਕੱਠੀ ਕਰ ਰਿਹਾ ਹੈ, ਜਿਹੜੇ ਮੁਲਾਜ਼ਮ …
Read More »ਨਿਊਯਾਰਕ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਹੱਤਿਆ
ਨਿਊਯਾਰਕ : ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਚ ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਭੁੱਲੇਚੱਕ ਦੇ ਇਕ ਨੌਜਵਾਨ ਦੀ ਨਿਊਯਾਰਕ ‘ਚ ਲੁੱਟ ਖੋਹ ਦੀ ਨੀਅਤ ਨਾਲ ਇਕ ਕਾਲੇ ਤੇ ਦੋ ਔਰਤਾਂ ਵਲੋਂ ਸਿਰ ‘ਚ ਰਾਡ ਮਾਰ ਕੇ ਕਤਲ ਕਰ …
Read More »