ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਆਉਂਦੀ 27 ਨਵੰਬਰ ਦਿਨ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਜਾ ਰਹੀ ਹੈ। ਇਸ ਸਬੰਧੀ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਜਲਾਸ ਸੱਦਿਆ ਗਿਆ ਹੈ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ …
Read More »550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਵਾਲੀਆਂ ਸਰਕਾਰਾਂ ਨੇ ਵਿਸਾਰੀ ਬਾਬੇ ਨਾਨਕ ਦੀ ਬੋਲੀ
ਕੈਪਟਨ ਅਮਰਿੰਦਰ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ‘ਚ ਮਤਾ ਤੱਕ ਅੰਗਰੇਜ਼ੀ ‘ਚ ਪੇਸ਼ ਕੀਤਾ, ਸਨਮਾਨਿਤ ਹਸਤੀਆਂ ਨੂੰ ਸਨਮਾਨ ਪੱਤਰ ਵੀ ਅੰਗਰੇਜ਼ੀ ‘ਚ ਦਿੱਤੇ ਚੰਡੀਗੜ੍ਹ :ਪੰਜਾਬ, ਭਾਰਤ ਤੇ ਪਾਕਿਸਤਾਨ ਸਣੇ ਦੁਨੀਆ ਭਰ ਵਿਚ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਮਰਿਆਦਾ ਨਾਲ ਮਨਾਇਆ ਗਿਆ। ਪਰ ਪੰਜਾਬ ਸਰਕਾਰ …
Read More »550 ਸਾਲਾ ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਦੀ ਰਹਿਮਤ ਬਰਸੀ
ਬਾਬੇ ਨਾਨਕ ਦੀ ਰਹਿਮਤ ਤੇ 72 ਵਰ੍ਹਿਆਂ ਦੀ ਅਰਦਾਸ ਸਦਕਾ ਖੁੱਲ੍ਹ ਗਿਆ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖਾਂ ਦੀਆਂ ਭਾਵਨਾਵਾਂ ਦੇ ਸਤਿਕਾਰ ਲਈ ਕੈਪਟਨ ਨੇ ਮੋਦੀ ਤੇ ਇਮਰਾਨ ਦਾ ਕੀਤਾ ਧੰਨਵਾਦ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦੀ ਆਗਿਆ ਦੇਣ ਵਿੱਚ ਪੂਰਨ ਸਹਿਯੋਗ …
Read More »ਦਵਿੰਦਰਪਾਲ ਸਿੰਘ ਭੁੱਲਰ ਹੋਵੇਗਾ ਰਿਹਾਅ
ਚੰਡੀਗੜ੍ਹ : ਕੇਂਦਰ ਸਰਕਾਰ ਨੇ 1993 ਦੇ ਦਿੱਲੀ ਬੰਬ ਧਮਾਕਾ ਮਾਮਲੇ ‘ਚ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ। ਭੁੱਲਰ ਨੂੰ ਇਸ ਮਾਮਲੇ ‘ਚ ਫਾਂਸੀ ਦੀ ਸਜ਼ਾ ਹੋਈ ਸੀ, ਪਰ ਉਸ ਦੀ ਮਾਨਸਿਕ ਸਥਿਤੀ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ 2014 ‘ਚ ਫਾਂਸੀ ਦੀ …
Read More »ਅਮਰੀਕਾ ‘ਚ ਸਿੱਖ ਸਭ ਤੋਂ ਵੱਧ ਹੁੰਦੇ ਹਨ ਨਸਲੀ ਵਿਤਕਰੇ ਦਾ ਸ਼ਿਕਾਰ
ਵਾਸ਼ਿੰਗਟਨ : ਸਿੱਖਾਂ ਖਿਲਾਫ ਨਫ਼ਰਤੀ ਅਪਰਾਧ ਦੇ ਕਰੀਬ 60 ਮਾਮਲੇ ਅਮਰੀਕੀ ਏਜੰਸੀ ਐੱਫਬੀਆਈ ਨੂੰ 2018 ਵਿਚ ਮਿਲੇ ਹਨ। ਇਸ ਤੋਂ ਵੱਧ ਅਜਿਹੀਆਂ ਘਟਨਾਵਾਂ ਸਿਰਫ਼ ਯਹੂਦੀਆਂ ਤੇ ਮੁਸਲਿਮ ਭਾਈਚਾਰੇ ਨਾਲ ਹੀ ਵਾਪਰੀਆਂ ਹਨ। ਇਸ ਤਰ੍ਹਾਂ ਸਿੱਖ ਧਰਮ ਅਮਰੀਕਾ ਵਿਚ ਨਫ਼ਰਤ ਝੱਲਣ ਦੇ ਮਾਮਲੇ ਵਿਚ ਤੀਜੇ ਨੰਬਰ ‘ਤੇ ਹੈ। ਵੱਖ-ਵੱਖ ਏਜੰਸੀਆਂ ਕੋਲ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਚੰਡੀਗੜ੍ਹ …
Read More »ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲੀ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਸਬੰਧੀ ਪ੍ਰਕਿਰਿਆ ਨੂੰ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰੀ ਝੰਡੀ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿੱਠੀ …
Read More »ਕਰਤਾਰਪੁਰ ਦੀ ਮਿੱਟੀ ਨੂੰ ਸੁੰਘ ਕੇ ਚੈਕ ਕਰਦੇ ਨੇ ਕਸਟਮ ਅਧਿਕਾਰੀ
ਸ਼ਰਧਾਲੂਆਂ ਦਾ ਕਹਿਣਾ – ਸੋਨੇ-ਚਾਂਦੀ ਨਾਲੋਂ ਵੀ ਵੱਧ ਕੀਮਤੀ ਕਰਤਾਰਪੁਰ ਸਾਹਿਬ ਦੀ ਮਿੱਟੀ ਜਲੰਧਰ/ਬਿਊਰੋ ਨਿਊਜ਼ : ਕੌਮਾਂਤਰੀ ਸਰਹੱਦਾਂ ‘ਤੇ ਤਾਇਨਾਤ ਕਸਟਮ ਅਧਿਕਾਰੀ ਆਮ ਤੌਰ ‘ਤੇ ਬੇਸ਼ਕੀਮਤੀ ਚੀਜ਼ਾਂ ‘ਤੇ ਹੀ ਤਿੱਖੀ ਨਜ਼ਰ ਰੱਖਦੇ ਹਨ। ਕਸਟਮ ਅਧਿਕਾਰੀਆਂ ਦਾ ਸੋਨਾ, ਚਾਂਦੀ, ਹੀਰਿਆਂ ਅਤੇ ਹੋਰ ਕੀਮਤੀ ਚੀਜ਼ਾਂ ਦੀ ਤਸਕਰੀ ‘ਤੇ ਵੀ ਸਾਰਾ ਧਿਆਨ ਹੁੰਦਾ …
Read More »ਸਹਿਜ ਪਾਠ ਦੀ ਆਰੰਭਤਾ ਨਾਲ ਸੁਲਤਾਨਪੁਰ ਲੋਧੀ ‘ਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਵਲੋਂ ਪਹਿਲੇ ਪਾਤਿਸ਼ਾਹ ਦੇ ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਸੁਲਤਾਨਪੁਰ ਲੋਧੀ : ਪਹਿਲੇ ਪਾਤਿਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਵਾਲੇ ਸਮਾਗਮ ਮੰਗਲਵਾਰ ਨੂੰ ਪਵਿੱਤਰ ਵੇਈਂ ਕਿਨਾਰੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮੁੱਖ ਪੰਡਾਲ ਵਿੱਚ ਸਹਿਜ ਪਾਠ …
Read More »ਪੰਜਾਬ ਵਿਧਾਨ ਸਭਾ ‘ਚ ਗੂੰਜੇ ਬਾਬੇ ਨਾਨਕ ਦੇ ਸੰਦੇਸ਼
ਵੈਂਕਈਆ ਨਾਇਡੂ, ਡਾ. ਮਨਮੋਹਨ ਸਿੰਘ, ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ, ਰਾਜਪਾਲ, ਸੰਸਦ ਮੈਂਬਰ ਤੇ ਵਿਧਾਇਕ ਵੀ ਪਹੁੰਚੇ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 6 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਸੱਦਿਆ। ਜਿਸ ਵਿਚ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. …
Read More »