50 ਲੱਖ ਵਿਦੇਸ਼ੀਆਂ ਦੇ ਆਰਜ਼ੀ ਪਰਮਿਟਾਂ ਦੀ ਮਿਆਦ ਖਤਮ -ਛੱਡਣਾ ਪੈ ਸਕਦਾ ਹੈ ਕੈਨੇਡਾ ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਆਰਜ਼ੀ ਪਰਮਿਟਾਂ ‘ਤੇ ਰਹਿ ਰਹੇ ਭਾਰਤੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਦੇ ਮੰਤਰੀ ਮਾਰਕ ਮਿਲਰ ਨੇ ਇੱਕ ਸੰਸਦੀ ਕਮੇਟੀ ਨੂੰ ਦੱਸਿਆ ਹੈ ਕਿ ਲਗਭਗ …
Read More »ਦੋ ਮਹੀਨੇ ਲਈ ਉਪਰੋਕਤ ਵਰਨਣ ਆਈਟਮਾਂ ਉੱਪਰ ਫ਼ੈੱਡਰਲ ਟੈਕਸ (ਜੀਐੱਸਟੀ/ਐੱਚਐੱਸਟੀ) ਹਟਾਉਣ ਲਈ ਬਿੱਲ ਪਾਸ ਕੀਤਾ : ਸੋਨੀਆ ਸਿੱਧੂ
ਬਰੈਂਪਟਨ : ਲੰਘੀ 29 ਨਵੰਬਰ ਨੂੰ ਕੈਨੇਡਾ ਦੇ ਹਾਊਸ ਆਫ ਕਾਮਨਜ਼ ਵਿੱਚ ਮੈਂਬਰਾਂ ਵੱਲੋਂ ਬਿੱਲ ਪਾਸ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ 14 ਦਸੰਬਰ 2024 ਤੋਂ 15 ਫਰਵਰੀ 2025 ਤੱਕ ਦੋ ਮਹੀਨੇ ਲਈ ਕਈ ਆਈਟਮਾਂ ਉੱਪਰ ਫੈਡਰਲ ਟੈਕਸ ਹਟਾਇਆ ਗਿਆ ਹੈ। ਇਨ੍ਹਾਂ ਵਿਚ ਬੱਚਿਆਂ ਦੇ ਖਿਡਾਉਣੇ, ਪੁਸਤਕਾਂ, ਰੈਸਟੋਰੈਂਟਾਂ ਵਿਚ …
Read More »ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸੁਖਬੀਰ ਬਾਦਲ ਉਤੇ ਹਮਲਾ
ਸੁਰੱਖਿਆ ਲਈ ਤਾਇਨਾਤ ਏਐੱਸਆਈ ਨੇ ਹਮਲਾਵਰ ਨੂੰ ਫੜਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵੱਜੋਂ ਸੇਵਾ ਨਿਭਾਅ ਰਹੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਉਸ ਵੇਲੇ ਵਾਲ-ਵਾਲ ਬਚ ਗਏ ਜਦੋਂ ਇਕ ਵਿਅਕਤੀ ਨੇ ਐਨ ਨੇੜਿਉਂ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਸੁਖਬੀਰ ਦੀ ਸੁਰੱਖਿਆ ਵਿੱਚ ਸਾਦੀ ਵਰਦੀ ‘ਚ ਤਾਇਨਾਤ …
Read More »ਪ੍ਰਕਾਸ਼ ਸਿੰਘ ਬਾਦਲ ਦਾ ਫਖਰ-ਏ-ਕੌਮ ਐਵਾਰਡ ਵਾਪਸ ਲਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਆਫ਼ੀ ਦੇਣ ਦੇ ਮਾਮਲੇ ਦਾ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਨੋਟਿਸ ਲੈਂਦਿਆਂ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਦੀ …
Read More »ਸਰੀ ਪੁਲਿਸ ਨੇ ਸ਼ਹਿਰ ਦੇ ਅਮਨ ਕਾਨੂੰਨ ਦੀ ਵਾਗਡੋਰ ਸੰਭਾਲੀ
74 ਸਾਲਾਂ ਤੋਂ ਸਰੀ ‘ਚ ਤਾਇਨਾਤ ਸੀ ਕੇਂਦਰੀ ਪੁਲਿਸ ਵੈਨਕੂਵਰ/ਬਿਊਰੋ ਨਿਊਜ਼ : ਲੰਮਾ ਸੰਘਰਸ਼ ਕਰਨ ਤੋਂ ਬਾਅਦ ਆਖਰ ਸਰੀ ਪੁਲਿਸ ਨੇ ਸ਼ਹਿਰ ਦੇ ਅਮਨ ਕਾਨੂੰਨ ਦੀ ਵਾਗਡੋਰ ਕੇਂਦਰੀ ਪੁਲਿਸ ਤੋਂ ਆਪਣੇ ਹੱਥ ਲੈ ਲਈ ਹੈ। 74 ਸਾਲਾਂ ਤੋਂ ਸਰੀ ‘ਚ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਕੇਂਦਰੀ ਪੁਲਿਸ) ਤਾਇਨਾਤ ਸੀ। ਹੁਣ ਸਰੀ …
Read More »ਬਾਇਡਨ ਨੇ ਪੁੱਤਰ ਹੰਟਰ ਦੇ ਗੁਨਾਹ ਕੀਤੇ ਮੁਆਫ਼
ਵਾਸ਼ਿੰਗਟਨ : ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਪੁੱਤਰ ਹੰਟਰ ਬਾਇਡਨ ਨੂੰ ਸਾਰੇ ਗੁਨਾਹਾਂ ਤੋਂ ਮੁਆਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਹੋਣ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਨਾਲ ਹੰਟਰ ਸੰਘੀ ਬੰਦੂਕ ਅਤੇ ਟੈਕਸ ਦੋਸ਼ਾਂ ਲਈ ਸੰਭਾਵਿਤ ਜੇਲ੍ਹ ਦੀ ਸਜ਼ਾ ਤੋਂ ਬਚ ਗਿਆ ਹੈ। ਕਰੀਬ ਇਕ ਮਹੀਨੇ ਬਾਅਦ …
Read More »ਟਰੰਪ ਵੱਲੋਂ ਬ੍ਰਿਕਸ ਮੁਲਕਾਂ ‘ਤੇ ਸੌ ਫੀਸਦੀ ਟੈਕਸ ਲਾਉਣ ਦੀ ਧਮਕੀ
ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਕੀਤੀ ਆਲੋਚਨਾ ਫਲੋਰਿਡਾ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ 9 ਮੈਂਬਰੀ ਬ੍ਰਿਕਸ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ 100 ਫ਼ੀਸਦੀ ਟੈਕਸ ਲਾਇਆ ਜਾਵੇਗਾ। ਬ੍ਰਿਕਸ …
Read More »ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ
ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪਰਵਾਸੀਆਂ ਖਾਸਕਰ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments-LMIs) …
Read More »ਹਰਜਿੰਦਰ ਸਿੰਘ ਸਿੱਧੂ ਡੈਲਟਾ ਪੁਲਿਸ ਦਾ ਮੁਖੀ ਨਿਯੁਕਤ
ਵੈਨਕੂਵਰ/ਬਿਊਰੋ ਨਿਊਜ਼ : ਹਰਜਿੰਦਰ ਸਿੰਘ ਸਿੱਧੂ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਦਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਡੈਲਟਾ ਪੁਲਿਸ ਦੀ ਹੋਂਦ ਤੋਂ ਬਾਅਦ ਪਹਿਲੀ ਵਾਰ ਕੋਈ ਪੰਜਾਬੀ ਇਸ ਅਹੁਦੇ ‘ਤੇ ਤਾਇਨਾਤ ਹੋਇਆ ਹੈ। ਹਰਜ ਸਿੱਧੂ ਦੇ ਨਾਂ ਨਾਲ ਜਾਣਿਆ ਜਾਂਦਾ ਹਰਜਿੰਦਰ ਸਿੱਧੂ 1993 ਵਿੱਚ ਡੈਲਟਾ ਪੁਲਿਸ ਵਿਚ ਸਿਪਾਹੀ …
Read More »ਕੈਨੇਡਾ ਤੇ ਭਾਰਤ ਵਿਚਾਲੇ ਕੂਟਨੀਤਕ ਤਣਾਅ ਦੇ ਚੱਲਦਿਆਂ ਪੰਜਾਬੀਆਂ ਦੀ ਵਧੀ ਮੁਸ਼ਕਲ
ਵੀਜ਼ਾ ਮਿਲਣ ਵਿਚ ਹੋ ਰਹੀ ਹੈ ਦੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਕਾਰਨ ਨਾਗਰਿਕ ਅਤੇ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਇਸ ਤਣਾਅ ਦਰਮਿਆਨ ਇਮੀਗਰੇਸ਼ਨ ਬੈਕਲਾਗ ਦਾ ਅਸਰ ਭਾਰਤੀਆਂ ‘ਤੇ ਸਭ ਤੋਂ ਵੱਧ ਦੇਖਣ ਨੂੰ ਮਿਲ ਰਿਹਾ ਹੈ। ਕੈਨੇਡਾ ਨੇ ਭਾਰਤ ਵਿਚ ਡਿਪਲੋਮੈਟਿਕ ਸਟਾਫ ਘਟਾ …
Read More »