‘ਕੇਸ ਕਟਾਏ ਦੇਸ਼ ਲਈ ਅਜੇ ਸੀਸ ਕਟਾਉਣਾ ਬਾਕੀ ਏ’ ਭਾਰਤੀ ਅਜ਼ਾਦੀ ਦੀ ਲੜਾਈ ਦਾ ਸਿਰਮੌਰ ਯੋਧਾ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਜਦੋਂ ਅਜ਼ਾਦੀ ਦੀ ਜੰਗ ਦੌਰਾਨ ਆਪਣੇ ਕੇਸ ਕਟਵਾਉਣੇ ਪਏ ਤਾਂ ਉਸ ਸਮੇਂ ਕੁੱਝ ਸਵਾਲ ਉਠੇ ਕਿ ਉਸ ਨੂੰ ਸਿੱਖ ਧਰਮ ਦੀ ਮਰਿਆਦਾ ਨੂੰ ਧਿਆਨ ‘ਚ ਰੱਖਦਿਆਂ ਕੇਸ ਨਹੀਂ ਕਟਵਾਉਣੇ …
Read More »ਏਮਜ਼ ਡਾਇਰੈਕਟਰ ਦੀ ਚੇਤਾਵਨੀ
ਜੂਨ-ਜੁਲਾਈ ‘ਚ ਭਾਰਤ ‘ਚ ਸਿਖਰ ‘ਤੇ ਹੋਵੇਗੀ ਕਰੋਨਾ ਮਹਾਂਮਾਰੀ ਨਵੀਂ ਦਿੱਲੀ : ਹਰ ਰੋਜ਼ ਦੇਸ਼ ਭਰ ‘ਚ ਕਰੋਨਾ ਦੇ ਨਵੇਂ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਤਾਲਾਬੰਦੀ ਅਤੇ ਹੋਰ ਕਦਮ ਚੁੱਕੇ ਜਾਣ ਦੇ ਬਾਵਜੂਦ ਵੀ ਕਰੋਨਾ ਪੀੜਤਾਂ ਦੇ ਕੇਸ ਵੱਧ ਰਹੇ ਹਨ। ਇਸ ਦੌਰਾਨ, ਇੰਡੀਅਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ …
Read More »ਨਵਜੋਤ ਸਿੱਧੂ ਨੇ ਇਸ਼ਾਰੇ ‘ਚ ਕਿਹਾ ਪੰਜਾਬ ਦੀ ਜਨਤਾ ਹੁਣ ਸੱਤਾ ਬਦਲੇਗੀ
ਚੰਡੀਗੜ੍ਹ : ਬਗ਼ਾਵਤੀ ਸੁਰਾਂ ਵਾਲੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਇੱਕ ਵਾਰ ਫਿਰ ਸਰਕਾਰ ਅਤੇ ਸਿਸਟਮ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਇਸ ਵਿਡੀਓ ‘ਚ ਉਹ ਬਿਨਾ ਕਿਸੇ ਦਾ ਨਾਂ ਲਏ ਸੱਤਾਧਾਰੀਆਂ …
Read More »ਲੌਕਡਾਊਨ : ਭਾਰਤ ‘ਚ ਪੈਦਾ ਹੋਣਗੇ ਦੋ ਕਰੋੜ ਬੱਚੇ
ਨਵੀਂ ਦਿੱਲੀ : ਭਾਰਤ ਵਿੱਚ ਦਸੰਬਰ ਤੱਕ 2 ਕਰੋੜ ਤੋਂ ਵੱਧ ਬੱਚੇ ਜਨਮ ਲੈ ਸਕਦੇ ਹਨ। ਸੰਯੁਕਤ ਰਾਸ਼ਟਰ ਨੇ 10 ਮਈ ਨੂੰ ਮਦਰਸ ਡੇਅ ਤੋਂ ਪਹਿਲਾਂ ਇਸ ਗੱਲ ਦਾ ਅਨੁਮਾਨ ਲਗਾਇਆ ਹੈ। ਸੰਯੁਕਤ ਰਾਸ਼ਟਰ ਦੇ ਅਨੁਸਾਰ, ਭਾਰਤ ਵਿੱਚ ਮਾਰਚ ਤੋਂ ਦਸੰਬਰ ਤੱਕ ਨਾ ਸਿਰਫ ਭਾਰਤ ਵਿੱਚ ਸਭ ਤੋਂ ਵੱਧ ਬਾਲ …
Read More »ਕਰੋਨਾ
ਪੰਜਾਬ ਵਿਚ ਇਕ ਦਿਨ ‘ਚ ਹੀ ਆਏ 178 ਤੋਂ ਵੱਧ ਕਰੋਨਾ ਦੇ ਨਵੇਂ ਮਾਮਲੇ ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 500 ਨੂੰ ਟੱਪੀ, ਜਲੰਧਰ, ਮੋਹਾਲੀ, ਅੰਮ੍ਰਿਤਸਰ ਤੇ ਲੁਧਿਆਣਾ 100-100 ਦਾ ਅੰਕੜਾ ਛੂਹਣ ਨੂੰ ਕਾਹਲੇ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਉਤੇ ਵੀ ਸਿਆਸਤ ਤੇ ਲਿਆਉਣ ਤੋਂ ਬਾਅਦ ਵੀ ਜਾਰੀ ਹੈ …
Read More »ਬਾਲੀਵੁੱਡ ਅਦਾਕਾਰ ਇਰਫਾਨ ਦੇ ਮਗਰੇ ਹੀ ਦੁਨੀਆ ਤੋਂ ਚਲਦੇ ਬਣੇ ਰਿਸ਼ੀ ਕਪੂਰ ਵੀ
ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਦੇਹਾਂਤ ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਬੁੱਧਵਾਰ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਦੇਹਾਂਤ ਹੋ ਗਿਆ। ਉਹ 54 ਸਾਲਾਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਇਸ ਖ਼ਬਰ ਨਾਲ ਸਮੁੱਚੇ ਬਾਲੀਵੁੱਡ ਜਗਤ ‘ਚ ਸੋਗ ਦੀ ਲਹਿਰ ਛਾ ਗਈ। …
Read More »ਉਘੇ ਅਦਾਕਾਰ ਰਿਸ਼ੀ ਕਪੂਰ ਪੰਜ ਤੱਤਾਂ ‘ਚ ਹੋਏ ਵਿਲੀਨ
ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਰਿਸ਼ੀ ਕਪੂਰ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਚੰਦਨਵਾੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਲਾਕਡਾਊਨ ਦੇ ਚੱਲਦਿਆਂ ਅੰਤਿਮ ਸਸਕਾਰ ਦੀਆਂ ਸਾਰੀਆਂ ਰਸਮਾਂ ਅੱਧੇ ਘੰਟੇ ‘ਚ ਹੀ ਪੂਰੀਆਂ ਕੀਤੀਆਂ ਗਈਆਂ। ਇਸ ਦੌਰਾਨ ਰਿਸ਼ੀ ਕਪੂਰ ਦੇ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ …
Read More »ਵ੍ਹਾਈਟ ਹਾਊਸ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਕੀਤਾ ਅਨਫਾਲੋ
ਵਾਸ਼ਿੰਗਟਨ : ਕਰੋਨਾ ਵਾਇਰਸ ਦੇ ਕਹਿਰ ਵਿਚਕਾਰ ਅਮਰੀਕਾ ਦੀ ਮੰਗ ‘ਤੇ ਭਾਰਤ ਨੇ ਉਸ ਨੂੰ ਹਾਈਡ੍ਰੋਕਸੀ ਕਲੋਰੋ ਕਵੀਨ ਦਵਾਈ ਮੁਹੱਈਆ ਕਰਵਾਈ ਸੀ। ਉਸ ਤੋਂ ਬਾਅਦ 10 ਅਪ੍ਰੈਲ ਨੂੰ ਵ੍ਹਾਈਟ ਹਾਊਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤ ਦੇ 6 ਟਵਿੱਟਰ ਹੈਂਡਲਸ ਨੂੰ ਟਵਿੱਟਰ ‘ਤੇ ਫ਼ਾਲੋ ਕੀਤਾ ਸੀ। ਹੁਣ ਕੁਝ ਦਿਨ …
Read More »ਚੀਨੀ ਵਿਗਿਆਨੀਆਂ ਦਾ ਦਾਅਵਾ
ਹਰ ਸਾਲ ਵਾਪਸ ਆ ਸਕਦਾ ਹੈ ਕਰੋਨਾ ਵਾਇਰਸ ਬੀਜਿੰਗ : ਦੁਨੀਆ ਭਰ ‘ਚ ਫੈਲੇ ਕੋਰੋਨਾ ਵਾਇਰਸ ਬਾਰੇ ਇੱਕ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਹਰ ਸਾਲ ਵਾਪਸ ਆ ਸਕਦਾ ਹੈ। ਚੀਨ ਦੇ ਪ੍ਰਮੁੱਖ ਵਿਗਿਆਨੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ …
Read More »ਨੋਵਾ ਸਕੋਟੀਆ ‘ਚ ਪੁਲਿਸ ਦੀ ਵਰਦੀ ‘ਚ ਆਏ ਹਮਲਾਵਰ ਨੇ ਅੰਨ੍ਹੇਵਾਹ ਰਾਤ ਭਰ ਕੀਤੀ ਸੀ ਫਾਇਰਿੰਗ
ਬੇਗੁਨਾਹ 23 ਬੇਵਕਤੀ ਮੌਤ ਮਾਰੇ ਗਏ ਨੋਵਾ ਸਕੋਟੀਆ : ਲੰਘੇ ਸ਼ਨੀਵਾਰ ਦੀ ਰਾਤ ਅਤੇ ਐਤਵਾਰ ਦੀ ਸਵੇਰ ਨੂੰ ਨੋਵਾ ਸਕੋਟੀਆ ਦੇ ਛੋਟੇ ਕਸਬਿਆਂ ਵਿਚ ਇਕ ਬੰਦੂਕਧਾਰੀ ਦੀ ਵਹਿਸ਼ੀਅਤ ਦਾ ਨਿਸ਼ਾਨਾ ਬਣੇ ਲੋਕਾਂ ‘ਚ ਮਰਨ ਵਾਲਿਆ ਦੀ ਗਿਣਤੀ 23 ਹੋ ਗਈ ਹੈ ਅਤੇ ਪੁਲਿਸ ਨੂੰ ਇਸ ਕਾਰੇ ਵਿਚ ਕੁਝ ਹੋਰ ਮੌਤਾਂ …
Read More »