ਚੰਡੀਗੜ੍ਹ : ਪੰਜਾਬ ਦੀ ਕੈਪਟਨ ਸਰਕਾਰ ਸੂਬੇ ‘ਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਥਾਂ ਰਾਜ ਦੀ ਮਾੜੀ ਵਿੱਤੀ ਹਾਲਤ ਦੇ ਮੱਦੇਨਜ਼ਰ ਸਾਰੇ ਵਿਭਾਗਾਂ ‘ਚੋਂ ਫਾਲਤੂ ਮੁਲਾਜ਼ਮਾਂ ਦੀ ਛਾਂਟੀ ਕਰਨ ‘ਚ ਲੱਗੀ ਹੋਈ ਹੈ। ਅਜਿਹੇ ਮੁਲਾਜ਼ਮਾਂ ਦੀ ਵਿੱਤ ਵਿਭਾਗ ਹੋਰਨਾਂ ਵਿਭਾਗਾਂ ਤੋਂ ਜਾਣਕਾਰੀ ਇਕੱਠੀ ਕਰ ਰਿਹਾ ਹੈ, ਜਿਹੜੇ ਮੁਲਾਜ਼ਮ …
Read More »ਨਿਊਯਾਰਕ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਹੱਤਿਆ
ਨਿਊਯਾਰਕ : ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਚ ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਭੁੱਲੇਚੱਕ ਦੇ ਇਕ ਨੌਜਵਾਨ ਦੀ ਨਿਊਯਾਰਕ ‘ਚ ਲੁੱਟ ਖੋਹ ਦੀ ਨੀਅਤ ਨਾਲ ਇਕ ਕਾਲੇ ਤੇ ਦੋ ਔਰਤਾਂ ਵਲੋਂ ਸਿਰ ‘ਚ ਰਾਡ ਮਾਰ ਕੇ ਕਤਲ ਕਰ …
Read More »ਪੰਜਾਬ ‘ਚ ਬੇਰੁਜ਼ਗਾਰੀ ਤੇ ਖੇਤੀ ਸੰਕਟ ਕਾਰਨ ਨੌਜਵਾਨ ਵਿਦੇਸ਼ੀਂ ਜਾਣ ਲਈ ਮਜਬੂਰ
ਵਿਦੇਸ਼ ਜਾਣ ਦੇ ਚਾਹਵਾਨ 70 ਫ਼ੀਸਦ ਨੌਜਵਾਨ ਕਿਸਾਨੀ ਪਿਛੋਕੜ ਵਾਲੇ ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਸੰਕਟ, ਰੁਜ਼ਗਾਰ ‘ਚ ਗੁਣਵੱਤਾ ਦੀ ਘਾਟ ਪੰਜਾਬ ਦੇ ਪੇਂਡੂ ਨੌਜਵਾਨਾਂ ਨੂੰ ਵਿਦੇਸ਼ ਉਡਾਰੀ ਮਾਰਨ ਲਈ ਮਜਬੂਰ ਕਰ ਰਹੇ ਹਨ। ਇਕ ਹਾਲੀਆ ਅਧਿਐਨ ਵਿਚ ਸਾਹਮਣੇ ਆਇਆ ਹੈ ਕਿ ਵਿਦੇਸ਼ ਜਾ ਰਹੇ ਨੌਜਵਾਨਾਂ ਵਿਚੋਂ 70 ਫ਼ੀਸਦ ਕਿਸਾਨੀ ਪਿਛੋਕੜ …
Read More »ਦਰਬਾਰ ਸਾਹਿਬ ਦੇ ਰਾਹ ‘ਚੋਂ ਹਟਾਏ ਬੁੱਤ
ਕੈਪਟਨ ਅਮਰਿੰਦਰ ਨੇ ਪ੍ਰਸ਼ਾਸਨ ਨੂੰ ਕਿਹਾ ਸੀ ਇਹ ਬੁੱਤ ਇਥੋਂ ਹਟਾ ਕੇ ਕਿਸੇ ਹੋਰ ਜਗ੍ਹਾ ਲਗਾਓ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਚੋਂ ਵੀਰਵਾਰ ਨੂੰ ਗਿੱਧੇ-ਭੰਗੜੇ ਤੇ ਹੋਰ ਸਭਿਆਚਾਰਕ ਬੁੱਤ ਹਟਾ ਦਿੱਤੇ ਗਏ। ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਤਾਂ ਨੂੰ ਹਟਾਉਣ ਦਾ ਕੰਮ ਕੀਤਾ। ਜ਼ਿਕਰਯੋਗ ਹੈ ਕਿ …
Read More »ਨਾਗਰਿਕਤਾ ਕਾਨੂੰਨ ਦੇ ਹੱਕ ਲਈ ਵਿਦਿਆਰਥੀਆਂ ਦੀ ਲਈ ਆੜ
ਧਨੌਲਾ ਦੇ ਇਕ ਸਕੂਲ ‘ਚ ਬੱਚਿਆਂ ਕੋਲੋਂ ਸੀਏਏ ਦੇ ਹੱਕ ‘ਚ ਕਰਵਾਏ ਗਏ ਦਸਤਖਤ ਧਨੌਲਾ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਧਨੌਲਾ ਦੇ ਇਕ ਸਕੂਲ ਵਿਚ ਬੱਚਿਆਂ ਤੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਹੱਕ ਵਿਚ ਦਸਤਖ਼ਤ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਸ਼ੱਕ ਪੁਲਿਸ ਨੇ ਮੁਸਤੈਦੀ ਵਰਤਦਿਆਂ ਮਾਮਲਾ …
Read More »ਤਰਨਜੀਤ ਸੰਧੂ ਅਮਰੀਕਾ ‘ਚ ਭਾਰਤ ਦੇ ਰਾਜਦੂਤ ਨਿਯੁਕਤ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 1988 ਬੈਚ ਦੇ ਆਈਐੱਫਐੱਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿੱਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਹੈ। ਸੰਧੂ ਮੌਜੂਦਾ ਸਮੇਂ ਕੋਲੰਬੋ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਹਨ। ਸੰਧੂ ਅਮਰੀਕਾ ਵਿੱਚ ਹਰਸ਼ ਵਰਧਨ ਸ਼੍ਰਿੰਗਲਾ ਦੀ ਥਾਂ ਲੈਣਗੇ। ਸ਼੍ਰਿੰਗਲਾ ਨੂੰ ਵਿਜੈ ਗੋਖਲੇ ਦੀ ਥਾਂ ਵਿਦੇਸ਼ …
Read More »ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ
ਨਵੀਂ ਦਿੱਲੀ : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੁੱਲ ਆਲਮ ਨੂੰ ਦਿੱਤੇ ਸਦੀਵੀਂ ਸੰਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਨੂੰ 26 ਜਨਵਰੀ ਨੂੰ ਨਵੀਂ ਦਿੱਲੀ ਵਿਚ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਵਿਸ਼ੇ ਵਜੋਂ ਰੂਪਮਾਨ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ …
Read More »ਪੰਜਾਬ ਦੇ ਸਮੂਹ ਸਿਆਸੀ ਦਲਾਂ ਨੇ ਇਕ ਸੁਰ ‘ਚ ਲਿਆ ਫੈਸਲਾ
ਹਰਿਆਣਾ ਨੂੰ ਨਹੀਂ ਦਿਆਂਗੇ ਪਾਣੀ ੲ ਪਾਸ ਕੀਤੇ ਮਤੇ ਵਿੱਚ ਪਾਣੀ ਦੀ ਉਪਲਬਧਤਾ ਜਾਣਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਵਿੱਚ ਸੋਧਾਂ ਕਰਨ ਦੀ ਮੰਗ ੲ ਸੂਬੇ ਦੇ ਮਹੱਤਵਪੂਰਨ ਮਸਲਿਆਂ ‘ਤੇ ਹਰੇਕ ਛਿਮਾਹੀ ਹੋਵੇਗੀ ਅਜਿਹੀ ਮੀਟਿੰਗ-ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀਆਂ ਦੇ ਮੁੱਦੇ ‘ਤੇ ਵੀਰਵਾਰ ਨੂੰ ਚੰਡੀਗੜ੍ਹ ਵਿਚ …
Read More »ਅੰਮ੍ਰਿਤ ਸਿੰਘ ਅਮਰੀਕਾ ‘ਚ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਬਣੇ
ਹਿਊਸਟਨ : ਭਾਰਤੀ ਮੂਲ ਦੇ ਇਕ ਅਮਰੀਕੀ ਸਿੱਖ ਨਾਗਰਿਕ ਅੰਮ੍ਰਿਤ ਸਿੰਘ ਨੇ ਅਮਰੀਕੀ ਸੂਬੇ ਟੈਕਸਾਸ ਦੇ ਹੈਰਿਸ ਕਾਊਂਟੀ ਵਿਖੇ ਡਿਪਟੀ ਕਾਂਸਟੇਬਲ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਹ ਅਮਰੀਕਾ ਵਿਚ ਪਹਿਲੇ ਦਸਤਾਰਧਾਰੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਹਨ। ਸਿਰਫ 21 ਸਾਲ ਦੇ ਅੰਮ੍ਰਿਤ ਸਿੰਘ ਅਜਿਹੇ ਪਹਿਲੇ ਅਧਿਕਾਰੀ ਹੋਣਗੇ, ਜੋ ਡਿਊਟੀ …
Read More »ਵਿਸ਼ਵ ਪੱਧਰ ‘ਤੇ ਭਾਰਤ ਦੀ ਡਿੱਗੀ ਲੋਕਤੰਤਰਿਕ ਸ਼ਾਖ
ਲੋਕਤੰਤਰ ਸੂਚਕ ਅੰਕ ‘ਚ ਭਾਰਤ 51ਵੇਂ ਸਥਾਨ ‘ਤੇ ਪੁੱਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ 2019 ਦੇ ਜਮਹੂਰੀ ਸੂਚਕ ਅੰਕ ‘ਚ 10 ਸਥਾਨ ਤਿਲਕ ਕੇ 51ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਇਕਨਾਮਿਸਟ ਇੰਟੈਲੀਜੈਂਸ ਯੂਨਿਟ ਮੁਤਾਬਕ ਭਾਰਤ ‘ਚ ‘ਆਮ ਨਾਗਰਿਕਾਂ ਦੇ ਅਧਿਕਾਰਾਂ ‘ਚ ਘਾਣ’ ਕਰਕੇ ਜਮਹੂਰੀਅਤ ‘ਚ ਗਿਰਾਵਟ ਦਾ ਰੁਝਾਨ ਦਰਜ ਹੋਇਆ …
Read More »