ਪੰਜਾਬੀ ਮੂਲ ਦੇ 13 ਸੰਸਦ ਮੈਂਬਰਾਂ ਨੇ ਹਾਸਲ ਕੀਤੀ ਸੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ : ਬ੍ਰਿਟੇਨ ਦੀ ਨਵੀਂ ਲੇਬਰ ਸਰਕਾਰ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ ਅਤੇ ਮੰਤਰੀ ਮੰਡਲ ਦੇ ਵਿਸਤਾਰ ਤੋਂ ਬਾਅਦ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਹੋਰ ਅਹੁਦਿਆਂ ‘ਤੇ ਨਿਯੁਕਤੀਆਂ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ …
Read More »ਵੱਡੀ ਗਿਣਤੀ ‘ਚ ਸਟੂਡੈਂਟ ਸਟੱਡੀ ਵੀਜ਼ਾ ਦੇ ਨਾਮ ‘ਤੇ ਕੈਨੇਡਾ ਦੀ ਪੀਆਰ ਦਾ ਲੈਂਦੇ ਹਨ ਸੁਪਨਾ
ਸਟੱਡੀ ਪਰਮਿਟ ਕੈਨੇਡਾ ‘ਚ ਪੀਆਰ ਦੀ ਗਾਰੰਟੀ ਨਹੀਂ : ਮਾਰਕ ਮਿੱਲਰ ਇੰਟਰਨੈਸ਼ਨਲ ਸਟੂਡੈਂਟ ਨੂੰ ਇਸ ਬਾਰੇ ਵਿਚ ਜਾਗਰੂਕ ਹੋਣ ਦੀ ਅਪੀਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦਾ ਸਟੱਡੀ ਪਰਮਿਟ ਕੈਨੇਡਾ ਦੀ ਪਰਮਾਨੈਂਟ ਰੈਜੀਡੈਂਸੀ (ਪੀਆਰ) ਦੀ ਗਰੰਟੀ ਨਹੀਂ ਦਿੰਦਾ ਹੈ ਅਤੇ ਉਹ ਸਿਰਫ ਇਸਦੇ ਸਹਾਰੇ ਕੈਨੈਡਾ ਦੇ ਸਿਟੀਜਨ ਨਹੀਂ ਬਣ ਸਕਦੇ ਹਨ। …
Read More »ਦਿਲਜੀਤ ਦੁਸਾਂਝ ਦੇ ਸ਼ੋਅ ਦੀ ਰਿਹਰਸਲ ‘ਚ ਪੁੱਜੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ
ਦਿਲਜੀਤ ਦੀ ਟੀਮ ਨੇ ‘ਜਸਟਿਨ, ਜਸਟਿਨ’ ਅਤੇ ‘ਪੰਜਾਬੀ ਆ ਗਏ ਓਏ’ ਦੇ ਲਾਏ ਨਾਅਰੇ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਟੋਰਾਂਟੋ ਦੇ ਰੋਜਰਜ਼ ਸੈਂਟਰ ਵਿੱਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਸੰਗੀਤ ਸਮਾਗਮ ਤੋਂ ਪਹਿਲਾਂ ਅਚਾਨਕ ਉਨ੍ਹਾਂ ਨੂੰ ਮਿਲਣ ਪਹੁੰਚੇ। ਦੁਸਾਂਝ ਨੇ ਟਰੂਡੋ ਦੀ ਫੇਰੀ ਦੀ ਵੀਡੀਓ ਇੰਸਟਾਗ੍ਰਾਮ …
Read More »ਟਰੂਡੋ ਨੇ ਪਬਲਿਕ ਟ੍ਰਾਂਜ਼ਿਟ ਲਈ $30 ਬਿਲੀਅਨ ਦੇ 10 ਸਾਲਾ ਫੰਡ ਦੀ ਰੂਪ ਰੇਖਾ ਉਲੀਕੀ
ਟੋਰਾਂਟੋ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਿਚਮੰਡ ਹਿੱਲ ਵਿਖੇ ਸਥਿਤ ਯੌਰਕ ਰੀਜਨ ਟ੍ਰਾਂਜ਼ਿਟ ਦੀ ਇੱਕ ਫੈਸਿਲਟੀ ਵਿੱਚ ਇਲੈਕਟ੍ਰਿਕ ਬੱਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਹੁਣ ਨੈਸ਼ਨਲ ਟ੍ਰਾਂਜ਼ਿਟ ਫੰਡ ਲਈ ਅਰਜ਼ੀਆਂ ਖੁੱਲ੍ਹੀਆਂ ਹਨ ਜਿਸ ਵਿੱਚ ਮੌਜੂਦਾ ਟ੍ਰਾਂਜ਼ਿਟ ਪ੍ਰਣਾਲੀਆਂ ਲਈ ਪੈਸਾ ਉਪਲਬਧ …
Read More »ਅਮਨਜੋਤ ਸਿੰਘ ਪੰਨੂ ਯੂਨੀਵਰਸਿਟੀ ਆਫ ਕੈਲਗਰੀ ‘ਚ ਸੈਨੇਟਰ ਨਾਮਜ਼ਦ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਅਲਬਰਟਾ ਸੂਬੇ ਦੀ ਸਰਕਾਰ ਵੱਲੋਂ ਯੂਨੀਵਰਸਿਟੀ ਆਫ ਕੈਲਗਰੀ ਦੀ ਸੈਨੇਟ ਵਿੱਚ ਅਮਨਜੋਤ ਸਿੰਘ ਪੰਨੂ ਨੂੰ ਸੈਨੇਟਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਅਲਬਰਟਾ ਸੂਬੇ ਦੀ ਤਕਨੀਕੀ ਸਿੱਖਿਆ ਮੰਤਰੀ ਰਾਜਨ ਸਾਹਨੀ ਵੱਲੋਂ ਪਹਿਲੀ ਜੁਲਾਈ 2024 ਤੋਂ ਕੀਤੀ ਗਈ ਇਹ ਨਾਮਜ਼ਦਗੀ ਅਗਲੇ ਤਿੰਨ ਸਾਲਾਂ ਲਈ ਹੈ। ਜ਼ਿਕਰਯੋਗ ਹੈ …
Read More »ਟੋਰਾਂਟੋ ‘ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ
ਪ੍ਰਮੁੱਖ ਹਾਈਵੇਅ ਅਤੇ ਹੋਰ ਸੜਕਾਂ ਹੋ ਗਈਆਂ ਸਨ ਬੰਦ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਵਿਚ ਲਗਾਤਾਰ ਪਏ ਮੀਂਹ ਦੌਰਾਨ ਆਏ ਹੜ੍ਹ ਕਾਰਨ ਮੁੱਖ ਹਾਈਵੇਅ ਅਤੇ ਰੋਡ ਬੰਦ ਕਰ ਦਿੱਤੇ ਗਏ ਸਨ। ਹੜ੍ਹ ਕਾਰਨ ਇਥੋਂ ਦੇ ਕਈ ਇਲਕਿਆਂ ਵਿਚ ਆਮ ਜਨਜੀਵਨ ਅਤੇ ਬਿਜਲੀ ਪ੍ਰਭਾਵਿਤ ਹੋਈ। ਟੋਰਾਂਟੋ ਪੁਲਿਸ ਨੇ ਕਿਹਾ ਕਿ ਡੌਨ ਵੈਲੀ …
Read More »ਪੀਲ ਪੁਲਿਸ ਨੇ ਜ਼ਬਤ ਕੀਤੀ ਸਭ ਤੋਂ ਵੱਡੀ ਹਥਿਆਰਾਂ ਦੀ ਖੇਪ
ਟੋਰਾਂਟੋ/ਬਿਊਰੋ ਨਿਊਜ਼ : ਪੀਲ ਰੀਜਨ ਪੁਲਿਸ ਨੇ ਦੱਸਿਆ ਹੈ ਕਿ ਉਨ੍ਹਾਂ ਨੇ 71 ਫਾਇਰ ਆਰਮਜ਼ ਜ਼ਬਤ ਕੀਤੇ ਹਨ ਅਤੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਫੋਰਸ ਵੱਲੋਂ ਗ਼ੈਰਕਾਨੂੰਨੀ ਹਥਿਆਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜ਼ਬਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਜ਼ਬਤੀ ਗ਼ੈਰਕਾਨੂੰਨੀ ਅੰਤਰਰਾਸ਼ਟਰੀ ਫਾਇਰ ਆਰਮਜ਼ ਅਤੇ …
Read More »ਪੰਜਾਬ ‘ਚ ਹਰ ਮਹੀਨੇ ਬਣ ਰਹੇ 1 ਲੱਖ ਪਾਸਪੋਰਟ
ਪਾਸਪੋਰਟ ਬਣਾਉਣ ‘ਚ ਭਾਰਤ ਦਾ ਤੀਜਾ ਮੋਹਰੀ ਸੂਬਾ ਬਣਿਆ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਹਰ ਮਹੀਨੇ 1 ਲੱਖ ਦੇ ਕਰੀਬ ਪਾਸਪੋਰਟ ਬਣ ਰਹੇ ਹਨ ਅਤੇ ਪਾਸਪੋਰਟ ਬਣਾਉਣ ‘ਚ ਪੰਜਾਬ ਭਾਰਤ ਦਾ ਤੀਜਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿਚ ਸਾਲ 2023 ‘ਚ ਬਣੇ ਪਾਸਪੋਰਟਾਂ ਨੇ ਪੁਰਾਣੇ ਸਭ ਰਿਕਾਰਡ ਤੋੜ …
Read More »ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤਾ ਗਿਆ ਤਲਬ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ ਤੇ ਆਰੋਪਾਂ ਸਬੰਧੀ 15 ਦਿਨਾਂ ‘ਚ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਕੈਨੇਡਾ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਪਰਮਿਟ ਉਤੇ ਰੱਖੇਗਾ ਤਿੱਖੀ ਨਜ਼ਰ
2015 ‘ਚ 3.5 ਲੱਖ ਦੇ ਮੁਕਾਬਲੇ 2023 ‘ਚ 10 ਲੱਖ ਤੋਂ ਜ਼ਿਆਦਾ ਵਿਦਿਆਰਥੀ ਪਰਮਿਟ ਜਾਰੀ ਸਟੱਡੀ ਪਰਮਿਟ ਦੇ ਨਾਮ ‘ਤੇ ਲੋਕ ਕਰ ਰਹੇ ਹਨ ਇਮੀਗਰੇਸ਼ਨ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੇ ਸਟੱਡੀ ਪਰਮਿਟ ਦੇ ਨਾਮ ‘ਤੇ ਇਮੀਗਰੇਸ਼ਨ ਕਰ ਰਹੇ ਵਿਅਕਤੀਆਂ ‘ਤੇ ਸਖਤੀ ਵਰਤਣ ਦੇ ਲਈ ਅੰਤਰਰਾਸ਼ਟਰੀ ਸਟੂਡੈਂਟ ਪ੍ਰੋਗਰਾਮ ਵਿਚ ਕਈ ਪੱਧਰ …
Read More »