ਇਸਲਾਮਾਬਾਦ : ਪਾਕਿਸਤਾਨ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਬੁੱਧਵਾਰ ਨੂੰ 50 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਫੇਸਬੁੱਕ ‘ਤੇ ਸਿੱਕੇ ਦੀ ਤਸਵੀਰ ਸਾਂਝੀ ਕੀਤੀ ਹੈ। ਫੇਸਬੁੱਕ ਪੋਸਟ ‘ਤੇ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਗੁਰੂ ਨਾਨਕ ਦੇਵ …
Read More »ਇਮਰਾਨ ਵੱਲੋਂ ਨਵਜੋਤ ਸਿੱਧੂ ਨੂੰ ਸੱਦਾ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸਿੱਧੂ ਨੇ ਇਹ ਸੱਦਾ ਪ੍ਰਵਾਨ ਕੀਤਾ ਹੈ ਜਾਂ ਨਹੀਂ। ਮੀਡੀਆ ਰਿਪੋਰਟਾਂ ਮੁਤਾਬਕ …
Read More »ਕੈਪਟਨ ਸਰਕਾਰ ਨੇ ਗੋਡੇ ਟੇਕੇ, ਹਾਈ ਕੋਰਟ ‘ਚ ਦਿੱਤਾ ਲਿਖ ਕੇ
ਚੰਡੀਗੜ੍ਹ ਪੰਜਾਬ ਦਾ ਨਹੀਂ ਚੰਡੀਗੜ੍ਹ : ਚੰਡੀਗੜ੍ਹ ਨਾ ਹਰਿਆਣਾ ਦਾ ਹੈ ਅਤੇ ਨਾ ਹੀ ਪੰਜਾਬ ਦਾ। ਹਰਿਆਣਾ ਸਰਕਾਰ ਪਹਿਲਾਂ ਹੀ ਹਾਈਕੋਰਟ ਵਿਚ ਕਹਿ ਚੁੱਕੀ ਹੈ ਕਿ ਚੰਡੀਗੜ੍ਹ ਸਿਰਫ ਹਰਿਆਣਾ ਦੀ ਰਾਜਧਾਨੀ ਹੈ, ਉਸਦਾ ਹਿੱਸਾ ਨਹੀਂ। ਹੁਣ ਪੰਜਾਬ ਸਰਕਾਰ ਨੇ ਵੀ ਚੰਡੀਗੜ੍ਹ ‘ਤੇ ਆਪਣਾ ਹੱਕ ਛੱਡ ਦਿੱਤਾ ਹੈ। ਇਸ ਤੋਂ ਸਾਫ …
Read More »‘ਨਾਨਕ ਯੂਨੀਵਰਸਿਟੀ’ ਦੀ ਨਨਕਾਣਾ ਸਾਹਿਬ ਵਿਖੇ ਰੱਖੀ ਗਈ ਨੀਂਹ
ਨੀਂਹ ਪੱਥਰ ਰੱਖਦਿਆਂ ਇਮਰਾਨ ਖਾਨ ਨੇ ਆਖਿਆ ਭਾਰਤ-ਪਾਕਿ ਦੇ ਰਿਸ਼ਤੇ ਜਿੰਨੇ ਮਰਜੀ ਕੁੜੱਤਣ ਭਰੇ ਹੋਣ ਸਿੱਖਾਂ ਲਈ ਬੂਹੇ ਖੁੱਲ੍ਹੇ ਹੀ ਰਹਿਣਗੇ ਲਾਹੌਰ : ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਦੇ ਅਮਲ ਦੀ ਸੋਮਵਾਰ ਨੂੰ ਰਸਮੀ ਸ਼ੁਰੂਆਤ ਕਰ …
Read More »ਪਾਕਿ ਵਿਦੇਸ਼ੀ ਸ਼ਰਧਾਲੂ ਨੂੰ ਦੇਵੇਗਾ ਟੂਰਿਸਟ ਵੀਜ਼ਾ
ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਐਲਾਨ ਕੀਤਾ ਕਿ ਉਹ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੇ ਇੱਛੁਕ ਵਿਦੇਸ਼ੀ ਸ਼ਰਧਾਲੂਆਂ ਲਈ ਟੂਰਿਸਟ ਵੀਜ਼ੇ ਜਾਰੀ ਕਰੇਗਾ। ਮੀਡੀਆ ਨੇ ਆਪਣੀ ਇਕ ਰਿਪੋਰਟ ਵਿੱਚ ਵਿਦੇਸ਼ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਹੋਰਨਾਂ ਮੁਲਕਾਂ (ਭਾਰਤ ਨੂੰ ਛੱਡ ਕੇ) ਤੋਂ ਆਉਣ ਵਾਲੇ …
Read More »ਜਸਟਿਨ ਟਰੂਡੋ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੇ ਦੇਸ਼ ਦੀ ਗਵਰਨਰ ਜਨਰਲ ਜੂਲੀ ਪੇਅਟ ਨਾਲ ਮੁਲਾਕਾਤ ਕਰਕੇ ਅਗਲੀ ਸਰਕਾਰ ਦਾ ਗਠਨ ਕਰਨ ਦਾ ਦਾਅਵਾ ਪੇਸ਼ ਕੀਤਾ ਹੈ। ਲੰਘੀ 21 ਅਕਤੂਬਰ ਨੂੰ ਹੋਈ ਸੰਸਦੀ ਚੋਣ ਵਿਚ ਉਨ੍ਹਾਂ ਦੀ ਲਿਬਰਲ ਪਾਰਟੀ ਨੂੰ 338 ਵਿਚੋਂ 157 ਸੀਟਾਂ ‘ਤੇ …
Read More »ਨੋਟਬੰਦੀ ਤੋਂ ਬਾਅਦ ਹੁਣ ‘ਗੋਲਡਬੰਦੀ’ ਦੀ ਤਿਆਰੀ
ਨਵੀਂ ਦਿੱਲੀ : ਕਾਲੇ ਧਨ ‘ਤੇ ਰੋਕ ਲਾਉਣ ਲਈ ਸਰਕਾਰ ਇਕ ਹੋਰ ਵੱਡਾ ਕਦਮ ਚੁੱਕ ਸਕਦੀ ਹੈ। ਇਕ ਰਿਪੋਰਟ ਮੁਤਾਬਕ ਜਲਦੀ ਹੀ ਸਰਕਾਰ ਗੋਲਡ ਐਮਨੈਸਿਟੀ ਸਕੀਮ ਦਾ ਐਲਾਨ ਕਰੇਗੀ। ਇਹ ਸਕੀਮ ਇਨਕਮ ਟੈਕਸ ਦੀ ਐਮਨੈਸਿਟੀ ਸਕੀਮ ਵਾਂਗ ਹੋਵੇਗੀ। ਇਸ ਸਕੀਮ ਅਧੀਨ ਇਕ ਮਿੱਥੀ ਮਾਤਰਾ ਤੋਂ ਵੱਧ ਘਰ ਵਿਚ ਬਿਨਾ ਰਸੀਦ …
Read More »ਪਹਿਲੇ ਜਥੇ ਵਿਚ ਮਨਮੋਹਨ ਸਿੰਘ ਤੇ ਅਮਰਿੰਦਰ ਸਮੇਤ 575 ਸ਼ਖ਼ਸੀਅਤਾਂ ਹੋਣਗੀਆਂ ਸ਼ਾਮਲ
ਪਾਕਿ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦੀ ਸੂਚੀ ਕੀਤੀ ਸਾਂਝੀ, ਹਰਦੀਪ ਪੁਰੀ ਤੇ ਹਰਸਿਮਰਤ ਕੌਰ ਸਣੇ ਪੰਜਾਬ ਦੇ 117 ਵਿਧਾਇਕਤੇ 13 ਸੰਸਦ ਮੈਂਬਰਾਂ ਦਾ ਨਾਮ ਵੀ ਸ਼ਾਮਲ ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਅਤੇ …
Read More »ਪੀ ਐਮ ਕੈਨੇਡਾ ਕੌਣ-ਫੈਸਲਾ 21 ਨੂੰ
ਟਰੂਡੋ ਤੇ ਸ਼ੀਅਰ ਵਿਚਾਲੇ ਸੱਤਾ ਦੀ ਜੰਗ, ਫੈਸਲਾਕੁੰਨ ਭੂਮਿਕਾ ਨਿਭਾਅ ਸਕਦੇ ਨੇ ਜਗਮੀਤ ਟੋਰਾਂਟੋ/ਪਰਵਾਸੀ ਬਿਊਰੋ : ਕੈਨੇਡਾ ਦੀ ਨਵੀਂ ਫੈਡਰਲ ਸਰਕਾਰ ਚੁਣੇ ਜਾਣ ਲਈ ਚੋਣ ਪ੍ਰਚਾਰ ਨੇ ਆਪਣੇ ਸਿਖਰ ਨੂੰ ਛੂਹ ਲਿਆ ਹੈ ਤੇ ਇਸੇ ਚੋਣ ਪ੍ਰਚਾਰ ਦੌਰਾਨ ਜਿੱਥੇ ਅਗਾਊਂ ਵੋਟਾਂ ਪਾਉਣ ‘ਚ ਵੋਟਰਾਂ ਨੇ ਵੱਡੀ ਦਿਲਚਸਪੀ ਦਿਖਾਈ ਹੈ, ਉਥੇ …
Read More »ਓਬਾਮਾ ਨੇ ਕੀਤਾ ਜਸਟਿਨ ਟਰੂਡੋ ਦਾ ਸਮਰਥਨ
ਲੋਕਾਂ ਨੂੰ ਕੀਤੀ ਅਪੀਲ-ਟਰੂਡੋ ਨੂੰ ਦੁਬਾਰਾ ਲਿਆਓ ਸੱਤਾ ਵਿਚ ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕੈਨੇਡਾ ਦੀ ਜਨਤਾ ਨੂੰ ਜਸਟਿਨ ਟਰੂਡੋ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਦੀ ਅਪੀਲ ਕੀਤੀ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਓਬਾਮਾ ਨੇ ਟਵੀਟ ਕਰਕੇ ਜਸਟਿਨ ਟਰੂਡੋ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਮੈਨੂੰ ਰਾਸ਼ਟਰਪਤੀ ਦੇ …
Read More »