ਜੂਏ ‘ਚ ਵੱਡੀਆਂ ਰਕਮਾਂ ਹਾਰਨ ਦੀ ਗੱਲ ਮੰਨੀ, ਭਾਵੁਕਤਾ ‘ਚ ਹੋ ਗਿਆ ਸੀ ਅਸਤੀਫ਼ੇ ਦਾ ਐਲਾਨ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਵਿਚ ਬਰੈਂਪਟਨ ਈਸਟ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਾਜ ਗਰੇਵਾਲ ਪਿਛਲੇ ਦਿਨਾਂ ਤੋਂ ਤਰ੍ਹਾਂ-ਤਰ੍ਹਾਂ ਦੀਆਂ ਸੁਰਖੀਆਂ ਵਿਚ ਰਹਿ ਰਹੇ ਹਨ ਕਿਉਂਕਿ ਫੇਸਬੁੱਕ ਰਾਹੀਂ ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ …
Read More »ਬਾਦਲ ਅਕਾਲੀ ਦਲ ਦੋਫਾੜ
ਬ੍ਰਹਮਪੁਰਾ, ਅਜਨਾਲਾ ਤੇ ਸੇਖਵਾਂ ਨੇ ਨਵਾਂ ਅਕਾਲੀ ਦਲ ਬਣਾਉਣ ਦਾ ਕੀਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਤੇ ਸੀਨੀਅਰ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਆਗੂਆਂ ਨੂੰ …
Read More »ਬਰਗਾੜੀ ਮੋਰਚਾ ਸਮਾਪਤੀ ਦੇ ਰਾਹ ਪਿਆ
ਰਸਮੀ ਐਲਾਨ ਬਾਕੀ, ਸਰਕਾਰ ਦੇ ਭਰੋਸੇ ਤੋਂ ਬਾਅਦ ਐਤਵਾਰ ਨੂੰ ਚੁੱਕਿਆ ਜਾ ਸਕਦਾ ਹੈ ਬਰਗਾੜੀ ਮੋਰਚਾ ਫ਼ਰੀਦਕੋਟ: ਬਰਗਾੜੀ ਇਨਸਾਫ਼ ਮੋਰਚਾ ਸਮਾਪਤੀ ਵੱਲ ਵਧਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਬੇਅਦਬੀ ਤੇ ਗੋਲ਼ੀਕਾਂਡਾਂ ਦੇ ਇਨਸਾਫ਼ ਲਈ ਲਾਏ ਇਸ ਮੋਰਚੇ ਨੂੰ ਐਤਵਾਰ ਨੂੰ ਖ਼ਤਮ ਕਰਨ ਬਾਰੇ ਵਿਚਾਰ-ਚਰਚਾ ਹੋ ਸਕਦੀ ਹੈ। ਹਾਲਾਂਕਿ, ਅੰਤਿਮ ਫੈਸਲਾ …
Read More »ਮਨਜੀਤ ਸਿੰਘ ਜੀਕੇ ਦਾ ਅਸਤੀਫ਼ਾ ਤੇ ਦਿੱਲੀ ਗੁਰਦੁਆਰਾ ਕਮੇਟੀ ਵੀ ਕੀਤੀ ਭੰਗ
ਨਵੀਂ ਦਿੱਲੀ/ਬਿਊਰੋ ਨਿਊਜ਼ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ‘ਚ ਘਿਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਵੀਰਵਾਰ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਾਰਜਕਾਰਨੀ ਕਮੇਟੀ ਦੀਆਂ ਚੋਣਾਂ ਕਰੀਬ ਤਿੰਨ ਮਹੀਨੇ ਪਹਿਲਾਂ ਕਰਾਉਣ ਦਾ ਐਲਾਨ ਵੀ ਕਰ ਦਿੱਤਾ। ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਬਾਦਲ ਧੜੇ …
Read More »ਬਾਬਾ ਨਾਨਕ ਕੌਤਕ ਰਚਾਇਆ, 71 ਸਾਲਾਂ ਤੋਂ ਬੰਦ ਲਾਂਘਾ ਖੋਲ੍ਹ ਵਿਖਾਇਆ
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਭਾਰਤ ਤੇ ਪਾਕਿਸਤਾਨ ‘ਚ ਰੱਖਿਆ ਗਿਆ ਨੀਂਹ ਪੱਥਰ ਖੁੱਲ੍ਹੇ ਦਰਸ਼ਨ ਦੀਦਾਰ…ਅਰਦਾਸ ਪੂਰੀ ਡੇਰਾ ਬਾਬਾ ਨਾਨਕ ਵਿਖੇ ਵੈਂਕਈਆ ਨਾਇਡੂ ਤੇ ਕੈਪਟਨ ਅਮਰਿੰਦਰ ਸਿੰਘ ਨੇ 26 ਨਵੰਬਰ ਨੂੰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ, ਵੀਜ਼ੇ ਦੀ ਕੋਈ ਲੋੜ ਨਹੀਂ ਕਰਤਾਰਪੁਰ ਸਾਹਿਬ ਵਿਖੇ ਇਮਰਾਨ ਖਾਨ ਨੇ ਰੱਖਿਆ ਨੀਂਹ …
Read More »ਰਾਜ ਗਰੇਵਾਲ ਵੱਲੋਂ ਅਸਤੀਫਾ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਬਰੈਂਪਟਨ ਈਸਟ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਾਜ ਗਰੇਵਾਲ ਨੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। 33 ਸਾਲ ਦੇ ਨੌਜਵਾਨ ਗਰੇਵਾਲ 2015 ਵਿਚ ਹੋਈ ਚੋਣ ‘ਚ ਲਿਬਰਲ ਪਾਰਟੀ ਦੇ ਉਮੀਦਵਾਰ ਵਜੋਂ ਜਿੱਤ ਕੇ ਪਹਿਲੀ ਵਾਰੀ ਕੈਨੇਡਾ ਦੀ ਪਾਰਲੀਮੈਂਟ ਵਿਚ ਮੈਂਬਰ ਵਜੋਂ ਪੁੱਜੇ ਸਨ ਅਤੇ ਲੋਕ …
Read More »ਗੋਪਾਲ ਚਾਵਲਾ ਨਾਲ ਸਿੱਧੂ ਦੀਆਂ ਤਸਵੀਰਾਂ ਨੇ ਨਵਾਂ ਵਿਵਾਦ ਸਹੇੜਿਆ
ਹਰਸਿਮਰਤ ਬਾਦਲ ਅਤੇ ਗੋਬਿੰਦ ਸਿੰਘ ਲੌਂਗੋਵਾਲ ਸਣੇ ਸਿੱਧੂ ਤੇ ਇਮਰਾਨ ਖਾਨ ਨਾਲ ਸਾਂਝੀ ਤਸਵੀਰ ‘ਚ ਵੀ ਨਜ਼ਰ ਆਇਆ ਚਾਵਲਾ ਚੰਡੀਗੜ੍ਹ : ਪਹਿਲੀ ਪਾਕਿਸਤਾਨ ਫੇਰੀ ਮੌਕੇ ਫੌਜ ਮੁਖੀ ਨਾਲ ਜੱਫੀ ਪਾਉਣ ਦੇ ਵਿਵਾਦ ਤੋਂ ਬਾਅਦ ਦੂਜੀ ਫੇਰੀ ਮੌਕੇ ਨਵਜੋਤ ਸਿੱਧੂ ਫਿਰ ਵਿਵਾਦਾਂ ‘ਚ ਘਿਰ ਗਏ ਹਨ ਤੇ ਵਿਵਾਦ ਬਣਿਆ ਹੈ ਗੋਪਾਲ …
Read More »ਖੁੱਲ੍ਹੇ ਦਰਸ਼ਨ ਦੀਦਾਰ…ਨਾਨਕ ਨਾਮ ਲੇਵਾ ਸੰਗਤ ਦੀ ਅਰਦਾਸ ਹੋਈ ਪੂਰੀ
ਖੁੱਲ੍ਹੇਗਾ ਕਰਤਾਰਪੁਰ ਲਾਂਘਾ ਭਾਰਤ ਤੇ ਪਾਕਿ ਸਰਕਾਰ ਦਾ ਗੁਰਪੁਰਬ ‘ਤੇ ਅਨਮੋਲ ਤੋਹਫ਼ਾ ਭਾਰਤ 26 ਨਵੰਬਰ ਨੂੰ ਅਤੇ ਪਾਕਿਸਤਾਨ 28 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਦਾ ਰੱਖੇਗਾ ਨੀਂਹ ਪੱਥਰ ਨਵੀਂ ਦਿੱਲੀ/ਚੰਡੀਗੜ੍ਹ ਭਾਰਤ-ਪਾਕਿ ਦੀ ਵੰਡ ਨਾਲ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਅਤੇ ਸੇਵਾ ਸੰਭਾਲ ਦੀ ਅਰਦਾਸ ਨੂੰ 71 ਸਾਲ ਬਾਅਦ ਬੂਰ ਪਿਆ …
Read More »’84 ਸਿੱਖ ਕਤਲੇਆਮ ‘ਚ ਇਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ
ਪਟਿਆਲਾ ਹਾਊਸ ਅਦਾਲਤ ਦਾ ਫੈਸਲਾ : 1984 ‘ਚ ਦਿੱਲੀ ਸਿੱਖ ਕਤਲੇਆਮ ਦੌਰਾਨ ਦੋ ਸਿੱਖਾਂ ਦੇ ਕਾਤਲਾਂ ‘ਚੋਂ ਇਕ ਨੂੰ ਫਾਂਸੀ ਤੇ ਦੂਜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲਿਆਂ ਵਿਚ ਪਟਿਆਲਾ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਇਕ ਦੋਸ਼ੀ ਯਸ਼ਪਾਲ ਸਿੰਘ ਨੂੰ ਫਾਂਸੀ …
Read More »ਨਿਰੰਕਾਰੀ ਭਵਨ ‘ਚ ਬੰਬ ਸੁੱਟਣ ਵਾਲਾ ਇਕ ਕਾਬੂ, ਦੂਜੇ ਦੀ ਭਾਲ
ਦੋਸ਼ੀਆਂ ਦਾ ਸਬੰਧ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ : ਕੈਪਟਨ ਚੰਡੀਗੜ੍ਹ : ਐਤਵਾਰ ਨੂੰ ਅੰਮ੍ਰਿਤਸਰ ਦੇ ਅਦਲੀਵਾਲ ਪਿੰਡ ਦੇ ਨਿਰੰਕਾਰੀ ਭਵਨ ਵਿਚ ਬੰਬ ਧਮਾਕੇ ਦੇ ਕੇਸ ਨੂੰ ਪੰਜਾਬ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 20 ਸਾਲਾ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, …
Read More »