ਦੁਰਗਿਆਣਾ ਮੰਦਰ ਅਤੇ ਜੱਲਿਆਂਵਾਲਾ ਬਾਗ ‘ਚ ਵੀ ਉਮੀਦ ਨਾਲੋਂ ਜ਼ਿਆਦਾ ਲੋਕ ਪਹੁੰਚੇ ਅੰਮ੍ਰਿਤਸਰ : ਨਵੇਂ ਸਾਲ ਦੇ ਅਗਾਜ਼ ਨੂੰ ਲੈ ਕੇ ਗੁਰੂ ਨਗਰੀ ਵਿਚ 2 ਲੱਖ 55 ਹਜ਼ਾਰ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਵਾਲਿਆਂ ਵਿਚ ਜ਼ਿਆਦਾਤਰ ਦੇਸ਼ ਅਤੇ ਵਿਦੇਸ਼ ਤੋਂ ਪਹੁੰਚੇ ਸ਼ਰਧਾਲੂ ਸਨ। ਸ੍ਰੀ ਦਰਬਾਰ …
Read More »ਪੰਜਾਬ ਦੇ ਹਰ ਕਿਸਾਨ ਸਿਰ ਹੈ ਬੈਂਕਾਂ ਦਾ 3 ਲੱਖ ਤੋਂ ਵੱਧ ਕਰਜ਼ਾ
ਪੰਜ ਸਾਲਾਂ ‘ਚ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ‘ਚ ਹੋਇਆ 28,159 ਕਰੋੜਦਾ ਵਾਧਾ ਬਠਿੰਡਾ : ਪੰਜਾਬ ਦੇ ਹਰ ਕਿਸਾਨ ਦੇ ਸਿਰ ਉੱਤੇ ਬੈਂਕ ਦਾ ਔਸਤਨ 3.10 ਲੱਖ ਦਾ ਕਰਜ਼ਾ ਹੈ। ਇਸ ਤੋਂ ਇਲਾਵਾ ਸ਼ਾਹੂਕਾਰਾਂ ਦਾ ਵੱਡਾ ਕਰਜ਼ ਵੱਖਰਾ ਹੈ। ਨਾਬਾਰਡ ਦੇ ਤਾਜ਼ਾ ਵੇਰਵੇ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੀ ਤਰਾਸਦੀ ਪੇਸ਼ ਕਰਨ …
Read More »ਪੰਚਾਇਤੀ ਚੋਣਾਂ ‘ਚ ਕਾਂਗਰਸ ਦਾ ਕਬਜ਼ਾ, ਬਾਦਲ ਤੇ ਖਹਿਰਾ ਵੀ ਢੇਰੀ
ਚੰਡੀਗੜ੍ਹ : ਪੰਜਾਬ ‘ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਪੂਰੀ ਤਰ੍ਹਾਂ ਕਾਂਗਰਸ ਦਾ ਕਬਜ਼ਾ ਰਿਹਾ। ਜ਼ਿਆਦਾਤਰ ਪਿੰਡਾਂ ਵਿਚ ਵੋਟਰਾਂ ਦਾ ਰੁਝਾਨ ਵੀ ਸੱਤਾਧਾਰੀ ਧਿਰ ਦੇ ਪੱਖ ਵਿਚ ਹੀ ਨਜ਼ਰ ਆਇਆ ਜਦੋਂਕਿ ਕਈ ਥਾਂਈਂ ਧੱਕੇਸ਼ਾਹੀ ਦੀਆਂ ਖ਼ਬਰਾਂ ਵੀ ਮਿਲੀਆਂ। ਕੁਝ ਕੁ ਪਿੰਡਾਂ ਵਿਚ ਤਾਂ ਬੈਲਟ ਪੇਪਰ ਖੋਹਣ, ਫਾੜਨ ਤੇ ਗਿਣਤੀ ‘ਚ ਵੀ …
Read More »ਸਿੱਖ ਕਤਲੇਆਮ ਦਾ ਦੋਸ਼ੀ ਸੱਜਣ ਕੁਮਾਰ 31 ਦਸੰਬਰ ਨੂੰ ਕਰੇਗਾ ਆਤਮ ਸਮਰਪਣ
84 ਸਿੱਖ ਕਤਲੇਆਮ ਦੇ ਮਾਮਲੇ ‘ਚ ਮਿਲੀ ਹੈ ਮਰਨ ਤੱਕ ਉਮਰ ਕੈਦ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਹੁਣ 31 ਦਸੰਬਰ ਨੂੰ ਆਤਮ ਸਮਰਪਣ ਕਰੇਗਾ। ਜ਼ਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਲੰਘੀ 17 ਦਸੰਬਰ ਨੂੰ ਸਿੱਖ ਕਤਲੇਆਮ …
Read More »’84 ਸਿੱਖ ਕਤਲੇਆਮ ਦੇ ਨਾਂ ‘ਤੇ ਅਕਾਲੀ-ਕਾਂਗਰਸੀ ਖੇਡੇ ਕਾਲਾ-ਚਿੱਟਾ
ਅਕਾਲੀ ਆਗੂਆਂ ਨੇ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲ਼ੀ ਕਾਂਗਰਸੀ ਆਗੂਆਂ ਨੇ ਰਾਜੀਵ ਦੇ ਉਸੇ ਬੁੱਤ ਨੂੰ ਦੁੱਧ ਨਾਲ ਧੋਤਾ ਲੁਧਿਆਣਾ : 1984 ਸਿੱਖ ਵਿਰੋਧੀ ਕਤਲੇਆਮ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਦੇ ਦੋ ਵਰਕਰਾਂ ਨੇ ਲੁਧਿਆਣਾ ਵਿਚ ਸਲੇਮ ਟਾਬਰੀ ਇਲਾਕੇ ‘ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ …
Read More »ਖਹਿਰਾ ਨੂੰ ਝਟਕਾ, ਐਮ ਐਲ ਏ ਜੈ ਕਿਸ਼ਨ ਰੋੜੀ ਮੁੜ ਕੇਜਰੀਵਾਲ ਦੀ ਗੋਦੀ ਚੜ੍ਹੇ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲਾ ਲਿਆ। ਜ਼ਿਕਰਯੋਗ ਹੈ ਕਿ ਵਿਧਾਇਕ ਰੋੜੀ ਨੇ ਪਹਿਲਾਂ ਹੀ ਬਾਗੀ ਧੜੇ ਤੋਂ ਦੂਰੀ ਬਣਾਈ ਹੋਈ ਸੀ ਅਤੇ ਦਿੱਲੀ …
Read More »34 ਸਾਲ ਬਾਅਦ ਇਨਸਾਫ : 1984 ‘ਚ ਹੱਤਿਆ ਤੇ ਗੁਰਦੁਆਰਾ ਸਾੜਨ ‘ਤੇ ਹਾਈਕੋਰਟ ਨੇ ਟਰਾਇਲ ਕੋਰਟ ਦਾ ਫੈਸਲਾ ਬਦਲਿਆ
ਮਰਨ ਤੱਕ ਸੱਜਣ ਕੁਮਾਰ ਨੂੰ ਜੇਲ੍ਹ ਜੱਜਾਂ ਨੇ ਭਾਵੁਕ ਹੁੰਦੇ ਹੋਏ ਕਿਹਾ : ਦੋਸ਼ੀਆਂ ਨੂੰ ਰਾਜਨੀਤਕ ਸ਼ਰਣ ਪ੍ਰਾਪਤ ਸੀ। ਪੁਲਿਸ ਅਤੇ ਪ੍ਰਸ਼ਾਸਨ ਵੀ ਇਨ੍ਹਾਂ ਨੂੰ ਦਹਾਕਿਆਂ ਤੱਕ ਬਚਾਉਂਦਾ ਰਿਹਾ। ਹੁਣ ਸੱਚ ਦੀ ਜਿੱਤ ਹੋਈ ਹੈ। 5 ਵਿਅਕਤੀਆਂ ਦੀ ਹੱਤਿਆ ਦੀ ਜਿਨ੍ਹਾਂ ਗਵਾਹੀਆਂ ਨੂੰ ਟ੍ਰਾਇਲ ਕੋਰਟ ਨੇ ਨਹੀਂ ਮੰਨਿਆ ਸੀ, ਉਨ੍ਹਾਂ …
Read More »ਪੰਜਾਬ ‘ਚ ਨਵੇਂ ਸਿਆਸੀ ਦਲ ਪੁੰਗਰਨ ਲੱਗੇ
2019 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ‘ਚ ਰੱਖ ਕੇ ਪੰਜਾਬ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਨਵੇਂ ਸਿਆਸੀ ਦਲ ਪੁੰਗਰਨ ਵੀ ਲੱਗੇ ਹਨ। ਬਾਗੀ ਅਕਾਲੀਆਂ ਨੇ ਤਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਬਣਾ ਲਿਆ ਹੈ। ਇਸੇ ਤਰ੍ਹਾਂ ਖਹਿਰਾ ਅਤੇ ਬੈਂਸ ਧੜੇ ਨੇ ਨਵੀਂ ਪਾਰਟੀ ਦੇ ਐਲਾਨ ਤੋਂ ਬਚਦਿਆਂ …
Read More »2019 ‘ਚ ਹੋ ਸਕਦੀਆਂ ਨੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਦਨ ਦੀਆਂ ਆਮ ਚੋਣਾਂ ਅਗਲੇ ਵਰ੍ਹੇ 2019 ਵਿਚ ਸੰਸਦੀ ਚੋਣਾਂ ਤੋਂ ਬਾਅਦ ਹੋ ਸਕਦੀਆਂ ਹਨ। ਕੇਂਦਰ ਸਰਕਾਰ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ ਕਿ ਦਸੰਬਰ 2011 ਵਿਚ ਕਾਇਮ ਹੋਏ ਸ਼੍ਰੋਮਣੀ ਕਮੇਟੀ ਦੇ ਸਦਨ ਦੀ ਮਿਆਦ ਦੋ ਸਾਲ ਪਹਿਲਾਂ ਦਸੰਬਰ 2016 ਵਿਚ ਮੁਕੰਮਲ ਹੋ …
Read More »ਕੈਨੇਡਾ ਦੇ ਕਾਲਜਾਂ ‘ਚ ਭਾਰਤੀ ਵਿਦਿਆਰਥੀਆਂ ਦੀ ਭਰਮਾਰ
428 ਵਿਦਿਆਰਥੀਆਂ ਦੇ ਸਿਤਾਰੇ ਗਰਦਿਸ਼ ‘ਚ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਸਥਿਤ ਕਾਲਜਾਂ ਵਿਚ ਭਾਰਤੀ ਵਿਦਿਆਰਥੀਆਂ ਦੀ ਭਰਮਾਰ ਹੈ ਅਤੇ ਉਨ੍ਹਾਂ ਦੀ ਚਹਿਲ-ਪਹਿਲ ਬੀਤੇ ਸਾਲਾਂ ਤੋਂ ਲਗਾਤਾਰਤਾ ਨਾਲ ਵਧ ਰਹੀ ਹੈ। ਇਹ ਵੀ ਕਿ ਭਾਰਤੀ ਵਿਦਿਆਰਥੀਆਂ ਵਿਚ ਬਹੁਤ ਵੱਡੀ ਗਿਣਤੀ ਪੰਜਾਬੀ ਮੁੰਡੇ ਤੇ ਕੁੜੀਆਂ ਦੀ ਹੁੰਦੀ ਹੈ। ਦੱਖਣੀ ਉਨਟਾਰੀਓ ਵਿਚ ਨਿਆਗਾਰਾ …
Read More »