ਪੀਲ ਪੁਲਿਸ ਦੇ ਮੁਖੀ ਜੈਨੀਫਰ ਈਵਾਂਸ ਲੰਘੇ ਮੰਗਲਵਾਰ ਨੂੰ ਆਪਣੇ ਸੀਨੀਅਰ ਅਧਿਕਾਰੀਆਂ ਸਮੇਤ ਅਦਾਰਾ ‘ਪਰਵਾਸੀ’ ਦੇ ਮਾਲਟਨ ਸਥਿਤ ਦਫਤਰ ਵਿੱਚ ਪਹੁੰਚੇ। ਇਸ ਮੌਕੇ ਪਰਵਾਸੀ ਦੇ ਮੁਖੀ ਰਜਿੰਦਰ ਸੈਣੀ ਵੱਲੋਂ ਉਨ੍ਹਾਂ ਨਾਲ ਪਰਵਾਸੀ ਰੇਡੀਓ ਅਤੇ ਏਬੀਪੀ ਸਾਂਝਾ 24 ਘੰਟੇ ਪੰਜਾਬੀ ਟੀਵੀ ਨਿਊਜ਼ ਚੈਨਲ ਲਈ ਇੰਟਰਵਿਊ ਕੀਤੀ ਗਈ। ਇਸ ਇੰਟਰਵਿਊ ਦੌਰਾਨ ਪੀਲ …
Read More »ਨਿਊਯਾਰਕ ‘ਚ ਮਨਜੀਤ ਸਿੰਘ ਜੀ.ਕੇ. ਨੂੰ ਘੇਰ ਕੇ ਕਾਰ ‘ਤੇ ਮਾਰੀਆਂ ਜੁੱਤੀਆਂ
ਨਿਊਯਾਰਕ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ ਨਿਊਯਾਰਕ ਵਿੱਚ ਸਖ਼ਤ ਵਿਰੋਧ ਹੋਇਆ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਜੀ.ਕੇ ਇੱਕ ਮੀਡੀਆ ਹਾਊਸ ਤੋਂ ਨਿਕਲੇ ਹੀ ਸਨ ਕਿ ਉਨ੍ਹਾਂ ਦੀ ਕਾਰ ਨੂੰ ਕੁਝ ਗਰਮ ਖਿਆਲੀਆਂ ਨੇ ਰੋਕ ਲਿਆ ਤੇ ਕਾਰ ‘ਤੇ ਜੁੱਤੀਆਂ ਮਾਰ ਕੇ ਰੋਸ ਪ੍ਰਗਟ …
Read More »ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ ਹੋਵੇਗੀ ਉਮਰ ਕੈਦ
ਚੰਡੀਗੜ੍ਹ/ਬਿਊਰੋ ਨਿਊਜ਼ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਮਨਜੂਰੀ ਦੇ ਦਿੱਤੀ ਹੈ। 24 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਇਜਲਾਸ ਵਿਚ ਬਿੱਲ ‘ਤੇ ਸਦਨ ਦੀ ਪ੍ਰਵਾਨਗੀ ਲੈਣ ਪਿੱਛੋਂ ਅੰਤਿਮ …
Read More »ਪੰਜ ਪੰਜਾਬੀਆਂ ਸਣੇ ਅੱਠ ਸ਼ਰਨਾਰਥੀ ਸ਼ੈਰੀਡਨ ਜੇਲ੍ਹ ‘ਚੋਂ ਰਿਹਾਅ
ਵਾਸ਼ਿੰਗਟਨ/ਬਿਊਰੋ ਨਿਊਜ਼ ਪੰਜ ਸਿੱਖਾਂ ਸਮੇਤ ਅੱਠ ਸ਼ਰਨਾਰਥੀਆਂ ਨੂੰ ਅਮਰੀਕਾ ਦੇ ਔਰੇਗਨ ਸੂਬੇ ਦੀ ਜੇਲ੍ਹ ‘ਚੋਂ ਇਕ ਮੁਚੱਲਕੇ ਦੇ ਆਧਾਰ ‘ਤੇ ਰਿਹਾਅ ਕੀਤਾ ਗਿਆ ਹੈ ਜੋ ਟਰੰਪ ਪ੍ਰਸ਼ਾਸਨ ਦੀ ਸਖ਼ਤ ਆਵਾਸ ਵਿਰੋਧੀ ਨੀਤੀ ਕਾਰਨ ਪਿਛਲੇ ਤਿੰਨ ਮਹੀਨੇ ਤੋਂ ਹਿਰਾਸਤ ਵਿੱਚ ਸਨ। ਔਰੇਗਨ ਵਿੱਚ ਮਈ ਮਹੀਨੇ 52 ਭਾਰਤੀਆਂ ਨੂੰ ਹਿਰਾਸਤ ਕੇਂਦਰ ਵਿੱਚ …
Read More »ਅਮਰੀਕੀ ਰਾਸ਼ਟਰਪਤੀ ਨੇ ਮੀਡੀਆ ਨੂੰ ਦੱਸਿਆ ਦੇਸ਼ ਦਾ ਦੁਸ਼ਮਣ
343 ਅਮਰੀਕੀ ਅਖਬਾਰਾਂ ਨੇ ਟਰੰਪ ਖਿਲਾਫ ਲਿਖਿਆ ਸੰਪਾਦਕੀ ਫਲੋਰਿਡਾ : ਅਮਰੀਕਾ ਦੇ 343 ਅਖਬਾਰਾਂ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਇਕੱਠੇ ਸੰਪਾਦਕੀ ਲਿਖਿਆ। ਰਾਸ਼ਟਰਪਤੀ ਡੋਨਾਲਡ ਟਰੰਪ ਅਕਸਰ ਮੀਡੀਆ ਦੇ ਖਿਲਾਫ਼ ਹਮਲਾਵਰ ਹੁੰਦੇ ਰਹਿੰਦੇ ਹਨ ਅਤੇ ਮੀਡੀਆ ਲਈ ‘ਫੇਕ ਮੀਡੀਆ’ ਸ਼ਬਦ ਦਾ ਇਸਤੇਮਾਲ ਕਰਦੇ ਹਨ। ਕੁਝ ਦਿਨ ਪਹਿਲਾਂ ਡੋਨਾਲਡ ਟਰੰਪ …
Read More »ਨਾ ਝੁਕੇ, ਨਾ ਰੁਕੇ, ਤੁਰ ਗਏ ‘ਅਟਲ’
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਦੇਹਾਂਤ, ਨਰਿੰਦਰ ਮੋਦੀ ਨੇ ਕਿਹਾ ਸਿਰ ਤੋਂ ਉਠ ਗਿਆ ਪਿਤਾ ਦਾ ਸਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਰਤਨ ਅਤੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5 ਵੱਜ ਕੇ 5 ਮਿੰਟ ‘ਤੇ ਦੇਹਾਂਤ ਹੋ ਗਿਆ ਅਤੇ ਪੂਰੇ …
Read More »ਵੈਨਕੂਵਰ ‘ਚ 14 ਗੈਂਗਸਟਰ ਗ੍ਰਿਫ਼ਤਾਰ, 8 ਪੰਜਾਬੀ ਮੂਲ ਦੇ, ਕੁੱਕਰ ਬੰਬ ਤੇ 120 ਰਾਈਫਲਾਂ ਬਰਾਮਦ
40 ਕਿਲੋ ਨਸ਼ੀਲਾ ਪਦਾਰਥ, ਨੌਂ ਕਿਲੋ ਫੇਨਟੇਨਿਲ, 8 ਲੱਖ ਡਾਲਰ ਕੈਸ਼ ਅਤੇ ਗਹਿਣੇ ਵੀ ਮਿਲੇ ਵੈਨਕੂਵਰ : ਵੈਨਕੂਵਰ ਪੁਲਿਸ ਨੇ 14 ਇੰਡੋ-ਕੈਨੇਡੀਅਨ ਗੈਂਗਸਟਰਾਂ ਦੇ ਕੋਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਆਰੋਪੀਆਂ …
Read More »ਪੰਜਾਬ ‘ਚੋਂ ਨਸ਼ੇ ਖ਼ਤਮ ਕਰਨ ਲਈ ਕੈਪਟਨ ਨੂੰ ਹੁਣ ਗੂਗਲ ਦਾ ਸਹਾਰਾ
ਗੂਗਲ ਤੇ ਫੇਸਬੁੱਕ ਨੂੰ ਖਤ ਲਿਖ ਕੇ ਮੁੱਖ ਮੰਤਰੀ ਨੇ ਮੰਗਿਆ ਸਹਿਯੋਗ ਚੰਡੀਗੜ੍ਹ : ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੂਗਲ ਤੇ ਫੇਸਬੁੱਕ ਕੋਲੋਂ ਸਹਾਇਤਾ ਲੈਣ ਦਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚੋਂ ਨਸ਼ੇ ਦੇ …
Read More »ਚੀਨ ‘ਚ ਛਪਦੇ ਹਨ ਭਾਰਤੀ ਨੋਟ!
ਚੀਨੀ ਮੀਡੀਆ ਦਾ ਦਾਅਵਾ ਸਸਤੇ ਦੇ ਚੱਕਰ ਵਿਚ ਭਾਰਤੀ ਕਰੰਸੀ ਛਪ ਰਹੀ ਚੀਨ ਵਿਚ ਭਾਰਤੀ ਰਿਜ਼ਰਵ ਬੈਂਕ ਨੇ ਰਿਪੋਰਟ ਨੂੰ ਦੱਸਿਆ ਗਲਤ ਨਵੀਂ ਦਿੱਲੀ : ਚੀਨ ਦੇ ਅਖਬਾਰ ‘ਸਾਊਥ ਚਾਈਨਾ ਮੌਰਨਿੰਗ ਪੋਸਟ’ ਨੇ ਦਾਅਵਾ ਕੀਤਾ ਕਿ ਕਈ ਦੇਸ਼ਾਂ ਦੀ ਕਰੰਸੀ ਚੀਨ ਵਿਚ ਛਾਪੀ ਜਾਂਦੀ ਹੈ। ਇਨ੍ਹਾਂ ਵਿਚ ਭਾਰਤ ਵੀ ਸ਼ਾਮਲ …
Read More »ਅਮਰੀਕਾ ‘ਚ ਇਕ ਹਫ਼ਤੇ ਦੇ ਅੰਦਰ ਦੋ ਨਸਲੀ ਹਮਲੇ
ਕੈਲੀਫੋਰਨੀਆ ਤੇ ਨਿਊਯਾਰਕ ‘ਚ ਦਸਤਾਰਧਾਰੀ ਸਿੱਖ ਬਜ਼ੁਰਗਾਂ ਨਾਲ ਹੋਈ ਕੁੱਟਮਾਰ ਸੁਰਜੀਤ ਸਿੰਘ ਮੱਲ੍ਹੀ ‘ਤੇ ਜਾਨ ਲੇਵਾ ਹਮਲਾ ਮੋਡੈਸਟੋ ਕੈਲੀਫੋਰਨੀਆ : ਅਮਰੀਕਾ ਦੇ ਉਘੇ ਸਿੱਖ ਆਗੂ ਅਤੇ ਅਮਰੀਕਨ ਕਮਿਊਨਿਟੀ ਵਿੱਚ ਜਾਣੇ ਪਹਿਚਾਣੇ ਸੁਰਜੀਤ ਸਿੰਘ ਮੱਲ੍ਹੀ ਉਪਰ ਕੁਝ ਅਣ-ਪਛਾਤੇ ਲੋਕਾਂ ਨੇ ਬੁਜਦਿਲਾਨਾ ਅਤੇ ਕਾਇਰਾਨਾ ਮਾਰੂ ਹਮਲਾ ਕੀਤਾ ਜਿਸ ਵਿੱਚ ਸੁਰਜੀਤ ਸਿੰਘ ਮੱਲ੍ਹੀ …
Read More »