ਅੰਮ੍ਰਿਤਸਰ ਬਾਈਪਾਸ-ਛੇਹਰਟਾ ਤੱਕ ਬਣਾਈ ਗਈ ਛੇ ਮਾਰਗੀ ਸੜਕ ‘ਤੇ ਲੱਗੇ ਸੰਕੇਤਕ ਬੋਰਡ ‘ਚ ਗਲਤੀ ਹਾਈਵੇ ਅਥਾਰਟੀ ਨੇ ਗਲਤੀ ਲਈ ਮੰਗੀ ਮੁਆਫ਼ੀ ਅੰਮ੍ਰਿਤਸਰ : ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਅੰਮ੍ਰਿਤਸਰ ਬਾਈਪਾਸ-ਛੇਹਰਟਾ ਤੱਕ ਬਣਾਈ ਗਈ ਛੇ ਮਾਰਗੀ ਸੜਕ ਦਾ ਕੰਮ ਪੂਰਾ ਹੋਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਜਾਣ ਲਈ ਰਸਤਾ ਦੱਸਣ ਲਈ ਲਗਾਏ …
Read More »ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦਾ ਫੈਸਲਾ ਪਲਟਿਆ
ਸਿੱਖ ਕਤਲੇਆਮ ਦੇ 15 ਮੁਲਜ਼ਮ ਕੀਤੇ ਬਰੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਵਿੱਚ ਹੋਏ ਸਿੱਖ ਕਤਲੇਆਮ ਦੌਰਾਨ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਮਾਰੇ ਗਏ 95 ਸਿੱਖਾਂ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਚੀਫ …
Read More »ਪੰਜਾਬ ‘ਚ ਅਕਾਲੀ-ਭਾਜਪਾ ਸੰਨੀ ਦਿਓਲ ਦੇ ਸਹਾਰੇ
ਟਿਕਟ ਇਕੱਲੇ ਸੰਨੀ ਦਿਓਲਨੂੰਪਰਪਾਰਟੀ ਨੂੰ ਉਮੀਦਪੰਜਾਬ’ਚਪ੍ਰਚਾਰਕਰਨ ਧਰਮਿੰਦਰ, ਹੇਮਾ ਮਾਲਿਨੀ ਤੇ ਬੌਬੀ ਦਿਓਲਵੀ ਆਉਣਗੇ ਜਦੋਂ ਸਿਆਸੀ ਦਲ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਨਾ ਉਤਰੇ ਹੋਣ ਤਦ ਉਨ੍ਹਾਂ ਕੋਲ ਚੋਣਾਂ ਜਿੱਤਣ ਲਈ ਇਕੋ-ਇਕ ਹਥਿਆਰ ਹੁੰਦਾ ਹੈ ਮਸ਼ਹੂਰ ਚਿਹਰਿਆਂ ਨੂੰ ਮੈਦਾਨ’ਚ ਉਤਾਰਨਾ। ਪੰਜਾਬ ਵਿਚ ਅਕਾਲੀ ਦਲ ਕਈ ਮਾਮਲਿਆਂ ‘ਚ ਘਿਰਿਆ ਹੈ, ਭਾਜਪਾ ਦਾ …
Read More »ਆਪਣੀ ਕਿਤਾਬ ‘ਲਵ ਐਂਡ ਕਰੇਜ: ਮਾਈ ਸਟੋਰੀ ਆਫ਼ ਫੈਮਿਲੀ, ਰੈਜ਼ੀਲਿਐਂਸ ਐਂਡ ਓਵਰਕਮਿੰਗ ਦੀ ਅਨਐਕਸਪੈਕਟੇਡ’ ‘ਚ ਕੀਤਾ ਖੁਲਾਸਾ
ਬਚਪਨ ‘ਚ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਇਆ ਸੀ ਜਗਮੀਤ ਸਿੰਘ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਭਾਰਤੀ ਮੂਲ ਦੇ ਵਿਰੋਧੀ ਧਿਰ ਦੇ ਆਗੂ ਜਗਮੀਤ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਜਦ ਉਹ 10 ਸਾਲ ਦਾ ਸੀ ਤਾਂ ਤਾਇਕਵਾਂਡੋ ਅਧਿਆਪਕ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਆਗੂ ਨੇ ਕਿਹਾ ਕਿ ਉਸ …
Read More »7 ਪਾਰਟੀ ਪ੍ਰਧਾਨ ਪੰਜਾਬ ਚੋਣ ਪਿੜ ‘ਚ… ਲੜ ਰਹੇ ਵੱਕਾਰ ਦੀ ਲੜਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫਿਰੋਜ਼ਪੁਰ, ਕਾਂਗਰਸ ਪ੍ਰਧਾਨ ਸੁਨੀਲ ਜਾਖੜ ਗੁਰਦਾਸਪੁਰ, ‘ਆਪ’ ਪ੍ਰਧਾਨ ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਗਰੂਰ, ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਬਠਿੰਡਾ, ਪੰਜਾਬ ਮੰਚ ਪ੍ਰਧਾਨ ਧਰਮਵੀਰ ਗਾਂਧੀ ਪਟਿਆਲਾ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ …
Read More »‘ਪਰਵਾਸੀ’ ਬਣਿਆ ਸੰਪੂਰਨ ਸੰਸਥਾ
17 ਵਰ੍ਹਿਆਂ ਦੇ ਸਫ਼ਰ ਦੌਰਾਨ ‘ਪਰਵਾਸੀ’ ਅਦਾਰਾ ਕਈ ਮੀਲ ਪੱਥਰ ਸਥਾਪਿਤ ਕਰਦਾ ਰਿਹਾ,ਅੱਜ ਪਾਠਕਾਂ ਲਈ ‘ਪਰਵਾਸੀ’ ਅਖ਼ਬਾਰ ਹੈ, ਅੱਜ ਸਰੋਤਿਆਂ ਲਈ ‘ਪਰਵਾਸੀ’ ਰੇਡੀਓ ਹੈ, ਦਰਸ਼ਕਾਂ ਲਈ ਏਬੀਪੀ ਸਾਂਝਾ ਤੇ ‘ਪਰਵਾਸੀ’ ਟੀਵੀ ਹੈ, ਇਸ ਤੋਂ ਇਲਾਵਾ ਪਰਵਾਸੀ ਜੀਟੀਏ ਬਿਜਨਸ ਡਾਇਰੈਕਟਰੀ ਹੈ ਤੇ ਆਨਲਾਈਨ ਵੇਖਣ ਵਾਲਿਆਂ ਲਈ ਪਰਵਾਸੀ ਵੈਬਸਾਈਟ ਹੈ ਬਲਕਿ ਅੰਗਰੇਜ਼ੀ …
Read More »ਗੁਰੂ ਘਰ ਵਿਚ ਸੰਗਤ ਨਾਲ ਬੈਠ ਕੇ ਮਿਲਦੀ ਹੈ ਵੱਖਰੀ ਸ਼ਾਂਤੀ : ਟਰੂਡੋ
ਵੈਨਕੂਵਰ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਵੈਨਕੂਵਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕਈ ਐਮਪੀ ਅਤੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ‘ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ’ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ। …
Read More »ਸਾਊਦੀ ਅਰਬ ‘ਚ ਦੋ ਪੰਜਾਬੀਆਂ ਦਾ ਸਿਰ ਕਲਮ
ਵਿਦੇਸ਼ ਮੰਤਰਾਲੇ ਤੋਂ ਰਿਪੋਰਟ ਮੰਗਣਗੇ ਕੈਪਟਨ ਅਮਰਿੰਦਰ ਚੰਡੀਗੜ੍ਹ : ਸਾਊਦੀ ਅਰਬ ਵਿਚ ਹਾਲ ਹੀ ਵਿਚ ਦੋ ਪੰਜਾਬੀਆਂ ਦਾ ਸਿਰ ਕਲਮ ਕਰਨ ਦੀ ਘਿਨਾਉਣੀ ਅਤੇ ਗੈਰ ਮਨੁੱਖੀ ਘਟਨਾ ਸਾਹਮਣੇ ਆਈ ਹੈ। ਇਸਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤ ਦੇ ਵਿਦੇਸ਼ ਮਾਮਲਿਆਂ ਦੇ …
Read More »ਬ੍ਰਿਟੇਨ ਨੇ ਜਲ੍ਹਿਆਂਵਾਲਾ ਬਾਗ ਕਾਂਡ ਨੂੰ ਦੱਸਿਆ ‘ਸ਼ਰਮਨਾਕ ਧੱਬਾ’ ਪਰ ਨਹੀਂ ਮੰਗੀ ਮੁਆਫੀ
ਬ੍ਰਿਟਿਸ਼ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਜਦੋਂ ਕਤਲੇਆਮ ‘ਤੇ ਅਫ਼ਸੋਸ ਪ੍ਰਗਟਾਇਆ ਤਾਂ ਵਿਰੋਧੀ ਧਿਰ ਨੇ ਮੁਆਫ਼ੀ ਮੰਗਣ ਲਈ ਵੀ ਆਖਿਆ ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਮੰਤਰੀ ਥੈਰੇਸਾ ਮੇਅ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਬ੍ਰਿਟਿਸ਼ -ਭਾਰਤੀ ਇਤਿਹਾਸ ਉਤੇ ‘ਸ਼ਰਮਨਾਕ ਧੱਬਾ’ ਕਰਾਰ ਦਿੱਤਾ ਹੈ। ਹਾਲਾਂਕਿ ਬ੍ਰਿਟਿਸ਼ ਰਾਜ ਵਿਚ ਹੋਏ ਇਸ …
Read More »ਪੀ ਆਰ ਪਾਉਣ ਦਾ ਨਵਾਂ ਮੌਕਾ, ਦੋ ਹਫਤਿਆਂ ‘ਚ ਹੋਵੇਗੀ ਐਪਲੀਕੇਸ਼ਨ ‘ਤੇ ਕਾਰਵਾਈ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੇ ਭਾਰਤੀ ਯੋਗ ਵਿਅਕਤੀਆਂ ਨੂੰ ਇਕ ਨਵੇਂ ਪ੍ਰੋਗਰਾਮ ਗਲੋਬਲ ਟੇਲੈਂਟ ਸਟਰੀਮ (ਜੀਟੀਐਸ) ਦੇ ਤਹਿਤ ਫਾਸਟ ਟਰੈਕ ਪੀ ਆਰ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ‘ਚ ਕੈਨੇਡਾ ਸਾਇੰਸ, ਟੈਕਨਾਲੋਜੀ, ਇੰਜੀਨੀਅਰਿੰਗ ਅਤੇ ਮੈਥੇਮੈਟਿਕਸ ‘ਚ ਡਿਗਰੀ ਪ੍ਰਾਪਤ ਵਿਅਕਤੀ ਨੂੰ ਪਹਿਲ ਦੇਵੇਗਾ ਅਤੇ ਉਨ੍ਹਾਂ ਦੀ ਵੀਜ਼ਾ ਐਪਲੀਕੇਸ਼ਨ ‘ਤੇ …
Read More »