Breaking News
Home / ਹਫ਼ਤਾਵਾਰੀ ਫੇਰੀ (page 182)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਪਾਕਿਸਤਾਨੀ ਪੰਜਾਬ ਸੂਬੇ ਵਿਚ ਸਿੱਖ ਮੈਰਿਜਐਕਟ ਲਾਗੂ

ਅਟਾਰੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਇਜਲਾਸ ਵਿਚ ਇਕਲੌਤੇ ਸਿੱਖ ਐੱਮਪੀਏ ਰਮੇਸ਼ ਸਿੰਘ ਅਰੋੜਾ ਦੀ ਰਹਿਨੁਮਾਈ ਤੇ ਉਚੇਚੇ ਯਤਨਾਂ ਸਦਕਾ ਪਾਕਿਸਤਾਨ ਅੰਦਰ ਸਿੱਖ ਮੈਰਿਜ ਐਕਟ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ। ਅਕਤੂਬਰ 2017 ਵਿਚ ਲਹਿੰਦੇ ਪੰਜਾਬ ਦੀ ਲਾਹੌਰ ਅਸੈਂਬਲੀ ਵਿਚ ਪਾਕਿਸਤਾਨ ਦੀਆਂ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਸਹਿਮਤੀ ਪ੍ਰਗਟ …

Read More »

ਸਾਡੇ ਕੰਮਾਂ ਕਾਰਨ ਓਨਟਾਰੀਓ ਦੇ ਲੋਕ ਸਾਨੂੰ ਮੁੜ ਜ਼ਰੂਰ ਚੁਣਨਗੇ

ਪ੍ਰੀਮੀਅਰ ਕੈਥਲਿਨ ਵਿੰਨ ਦੀ ਰੇਡੀਓ ਪਰਵਾਸੀ ‘ਤੇ ਖਾਸ ਇੰਟਰਵਿਊ ਮਿਸੀਸਾਗਾ/ਪਰਵਾਸੀ ਬਿਊਰੋ : ਲੰਘੇ ਐਤਵਾਰ ਨੂੰ ਓਨਟਾਰੀਓ ਦੇ ਪ੍ਰੀਮੀਅਰ ਕੈਥਲਿਨ ਵਿੰਨ ਨੇ ਅਦਾਰਾ ਪਰਵਾਸੀ ਦੇ ਮਾਲਟਨ ਸਥਿਤ ਦਫਤਰ ਦਾ ਦੌਰਾ ਕੀਤਾ ਅਤੇ ਲਗਭਗ ਇਕ ਘੰਟਾ ਕਈ ਵਿਸ਼ਿਆਂ ‘ਤੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਵਾਸੀ ਦੇ ਮੁਖੀ ਰਜਿੰਦਰ ਸੈਣੀ ਨਾਲ ਇਕ …

Read More »

ਰੇਤ ਮਾਫੀਆ ਖਿਲਾਫ ਹਵਾ ‘ਚ ਕਾਰਵਾਈ

ਹਵਾਈ ਸਫ਼ਰ ਦੌਰਾਨ ਮੁੱਖ ਮੰਤਰੀ ਨੇ ਅੱਖੀਂ ਵੇਖੀ ਸਤਲੁਜ ‘ਚ ਹੁੰਦੀ ਨਾਜਾਇਜ਼ ਮਾਈਨਿੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਜਦੋਂ ਜੰਗ-ਏ-ਅਜ਼ਾਦੀ ਯਾਦਗਾਰ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਆ ਰਹੇ ਸਨ ਤਾਂ ਸਤਲੁਜ ਦਰਿਆ ਕੰਢੇ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਉਨ੍ਹਾਂ ਪਹਿਲੀ ਵਾਰ ਅੱਖੀਂ ਦੇਖਿਆ। …

Read More »

ਨਵਜੋਤ ਕੌਰ ਨੂੰ ਮਿਲਿਆ ਡੀਐਸਪੀ ਦਾ ਅਹੁਦਾ

ਚੰਡੀਗੜ੍ਹ : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ‘ਚ ਚਮਕਾਉਣ ਵਾਲੀ ਨਵਜੋਤ ਕੌਰ ਨੂੰ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਡੀਐਸਪੀ ਦੇ ਅਹੁਦੇ ਨਾਲ ਨਿਵਾਜਿਆ। ਕੈਪਟਨ ਨੇ ਉਸ ਨੂੰ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ। ਨਵਜੋਤ ਕੌਰ ਨੇ ਲੰਘੇ ਦਿਨੀਂ ਰੂਸ ਦੇ ਕਿਰਗਿਸਤਾਨ ਦੇ ਬਿਸ਼ਕੇਕ ‘ਚ ਖੇਡੀ …

Read More »

ਰਾਜ ਮਹਾਰਾਜੇ ਦਾ ਚੜ੍ਹਾਈ ਬਾਦਲਾਂ ਦੀ

ਬਾਦਲਾਂ ਦੀ ਟਰਾਂਸਪੋਰਟ ‘ਚ ਦਿਨੋ-ਦਿਨ ਹੋ ਰਿਹਾ ਹੈ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ : ਸੱਤਾ ਤੋਂ ਬਾਹਰ ਰਹਿਣ ਦੇ ਬਾਵਜੂਦ ਬਾਦਲ ਪਰਿਵਾਰ ਦਾ ਟਰਾਂਸਪੋਰਟ ਕਾਰੋਬਾਰ ਲਗਾਤਾਰ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਕਾਂਗਰਸ ਵੱਲੋਂ ਅਕਸਰ ਟਰਾਂਸਪੋਰਟ ‘ਤੇ ਕਬਜ਼ੇ ਦੇ ਦੋਸ਼ ਲਾਏ ਜਾਂਦੇ ਸਨ ਅਤੇ ਵਿਧਾਨ ਸਭਾ ਚੋਣਾਂ ਵਿਚ ਇਹ …

Read More »

ਬਰੈਂਪਟਨ ਸਿਟੀ ਕੌਂਸਲ ਦੀ ਚੋਣ ਲੜਨ ਵਾਲਿਆਂ ਲਈ ਸੈਸ਼ਨ 3 ਅਪ੍ਰੈਲ ਨੂੰ

ਬਰੈਂਪਟਨ : ਸਿਟੀ ਆਫ ਬਰੈਂਪਟਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਓਨਟਾਰੀਓ ਦੀ ਮਨਿਸਟਰੀ ਆਫ ਮਿਊਂਸਪਲ ਅਫੇਅਰਸ ਨਾਲ ਮਿਲ ਕੇ ਮੰਗਲਵਾਰ, 3 ਅਪ੍ਰੈਲ ਨੂੰ 2018 ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਸਿਟੀ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਹ ਸੈਸ਼ਨ ਸ਼ਾਮ ਨੂੰ 6.30 ਤੋਂ 9 ਵਜੇ ਤੱਕ ਕੌਂਸਲ ਚੈਂਬਰ, ਸਿਟੀ …

Read More »

ਭਾਰਤ ਤੋਂ ਪਰਤ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋ ਟੁਕ ਸ਼ਬਦਾਂ ‘ਚ ਆਖਿਆ

ਕੈਨੇਡਾ ਨੂੰ ਬਦਨਾਮ ਕਰਨ ਦੀ ਸੀ ਕੋਸ਼ਿਸ਼ ਕਿਹਾ : ਭਾਰਤ ਯਾਤਰਾ ਦੌਰਾਨ ਭਾਰਤ ਦੇ ਸਰਕਾਰੀ ਅਮਲੇ ਨੇ ਉਨ੍ਹਾਂ ਦੀ ਦਿਖ ਨੂੰ ਵੀ ਖਰਾਬ ਕਰਨ ਦਾ ਕੀਤਾ ਯਤਨ ਓਟਵਾ : ਭਾਰਤ ਯਾਤਰਾ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋ ਟੁੱਕ ਸ਼ਬਦਾਂ ‘ਚ ਆਖਿਆ ਕਿ ਭਾਰਤੀ ਸਰਕਾਰੀ ਅਮਲੇ ਨੇ ਕੈਨੇਡਾ …

Read More »

ਕੰਸਰਵੇਟਿਵ ਪਾਰਟੀ ਨੇ ਖਾਲਿਸਤਾਨੀ ਅੱਤਵਾਦ ਬਾਰੇ ਵਿਵਾਦਗ੍ਰਸਤ ਬਿਲ ਫਿਲਹਾਲ ਕੀਤਾ ਮੁਲਤਵੀ

ਓਟਵਾ/ਬਿਊਰੋ ਨਿਊਜ਼ : ਵੀਰਵਾਰ ਸਵੇਰੇ ਕੰਸਰਵੇਟਿਵ ਪਾਰਟੀ ਵੱਲੋਂ ਕੈਨੇਡਾ ਵਿੱਚਲੇ ‘ਖਾਲਿਸਤਾਨ ਅੱਤਵਾਦ’ ਬਾਰੇ ਪੇਸ਼ ਕੀਤਾ ਜਾਣ ਵਾਲਾ ਬਿੱਲ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਬੁੱਧਵਾਰ ਨੂੰ ਜਦੋਂ ਹੀ ਇਹ ਖ਼ਬਰ ਆਈ ਕਿ ਕੰਸਰਵੇਟਿਵ ਪਾਰਟੀ ਕੈਨੇਡਾ ਵਿੱਚ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਅਤੇ ਹਿੰਸਾ ਨੂੰ ਵਧਾਉਣ ਵਾਲੇ ਲੋਕਾਂ …

Read More »

ਅਟਵਾਲ ਨੂੰ ਸੱਦਾ ਦੇਣ ਵਾਲੇ ਕੈਨੇਡਾ ਦੇ ਸੰਸਦ ਮੈਂਬਰ ਦੀ ਛੁੱਟੀ

ਪਾਰਲੀਮੈਂਟਰੀ ਬੋਰਡ ਦੇ ਮੁਖੀ ਦੇ ਅਹੁਦੇ ਤੋਂ ਹਟਾਇਆ ਗਿਆ ਐਮਪੀ ਰਣਦੀਪ ਸਿੰਘ ਸਰਾਏ ਦੀ ਲਿਬਰਲ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਮੁਖੀ ਦੇ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਹੈ। ਮੰਗਲਵਾਰ ਸ਼ਾਮ ਪ੍ਰਧਾਨ ਮੰਤਰੀ ਟਰੂਡੋ ਨਾਲ ਲੰਬੀ ਮੀਟਿੰਗ ਤੋਂ ਬਾਅਦ ਸਰਾਏ ਨੇ ਪੈਸੇਫਿਕ ਕਾਕਸ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ …

Read More »

ਲੁਧਿਆਣਾ ਨਗਰ ਨਿਗਮ ‘ਤੇ ਕਾਂਗਰਸ ਦਾ ਕਬਜ਼ਾ

95 ਵਾਰਡਾਂ ‘ਚੋਂ 62 ‘ਤੇ ਜਿੱਤੀ ਕਾਂਗਰਸ, ‘ਆਪ’ ਨੂੰ ਮਿਲੀ ਸਿਰਫ਼ 1 ਵਾਰਡ ਤੋਂ ਜਿੱਤ ਲੁਧਿਆਣਾ/ਬਿਊਰੋ ਨਿਊਜ਼ : ਨਗਰ ਨਿਗਮ ਲੁਧਿਆਣਾ ਦੀ ਸਿਆਸਤ ਵਿੱਚ 10 ਸਾਲਾਂ ਬਾਅਦ ਕਾਂਗਰਸ ਪਾਰਟੀ ਨੇ ਜ਼ਬਰਦਸਤ ਵਾਪਸੀ ਕੀਤੀ ਹੈ। ਨਗਰ ਨਿਗਮ ਦੀਆਂ ਚੋਣਾਂ ਵਿੱਚ ਕਾਂਗਰਸ ਨੇ 95 ਵਾਰਡਾਂ ਵਿੱਚੋਂ 62 ਵਾਰਡਾਂ ‘ਤੇ ਜਿੱਤ ਹਾਸਲ ਕੀਤੀ। …

Read More »