ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਇਸ ਬਾਰੇ ਭਾਰਤ ਸਰਕਾਰ ਨੂੰ ਵੀ ਜਾਣੂ ਕਰਵਾ ਦਿੱਤਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੀ ਅੰਮ੍ਰਿਤਸਰ ਯਾਤਰਾ ਦੌਰਾਨ ਜੇ …
Read More »ਕੁੜੀਆਂ ਨੂੰ ਪੜ੍ਹਾਉਣਗੇ ਬਾਬੇ ਤੇ ਬੀਬੇ ਮਾਸਟਰ
ਪੰਜਾਹ ਸਾਲ ਤੋਂ ਘੱਟ ਉਮਰ ਵਾਲੇ ਮਰਦਾਨਾ ਅਧਿਅਪਕ ਹੁਣ ਕੁੜੀਆਂ ਦੇ ਸਕੂਲ ‘ਚ ਨਹੀਂ ਹੋ ਸਕਣਗੇ ਤਾਇਨਾਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਬਦਲੀ ਨੀਤੀ ਦੇ ਜਾਰੀ ਖਰੜੇ ਵਿੱਚ 50 ਸਾਲ ਤੋਂ ਘੱਟ ਉਮਰ ਦੇ ਪੁਰਸ਼ ਅਧਿਆਪਕਾਂ ਨੂੰ ਲੜਕੀਆਂ ਦੇ ਸਕੂਲਾਂ ਵਿੱਚ ਨਿਯੁਕਤ ਨਾ ਕਰਨ ਦੀ ਤਜਵੀਜ਼ ਪੇਸ਼ ਕੀਤੀ ਹੈ। …
Read More »ਅਮਰੀਕਾ ‘ਚ ਸਿੱਖ ਦੇ ਗੈਸ ਸਟੇਸ਼ਨ ਦੀ ਭੰਨ ਤੋੜ ਤੇ ਨਸਲੀ ਟਿੱਪਣੀਆਂ ਵੀ ਲਿਖੀਆਂ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਸੂਬੇ ਕੈਨਟਕੀ ਵਿਚ ਇਕ ਸਿੱਖ ਦੇ ਗੈਸ ਸਟੇਸ਼ਨ ਦੀ ਨਕਾਬਪੋਸ਼ ਵਿਅਕਤੀ ਨੇ ਭੰਨ-ਤੋੜ ਕਰਕੇ ਉਸ ‘ਤੇ ਨਸਲੀ ਅਤੇ ਭੱਦੇ ਚਿੰਨ੍ਹ ਉਕੇਰ ਦਿੱਤੇ। ਗਰੀਨਅੱਪ ਕਾਊਂਟੀ ਵਿਚ ਪੈਂਦੇ ਇਸ ਸਟੇਸ਼ਨ ‘ਤੇ ਪਿਛਲੇ ਹਫ਼ਤੇ ਹਮਲਾ ਕੀਤਾ ਗਿਆ ਜਿਸ ਨਾਲ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਸਪਰੇਅ ਨਾਲ …
Read More »ਓਨਟਾਰੀਓ ਪੀਸੀ ਪਾਰਟੀ ਦੇ ਲੀਡਰ ਦਾ ਫੈਸਲਾ 10 ਮਾਰਚ ਨੂੰ
ਮੈਂਬਰਸ਼ਿਪ ‘ਚ ਵੀ ਗੜਬੜੀ ਹੋਣ ਦੀ ਛਿੜੀ ਚਰਚਾ ਟੋਰਾਂਟੋ/ਬਿਊਰੋ ਨਿਊਜ਼ ਯੌਨ ਸੋਸ਼ਣ ਦੇ ਆਰੋਪਾਂ ਤੋਂ ਬਾਅਦ ਪੈਟਰਿਕ ਬਰਾਊਨ ਦੀ ਵਿਦਾਈ ਮਗਰੋਂ ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਹੁਣ ਆਪਣੇ ਨਵੇਂ ਲੀਡਰ ਦੀ ਭਾਲ ‘ਚ ਹੈ। ਨਵੇਂ ਲੀਡਰ ਦੀ ਚੋਣ ਦਾ ਫੈਸਲਾ ਆਉਣ ਵਾਲੀ 10 ਮਾਰਚ ਨੂੰ ਹੋਵੇਗਾ ਅਤੇ ਉਦੋਂ ਤੱਕ ਪਾਰਟੀ ਦੇ ਵੱਖ-ਵੱਖ …
Read More »ਗਣਤੰਤਰ ਦਿਵਸ ਮੌਕੇ ਦਿੱਲੀ ‘ਚ ਹੋਈ ਪਰੇਡ
‘ਸੰਗਤ ਤੇ ਪੰਗਤ’ ਦੀ ਵਿਚਾਰਧਾਰਾ ਦਰਸਾਉਂਦੀ ਪੰਜਾਬ ਦੀ ਝਾਕੀ ਚਾਰ ਸਦੀਆਂ ਤੋਂ ਮਨੁੱਖੀ ਏਕਤਾ ਦੀ ਪਛਾਣ ਹੈ ਲੰਗਰ ਪ੍ਰਥਾ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਪ੍ਰਤੀਕ ਬਣੀ ਇਹ ਝਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਗਣਤੰਤਰ ਦਿਵਸ ‘ਤੇ ਨਵੀਂ ਦਿੱਲੀ ‘ਚ ਰਾਜਪੱਥ ‘ਤੇ ਇਸ ਵਾਰੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੀ ਜਾਣ ਵਾਲੀ ਝਾਕੀ …
Read More »ਦੋ ਔਰਤਾਂ ਵੱਲੋਂ ਜਿਣਸੀ ਸੋਸ਼ਣ ਦੇ ਦੋਸ਼ਾਂ ਤੋਂ ਬਾਅਦ
ਪੈਟਰਿਕ ਬ੍ਰਾਊਨ ਦਾ ਅਸਤੀਫ਼ਾ ਚੋਣਾਂ ਤੋਂ 4 ਮਹੀਨੇ ਪਹਿਲਾਂ ਓਨਟਾਰੀਓ ਸਿਆਸਤ ‘ਚ ਆਇਆ ਨਵਾਂ ਤੂਫ਼ਾਨ ਟੋਰਾਂਟੋ/ਬਿਊਰੋ ਨਿਊਜ਼ ਓਨਟਾਰੀਓ ਚੋਣਾਂ ਤੋਂ 4 ਮਹੀਨੇ ਪਹਿਲਾਂ ਉਥੋਂ ਦੀ ਸਿਆਸਤ ਵਿਚ ਇਕ ਵੱਡਾ ਧਮਾਕਾ ਉਸ ਵੇਲੇ ਹੋਇਆ ਜਦੋਂ ਬੜੀ ਤੇਜ਼ੀ ਨਾਲ ਸੱਤਾ ‘ਤੇ ਵੱਡੀ ਦਾਅਵੇਦਾਰੀ ਪੇਸ਼ ਕਰਨ ਵੱਲ ਵਧ ਰਹੀ ਪ੍ਰੌਗਰੈਸਿਵ ਕੰਸਰਵੇਟਿਵ ਪਾਰਟੀ ਦੇ …
Read More »ਪੰਜਾਬੀ ਗਾਇਕ ਸਾਬਰ ਕੋਟੀ ਦਾ ਦੇਹਾਂਤ
ਜਲੰਧਰ/ਬਿਊਰੋ ਨਿਊਜ਼ : ਗਾਇਕੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਾਬਰਕੋਟੀ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ। ਵੀਰਵਾਰ ਨੂੰ ਸ਼ਾਮ ਸਾਢੇ ਪੰਜ ਵਜੇ ਉਨ੍ਹਾਂ ਜਲੰਧਰ ਦੇ ਮੈਟਰੋ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਪੰਜਾਹ ਸਾਲਾਂ ਦੇ ਸਾਬਰਕੋਟੀ ਨੇ ਆਪਣੀ ਸੰਗੀਤਕ …
Read More »ਸਵੇਰੇ ਰੁੱਸਿਆ ਸ਼ਾਮੀਂ ਮੰਨਿਆ ਸਿੱਧੂ
ਮੇਅਰਾਂ ਨੂੂੰ ਚੁਣਨ ਵਿਚ ਪੁੱਛ-ਪੜਤਾਲ ਨਾ ਹੋਣ ‘ਤੇ ਨਾਰਾਜ਼ ਹੋਏ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਸਮਾਗਮ ‘ਚੋਂ ਰਹੇ ਗੈਰਹਾਜ਼ਰ, ਮਨਾਉਣ ਤੇ ਸਮਝਾਉਣ ਤੋਂ ਬਾਅਦ ਕੈਬਨਿਟ ਦੀ ਬੈਠਕ ‘ਚ ਕੀਤੀ ਸ਼ਿਰਕਤ ਅੰਮ੍ਰਿਤਸਰ/ਬਿਊਰੋ ਨਿਊਜ਼ : ਨਗਰ ਨਿਗਮ ਦੇ ਮੇਅਰਾਂ ਦੀ ਚੋਣ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਬਿਲਕੁਲ …
Read More »ਪੰਜਾਬ ‘ਚ ਹੁਣ ਟਿਊਬਵੈਲਾਂ ‘ਤੇ ਲੱਗਣਗੇ ਬਿਜਲੀ ਦੇ ਮੀਟਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਨੇ ਛੇ ਬਿਜਲੀ ਫੀਡਰਾਂ ਅਧੀਨ ਆਉਂਦੇ ਸੂਬੇ ਦੇ 990 ਕਿਸਾਨਾਂ ਦੇ ਟਿਊਬਵੈੱਲਾਂ ‘ਤੇ ਮੀਟਰ ਲਾਉਣ ਦੇ ਪਾਇਲਟ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ઠਸਬੰਧਤ ਕਿਸਾਨਾਂ ਨੂੰ ਬਿਜਲੀ ਸਬਸਿਡੀ ਦੇ ਪੈਸੇ ਦਿੱਤੇ ਜਾਣਗੇ ਅਤੇ ਜੇ ਉਹ ਸਰਕਾਰ ਵੱਲੋਂ ਤੈਅ ਕੀਤੀ ਬਿਜਲੀ ਨਾਲੋਂ ਘੱਟ ਬਿਜਲੀ ਦੀ ਵਰਤੋਂ …
Read More »ਨਹੀਂ ਰਹੇ ਮਨਜੀਤ ਸਿੰਘ ਕਲਕੱਤਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਰਹੇ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਚ ਬਿਮਾਰ ਹੋਣ ਕਾਰਨ ਦਾਖਲ ਹੋਏ ਸਨ। ਗੁਰਚਰਨ ਸਿੰਘ ਟੌਹੜਾ ਦੇ ਸਾਥੀ ਤੇ ਅਸਲ ਅਕਾਲੀ ਰਵਾਇਤਾਂ ਦੇ ਧਾਰਨੀ ਕਲਕੱਤਾ …
Read More »