ਖੇਡ ਕਿਤਾਬਾਂ ਦੇ ਕਾਰੋਬਾਰੀਆਂ ਦੀ! ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਵਿੱਚੋਂ ਸਿੱਖ ਇਤਿਹਾਸ ਨਾਲ ਸਬੰਧਤ ਅਧਿਆਏ ਹਟਾਉਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸੇ ਦੌਰਾਨ ਪਤਾ ਲੱਗਿਆ ਹੈ ਕਿ ਸਕੂਲ ਬੋਰਡ ਨੇ ਹੋਂਦ …
Read More »ਜੁਲਾਈ ‘ਚ ਹੋਣਗੀਆਂ ਪੰਚਾਇਤੀ ਚੋਣਾਂ
ਉਮੀਦਵਾਰ ਲਈ ਵਿੱਦਿਅਕ ਯੋਗਤਾ ਦੀ ਕੋਈ ਸ਼ਰਤ ਨਹੀਂ : ਪੰਚਾਇਤ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਚਾਇਤਾਂ ਦੀਆਂ ਚੋਣਾਂ ਜੁਲਾਈ ਵਿੱਚ ਹੋਣਗੀਆਂ। ਇਸ ਵਾਰ ਵੀ ਪਹਿਲਾਂ ਵਾਂਗ ਚੱਲ ਰਹੀ ਪ੍ਰਕਿਰਿਆ ਹੀ ਜਾਰੀ ਰਹੇਗੀ। ਭਾਵ ਸਰਪੰਚਾਂ ਦੀ ਚੋਣ ਸਿੱਧੀ ਤੇ ਪੰਚਾਂ ਦੀ ਚੋਣ ਵਾਰਡਾਂ ਅਨੁਸਾਰ ਹੋਵੇਗੀ। ਇਸ ਦਾ ਖੁਲਾਸਾ ਕਰਦਿਆਂ ਪੰਚਾਇਤ …
Read More »ਆਸਾ ਰਾਮ ਦੀ ਟੁੱਟੀ ‘ਆਸ’, ਸਜ਼ਾ ਸੁਣ ਕੇ ਰੋਇਆ
ਮਰਨ ਤੱਕ ਜੇਲ੍ਹ ‘ਚ ਡੱਕਿਆ ਆਸਾ ਰਾਮ ਜੋਧਪੁਰ/ਬਿਊਰੋ ਨਿਊਜ਼ : ਕੇਂਦਰੀ ਜੇਲ੍ਹ ਜੋਧਪੁਰ ਵਿੱਚ ਕਾਇਮ ઠਵਿਸ਼ੇਸ਼ ਅਦਾਲਤ ਨੇ ਅਖੌਤੀ ਸਾਧ ਆਸਾ ਰਾਮ ਨੂੰ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਦੋਸ਼ ਵਿੱਚ ਬੁੱਧਵਾਰ ਨੂੰ ਤਾਉਮਰ ਕੈਦ ਦੀ ਸ਼ਜਾ ਸੁਣਾਉਣ ਦੇ ਨਾਲ ਇੱਕ ਲੱਖ ਰੁਪਏ ਜੁਰਮਾਨਾ ਕੀਤਾ ਹੈ। ਆਸਾ ਰਾਮ ਨੂੰ ਪੰਜ ਸਾਲ …
Read More »ਹਰਦੀਪ ਨਿੱਝਰ ਕੈਨੇਡਾ ‘ਚ ਗ੍ਰਿਫਤਾਰ, ਪੁੱਛਗਿੱਛ ਤੋਂ ਬਾਅਦ ਛੱਡਿਆ
ਟੋਰਾਂਟੋ/ਚੰਡੀਗੜ੍ਹ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਕੈਨੇਡਾ ਦੇ ਗਰਮਦਲੀਆਂ ਦੀ ਇਕ ਸੂਚੀ ਸੌਂਪੀ ਗਈ ਸੀ। ਉਸ ਸੂਚੀ ਵਿਚ ਹਰਦੀਪ ਸਿੰਘ ਨਿੱਝਰ ਦਾ ਨਾਮ ਸਭ ਤੋਂ ਉਪਰ ਸੀ। ਹੁਣ ਇੰਟਰਪੋਲ ਦੀ ਮੱਦਦ ਨਾਲ ਹਰਦੀਪ ਸਿੰਘ ਨਿੱਝਰ …
Read More »ਐਚ-1 ਬੀ ਵੀਜ਼ਾ : ਜੀਵਨ ਸਾਥੀ ਦਾ ਵਰਕ ਪਰਮਿਟ ਹੋਵੇਗਾ ਬੰਦ
ਹਜ਼ਾਰਾਂ ਭਾਰਤੀਆਂ ‘ਤੇ ਪਵੇਗਾ ਇਸਦਾ ਪ੍ਰਭਾਵ,70 ਹਜ਼ਾਰ ਐਚ-4 ਵੀਜ਼ਾ ਧਾਰਕਾਂ ਨੂੰ ਦਿੱਤਾ ਵਰਕ ਪਰਮਿਟ ਵੀ ਪ੍ਰਭਾਵਿਤ ਹੋਵੇਗਾ ਵਾਸ਼ਿੰਗਟਨ/ਬਿਊਰੋ ਨਿਊਜ਼ : ਟਰੰਪ ਪ੍ਰਸ਼ਾਸਨ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਨੂੰ ਅਮਰੀਕਾ ਵਿਚ ਕੰਮ ਕਰਨ ਦੀ ਦਿੱਤੀ ਇਜਾਜ਼ਤ ਬੰਦ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਹਜ਼ਾਰਾਂ ਭਾਰਤੀਆਂ ‘ਤੇ ਇਸ ਦਾ ਬਹੁਤ ਜ਼ਿਆਦਾ …
Read More »ਖਜ਼ਾਨਾ ਖਾਲੀ ਦਾ ਰੋਣਾ ਰੋਣ ਵਾਲੀ ਪੰਜਾਬ ਸਰਕਾਰ ਮੰਤਰੀਆਂ ਲਈ ਲਗਜ਼ਰੀ ਗੱਡੀਆਂ ਖਰੀਦਣ ਦੀ ਤਿਆਰੀ ‘ਚ
ਬਠਿੰਡਾ/ਬਿਊਰੋ ਨਿਊਜ਼ : ਕੈਪਟਨ ਸਰਕਾਰ ਨੇ ਮੁੱਖ ਮੰਤਰੀ ਤੇ ਬਾਕੀ ਮੰਤਰੀਆਂ ਲਈ ਨਵੀਆਂ ਲਗਜ਼ਰੀ ਗੱਡੀਆਂ ਖ਼ਰੀਦਣ ਦੀ ਤਿਆਰੀ ਵਿੱਢੀ ਹੈ, ਜਿਨ੍ਹਾਂ ਦਾ ਮਾਲੀ ਬੋਝ ਖ਼ਜ਼ਾਨੇ ਦੀਆਂ ਧੂੜਾਂ ਪੁੱਟੇਗਾ। ਮੁੱਖ ਮੰਤਰੀ, ਵਜ਼ੀਰਾਂ, ਸਲਾਹਕਾਰਾਂ, ਓਐਸਡੀਜ਼ ਅਤੇ ਅਫ਼ਸਰਾਂ ਲਈ ਨਵੇਂ ਮਹਿੰਗੇ ਵਾਹਨ ਖ਼ਰੀਦਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਮੋਟਰ ਵਹੀਕਲ ਬੋਰਡ ਦੀ …
Read More »ਨਵੇਂ ਮੰਤਰੀਆਂ ਨੂੰ ਵਿਭਾਗ ਅਲਾਟ, ਪੁਰਾਣਿਆਂ ‘ਚ ਵੀ ਫੇਰਬਦਲ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 11 ਨਵੇਂ ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਵਿਭਾਗ ਅਲਾਟ ਕਰ ਦਿੱਤੇ ਹਨ, ਮਨਪ੍ਰੀਤ ਬਾਦਲ, ਸਾਧੂ ਸਿੰਘ ਧਰਮਸੋਤ, ਚਰਨਜੀਤ ਚੰਨੀ ਕੋਲ ਪਹਿਲਾਂ ਵਾਲੇ ਹੀ ਵਿਭਾਗ ਰਹਿਣਗੇ, ਜਦਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪਹਿਲੇ ਵਿਭਾਗਾਂ ਦੇ ਨਾਲ ਹੁਣ ਨਵਾਂ ਵਿਭਾਗ ਹਾਊਸਿੰਗ ਅਤੇ …
Read More »ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਖੁਸ਼ੀਆਂ,ਖੇੜਿਆਂ ਦੇ ਰਾਸ਼ਟਰੀ ਤਿਉਹਾਰ ਵਿਸਾਖੀ ਦੀਆਂ ‘ਪਰਵਾਸੀ’ ਅਖ਼ਬਾਰ ਦੇ ਸਮੂਹ ਪਾਠਕਾਂ, ਸਹਿਯੋਗੀਆਂ ਤੇ ਸ਼ੁਭਚਿੰਤਕਾਂ ਨੂੰ ਲੱਖ-ਲੱਖ ਵਧਾਈਆਂ।
ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਖੁਸ਼ੀਆਂ,ਖੇੜਿਆਂ ਦੇ ਰਾਸ਼ਟਰੀ ਤਿਉਹਾਰ ਵਿਸਾਖੀ ਦੀਆਂ ‘ਪਰਵਾਸੀ’ ਅਖ਼ਬਾਰ ਦੇ ਸਮੂਹ ਪਾਠਕਾਂ, ਸਹਿਯੋਗੀਆਂ ਤੇ ਸ਼ੁਭਚਿੰਤਕਾਂ ਨੂੰ ਲੱਖ-ਲੱਖ ਵਧਾਈਆਂ। -ਮੁੱਖ ਸੰਪਾਦਕ ਰਜਿੰਦਰ ਸੈਣੀ
Read More »60 ਸੰਸਦ ਮੈਂਬਰਾਂ ਦਾ ਮਤਾ, ਚਾਰ ਸਾਹਿਬਜ਼ਾਦਿਆਂ ਦੇ ਨਾਂ ‘ਤੇ ਮਨਾਇਆ ਜਾਵੇ ਬਾਲ ਦਿਵਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਛੇ ਸੰਸਦ ਮੈਂਬਰਾਂ ਸਮੇਤ ਦੇਸ਼ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਵੱਖ-ਵੱਖ ਧਰਮਾਂ ਨਾਲ ਸਬੰਧਤ 60 ਸੰਸਦ ਮੈਂਬਰਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਂ ‘ਤੇ ਦੇਸ਼ ਭਰ ‘ਚ ਬਾਲ ਦਿਵਸ ਮਨਾਉਣ ਦੇ ਮਤੇ ‘ਤੇ ਦਸਤਖ਼ਤ ਕਰਕੇ ਆਪਣੀ ਸਹਿਮਤੀ ਪ੍ਰਗਟਾ ਦਿੱਤੀ ਹੈ। …
Read More »ਆਸਟਰੇਲੀਆ ‘ਚ ਮਲੂਕਾ ਦਾ ਸਵਾਗਤ ਬੋਤਲਾਂ ਤੇ ਜੁੱਤੀਆਂ ਨਾਲ ਹੋਇਆ
ਮੈਲਬਰਨ ‘ਚ ਚੱਲ ਰਹੇ ਕਬੱਡੀ ਕੱਪ ‘ਚ ਬਤੌਰ ਮੁੱਖ ਮਹਿਮਾਨ ਪਹੁੰਚੇ ਸਿਕੰਦਰ ਸਿੰਘ ਮਲੂਕਾ ਵੱਲ ਸੁੱਟੀਆਂ ਗਈਆਂ ਜੁੱਤੀਆਂ, ਸਟੇਜ ਦੇ ਪਿੱਛੋਂ ਉਤਰ ਕੇ ਪਿਆ ਭੱਜਣਾ ਬਠਿੰਡਾ/ਬਿਊਰੋ ਨਿਊਜ਼ ਆਸਟਰੇਲੀਆ ਦੇ ਮੈਲਬਰਨ ਵਿਚ ਐਤਵਾਰ ਨੂੰ ਇਕ ਸੰਸਥਾ ਵਲੋਂ ਕਰਵਾਏ ਜਾ ਰਹੇ ਕਬੱਡੀ ਕੱਪ ਵਿਚ ਚੀਫ ਗੈਸਟ ਦੇ ਤੌਰ ‘ਤੇ ਪਹੁੰਚੇ ਸਾਬਕਾ ਅਕਾਲੀ …
Read More »