Breaking News
Home / ਹਫ਼ਤਾਵਾਰੀ ਫੇਰੀ (page 186)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਅੰਮ੍ਰਿਤਧਾਰੀ ਪਾਕਿਸਤਾਨੀ ਸਿੱਖ ਬਣਿਆ ਬੈਂਕ ਦਾ ਅਹਿਮ ਅਧਿਕਾਰੀ

ਲਾਹੌਰ : ਨਨਕਾਣਾ ਸਾਹਿਬ ਤੋਂ ਅੰਮ੍ਰਿਤਧਾਰੀ ਪਾਕਿਸਤਾਨੀ ਸਿੱਖ ਮਨਿੰਦਰ ਸਿੰਘ ਨੂੰ ਯੂਨਾਈਟਿਡ ਬੈਂਕ ਲਿਮਟਿਡ ਦੇ ਓਜੀ-1 ਦੇ ਆਪ੍ਰੇਸ਼ਨ ਮੈਨੇਜਰ ਵਜੋਂ ਤਰੱਕੀ ਦੇ ਦਿੱਤੀ ਗਈ ਹੈ। ਜੋ ਕਿ ਸਿੱਖਾਂ ਲਈ ਇੱਕ ਬਹੁਤ ਹੀ ਮਾਣ ਵਾਲੀ ਗੱਲ ਹੈ। ਜਾਣਕਾਰੀ ਅਨੁਸਾਰ 2011 ਵਿਚ ਯੂ.ਬੀ.ਐਲ. ਬੈਂਕ ਵਿਚ ਮਨਿੰਦਰ ਸਿੰਘ ਭਰਤੀ ਹੋਇਆ ਸੀ। ਸਾਲ 2012 …

Read More »

77 ਸਾਲ 7 ਮਹੀਨੇ ਬਾਅਦ ਮਿਲੀ ਸ਼ਹੀਦ ਊਧਮ ਸਿੰਘ ਨੂੰ ਜਲਿਆਂਵਾਲਾ ਬਾਗ ‘ਚ ਥਾਂ

ਜਲਿਆਂਵਾਲਾ ਬਾਗ ‘ਚ ਲੰਬੇ ਸੰਘਰਸ਼ ਤੋਂ ਬਾਅਦ ਸ਼ਹੀਦ ਊਧਮ ਸਿੰਘ ਦਾ ਬੁੱਤ ਹੋਇਆ ਸਥਾਪਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼ਹੀਦ ਊਧਮ ਸਿੰਘ੩ ਦਾ ਨਾਂ ਜ਼ਹਿਨ ਵਿਚ ਆਉਂਦਿਆਂ ਹੀ ਜਲਿਆਂਵਾਲੇ ਬਾਗ ਦਾ ਖੂਨੀ ਸਾਕਾ ਅੱਖਾਂ ਸਾਹਮਣੇ ਬਲੈਕ ਐਂਡ ਵਾੲ੍ਹੀਟ ਫ਼ਿਲਮ ਵਾਂਗ ਚੱਲਣ ਲੱਗਦਾ ਹੈ ਤੇ ਨਾਲ ਹੀ ਊਧਮ ਸਿੰਘ ਦੇ ਜੋਸ਼ ਨੂੰ ਦੇਖਦਿਆਂ, …

Read More »

ਲੰਗਰ ‘ਤੇ ਜੀਐੱਸਟੀ ਹਟਾਉਣ ਲਈ ਰਾਜਨਾਥ ਮੂਹਰੇ ਸ਼੍ਰੋਮਣੀ ਕਮੇਟੀ ਦਾ ਤਰਲਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਗਰ ‘ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜੀਐਸਟੀ ਹਟਾਉਣ ਲਈ ਰੋਸਾ ਕਰਨ ਦੀ ਵਜਾਏ ਤਰਲਾ ਕਰਕੇ ਹੀ ਸਾਰਿਆ। ਦਰਅਸਲ ਮੁਲਕ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਸਿੱਖ ਮੁੱਦੇ …

Read More »

31 ਬਿਲੀਅਨ ਡਾਲਰ ਦੇ ਪ੍ਰੋਜੈਕਟ ਓਨਟਾਰੀਓ ਦੇ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਵਿੱਚ ਸਹਾਈ ਹੋਣਗੇ : ਅਮਰਜੀਤ ਸੋਹੀ

‘ਪਰਵਾਸੀ ਰੇਡੀਓ’ ਉਤੇ ਖਾਸ ਮੁਲਾਕਾਤ ਦੌਰਾਨ ਕੀਤਾ ਐਲਾਨ ਮਿੱਸੀਸਾਗਾ/ਪਰਵਾਸੀ ਬਿਊਰੋ ਕੈਨੇਡਾ ਦੇ ਜਨ ਸੰਸਾਧਨ ਮੰਤਰੀ ਅਮਰਜੀਤ ਸੋਹੀ ਦਾ ਕਹਿਣਾ ਹੈ ਕਿ ਅਗਲੇ 10 ਸਾਲਾਂ ਦੌਰਾਨ ਵੱਖ-ਵੱਖ ਪ੍ਰੋਜੈਕਟਾਂ ‘ਤੇ ਖਰਚ ਕੀਤੇ ਜਾਣ ਵਾਲੇ 31 ਬਿਲੀਅਨ ਡਾਲਰ ਓਨਟਾਰੀਓ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਵੀ ਬਿਹਤਰ ਬਣਾਉਣ ਵਿੱਚ ਬਹੁਤ ਸਹਾਈ ਹੋਣਗੇ। ਪਰਵਾਸੀ …

Read More »

ਕੇਜਰੀਵਾਲ ਦੀ ਨਜ਼ਰ ‘ਚ ਹੁਣ ਮਜੀਠੀਆ ਨਹੀਂ ਰਿਹਾ ਚਿੱਟੇ ਦਾ ਵਪਾਰੀ

ਦਿੱਲੀ ਦੇ ਮੁੱਖ ਮੰਤਰੀ ਨੇ ਬਿਕਰਮ ਮਜੀਠੀਆ ਤੋਂ ਲਿਖਤੀ ਰੂਪ ‘ਚ ਮੰਗੀ ਮਾਫ਼ੀ, ਮਾਫ਼ੀਨਾਮਾ ਅਦਾਲਤ ‘ਚ ਕਰਵਾਇਆ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਰਵਾਰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …

Read More »

ਪੰਜਾਬ ‘ਚ ਰਾਜ ਕਾਂਗਰਸ ਦਾ ਚੜ੍ਹਾਈ ਬਾਦਲਾਂ ਦੀ

ਸਿੱਧੂ, ਬਾਜਵਾ ਤੇ ਮਨਪ੍ਰੀਤ ਨੇ ਮੰਤਰੀ ਮੰਡਲ ਦੀ ਮੀਟਿੰਗ ‘ਚ ਚੁੱਕਿਆ ਮੁੱਦਾ, ਕੈਪਟਨ ਨੇ ਧਾਰੀ ਰੱਖੀ ਚੁੱਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਸੱਤਾ ਤਬਦੀਲੀ ਦੇ ਕਰੀਬ ਇੱਕ ਸਾਲ ਬਾਅਦ ਵੀ ਸੂਬੇ ਵਿੱਚ ‘ਬਾਦਲਾਂ’ ਦੀ ਪੂਰੀ ਚੜ੍ਹਾਈ ਨੇ ਕਪਤਾਨੀ ਵਜ਼ਾਰਤ ਵਿੱਚ ਹਲਚਲ ਪੈਦਾ ਕੀਤੀ ਹੋਈ ਹੈ। ਇਸ ਦਾ ਅਸਰ ਮੁੱਖ ਮੰਤਰੀ ਕੈਪਟਨ …

Read More »

ਚੰਨੀ ਨੂੰ ਮੁੱਖ ਸਕੱਤਰ ਨੇ ਚੁੱਪ ਕਰਾਇਆ

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗ਼ੈਰਕਾਨੂੰਨੀ ਕਲੋਨੀਆਂ ਦੇ ਮਾਮਲੇ ‘ਤੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਵਿਚਾਰ ਰੱਖਣੇ ਮਹਿੰਗੇ ਪੈ ਗਏ। ਸੂਤਰਾਂ ਦਾ ਦੱਸਣਾ ਹੈ ਕਿ ਲੰਘੇ ਹਫ਼ਤੇ ਹੋਈ ਵਜ਼ਾਰਤੀ ਮੀਟਿੰਗ ਦੌਰਾਨ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਚੰਨੀ ਨੂੰ ਚੁੱਪ ਰਹਿਣ ਲਈ ਕਿਹਾ। ਮੁੱਖ ਸਕੱਤਰ ਨੇ …

Read More »

ਪਾਕਿਸਤਾਨੀ ਪੰਜਾਬ ਸੂਬੇ ਵਿਚ ਸਿੱਖ ਮੈਰਿਜਐਕਟ ਲਾਗੂ

ਅਟਾਰੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਇਜਲਾਸ ਵਿਚ ਇਕਲੌਤੇ ਸਿੱਖ ਐੱਮਪੀਏ ਰਮੇਸ਼ ਸਿੰਘ ਅਰੋੜਾ ਦੀ ਰਹਿਨੁਮਾਈ ਤੇ ਉਚੇਚੇ ਯਤਨਾਂ ਸਦਕਾ ਪਾਕਿਸਤਾਨ ਅੰਦਰ ਸਿੱਖ ਮੈਰਿਜ ਐਕਟ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ। ਅਕਤੂਬਰ 2017 ਵਿਚ ਲਹਿੰਦੇ ਪੰਜਾਬ ਦੀ ਲਾਹੌਰ ਅਸੈਂਬਲੀ ਵਿਚ ਪਾਕਿਸਤਾਨ ਦੀਆਂ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਸਹਿਮਤੀ ਪ੍ਰਗਟ …

Read More »

ਸਾਡੇ ਕੰਮਾਂ ਕਾਰਨ ਓਨਟਾਰੀਓ ਦੇ ਲੋਕ ਸਾਨੂੰ ਮੁੜ ਜ਼ਰੂਰ ਚੁਣਨਗੇ

ਪ੍ਰੀਮੀਅਰ ਕੈਥਲਿਨ ਵਿੰਨ ਦੀ ਰੇਡੀਓ ਪਰਵਾਸੀ ‘ਤੇ ਖਾਸ ਇੰਟਰਵਿਊ ਮਿਸੀਸਾਗਾ/ਪਰਵਾਸੀ ਬਿਊਰੋ : ਲੰਘੇ ਐਤਵਾਰ ਨੂੰ ਓਨਟਾਰੀਓ ਦੇ ਪ੍ਰੀਮੀਅਰ ਕੈਥਲਿਨ ਵਿੰਨ ਨੇ ਅਦਾਰਾ ਪਰਵਾਸੀ ਦੇ ਮਾਲਟਨ ਸਥਿਤ ਦਫਤਰ ਦਾ ਦੌਰਾ ਕੀਤਾ ਅਤੇ ਲਗਭਗ ਇਕ ਘੰਟਾ ਕਈ ਵਿਸ਼ਿਆਂ ‘ਤੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਵਾਸੀ ਦੇ ਮੁਖੀ ਰਜਿੰਦਰ ਸੈਣੀ ਨਾਲ ਇਕ …

Read More »

ਰੇਤ ਮਾਫੀਆ ਖਿਲਾਫ ਹਵਾ ‘ਚ ਕਾਰਵਾਈ

ਹਵਾਈ ਸਫ਼ਰ ਦੌਰਾਨ ਮੁੱਖ ਮੰਤਰੀ ਨੇ ਅੱਖੀਂ ਵੇਖੀ ਸਤਲੁਜ ‘ਚ ਹੁੰਦੀ ਨਾਜਾਇਜ਼ ਮਾਈਨਿੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਜਦੋਂ ਜੰਗ-ਏ-ਅਜ਼ਾਦੀ ਯਾਦਗਾਰ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਆ ਰਹੇ ਸਨ ਤਾਂ ਸਤਲੁਜ ਦਰਿਆ ਕੰਢੇ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਉਨ੍ਹਾਂ ਪਹਿਲੀ ਵਾਰ ਅੱਖੀਂ ਦੇਖਿਆ। …

Read More »