ਚੰਡੀਗੜ੍ਹ : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ‘ਚ ਚਮਕਾਉਣ ਵਾਲੀ ਨਵਜੋਤ ਕੌਰ ਨੂੰ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਡੀਐਸਪੀ ਦੇ ਅਹੁਦੇ ਨਾਲ ਨਿਵਾਜਿਆ। ਕੈਪਟਨ ਨੇ ਉਸ ਨੂੰ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ। ਨਵਜੋਤ ਕੌਰ ਨੇ ਲੰਘੇ ਦਿਨੀਂ ਰੂਸ ਦੇ ਕਿਰਗਿਸਤਾਨ ਦੇ ਬਿਸ਼ਕੇਕ ‘ਚ ਖੇਡੀ …
Read More »ਰਾਜ ਮਹਾਰਾਜੇ ਦਾ ਚੜ੍ਹਾਈ ਬਾਦਲਾਂ ਦੀ
ਬਾਦਲਾਂ ਦੀ ਟਰਾਂਸਪੋਰਟ ‘ਚ ਦਿਨੋ-ਦਿਨ ਹੋ ਰਿਹਾ ਹੈ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ : ਸੱਤਾ ਤੋਂ ਬਾਹਰ ਰਹਿਣ ਦੇ ਬਾਵਜੂਦ ਬਾਦਲ ਪਰਿਵਾਰ ਦਾ ਟਰਾਂਸਪੋਰਟ ਕਾਰੋਬਾਰ ਲਗਾਤਾਰ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਕਾਂਗਰਸ ਵੱਲੋਂ ਅਕਸਰ ਟਰਾਂਸਪੋਰਟ ‘ਤੇ ਕਬਜ਼ੇ ਦੇ ਦੋਸ਼ ਲਾਏ ਜਾਂਦੇ ਸਨ ਅਤੇ ਵਿਧਾਨ ਸਭਾ ਚੋਣਾਂ ਵਿਚ ਇਹ …
Read More »ਬਰੈਂਪਟਨ ਸਿਟੀ ਕੌਂਸਲ ਦੀ ਚੋਣ ਲੜਨ ਵਾਲਿਆਂ ਲਈ ਸੈਸ਼ਨ 3 ਅਪ੍ਰੈਲ ਨੂੰ
ਬਰੈਂਪਟਨ : ਸਿਟੀ ਆਫ ਬਰੈਂਪਟਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਓਨਟਾਰੀਓ ਦੀ ਮਨਿਸਟਰੀ ਆਫ ਮਿਊਂਸਪਲ ਅਫੇਅਰਸ ਨਾਲ ਮਿਲ ਕੇ ਮੰਗਲਵਾਰ, 3 ਅਪ੍ਰੈਲ ਨੂੰ 2018 ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਸਿਟੀ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਹ ਸੈਸ਼ਨ ਸ਼ਾਮ ਨੂੰ 6.30 ਤੋਂ 9 ਵਜੇ ਤੱਕ ਕੌਂਸਲ ਚੈਂਬਰ, ਸਿਟੀ …
Read More »ਭਾਰਤ ਤੋਂ ਪਰਤ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋ ਟੁਕ ਸ਼ਬਦਾਂ ‘ਚ ਆਖਿਆ
ਕੈਨੇਡਾ ਨੂੰ ਬਦਨਾਮ ਕਰਨ ਦੀ ਸੀ ਕੋਸ਼ਿਸ਼ ਕਿਹਾ : ਭਾਰਤ ਯਾਤਰਾ ਦੌਰਾਨ ਭਾਰਤ ਦੇ ਸਰਕਾਰੀ ਅਮਲੇ ਨੇ ਉਨ੍ਹਾਂ ਦੀ ਦਿਖ ਨੂੰ ਵੀ ਖਰਾਬ ਕਰਨ ਦਾ ਕੀਤਾ ਯਤਨ ਓਟਵਾ : ਭਾਰਤ ਯਾਤਰਾ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋ ਟੁੱਕ ਸ਼ਬਦਾਂ ‘ਚ ਆਖਿਆ ਕਿ ਭਾਰਤੀ ਸਰਕਾਰੀ ਅਮਲੇ ਨੇ ਕੈਨੇਡਾ …
Read More »ਕੰਸਰਵੇਟਿਵ ਪਾਰਟੀ ਨੇ ਖਾਲਿਸਤਾਨੀ ਅੱਤਵਾਦ ਬਾਰੇ ਵਿਵਾਦਗ੍ਰਸਤ ਬਿਲ ਫਿਲਹਾਲ ਕੀਤਾ ਮੁਲਤਵੀ
ਓਟਵਾ/ਬਿਊਰੋ ਨਿਊਜ਼ : ਵੀਰਵਾਰ ਸਵੇਰੇ ਕੰਸਰਵੇਟਿਵ ਪਾਰਟੀ ਵੱਲੋਂ ਕੈਨੇਡਾ ਵਿੱਚਲੇ ‘ਖਾਲਿਸਤਾਨ ਅੱਤਵਾਦ’ ਬਾਰੇ ਪੇਸ਼ ਕੀਤਾ ਜਾਣ ਵਾਲਾ ਬਿੱਲ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਬੁੱਧਵਾਰ ਨੂੰ ਜਦੋਂ ਹੀ ਇਹ ਖ਼ਬਰ ਆਈ ਕਿ ਕੰਸਰਵੇਟਿਵ ਪਾਰਟੀ ਕੈਨੇਡਾ ਵਿੱਚ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਅਤੇ ਹਿੰਸਾ ਨੂੰ ਵਧਾਉਣ ਵਾਲੇ ਲੋਕਾਂ …
Read More »ਅਟਵਾਲ ਨੂੰ ਸੱਦਾ ਦੇਣ ਵਾਲੇ ਕੈਨੇਡਾ ਦੇ ਸੰਸਦ ਮੈਂਬਰ ਦੀ ਛੁੱਟੀ
ਪਾਰਲੀਮੈਂਟਰੀ ਬੋਰਡ ਦੇ ਮੁਖੀ ਦੇ ਅਹੁਦੇ ਤੋਂ ਹਟਾਇਆ ਗਿਆ ਐਮਪੀ ਰਣਦੀਪ ਸਿੰਘ ਸਰਾਏ ਦੀ ਲਿਬਰਲ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਮੁਖੀ ਦੇ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਹੈ। ਮੰਗਲਵਾਰ ਸ਼ਾਮ ਪ੍ਰਧਾਨ ਮੰਤਰੀ ਟਰੂਡੋ ਨਾਲ ਲੰਬੀ ਮੀਟਿੰਗ ਤੋਂ ਬਾਅਦ ਸਰਾਏ ਨੇ ਪੈਸੇਫਿਕ ਕਾਕਸ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ …
Read More »ਲੁਧਿਆਣਾ ਨਗਰ ਨਿਗਮ ‘ਤੇ ਕਾਂਗਰਸ ਦਾ ਕਬਜ਼ਾ
95 ਵਾਰਡਾਂ ‘ਚੋਂ 62 ‘ਤੇ ਜਿੱਤੀ ਕਾਂਗਰਸ, ‘ਆਪ’ ਨੂੰ ਮਿਲੀ ਸਿਰਫ਼ 1 ਵਾਰਡ ਤੋਂ ਜਿੱਤ ਲੁਧਿਆਣਾ/ਬਿਊਰੋ ਨਿਊਜ਼ : ਨਗਰ ਨਿਗਮ ਲੁਧਿਆਣਾ ਦੀ ਸਿਆਸਤ ਵਿੱਚ 10 ਸਾਲਾਂ ਬਾਅਦ ਕਾਂਗਰਸ ਪਾਰਟੀ ਨੇ ਜ਼ਬਰਦਸਤ ਵਾਪਸੀ ਕੀਤੀ ਹੈ। ਨਗਰ ਨਿਗਮ ਦੀਆਂ ਚੋਣਾਂ ਵਿੱਚ ਕਾਂਗਰਸ ਨੇ 95 ਵਾਰਡਾਂ ਵਿੱਚੋਂ 62 ਵਾਰਡਾਂ ‘ਤੇ ਜਿੱਤ ਹਾਸਲ ਕੀਤੀ। …
Read More »ਸ੍ਰੀਦੇਵੀ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ
ਮੁੰਬਈ : ਭਾਰਤੀ ਸਿਨਮੇ ਦੀ ਪਹਿਲੀ ਮਹਿਲਾ ਸੁਪਰ ਸਟਾਰ ਸ੍ਰੀਦੇਵੀ ਨੂੰ ਬੁੱਧਵਾਰ ਨੂੰ ਮੁੰਬਈ ਵਿਚ ਉਨ੍ਹਾਂ ਦੇ ਹਜ਼ਾਰਾਂ ਪ੍ਰਸੰਸਕਾਂ ਦੀ ਹਾਜ਼ਰੀ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ ਗਈ। ਅੰਤਿਮ ਯਾਤਰਾ ਬਾਅਦ ਦੁਪਹਿਰ ઠਮੁੰਬਈ ਦੀਆਂ ਸੜਕਾਂ ਤੋਂ ਮੱਠੀ ਰਫ਼ਤਾਰ ਨਾਲ ਲੰਘਦੀ ਹੋਈ ਲੋਖੰਡਵਾਲਾ ਸਥਿਤ ਮੁੰਬਈ ਸਪੋਰਟਸ ਕਲੱਬ …
Read More »ਹਰ ਦਿਨ ਇਕ ਲੜਕੀ ਨੂੰ ਐਨ ਆਰ ਆਈ ਲਾੜੇ ਦੇ ਰਹੇ ਹਨ ਧੋਖਾ
ਅਮਰੀਕੀ, ਚੀਨੀ ਤੇ ਨਿਊਜ਼ੀਲੈਂਡ ‘ਚ ਵਿਦੇਸ਼ੀ ਲਾੜਿਆਂ ਦਾ ਪਿਛੋਕੜ ਹੁੰਦਾ ਹੈ ਚੈਕ, ਪਰ ਪੰਜਾਬੀ ਕਰਵਾਉਂਦੇ ਹੀ ਨਹੀਂ ਜਲੰਧਰ : ਮਨਜੀਤ ਕੌਰ ਨੂੰ ਜ਼ਿੰਦਗੀ ਦਾ ਸਭ ਤੋਂ ਵੱਡਾ ਧੱਕਾ ਉਦੋਂ ਲੱਗਾ ਜਦ ਪਤਾ ਲੱਗਾ ਕਿ ਜਿਸ ਗੁਰਮੀਤ ਸਿੰਘ ਨਾਲ ਉਸ ਨੇ ਅਮਰੀਕੀ ਪੀ.ਆਰ. ਸਮਝ ਕੇ ਵਿਆਹ ਕੀਤਾ ਸੀ, ਉਹ ਅਸਲ ਵਿਚ …
Read More »ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਟਰੂਡੋ ‘ਤੇ ਹੋਈ ਗੁਰੂ ਕ੍ਰਿਪਾ ਸ੍ਰੀ ਦਰਬਾਰ ਸਾਹਿਬ ਦੀ ਵਿਜ਼ਟਰ ਬੁੱਕ ‘ਚ ਦਰਜ ਕੀਤਾ ‘ਗੁਰੂ ਕ੍ਰਿਪਾ ਤੇ ਨਿਮਰਤਾ ਨਾਲ ਭਰ ਗਏ’ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਝੁਕਾਇਆ ਸ਼ੀਸ਼ ਤੇ ਸ੍ਰੀ ਸਾਹਿਬ ਲਗਾਈ ਮੱਥੇ ਨਾਲ ਪ੍ਰਸ਼ਾਦੇ ਬਣਾਉਣ ਦੀ ਸੇਵਾ ਵੀ ਨਿਭਾਈ ਤੇ ਹਿੰਦ-ਪਾਕਿ ਵੰਡ ਦਾ ਮਿਊਜ਼ੀਅਮ ਵੀ ਤੱਕਣ ਗਏ ਮਿਲਾ …
Read More »