ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ : ਚੰਦੂਮਾਜਰਾ ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਦਰ ਸ਼ੁਰੂ ਹੋਈ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਲਈ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਚੰਡੀਗੜ੍ਹ ਵਿਚ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ …
Read More »ਭਾਰਤੀ ਹਾਕੀ ਟੀਮ ਵਿਚ ਚੁਣੇ ਗਏ ਪੰਜਾਬ ਦੇ 10 ਖਿਡਾਰੀ
ਨਵੀਂ ਦਿੱਲੀ : ਪੈਰਿਸ ਉਲੰਪਿਕ 2024 ਦਾ ਕਾਊਂਟ ਡਾਊਨ ਸ਼ੁਰੂ ਹੋ ਚੁੱਕਾ ਹੈ। ਅਗਲੇ ਮਹੀਨੇ ਜੁਲਾਈ ‘ਚ ਖੇਡਾਂ ਦਾ ਮਹਾਂਕੁੰਭ ਸ਼ੁਰੂ ਹੋਵੇਗਾ, ਜਿਸ ਦੇ ਲਈ ਭਾਰਤ ਵਲੋਂ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਦੀ ਚੋਣ ਕੀਤੀ ਜਾ ਰਹੀ ਹੈ। ਪੈਰਿਸ ਉਲੰਪਿਕ ਦੇ ਲਈ ਹਾਕੀ ਟੀਮ ਦੀ ਚੋਣ ਕੀਤੀ ਗਈ ਹੈ। ਭਾਰਤੀ ਹਾਕੀ …
Read More »ਪੰਜਾਬ ਤੇ ਚੰਡੀਗੜ੍ਹ ਦੇ ਸੰਸਦ ਮੈਂਬਰਾਂ ਨੇ ਮਾਂ ਬੋਲੀ ਪੰਜਾਬੀ ‘ਚ ਚੁੱਕੀ ਸਹੁੰ
ਦੀਪਕ ਸ਼ਰਮਾ ਚਨਾਰਥਲ ਨੇ 14 ਸੰਸਦ ਮੈਂਬਰਾਂ ਨੂੰ ਚਿੱਠੀ ਲਿਖ ਮਾਂ ਬੋਲੀ ‘ਚ ਸਹੁੰ ਚੁੱਕਣ ਦੀ ਕੀਤੀ ਸੀ ਬੇਨਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਸੰਸਦ ਮੈਂਬਰਾਂ ਅਤੇ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਵੀ ਮਾਂ ਬੋਲੀ ਪੰਜਾਬ ਵਿਚ ਸਹੁੰ ਚੁੱਕ …
Read More »ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਨਵੀਂ ਵਿਉਂਤਬੰਦੀ
ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਤੇ ਪੁਲਿਸ ਦਾ ਗੱਠਜੋੜ ਤੋੜਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਨਵੀਂ ਵਿਉਂਤਬੰਦੀ ਐਲਾਨਦੇ ਹੋਏ ਹੇਠਲੇ ਪੱਧਰ ‘ਤੇ ਪੁਲਿਸ ਅਫ਼ਸਰਾਂ ਅਤੇ ਨਸ਼ਾ ਤਸਕਰਾਂ ਵਿਚਲੇ ਗੱਠਜੋੜ ਨੂੰ ਤੋੜਨ ਦਾ ਅਹਿਦ ਲਿਆ …
Read More »ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦਾ ਵਧੀਆ ਮੌਕਾ : ਟਰੂਡੋ
ਜਸਟਿਨ ਟਰੂਡੋ ਦੀ ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਪੈਦਾ ਹੋਏ ਤਣਾਅ ਦਰਮਿਆਨ ਇਟਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਗੱਲਬਾਤ ਦੇ ਕੁਝ ਦਿਨਾਂ ਬਾਅਦ ਆਖਿਆ ਹੈ ਕਿ ਉਹ …
Read More »ਸੁਖਪਾਲ ਖਹਿਰਾ ਨੇ ਭਗਵੰਤ ਮਾਨ ‘ਤੇ ਬੇਨਾਮੀ ਜ਼ਮੀਨ ਲੈਣ ਦੇ ਲਾਏ ਆਰੋਪ
ਕਿਹਾ : ਸੀਐਮ ਮਾਨ ਨੇ ਬੇਨਾਮੀ ਸੰਪਤੀ ਆਪਣੀ ਮਾਤਾ ਦੇ ਨਾਂ ਕਰਵਾਈ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਬੇਨਾਮੀ ਜਾਇਦਾਦ ਦੇ ਆਰੋਪ ਲਾਏ ਹਨ। ਖਹਿਰਾ ਨੇ ਜਲੰਧਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ …
Read More »ਅਰਮੀਨੀਆ ਦੀ ਜੇਲ੍ਹ ਵਿਚ ਬੰਦ ਹਨ 12 ਭਾਰਤੀ ਨੌਜਵਾਨ, ਸੰਤ ਸੀਚੇਵਾਲ ਵੱਲੋਂ ਰਿਹਾਈ ਲਈ ਯਤਨ
ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ ਵੀ ਅਰਮੀਨੀਆ ਦੀ ਜੇਲ੍ਹ ‘ਚ ਹਨ ਬੰਦ ਜਲੰਧਰ : ਅਰਮੀਨੀਆ ਦੀ ਜੇਲ੍ਹ ਵਿੱਚ ਬੰਦ 12 ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਹੈ। ਇਹ ਨੌਜਵਾਨ ਗੈਰ-ਕਾਨੂੰਨੀ …
Read More »ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਨੂੰ
‘ਆਪ’, ਕਾਂਗਰਸ ਤੇ ਭਾਜਪਾ ਸਣੇ ਸਭ ਦਲਾਂ ਨੇ ਉਮੀਦਵਾਰ ਐਲਾਨੇ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਜੁਲਾਈ ਨੂੰ ਆ ਜਾਣਗੇ। ਇਸ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ …
Read More »ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ‘ਚ ਮਿਲੀ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ। ਉਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜ਼ਮਾਨਤ ਦੇ ਖਿਲਾਫ਼ ਅਪੀਲ ਕਰਨ ਦੇ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਇਹ ਦਲੀਲਾਂ ਕੱਲ੍ਹ ਡਿਊਟੀ …
Read More »ਹੁਣ ਮੁਫਤ ‘ਚ ਨਹੀਂ ਮਿਲੇਗੀ ਪੰਜਾਬ ‘ਚ ਸਕਿਉਰਿਟੀ
ਚੰਡੀਗੜ੍ਹ: ਪੰਜਾਬ ਵਿਚ ਹੁਣ ਵੀਆਈਪੀਜ਼ ਵਿਅਕਤੀਆਂ ਨੂੰ ਮੁਫਤ ਵਿਚ ਸਕਿਉਰਿਟੀ ਨਹੀਂ ਮਿਲੇਗੀ, ਬਲਕਿ ਉਨ੍ਹਾਂ ਨੂੰ ਇਸ ਦੇ ਲਈ ਭੁਗਤਾਨ ਕਰਨਾ ਪਵੇਗਾ। ਇਸ ਸਬੰਧੀ ਇਕ ਡਰਾਫਟ ਪੁਲਿਸ ਵਿਭਾਗ ਦੀ ਵਲੋਂ ਤਿਆਰ ਕੀਤਾ ਗਿਆ ਹੈ। ਜਿਸ ਸਬੰਧੀ ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜਾਣਕਾਰੀ ਦਿੱਤੀ ਹੈ। ਇਸਦੇ ਤਹਿਤ ਤਿੰਨ ਲੱਖ ਤੋਂ …
Read More »