ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਸ਼ਨ-2019 ‘ਤੇ ਹਨ। ਉਹ ਸੱਤਾ ਵਿਚ ਆਉਣ ਤੋਂ ਬਾਅਦ ਇਸੇ ਕੰਮ ਵਿਚ ਜੁਟੇ ਹੋਏ ਹਨ ਕਿ ਮੈਂ ਅਗਲੀਆਂ ਲੋਕ ਸਭਾ ਚੋਣਾਂ ਲਈ ਆਪਣਾ ਰਾਹ ਸਾਫ਼ ਕਰ ਲਵਾਂ। ਦੇਸ਼ ਦੇ ਵੱਖੋ-ਵੱਖ ਸੂਬਿਆਂ ਵਿਚ ਹਰ ਦਾਅਪੇਚ ਖੇਡ ਕੇ ਸੱਤਾ ‘ਤੇ ਕਾਬਜ਼ ਹੋ ਰਹੀ ਭਾਜਪਾ ਨੇ ਹੁਣ …
Read More »ਕੈਪਟਨ ਅਮਰਿੰਦਰ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ (ਰਾਜਮਾਤਾ) ਦਾ ਸੋਮਵਾਰ ਸ਼ਾਮ 7.24 ਵਜੇ ਉਨ੍ਹਾਂ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ ਪਟਿਆਲਾ’ ਵਿਖੇ ਦੇਹਾਂਤ ਹੋ ਗਿਆ। ਉਹ 95 ਸਾਲਾਂ ਦੇ ਸਨ ਅਤੇ ਪਿਛਲੇ ਸਮੇਂ ਤੋਂ ਬਿਮਾਰ ਸਨ। ਬੁਢਾਪੇ ਕਾਰਨ ਉਹ ਸਿਹਤ ਪੱਖੋਂ ਵੀ ਕਮਜ਼ੋਰ ਸਨ, …
Read More »ਹੁਣ ਤਿੰਨ ਮਹੀਨੇ ਤੋਂ ਵੱਧ ਛੁੱਟੀ ਨਹੀਂ ਲੈ ਸਕਣਗੇ ਪੰਜਾਬ ਸਰਕਾਰ ਦੇ ਮੁਲਾਜ਼ਮ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਭਾਗ ਦੀ ਸਮਰੱਥ ਅਥਾਰਿਟੀ ਵੱਲੋਂ ਵੱਧ ਤੋਂ ਵੱਧ ਤਿੰਨ ਮਹੀਨੇ ਦੀ ਵਿਦੇਸ਼ੀ ਛੁੱਟੀ …
Read More »ਇਟਲੀ ਦੀ ਕੰਪਨੀ ਦੁਆਰਾ ਸਿੱਖਾਂ ਲਈ ਬਣਾਈ ਕਿਰਪਾਨ ਦਾ ਨਮੂਨਾ ਸਿੰਘ ਸਾਹਿਬਾਨ ਵੱਲੋਂ ਰੱਦ
ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਲਿਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਦੀ ਲਾਉਣ ਮਗਰੋਂ ਉੱਥੋਂ ਦੀ ਪ੍ਰਾਈਵੇਟ ਕੰਪਨੀ ਵੱਲੋਂ ਬਣਾਈ ਗਈ ਵਿਸ਼ੇਸ਼ ਧਾਤੂ ਦੀ ਕਿਰਪਾਨ ਦੇ ਨਮੂਨੇ ਨੂੰ ਰੱਦ ਕਰ ਦਿੱਤਾ ਹੈ। ਕੰਪਨੀ …
Read More »‘ਰਾਮ’ ਬਣੇ ਰਾਸ਼ਟਰਪਤੀ
ਭਾਰਤ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਰਾਮਨਾਥ ਕੋਵਿੰਦ ਨਵੀਂ ਦਿੱਲੀ/ਬਿਊਰੋ ਨਿਊਜ਼ ‘ਰਾਮ’ ਰਾਸ਼ਟਰਪਤੀ ਬਣ ਗਏ ਹਨ। ਭਾਜਪਾ ਦੇ ਪਸੰਦੀਦਾ ਐਨਡੀਏ ਉਮੀਦਵਾਰ ਰਾਮਨਾਥ ਕੋਵਿੰਦ ਭਾਰਤ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਵਕੀਲ ਤੋਂ ਸਿਆਸਤਦਾਨ ਬਣੇ ਭਾਜਪਾ ਆਗੂ ਰਾਮ ਨਾਥ ਕੋਵਿੰਦ ਨੇ ਯੂਪੀਏ ਉਮੀਦਵਾਰ ਮੀਰਾ ਕੁਮਾਰ ਨੂੰ ਹਰਾ ਕੇ ਦੇਸ਼ ਦੇ ਪਹਿਲੇ …
Read More »ਬ੍ਰਿਟਿਸ਼ ਕੋਲੰਬੀਆ ਸਰਕਾਰ ‘ਚ ਦੋ ਪੰਜਾਬੀ ਬਣੇ ਮੰਤਰੀ, ਇਕ ਪਾਰਲੀਮਾਨੀ ਸਕੱਤਰ
ਚੰਡੀਗੜ੍ਹ : ਬ੍ਰਿਟਿਸ਼ ਕੋਲੰਬੀਆ ਕੈਨੇਡਾ ਵਿਚ ਨਿਊ ਡੈਮੋਕਰੇਟਿਕ ਪਾਰਟੀ ਨੇ ਸਰਕਾਰ ਬਣਾ ਲਈ ਹੈ। ਸਰਕਾਰ ਵਿਚ ਪੰਜਾਬੀ ਮੂਲ ਦੇ ਹੈਰੀ ਬੈਂਸ, ਜਿਨੀ ਸਿਮਜ਼ ਨੂੰ ਕੈਬਨਿਟ ਮੰਤਰੀ ਅਤੇ ਰਵੀ ਕਾਹਲੋਂ ਨੂੰ ਪਾਰਲੀਮਾਨੀ ਸਕੱਤਰ ਬਣਾਇਆ ਹੈ। ਪਹਿਲਾਂ ਰਾਜ ਚੌਹਾਨ ਨੂੰ ਵੀ ਮੰਤਰੀ ਬਣਾਏ ਜਾਣ ਦੀ ਗੱਲ ਚੱਲ ਰਹੀ ਸੀ। ਉਹਨਾਂ ਨੂੰ ਹੁਣ …
Read More »ਲੰਗਰ ‘ਤੇ ਜੀ ਐਸ ਟੀ : ਸੁਖਬੀਰ ਦਿੱਲੀ ਜਾਣ ਦੀਆਂ ਤਿਆਰੀਆਂ ਕਰਦੇ ਰਹਿ ਗਏ ਅਮਰਿੰਦਰ ਜੇਤਲੀ ਨਾਲ ਮੁਲਾਕਾਤ ਵੀ ਕਰ ਆਏ
6000 ਕਰੋੜ ਰੁਪਏ ਦਾ ਕਿਸਾਨੀ ਕਰਜ਼ਾ ਨਿਪਟਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਬੁੱਧਵਾਰ ਨੂੰ ਅਕਾਲੀ ਦਲ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਲੰਗਰ ਅਤੇ ਪ੍ਰਸ਼ਾਦ ਬਣਾਉਣ ਆਦਿ ਦੀ ਰਸਦ ‘ਤੇ ਲਾਏ ਗਏ ਜੀ ਐਸ ਟੀ ਨੂੰ ਮੁਆਫ਼ ਕਰਵਾਉਣ ਲਈ …
Read More »ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਆਇਆ ਸਾਹਮਣੇ
ਚੰਡੀਗੜ੍ਹ : ਕਹਿਣ ਨੂੰ ਤਾਂ ਭਾਰਤੀ ਜਨਤਾ ਪਾਰਟੀ ਦਾਅਵਾ ਕਰਦੀ ਹੈ ਕਿ ਅਸੀਂ ਘੱਟ ਗਿਣਤੀਆਂ ਨੂੰ ਨਾਲ ਲੈ ਕੇ ਚੱਲਦੇ ਹਾਂ ਤੇ ਇਸੇ ਲਈ ਅਕਾਲੀ ਦਲ ਨਾਲ ਆਪਣੇ ਗਠਜੋੜ ਨੂੰ ਉਹ ਇੰਝ ਪੇਸ਼ ਕਰਦੀ ਹੈ ਕਿ ਜਿਵੇਂ ਸਾਰੇ ਸਿੱਖ ਭਾਈਚਾਰੇ ਨੂੰ ਉਸ ਨੇ ਆਪਣੇ ਨਾਲ ਬਰਾਬਰ ਥਾਂ ਦਿੱਤੀ ਹੋਵੇ, ਪਰ …
Read More »ਸੁਪਰੀਮ ਕੋਰਟ ਦੀ ਪੰਜਾਬ ਨੂੰ ਹਰਿਆਣਾ ਨਾਲ ਸੁਲ੍ਹਾ ਕਰਨ ਦੀ ਸਲਾਹ ਤੇ ਨਾਲ ਹੀ ਹਦਾਇਤ
ਬਣਾਓ ਐਸ. ਵਾਈ. ਐਲ. ਨਹਿਰ ਕਿਹਾ : ਜਦ ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਬਣਾ ਦਿੱਤੀ ਤਾਂ ਤੁਸੀਂ ਕਿਉਂ ਨਹੀਂ ਬਣਾ ਰਹੇ ਤਾੜਨਾ : ਜਦੋਂ ਤੱਕ ਮਾਮਲਾ ਕੋਰਟ ਵਿਚ ਹੈ ਕੋਈ ਵੀ ਰੋਸ ਮੁਜ਼ਾਹਰਾ ਜਾਂ ਪ੍ਰਦਰਸ਼ਨ ਨਾ ਕੀਤਾ ਜਾਵੇ ਸਲਾਹ : ਕੇਂਦਰ ਦੋ ਮਹੀਨਿਆਂ ‘ਚ ਦੋਵੇਂ ਸੂਬਿਆਂ ਦਰਮਿਆਨ ਸੁਲ੍ਹਾ ਕਰਾਉਣ …
Read More »ਐਚ ਐਸ ਫੂਲਕਾ ਨੇ ਵਿਰੋਧੀ ਧਿਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮੇਰੇ ਲਈ 1984 ਦੇ ਪੀੜਤ ਪਰਿਵਾਰਾਂ ਦੇ ਕੇਸ ਜ਼ਰੂਰੀ ਹਨ ਅਹੁਦਾ ਨਹੀਂ : ਫੂਲਕਾ ਚੰਡੀਗੜ੍ਹ/ਬਿਊਰੋ ਨਿਊਜ਼ : 1984 ਦੇ ਸਿੱਖ ਕਤਲੇਆਮ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਲੜਾਈ ਲੜਨ ਵਾਲੇ ਪ੍ਰਸਿੱਧ ਵਕੀਲ ਐਚ ਐਸ ਫੂਲਕਾ ਨੂੰ ਵਿਰੋਧੀ ਧਿਰ ਦੇ ਆਗੂ ਬਣਨ ‘ਤੇ ਬਾਰ ਕੌਂਸਲ ਨੇ ਇਨ੍ਹਾਂ ਮਾਮਲਿਆਂ ਦੀ ਪੈਰਵੀ ਕਰਨ ਤੋਂ …
Read More »