ਪਰਵਾਸੀ ਕਾਨੂੰਨ ‘ਚ ਕਿਸੇ ਵੱਡੇ ਬਦਲਾਅ ਦੀ ਲੋੜ ਨਹੀਂ : ਜੋਅ ਬਾਇਡਨ ਵਾਸਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੁਲਕ ‘ਚ ਆਪਣੇ ਨਾਗਰਿਕਾਂ ਦੇ ਬਿਨਾਂ ਦਸਤਾਵੇਜ਼ਾਂ ਅਤੇ ਘੱਟੋ ਘੱਟ 10 ਸਾਲ ਤੋਂ ਤੋਂ ਰਹਿ ਰਹੇ ਜੀਵਨ ਸਾਥੀ ਨੂੰ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਦੇ ਅੰਦਾਜ਼ੇ …
Read More »ਮੋਦੀ ਦੀ ਤੀਜੀ ਪਾਰੀ ਵਿਚ ਬਣੇ 71 ਮੰਤਰੀ
ਹਾਰ ਕੇ ਵੀ ਰਵਨੀਤ ਬਿੱਟੂ ਮੋਦੀ ਕੈਬਨਿਟ ‘ਚ ਲੈ ਗਏ ਕੁਰਸੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੇ ਬਹੁਮਤ ਹਾਸਲ ਕੀਤਾ ਅਤੇ ਨਰਿੰਦਰ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਬਣ ਗਏ ਹਨ। ਮੋਦੀ ਦੀ ਇਸ ਤੀਜੀ ਪਾਰੀ ਵਿਚ …
Read More »ਪੋਲੀਏਵਰ ਨੇ ਹਾਊਸ ਆਫ ਕਾਮਨਜ਼ ‘ਚ ਲਿਬਰਲ ਪਾਰਟੀ ਦੇ ਟੈਕਸ ਏਜੰਡੇ ਦੀ ਕੀਤੀ ਆਲੋਚਨਾ
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਕੰਸਰਵੇਟਿਵ ਨੇਤਾ ਪਿਅਰੇ ਪੋਲੀਏਵਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਵਲੋਂ ਪ੍ਰਸਤਾਵਿਤ ਕੈਪੀਟਲ ਗੇਨ ਸਮਾਵੇਸ਼ਨ ਦਰ ਵਾਧੇ ਦਾ ਵਿਰੋਧ ਕਰੇਗੀ। ਇਸ ਵਾਧੇ ਨਾਲ ਲਗਭਗ 19 ਬਿਲਿਅਨ ਡਾਲਰ ਦਾ ਨਵਾਂ ਮਾਲੀਆ ਮਿਲਣ ਦਾ ਅਨੁਮਾਨ ਹੈ। ਬਜਟ ਪੇਸ਼ ਕੀਤੇ ਜਾਣ ਤੋਂ ਕੁੱਝ ਹਫ਼ਤੇ ਬਾਅਦ, ਪੋਲੀਏਵਰ ਨੇ …
Read More »ਚੋਣਾਂ ਦੌਰਾਨ ਮਰਯਾਦਾ ਦੀ ਪਾਲਣਾ ਨਹੀਂ ਕੀਤੀ ਗਈ : ਮੋਹਨ ਭਾਗਵਤ
ਵਿਰੋਧੀ ਧਿਰਾਂ ਨੂੰ ਮਹਿਜ਼ ‘ਵਿਰੋਧੀ’ ਨਾ ਸਮਝਣ ਲਈ ਕਿਹਾ ਨਾਗਪੁਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈ-ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਦੀਆਂ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਕਈ ਸਿਆਸੀ ਪਾਰਟੀਆਂ ਨੇ ‘ਆਦਰਸ਼ ਚੋਣ ਜ਼ਾਬਤੇ’ ਦੀ ਉਲੰਘਣਾ ਕੀਤੀ। ਭਾਗਵਤ ਨੇ ਕਿਹਾ ਕਿ ਜਮਹੂਰੀਅਤ ਵਿਚ ਵਿਰੋਧੀ ਧਿਰਾਂ ਨੂੰ ਸਿਰਫ ‘ਵਿਰੋਧੀ’ …
Read More »ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ
ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਚੰਡੀਗੜ੍ਹ : ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋਣ ਉਪਰੰਤ ਹੁਣ ਸੂਬੇ ‘ਚ ਪੰਚਾਇਤੀ ਚੋਣਾਂ ਲਈ ਸਰਕਾਰੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਪੇਂਡੂ ਵਿਕਾਸ …
Read More »ਕੁਵੈਤ ‘ਚ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਮੌਤਾਂ
ਧੂੰਏਂ ਨਾਲ ਸਾਹ ਘੁਟਣ ਕਾਰਨ ਹੋਈਆਂ ਬਹੁਤੀਆਂ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕੁਵੈਤ ‘ਚ ਬੁੱਧਵਾਰ ਛੇ ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਵਿਅਕਤੀਆਂ ਦੀ ਮੌਤ ਹੋ ਗਈ। ਇਮਾਰਤ ‘ਚ ਵਿਦੇਸ਼ੀ ਕਾਮੇ ਰਹਿੰਦੇ ਸਨ। ਬਹੁਤਿਆਂ ਦੀ ਮੌਤ ਧੂੰਏਂ ਨਾਲ ਦਮ ਘੁਟਣ ਕਾਰਨ ਹੋਈ ਹੈ। ਬਚਾਅ ਕਾਰਜਾਂ …
Read More »ਲਹਿੰਦੇ ਪੰਜਾਬ ਦੀ ਅਸੈਂਬਲੀ ‘ਚ ਪੰਜਾਬੀ ਬੋਲਣ ਦੀ ਖੁੱਲ੍ਹ
ਇਸਲਾਮਾਬਾਦ: ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਜ਼ੁਬਾਨਾਂ ਤੋਂ ਇਲਾਵਾ ਪੰਜਾਬੀ ਸਣੇ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਵੀ ਸਕਣਗੇ। ਇਸ ਸਬੰਧ ਵਿੱਚ ਇਕ ਸੋਧ ਕੀਤੀ ਗਈ ਹੈ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਮੁਤਾਬਕ, ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਪ੍ਰਧਾਨਗੀ ਵਾਲੇ …
Read More »ਮੋਦੀ ਸਰਕਾਰ ‘ਚ 39 ਫੀਸਦੀ ਮੰਤਰੀ ਹਨ ਕ੍ਰਿਮੀਨਲ ਕੇਸਾਂ ਵਾਲੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਰਿੰਦਰ ਮੋਦੀ ਸਰਕਾਰ ਵਿਚ 39 ਫੀਸਦੀ ਮੰਤਰੀ ਕ੍ਰਿਮੀਨਲ ਕੇਸਾਂ ਵਾਲੇ ਹਨ। ਕੁੱਲ 543 ਸੰਸਦ ਮੈਂਬਰਾਂ ਵਿਚੋਂ 251 ਖਿਲਾਫ ਅਪਰਾਧਕ ਮਾਮਲੇ ਵੀ ਚੱਲ ਰਹੇ ਹਨ। ਚੋਣ ਅਧਿਕਾਰ ਸੰਸਥਾ ਐਸੋਸੀਏਸ਼ਨ ਆਫ ਡੈਮੋਕਰੈਟਿਕ ਰਿਫਾਰਮਜ਼ (ਏਡੀਆਰ) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ …
Read More »ਭਾਜਪਾ ਨੂੰ ਬਹੁਮਤ ਨਹੀਂ ਪਰ ਸਰਕਾਰ NDA ਦੀ
ਬਹੁਮਤ ਤੋਂ ਬਹੁਤ ਦੂਰ ਰਹਿ ਕੇ ਵੀ ‘ਇੰਡੀਆ ਗੱਠਜੋੜ’ ਬਣਿਆ ਵੱਡੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ, ਪਰ ਫਿਰ ਵੀ ਸਰਕਾਰ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦੀ ਬਣਨ ਜਾ ਰਹੀ ਹੈ। ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ …
Read More »ਪੰਜਾਬ ‘ਚ ਸਭ ਦਾ ਰਾਂਝਾ ਰਾਜ਼ੀ
ਕਾਂਗਰਸ 7 ਸੀਟਾਂ ਜਿੱਤ ਕੇ ਖੁਸ਼, ਭਾਜਪਾ ਆਪਣਾ ਵੋਟ ਬੈਂਕ ਵਧਣ ‘ਤੇ ਹੋਈ ਬਾਗੋ-ਬਾਗ ‘ਆਪ’ ਦੇ ਹਿੱਸੇ ਆਈਆਂ ਸਿਰਫ਼ 3 ਸੀਟਾਂ, ਅਕਾਲੀ ਦੀ ਬਠਿੰਡਾ ਨਾਲ ਬਚੀ ਲਾਜ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਨੇ ਅਜ਼ਾਦ ਤੌਰ ‘ਤੇ ਜਿੱਤੇ ਪੰਜਾਬ ਵਿਚ ਲੋਕ ਸਭਾ ਚੋਣਾਂ ਲੜ ਰਹੀਆਂ ਬਹੁਤੀਆਂ ਸਿਆਸੀਆਂ ਨੂੰ ਪੰਜਾਬ ਵਾਸੀਆਂ …
Read More »