ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ (ਐਫਆਰਬੀਐਮ) ਐਕਟ-2003 ਵਿੱਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ ਤਾਂ ਕਿ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫੀ ਬਾਰੇ ਆਪਣੀ ਵਚਨਬੱਧਤਾ ਪੂਰੀ ਕਰ ਸਕੇ। ਉਨ੍ਹਾਂ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਜਦੋਂ ਪਾਠੀ ਸਿੰਘਾਂ ਨੇ ਐਸ ਜੀ ਪੀ ਸੀ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸੁਖਬੀਰ ਬਾਦਲ ਨੂੰ ਵੀ ਦਿਖਾਈਆਂ ਅੱਖਾਂ
ਪਾਠੀ ਸਿੰਘਾਂ ਨੇ ਦਰਬਾਰ ਸਾਹਿਬ ‘ਚ ਕੀਤੀ ਹੜਤਾਲ ਮੰਗ : ਸੇਵਾ ਫ਼ਲ 600 ਤੋਂ ਵਧਾ ਕੇ 1000 ਰੁਪਏ ਕਰਨ ਦੀ ਮੰਗ ਲੈ ਕੇ ਪਾਠੀ ਸਿੰਘਾਂ ਨੇ ਕੀਤੀ ਹੜਤਾਲ। ਅੜ : ਸ਼੍ਰੋਮਣੀ ਕਮੇਟੀ ਨੇ ਜ਼ਿੱਦੀਪਣ ਦਿਖਾਉਂਦਿਆਂ ਪਾਠੀ ਸਿੰਘਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਕੀਤਾ ਇਨਕਾਰ। ਨਾਂਹ : ਕਿਸੇ ਦਾ ਵੀ ਅਖੰਡ ਪਾਠ …
Read More »ਝੱਗਾ ਤੇ ਪੱਗ ਲਾਹ ਕੇ ਨੰਗੇ-ਧੜੰਗੇ ਬੈਠੇ ਨੇ ਪ੍ਰਿੰਸੀਪਲ ਸਾਹਿਬ
ਸਟਾਫ ਦੀ ਸ਼ਿਕਾਇਤ ਤੋਂ ਬਾਅਦ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਸਸਪੈਂਡ ਪਟਿਆਲਾ : ਪਿੰਡ ਗਦਾਪੁਰ ਦੇ ਸਰਕਾਰੀ ਹਾਈ ਸਕੂਲ ਦੇ ਸਟਾਫ਼ ਨੇ ਪ੍ਰਿੰਸੀਪਲ ਕੁਲਵੰਤ ਸਿੰਘ ‘ਤੇ ਨੰਗੇ ਹੋ ਕੇ ਸਕੂਲ ਦੇ ਦਫ਼ਤਰ ‘ਚ ਬੈਠਣ ਦਾ ਆਰੋਪ ਲਗਾਇਆ। ਪ੍ਰਿੰਸੀਪਲ ਦੀ ਅਜਿਹੀ ਇਕ ਫੋਟੋ ਵੀ ਸੈਕਟਰੀ ਐਜੂਕੇਸ਼ਨ ਨੂੰ ਵਟਸਐਪ ਕੀਤੀ। ਫੋਟੋ ਵਾਇਰਲ ਹੋਣ …
Read More »ਕੈਲੀਫੋਰਨੀਆ ‘ਚ ਸਿੱਖ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਸਾਊਥ ਸੈਕਰਾਮੈਂਟੋ ਦੇ ਫਲੋਰਨ ਰੋਡ ‘ਤੇ ਸਥਿਤ ਸ਼ੈਵਰਨ ਗੈਸ ਸਟੇਸ਼ਨ ‘ਤੇ ਰਾਤ 10.30 ਵਜੇ ਦੋ ਮੈਕਸੀਕੋ ਨਾਲ ਸਬੰਧ ਰੱਖਣ ਵਾਲੇ ਵਿਅਕਤੀਆਂ ਨੇ ਸਿੱਖ ਨੌਜਵਾਨ ਸਿਮਰਨਜੀਤ ਸਿੰਘ ਭੰਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗੈਸ ਸਟੇਸ਼ਨ ਦੇ ਬਾਕੀ ਮੁਲਾਜ਼ਮਾਂ ਮੁਤਾਬਕ ਉਹ ਉਸ ਸਮੇਂ ਗੈਸ ਸਟੇਸ਼ਨ ਤੇ …
Read More »ਸਰਦਾਰ ਸਿੰਘ ਨੂੰ ਖੇਡ ਰਤਨ ਤੇ ਹਰਮਨਪ੍ਰੀਤ ਨੂੰ ਅਰਜੁਨ ਐਵਾਰਡ
ਨਵੀਂ ਦਿੱਲੀ/ਬਿਊਰੋ ਨਿਊਜ਼ ਹਾਕੀ ਖਿਡਾਰੀ ਸਰਦਾਰ ਸਿੰਘ ਤੇ ਪੈਰਾਉਲੰਪਿਕ ਜੈਵਲਿਨ ਥ੍ਰੋਅਰ ਦੇਵੇਂਦਰ ਝਾਜਰੀਆ ਨੂੰ ਖਿਡਾਰੀਆਂ ਲਈ ਦੇਸ਼ ਦੇ ਸਭ ਤੋਂ ਵੱਡੇ ਇਨਾਮ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਕ੍ਰਿਕਟਰ ਚਿਤੇਸ਼ਵਰ ਪੁਜਾਰਾ ਤੇ ਹਰਮਨਪ੍ਰੀਤ ਕੌਰ, ਪੈਰਾਲੰਪਿਕ ਤਗਮਾ ਜੇਤੂ ਮਰੀਅੱਪਨ ਥਾਂਗਵਲੂ, ਵਰੁਣ ਭਾਟੀ ਤੇ ਗੌਲਫਰ ਐਸ.ਐਸ.ਪੀ. ਚੌਰਸੀਆ ਦੀ ਇਸ …
Read More »ਨਵਾਜ਼ ਦੀ ਛੁੱਟੀ,ਅੱਬਾਸੀ ਬਣੇ ਪਾਕਿ ਦੇ ਪ੍ਰਧਾਨ ਮੰਤਰੀ
ਵਿਰੋਧੀਆਂ ਨੇ ਮਨਾਏ ਜਸ਼ਨ ਇਸਲਾਮਾਬਾਦ : ਪਾਕਿਸਤਾਨੀ ਸੁਪਰੀਮ ਕੋਰਟ ਨੇ ਮੁਲਕ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਪਨਾਮਾਗੇਟ ਮਾਮਲੇ ਵਿੱਚ ‘ਬੇਈਮਾਨੀ’ ਦਾ ਦੋਸ਼ੀ ਠਹਿਰਾਉਂਦਿਆਂ ਅਯੋਗ ਕਰਾਰ ਦੇ ਦਿੱਤਾ। ਇਸ ਪਿੱਛੋਂ ਸ਼ਰੀਫ਼ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਨਾਲ ਹੀ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਸ਼ਰੀਫ਼ ਤੇ ਉਨ੍ਹਾਂ ਦੇ ਬੱਚਿਆਂ …
Read More »ਚਿੱਟਾ ਮੁਕਾਉਂਦੀ-ਮੁਕਾਉਂਦੀ ਆਪਣੇ ‘ਤੇ ਹੀ ਦਾਗ਼ ਲਵਾ ਬੈਠੀ ਕੈਪਟਨ ਸਰਕਾਰ
ਕਾਂਗਰਸੀ ਵਿਧਾਇਕ ਧੀਮਾਨ ਦੇ ਬੋਲ : ਸਰਕਾਰ ਬਣਨ ਦੇ 15 ਦਿਨਾਂ ਬਾਅਦ ਬੇਰੋਕ-ਟੋਕ ਵਿਕਣ ਲੱਗਾ ਨਸ਼ਾ ਚੰਡੀਗੜ੍ਹ : ਪੰਜਾਬ ‘ਚੋਂ ਚਿੱਟਾ ਮੁਕਾਉਣ ਦਾ ਦਮ ਭਰਨ ਵਾਲੀ ਕੈਪਟਨ ਸਰਕਾਰ ‘ਤੇ ਉਨ੍ਹਾਂ ਦੇ ਹੀ ਆਪਣੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਵਾਲੀਆ ਨਿਸ਼ਾਨ ਲਗਾਉਂਦਿਆਂ ਆਖ ਦਿੱਤਾ ਕਿ ਸਰਕਾਰ ਬਣਨ ਦੇ 15 ਦਿਨਾਂ ਬਾਅਦ …
Read More »imSn-2019 :ਮੋਦੀ ਦਾ ਦਾਅ : ਯੂਪੀ ਤੋਂ ਰਾਸ਼ਟਰਪਤੀ ਤੇ ਬਿਹਾਰ ‘ਚ ਸਾਂਝੀ ਸਰਕਾਰ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਸ਼ਨ-2019 ‘ਤੇ ਹਨ। ਉਹ ਸੱਤਾ ਵਿਚ ਆਉਣ ਤੋਂ ਬਾਅਦ ਇਸੇ ਕੰਮ ਵਿਚ ਜੁਟੇ ਹੋਏ ਹਨ ਕਿ ਮੈਂ ਅਗਲੀਆਂ ਲੋਕ ਸਭਾ ਚੋਣਾਂ ਲਈ ਆਪਣਾ ਰਾਹ ਸਾਫ਼ ਕਰ ਲਵਾਂ। ਦੇਸ਼ ਦੇ ਵੱਖੋ-ਵੱਖ ਸੂਬਿਆਂ ਵਿਚ ਹਰ ਦਾਅਪੇਚ ਖੇਡ ਕੇ ਸੱਤਾ ‘ਤੇ ਕਾਬਜ਼ ਹੋ ਰਹੀ ਭਾਜਪਾ ਨੇ ਹੁਣ …
Read More »ਕੈਪਟਨ ਅਮਰਿੰਦਰ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ (ਰਾਜਮਾਤਾ) ਦਾ ਸੋਮਵਾਰ ਸ਼ਾਮ 7.24 ਵਜੇ ਉਨ੍ਹਾਂ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ ਪਟਿਆਲਾ’ ਵਿਖੇ ਦੇਹਾਂਤ ਹੋ ਗਿਆ। ਉਹ 95 ਸਾਲਾਂ ਦੇ ਸਨ ਅਤੇ ਪਿਛਲੇ ਸਮੇਂ ਤੋਂ ਬਿਮਾਰ ਸਨ। ਬੁਢਾਪੇ ਕਾਰਨ ਉਹ ਸਿਹਤ ਪੱਖੋਂ ਵੀ ਕਮਜ਼ੋਰ ਸਨ, …
Read More »ਹੁਣ ਤਿੰਨ ਮਹੀਨੇ ਤੋਂ ਵੱਧ ਛੁੱਟੀ ਨਹੀਂ ਲੈ ਸਕਣਗੇ ਪੰਜਾਬ ਸਰਕਾਰ ਦੇ ਮੁਲਾਜ਼ਮ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਭਾਗ ਦੀ ਸਮਰੱਥ ਅਥਾਰਿਟੀ ਵੱਲੋਂ ਵੱਧ ਤੋਂ ਵੱਧ ਤਿੰਨ ਮਹੀਨੇ ਦੀ ਵਿਦੇਸ਼ੀ ਛੁੱਟੀ …
Read More »