ਨਵੀਂ ਦਿੱਲੀ : ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਕਿਹਾ ਹੈ ਕਿ ਕੈਨੇਡਾ ਅਤੇ ਹੋਰ ਮੁਲਕਾਂ ਦੇ ਬਹੁਤੇ ਸਿੱਖਾਂ ਦੇ ਇੰਡੀਆ ਨਾਲ ਸਬੰਧ ਅੱਛੇ ਹਨ ਪਰ ਵਿਦੇਸ਼ਾਂ ਵਿਚਲੇ ਉਨ੍ਹਾਂ ਮੁੱਠੀ ਭਰ ਅਨਸਰਾਂ ਨੂੰ ਅਸੀਂ ਬਹੁਤੀ ਮਹੱਤਤਾ ਨਹੀਂ ਦਿੰਦੇ ਜਿਹੜੇ ਭਾਰਤ ਵਿਰੋਧੀ ਨਫ਼ਰਤ ਫੈਲਾਉਣ ਵਿਚ ਲੱਗੇ ਹੋਏ ਹਨ। ਕੈਨੇਡਾ, ਅਮਰੀਕਾ …
Read More »ਹੁਣ ਆਧਾਰ ਨੰਬਰ ਦੀ ਥਾਂ ‘ਤੇ ਵਰਚੂਅਲ ਆਈਡੀ ਨਾਲ ਹੀ ਚੱਲ ਜਾਵੇਗਾ ਕੰਮ
ਨਵੀਂ ਦਿੱਲੀ : ਆਧਾਰ ਕਾਰਡ ਦੀ ਸੁਰੱਖਿਆ ਨੂੰ ਲੈ ਕੇ ਉਠ ਰਹੇ ਸਵਾਲਾਂ ਨੂੰ ਦੇਖਦੇ ਹੋਏ ਇਸ ਵਿਚ ਕੁਝ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਆਧਾਰ ਕਾਰਡ ਅਤੇ ਇਸਦੀ ਵਰਤੋਂ ਨੂੰ ਲੈ ਕੇ ਯੂਨੀਕ ਆਈਡੈਂਟਿਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂਆਈਡੀਏਆਈ) ਢਾਂਚਾਗਤ ਬਦਲਾਅ ਕਰਨ ਜਾ ਰਿਹਾ ਹੈ। ਇਸ ਤਹਿਤ ਵਰਚੂਅਲ ਆਈਡੀ ਦੀ …
Read More »ਪਹਿਲੇ ਗੇੜ ‘ਚ 47 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ਼, ਦੂਜੇ ਗੇੜ ‘ਚ ਸਵਾ ਲੱਖ ਨੂੰ ਰਾਹਤ ਦੀ ਤਿਆਰੀ
ਕਰਜ਼ਾ ਮੁਆਫੀ ਦੀ ਦੂਜੀ ਕਿਸ਼ਤ 31 ਜਨਵਰੀ ਤੋਂ ਪਹਿਲਾਂ ਮਿਲੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਕਰਜ਼ਾ ਮੁਆਫੀ ਲਈ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਦੀ ਰਾਸ਼ੀ 580 ਕਰੋੜ ਰੁਪਏ ਬਣਦੀ ਹੈ ਅਤੇ ਜੋ 31 ਜਨਵਰੀ ਤੋਂ ਪਹਿਲਾਂ …
Read More »ਐਚ-1 ਬੀ ਵੀਜ਼ਾ ਨਿਯਮਾਂ ‘ਚ ਨਹੀਂ ਹੋਵੇਗੀ ਤਬਦੀਲੀ
ਵਾਸ਼ਿੰਗਟਨ : ਭਾਰਤੀ ਸੂਚਨਾ ਤਕਨਾਲੋਜੀ ਪੇਸ਼ੇਵਰਾਂ ਲਈ ਇਹ ਰਾਹਤ ਵਾਲੀ ਖਬਰ ਹੈ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਅਜਿਹੀ ਕਿਸੇ ਵੀ ਤਜਵੀਜ਼ ‘ਤੇ ਵਿਚਾਰ ਨਹੀਂ ਕਰ ਰਿਹਾ, ਜਿਸ ਵਿਚ ਐਚ-1 ਬੀ ਵੀਜ਼ੇ ਵਾਲਿਆਂ ਨੂੰ ਵਤਨ ਪਰਤਣ ‘ਤੇ ਮਜਬੂਰ ਕੀਤਾ ਜਾਵੇ। ਟਰੰਪ ਪ੍ਰਸ਼ਾਸਨ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਐਚ-1 …
Read More »ਡਰਾਈਵਰ ਨੂੰ ਕਿਹਾ-ਦੇਖੋ ਘਰ ਵਿਚ ਡਾਕਟਰ ਹੈ, ਫਿਰ ਮਾਰ ਲਈ ਗੋਲੀ
ਇੰਦਰਪ੍ਰੀਤ ਸਿੰਘ ਚੱਢਾ ਦੇ ਡਰਾਈਵਰ ਰਾਜ ਕੁਮਾਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ। ਉਸ ਨੇ ਬਿਆਨ ਦਿੱਤਾ ਕਿ ਬੁੱਧਵਾਰ ਦੁਪਹਿਰ ਇੰਦਰਪ੍ਰੀਤ ਲਾਰੈਂਸ ਰੋਡ ਸਥਿਤ ਆਪਣੇ ਹੋਟਲ ਵਿਚ ਸੀ। ਕਰੀਬ ਡੇਢ ਵਜੇ ਉਨ੍ਹਾਂ ਕਿਹਾ ਕਿ ਮੈਨੂੰ ਅਜਨਾਲਾ ਰੋਡ ‘ਤੇ ਗ੍ਰੀਨ ਏਕੜ ਵਿਚ ਡਾਕਟਰ ਕੋਲ ਲੈ ਚਲੋ। ਡਾਕਟਰ ਦੀ …
Read More »ਭਾਰਤੀ ਕੌਂਸਲੇਟ ਦੇ ਅਧਿਕਾਰੀਆਂ ਦੀ ਗੁਰਦੁਆਰਿਆਂ ‘ਚ ਦਾਖਲੇ ‘ਤੇ ਪਾਬੰਦੀ
ਕੀ ਹੋ ਸਕਦੇ ਹਨ ਇਸਦੇ ਪਿੱਛੇ ਛੁਪੇ ਹੋਏ ਕਾਰਨ? ਰਜਿੰਦਰ ਸੈਣੀ ਬਰੈਂਪਟਨ : ਲੰਘੇ ਸੋਮਵਾਰ ਨੂੰ ਵਾਟਸਐਪ ਰਾਹੀਂ 9 ਦਸੰਬਰ 2017 ਦਾ ਲਿਖਿਆ ਇਕ ਨੋਟਿਸ ਮਿਲਿਆ (ਜੋ ਅੰਗਰੇਜ਼ੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ ਹੈ), ਜਿਸ ਵਿੱਚ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਕੈਨੇਡਾ ਵਿੱਚ ਸਥਿਤ ਭਾਰਤੀ ਕੌਂਸਲੇਟ ਦਫਤਰ ਦੇ ਅਧਿਕਾਰੀ …
Read More »ਐਚ-1 ਬੀ ਵੀਜ਼ਾ ਮਾਮਲੇ ‘ਚ 7 ਲੱਖ ਤੋਂ ਵੱਧ ਭਾਰਤੀ ਫਸ ਸਕਦੇ ਨੇ ਮੁਸੀਬਤ ‘ਚ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਪ੍ਰਸ਼ਾਸਨ ਨਵੇਂ ਮਤੇ ‘ਤੇ ਵਿਚਾਰ ਕਰ ਰਿਹਾ ਹੈ, ਜਿਸ ਨਾਲ ਗਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ 10 ਲੱਖ ਤੋਂ ਜ਼ਿਆਦਾ ਐਚ-1ਬੀ ਵੀਜ਼ਾ ਧਾਰਕ ਵਿਦੇਸ਼ੀ ਨਾਗਰਿਕਾਂ ‘ਤੇ ਦੇਸ਼ ਤੋਂ ਬਾਹਰ ਜਾਣ ਦੀ ਤਲਵਾਰ ਲਟਕ ਸਕਦੀ ਹੈ। ਇਸ ਵਿਚ 5 ਲੱਖ ਤੋਂ 7.5 ਲੱਖ ਭਾਰਤੀ ਵੀ ਸ਼ਾਮਲ ਹਨ। …
Read More »ਹੁਣ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ
ਚੱਢਾ ਦੀ ਨੀਲੀ ਫ਼ਿਲਮ ਜਾਰੀ ਅਸਤੀਫੇ ਲਈ ਦਬਾਅ, ਚੱਢਾ ਨੇ ਕਿਹਾ-ਸਾਜਿਸ਼ ਕਰਾਂਗਾ ਬੇਨਕਾਬੲ ਪ੍ਰਿੰਸੀਪਲ ਨਾਲ ਅਸ਼ਲੀਲ ਹਰਕਤਾਂ ਕਰਦੇ ਵੀਡੀਓ ‘ਚ ਕੈਦ ਅੰਮ੍ਰਿਤਸਰ : ਸਿੱਖਾਂ ਦੀ ਸਭ ਤੋਂ ਪੁਰਾਣੀ ਧਾਰਮਿਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਵਾਇਰਲ ਹੋਈ ਕਥਿਤ ਅਸ਼ਲੀਲ ਵੀਡੀਓ ਤੋਂ ਬਾਅਦ ਪੰਥਕ ਅਤੇ ਅਕਾਦਮਿਕ ਹਲਕਿਆਂ …
Read More »ਭਾਰਤੀ ਸੰਸਦ ‘ਚ ਪਹਿਲੀ ਵਾਰ ਸਾਹਿਬਜ਼ਾਦਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਇਤਿਹਾਸ ਵਿਚ ਇਹ ਪਹਿਲਾ ਮੌਕਾ ਸੀ ਕਿ ਸੰਸਦ ਅੰਦਰ ਪਹਿਲੀ ਵਾਰ ਦੁਨੀਆ ਦੀ ਲਾਸਾਨੀ ਸ਼ਹਾਦਤ ਦਾ ਪ੍ਰਤੀਕ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਵਿੱਚ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ …
Read More »ਕੁਲਭੂਸ਼ਣ ਜਾਧਵ ਦੀ ਮਾਂ ਤੇ ਪਤਨੀ ਨਾਲ ਪਾਕਿ ਮੀਡੀਆ ਨੇ ਵੀ ਕੀਤੀ ਬਦਸਲੂਕੀ
ਪਾਕਿ ਮੀਡੀਆ ਨੇ ਜਾਧਵ ਦੀ ਮਾਂ ਤੋਂ ਪੁੱਛਿਆ ਕਾਤਲ ਬੇਟੇ ਨੂੰ ਮਿਲਣ ਤੋਂ ਬਾਅਦ ਤੁਹਾਡੇ ਜਜ਼ਬਾਤ ਕੀ ਹਨ? ਨਵੀਂ ਦਿੱਲੀ/ਬਿਊਰੋ ਨਿਊਜ਼ : ਜਲ ਸੈਨਾ ਦੇ ਰਿਟਾਇਰਡ ਅਧਿਕਾਰੀ ਕੁਲਭੂਸ਼ਣ ਜਾਧਵ ਦੀ ਮਾਂ ਅਤੇ ਪਤਨੀ ਨਾਲ ਪਾਕਿਸਤਾਨੀ ਅਧਿਕਾਰੀਆਂ ਦੇ ਨਾਲ-ਨਾਲ ਉਥੋਂ ਦੇ ਮੀਡੀਆ ਨੇ ਬਦਸਲੂਕੀ ਕੀਤੀ। ਜਾਧਵ ਨੂੰ ਕਾਤਲ ਦੱਸ ਕੇ ਉਨ੍ਹਾਂ …
Read More »