ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਥਾਂ ਲੈਣ ਲਈ ਕਈ ਸਿਆਸੀ ਲੀਡਰ ਸੁਪਨੇ ਲੈ ਰਹੇ ਹਨ। ਪਰ ਸਭ ਦੀ ਟੇਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹੀ ਟਿਕੀ ਹੈ ਕਿਉਂਕਿ ਜਿਸ ਨੇ ਵੀ ਭਾਰਤ ਦਾ ਅਗਲਾ ਰਾਸ਼ਟਰਪਤੀ ਬਣਨਾ ਹੈ, ਪਰਦੇ ਓਹਲਿਓਂ ਉਸ ਦੇ ਨਾਂ ਨੂੰ ਹਰੀ ਝੰਡੀ …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਦਾਰਾ ਪਰਵਾਸੀ ਨਾਲ ਵਿਸ਼ੇਸ਼ ਮੁਲਾਕਾਤ
ਬਜਟ ਕੈਨੇਡਾ ਦੀ ਤਰੱਕੀ ‘ਚ ਵਾਧਾ ਕਰੇਗਾ : ਟਰੂਡੋ ਕਿਹਾ : ਅਸੀਂ ਅਮਰੀਕਾ ਵਿੱਚ ਵਾਪਰ ਰਹੇ ਨਸਲੀ ਹਮਲਿਆਂ ਬਾਰੇ ਜਾਗਰੂਕ ਹਾਂ ਪੰਜਾਬੀਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਿਸਾਖੀ ਦੀ ਵਧਾਈ ਬਰੈਂਪਟਨ/ਪਰਵਾਸੀ ਬਿਊਰੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਬਜਟ ਨੂੰ ਸਫਲ ਦੱਸਦਿਆਂ ਕਿਹਾ ਹੈ ਕਿ ਇਹ ਬਜਟ …
Read More »ਕਿਸਾਨਾਂ ਦੀਆਂ ਆਤਮ ਹੱਤਿਆਵਾਂ ਨੂੰ ਲੈ ਕੇ ਸਿੱਧੂ ਤੇ ਮਜੀਠੀਆ ਵਿਚਾਲੇ ਤੂੰ-ਤੂੰ, ਮੈਂ-ਮੈਂ
ਨਵਜੋਤ ਸਿੱਧੂ ਦਾ ਬਿਕਰਮ ਮਜੀਠੀਆ ‘ਤੇ ਵਿਧਾਨ ਸਭਾ ‘ਚ ਸ਼ਬਦੀ ਹਮਲਾ ਅਸੀਂ ਚਿੱਟਾ ਨਹੀਂ ਵੇਚਦੇ ਚੀਕਾਂ ਨਾ ਮਾਰ, ਕੰਮਾਂ ਨੂੰ ਦੇਖ ਕੇ ਹੀ ਲੋਕਾਂ ਨੇ ਤੁਹਾਨੂੰ ਬਦਲਿਐ : ਨਵਜੋਤ ਸਿੰਘ ਸਿੱਧੂ ਜਿਹੜੀ ਸਰਕਾਰ ਦੀ ਗੱਲ ਕਰਦੈਂ ਉਦੋਂ ਤੇਰੀ ਪਤਨੀ ਵੀ ਸਾਡੇ ਨਾਲ ਹੀ ਬੈਠਦੀ ਸੀ : ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ : …
Read More »ਪਦਮਸ੍ਰੀ ਸੰਤ ਸੀਚੇਵਾਲ 39 ਸਖਸ਼ੀਅਤਾਂ ਪਦਮ ਪੁਰਸਕਾਰਾਂ ਨਾਲ ਸਨਮਾਨਿਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਾਣੇ ਪਹਿਚਾਣੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ 39 ਸਖਸ਼ੀਅਤਾਂ ਵੀਰਵਾਰ ਨੂੰ ਪਦਮਸ੍ਰੀ ਐਵਾਰਡਾਂ ਨਾਲ ਸਨਮਾਨਿਤ ਕੀਤੀਆਂ ਗਈਆਂ। ਵਾਤਾਵਰਣ ਸੁਧਾਰ ਅਤੇ ਸਮਾਜ ਸੇਵਾ ਵਿਚ ਪਾਏ ਯੋਗਦਾਨ ਲਈ ਭਾਰਤ ਦੇ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਸੰਤ ਸੀਚੇਵਾਲ ਨੂੰ ਰਾਸ਼ਟਰਪਤੀ ਭਵਨ ‘ਚ ਇਕ ਸ਼ਾਨਦਾਰ ਸਮਾਗਮ ਦੌਰਾਨ ਇਹ ਐਵਾਰਡ …
Read More »ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੇ ਐਬਟਸਫੋਰਡ ਦੀ ਚੇਜ਼ ਸਟਰੀਟ ਵਿੱਚ ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਬੁਲਾਰੇ ઠਸਾਰਜੈਂਟ ਜੂਡੀ ਬਰਡ ਅਨੁਸਾਰ ਇਹ ਹੱਤਿਆ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਹੈ। ਪੁਲਿਸ ਤੇ ਐਂਬੂਲੈਂਸ ਦੇ ਪਹੁੰਚਣ ਤੱਕ ਨੌਜਵਾਨ ਦਮ ਤੋੜ ਚੁੱਕਾ ਸੀ। ਪੁਲਿਸ ਨੇ …
Read More »ਸਰਕਾਰ ਕਾਂਗਰਸ ਦੀ ਪਈ ‘ਆਪ’ ਦੇ ਰਾਹ
ਕੈਪਟਨ ਅਮਰਿੰਦਰ ਸਮੇਤ ਮੰਤਰੀਆਂ ਤੇ ਵਿਧਾਇਕਾਂ ਨੇ ਤਿਆਗੀ ਲਾਲ ਬੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕੈਪਟਨ ਸਰਕਾਰ ਬਣਦਿਆਂ ਹੀ ਐਕਸ਼ਨ ਮੋਡ ਵਿਚ ਆ ਗਈ ਹੈ। ਤੁਰੰਤ ਕੈਬਨਿਟ ਨੂੰ ਵਿਭਾਗ ਵੰਡ ਕੇ, ਬੈਠਕ ਕਰਕੇ ਵੱਡੇ ਫੈਸਲੇ ਲੈਂਦਿਆਂ ਅਮਰਿੰਦਰ ਸਿੰਘ ਨੇ ਫੌਜੀ ਸਟਾਇਲ ਵਿਚ ਪੰਜਾਬ ਦੀ ਬੇਹਤਰੀ ਲਈ ਕੰਮ ਸ਼ੁਰੂ ਕਰ ਦਿੱਤਾ …
Read More »ਕੇਂਦਰ ਵੱਲੋਂ ਕਿਸਾਨੀ ਕਰਜ਼ੇ ਮੁਆਫ਼ ਕਰਨ ਤੋਂ ਇਨਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਆਪਣੇ ਵੱਲੋਂ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਤੋਂ ਨਾਂਹ ਕਰ ਦਿੱਤੀ। ਰਾਜ ਸਭਾ ਵਿੱਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਆਖਿਆ ਕਿ ਰਾਜ ਸਰਕਾਰਾਂ ਚਾਹੁਣ ਤਾਂ ਆਪਣੇ ਵਸੀਲਿਆਂ ਰਾਹੀਂ ਕਰਜ਼ੇ ਮੁਆਫ਼ ਕਰ ਸਕਦੀਆਂ ਹਨ। ਉਨ੍ਹਾਂ ਸਾਫ਼ ਕੀਤਾ ਕਿ ਕੇਂਦਰ ਕਿਸੇ ਵੀ ਰਾਜ …
Read More »‘ਆਪ’ ਨੇ ਹਾਰ ਦਾ ਠੀਕਰਾ ਦਿੱਲੀ ਸਿਰ ਭੰਨਿਆ
ਖਹਿਰੇ ਨੇ ਵੀ ਅਪਣਾਇਆ ਬਾਗੀ ਸੁਰ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸਟੇਟ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਹੋਈ ਹਾਰ ਦੇ ਕਾਰਨ ਜਾਣਨ ਲਈ ਜਲੰਧਰ ਵਿਚ ਆਤਮ ਮੰਥਨ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਵਿਚ ਪੰਜਾਬ ਦੇ 117 ਹਲਕਿਆਂ ਦੇ ਹਾਰੇ …
Read More »ਬਰਤਾਨਵੀ ਸੰਸਦ ਨੇੜੇ ਅੱਤਵਾਦੀ ਹਮਲਾ ਚਾਰ ਵਿਅਕਤੀਆਂ ਦੀ ਮੌਤ, 40 ਜ਼ਖ਼ਮੀ
ਲੰਡਨ/ਬਿਊਰੋ ਨਿਊਜ਼ ਬਰਤਾਨਵੀ ਸੰਸਦ ਨੇੜੇ ਦੋ ਹਮਲਾਵਰਾਂ ਨੇ ਅੱਤਵਾਦੀ ਹਮਲਾ ਕਰਦਿਆਂ ਇਕ ਪੁਲਿਸ ਮੁਲਾਜ਼ਮ ਸਣੇ ਘੱਟੋ-ਘੱਟ ਚਾਰ ਜਾਨਾਂ ਲੈ ਲਈਆਂ ਅਤੇ ਕਰੀਬ 40 ਹੋਰ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਸੁਰੱਖਿਆ ਦਸਤਿਆਂ ਨੇ ਇਕ ਹਮਲਾਵਰ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ, ਜਦੋਂਕਿ ਦੂਜੇ ਹਮਲਾਵਰ …
Read More »ਚਾਹਲ ਬਣੇ ਅਮਰਿੰਦਰ ਦੇ ਸਿਆਸੀ ਸਲਾਹਕਾਰ
ਰਵੀਨ ਠੁਕਰਾਲ ਕੈਪਟਨ ਦੇ ਮੀਡੀਆ ਸਲਾਹਕਾਰ ਬਣੇ ਚੰਡੀਗੜ੍ਹ/ਬਿਊਰੋ ਨਿਊਜ਼ : ਭਰਤ ਇੰਦਰ ਸਿੰਘ ਚਾਹਲ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਹ ਕੈਪਟਨ ਦੇ ਮੀਡੀਆ ਸਲਾਹਕਾਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਰਵੀਨ ਠੁਕਰਾਲ ਨੂੰ ਕੈਪਟਨ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ …
Read More »