ਆਬਕਾਰੀ ਨੀਤੀ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਹਨ ਮੁੱਖ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਿਹਤ ਕਾਰਨਾਂ ਦੇ ਹਵਾਲੇ ਨਾਲ ਸੱਤ ਦਿਨਾਂ ਦੀ ਜ਼ਮਾਨਤ ਦੀ ਮੰਗ ਕਰਦੀ ਇਕ ਪਟੀਸ਼ਨ ਨੂੰ …
Read More »ਪੰਜਾਬ ਵਿਚ ਹੋਣਗੀਆਂ 5 ਵਿਧਾਨ ਸਭਾ ਹਲਕਿਆਂ ‘ਤੇ ਹੋਵੇਗੀ ਜ਼ਿਮਨੀ ਚੋਣ
ਚੋਣ ਕਮਿਸ਼ਨ 6 ਮਹੀਨਿਆਂ ‘ਚ ਕਰਵਾਏਗਾ ਇਹ ਚੋਣਾਂ ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਆਉਂਦੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਚੋਣ ਜਿੱਤੀ ਹੈ। ਇਸ ਲਈ ਚੋਣ …
Read More »ਮਹਿਲਾ ਜਵਾਨ ਨੇ ਕੰਗਨਾ ਰਾਣੌਤ ਦੇ ਮਾਰਿਆ ਥੱਪੜ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਜਿੱਤੀ ਫਿਲਮ ਅਦਾਕਾਰਾ ਕੰਗਨਾ ਰਾਣੌਤ ਨੇ ਚੰਡੀਗੜ੍ਹ ਏਅਰਪੋਰਟ ‘ਤੇ ਤੈਨਾਤ ਸੀ.ਆਈ.ਐਸ.ਐਫ. ਦੀ ਮਹਿਲਾ ਜਵਾਨ ‘ਤੇ ਥੱਪੜ ਮਾਰਨ ਦਾ ਆਰੋਪ ਲਗਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਗਨਾ ਦੇ ਥੱਪੜ ਮਾਰਨ ਵਾਲੀ ਮਹਿਲਾ ਜਵਾਨ ਦਾ ਨਾਮ ਕੁਲਵਿੰਦਰ ਕੌਰ ਦੱਸਿਆ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ
ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਹੁਣ ਫਰੀਦਕੋਟ ਦੀ ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮਜ਼ਦ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੇ ਕੇਸ ਦੀ ਸੁਣਵਾਈ …
Read More »ਏਅਰ ਕੈਨੇਡਾ ਨੇ ਭਾਰਤ ਲਈ ਉਡਾਣਾਂ ਵਿਚ ਸੀਟਾਂ ਦੀ ਸਮਰੱਥਾ ਵਧਾਈ
ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਦੀ ਸਭ ਤੋਂ ਵੱਡੀ ਏਅਰਲਾਈਨ ਏਅਰ ਕੈਨੇਡਾ ਨੇ ਭਾਰਤ ਲਈ ਆਪਣੇ ਫਲਾਈਟ ਨੈੱਟਵਰਕ ਦਾ ਵਿਸਤਾਰ ਕਰਦਿਆਂ ਸੀਟਾਂ ਦੀ ਸਮਰੱਥਾ 40 ਫੀਸਦੀ ਤੱਕ ਵਧਾ ਦਿੱਤੀ ਹੈ। ਇਹ ਨਵੀਂ ਸਹੂਲਤ ਇਸ ਵਰ੍ਹੇ ਸਰਦੀਆਂ ਦੀ ਰੁੱਤ ਦੀ ਸ਼ੁਰੂਆਤ ‘ਚ ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਏਅਰ ਕੈਨੇਡਾ ਨੇ ਦੱਸਿਆ …
Read More »92 ਵਿਧਾਇਕਾਂ ਵਾਲੀ ਸਰਕਾਰ 65 ਹਲਕਿਆਂ ‘ਚ ਹਾਰੀ
8 ਮੰਤਰੀਆਂ ਅਤੇ 57 ਵਿਧਾਇਕਾਂ ਦੇ ਹਲਕਿਆਂ ਵਿਚ ‘ਆਪ’ ਉਮੀਦਵਾਰ ਹਾਰੇ ਚੰਡੀਗੜ÷ : ਬੇਸ਼ੱਕ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਤਿੰਨ ਸੰਸਦੀ ਸੀਟਾਂ ‘ਤੇ ਜਿੱਤ ਹਾਸਲ ਕਰਕੇ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਦੋ ਸੀਟਾਂ ਵੱਧ ਜਿੱਤੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦਾ 13 0 ਦਾ ਦਾਅਵਾ ਸੱਚ ਨਹੀਂ …
Read More »ਪੰਜਾਬ ਚੋਣਾਂ : ਭਾਜਪਾ ਖਿਲਾਫ ਗੂੰਜੇ ਸਭ ਤੋਂ ਵੱਧ ਨਾਅਰੇ
ਕਿਸਾਨ ਜਥੇਬੰਦੀਆਂ ਨੇ ਭਾਜਪਾਈ ਉਮੀਦਵਾਰਾਂ ਦਾ ਹਰ ਥਾਂ ਕੀਤਾ ਘਿਰਾਓ ਭਾਜਪਾ ਬੋਲੀ : ਵਿਰੋਧ ਕਰਨ ਵਾਲੇ ਕਿਸਾਨ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਭ ਤੋਂ ਜ਼ਿਆਦਾ ਵਿਰੋਧ ਭਾਜਪਾ ਉਮੀਦਵਾਰਾਂ ਦਾ ਹੋਇਆ ਹੈ ਅਤੇ ਹਰ ਰੋਜ਼ ਭਾਜਪਾ ਖਿਲਾਫ ਨਾਅਰੇ ਗੂੰਜਦੇ ਰਹੇ। ਭਾਜਪਾ ਉਮੀਦਵਾਰਾਂ ਦਾ ਵਿਰੋਧ ਕਿਸਾਨਾਂ …
Read More »ਕੈਨੇਡੀਅਨ ਨਾਗਰਿਕਾਂ ਦੇ ਵਿਦੇਸ਼ਾਂ ‘ਚ ਜਨਮੇ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ
ਵਿਨੀਪੈਗ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਇੱਕ ਕਾਨੂੰਨ ਪੇਸ਼ ਕੀਤਾ ਜਿਸਦਾ ਉਦੇਸ਼ ਕੈਨੇਡਾ ਤੋਂ ਬਾਹਰ ਪੈਦਾ ਹੋਏ ਕੁਝ ਬੱਚਿਆਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਹੈ। ਹਾਊਸ ਆਫ਼ ਕਾਮਨਜ਼ ‘ਚ ਬਿੱਲ ਪੇਸ਼ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਕਿਹਾ ਕਿ ਕੈਨੇਡਾ ਹਮੇਸ਼ਾ ਤੋਂ ਮਨੁੱਖੀ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਅੰਮ੍ਰਿਤਸਰ : ਉੱਤਰਾਖੰਡ ਵਿਚ ਕਰੀਬ 15000 ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਸ਼ਨੀਵਾਰ ਨੂੰ ਸੰਗਤ ਵਾਸਤੇ ਖੋਲ੍ਹ ਦਿੱਤੇ ਗਏ ਹਨ, ਜਿਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਗਈ ਹੈ। ਯਾਤਰਾ ਦੇ ਪਹਿਲੇ ਦਿਨ ਕਰੀਬ 3500 ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ …
Read More »ਵੋਟਾਂ ਤੋਂ ਪਹਿਲਾਂ ਪੰਜਾਬ ‘ਚ ਚੋਣ ਰੈਲੀਆਂ ਦਾ ਆਇਆ ਹੜ੍ਹ
ਚੰਡੀਗੜ੍ਹ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ‘ਚ ਸੱਤਵੇਂ ਅਤੇ ਆਖਰੀ ਗੇੜ ਤਹਿਤ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਚੋਣ ਪ੍ਰਚਾਰ ਦੇ ਆਖਰੀ ਦਿਨ ਵੀਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਿੱਗਜ਼ ਆਗੂਆਂ ਵੱਲੋਂ ਆਪਣੀ-ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਗਈ। ਪ੍ਰਧਾਨ ਮੰਤਰੀ …
Read More »