Breaking News
Home / ਹਫ਼ਤਾਵਾਰੀ ਫੇਰੀ (page 22)

ਹਫ਼ਤਾਵਾਰੀ ਫੇਰੀ

ਹਫ਼ਤਾਵਾਰੀ ਫੇਰੀ

ਪੰਜਾਬ ਮੰਤਰੀ ਮੰਡਲ ‘ਚ 5 ਨਵੇਂ ਮੰਤਰੀ ਸ਼ਾਮਲ

ਮੁੱਖ ਮੰਤਰੀ ਸਣੇ ਵਜ਼ੀਰਾਂ ਦੀ ਗਿਣਤੀ 16 ਹੋਈ; ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਦੇ ਸਮਾਗਮ ਦੌਰਾਨ ਦਿਵਾਇਆ ਹਲਫ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੇ ਮੰਤਰੀ ਮੰਡਲ ਵਿਚ 5 ਨਵੇਂ ਮੰਤਰੀ ਸ਼ਾਮਲ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ ਅੱਧ ਦਰਮਿਆਨ …

Read More »

ਕੈਨੇਡਾ ਦੇ ਵੀਜ਼ਾ ਲਈ ਭਾਰਤੀਆਂ ਦੀਆਂ ਵੀਜ਼ਾ ਅਰਜ਼ੀਆਂ ‘ਤੇ ਵਧਾਈ ਨਜ਼ਰਸਾਨੀ : ਮੰਤਰੀ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਬੀਤੇ ਮਹੀਨਿਆਂ ਤੋਂ ਇਮੀਗਰੇਸ਼ਨ ਅਤੇ ਵੀਜ਼ਾ ਸਿਸਟਮ ਦੀਆਂ ਕਮਜ਼ੋਰੀਆਂ ਤੇ ਢਿੱਲਾਂ (ਜੋ 2015 ਤੋਂ ਉਨ÷ ਾਂ ਨੇ ਆਪ ਹੀ ਸ਼ੁਰੂ ਕੀਤੀਆਂ ਸੀ) ਨੂੰ ਕੈਨੇਡਾ ਵਾਸੀ ਲੋਕਾਂ ਦਾ ਵਿਰੋਧ ਭਾਂਪਣ ਮਗਰੋਂ ਨੱਥਣ ਦਾ ਕੰਮ ਤੇਜ਼ ਕੀਤਾ ਹੋਇਆ ਹੈ। …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋਣਗੇ

ਮਈ ਮਹੀਨੇ ‘ਚ ਆਰੰਭ ਹੋਈ ਸੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨਾ ਚਾਹੁੰਦਾ ਹੈ ਤਾਂ ਉਹ 10 ਅਕਤੂਬਰ ਤੋਂ ਪਹਿਲਾਂ ਕਰ ਸਕਦਾ ਹੈ। ਇਹ …

Read More »

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ‘ਤੇ ਵਧਾਈ ਸਖਤੀ

35% ਘੱਟ ਹੋਣਗੇ ਸਟੱਡੀ ਪਰਮਿਟ, ਕਰੀਬ 4.27 ਲੱਖ ਭਾਰਤੀ ਵਿਦਿਆਰਥੀਆਂ ‘ਤੇ ਪਏਗਾ ਅਸਰ ਓਟਵਾ/ਬਿਊਰੋ ਨਿਊਜ਼ : ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਦਿੱਤੇ ਜਾਣ ਵਾਲੇ ਸਟੱਡੀ ਪਰਮਿਟਾਂ ਦੀ ਗਿਣਤੀ ਘਟਾਉਣ ਦਾ ਫੈਸਲਾ ਕੀਤਾ ਹੈ। ਇਹ ਕਦਮ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ ਉਠਾਇਆ ਗਿਆ ਹੈ। ਕੈਨੇਡਾ …

Read More »

ਜਸਟਿਨ ਟਰੂਡੋ ਸਰਕਾਰ ਵਿਰੁੱਧ ਬੇਭਰੋਸਗੀ ਮਤਾ 24 ਸਤੰਬਰ ਨੂੰ

ਐਨਡੀਪੀ ਨੇ ਲਿਬਰਲ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਕੀਤਾ ਸੀ ਐਲਾਨ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ 2015 ਤੋਂ ਚੱਲ ਰਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ 2019 ਤੋਂ ਘੱਟ ਗਿਣਤੀ ਵਿਚ ਹੈ ਤੇ ਹੁਣ ਦੇਸ਼ ਭਰ ਵਿਚ ਉਨ੍ਹਾਂ ਤੋਂ ਲੋਕਾਂ ਦਾ ਮੋਹ ਭੰਗ ਹੋਇਆ ਪਿਆ ਹੈ। ਇਹ ਵੀ …

Read More »

ਭਾਰਤ ਦੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ

ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਹਾਕੀ ਟੀਮ ਨੇ ਲਗਾਤਾਰ ਦੂਜੀ ਅਤੇ ਓਵਰ ਆਲ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਆਪਣੇ ਨਾਮ ਕਰ ਲਈ ਹੈ। ਅੱਜ ਮੰਗਲਵਾਰ ਨੂੰ ਹੋਏ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਚੀਨ ਦੀ ਟੀਮ ਨੂੰ 1-0 ਨਾਲ ਹਰਾ ਦਿੱਤਾ। ਇਹ …

Read More »

ਕਿਊਬਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਦਾ ਵਿਰੋਧ

ਲੰਡਨ : ਭਾਰਤ ‘ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੈਨੇਡਾ ਦੇ ਕਿਊਬਕ ਸੂਬੇ ‘ਚ ਸਰਕਾਰੀ ਅਹੁਦਿਆਂ ‘ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ‘ਤੇ ਪਾਬੰਦੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੈਨੇਡਾ ਦੇ ਸਿੱਖ …

Read More »

ਨੋਵਾਸਕੋਸ਼ੀਆ ‘ਚ ਸੰਗਰੂਰ ਦੇ ਪਿੰਡ ਮਾਣਕੀ ਦੀ ਲੜਕੀ ਦੀ ਮੌਤ

ਟੋਰਾਂਟੋ, ਸੰਗਰੂਰ : ਕੈਨੇਡਾ ਦੇ ਨੋਵਾਸਕੋਸ਼ੀਆ ਸੂਬੇ ਵਿਚ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਾਣਕੀ ਦੀ ਨੌਜਵਾਨ ਲੜਕੀ ਅਨੂ ਮਾਲੜਾ (24) ਦੀ ਮੌਤ ਹੋ ਗਈ ਹੈ। ਅਨੂ ਮਾਲੜਾ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰਦੀ ਸੀ। ਅਨੂ ਮਾਲੜਾ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਅਨੂ ਮਾਲੜਾ …

Read More »

ਆਤਿਸ਼ੀ 21 ਸਤੰਬਰ ਨੂੰ ਚੁੱਕੇਗੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ : ਕੇਜਰੀਵਾਲ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਸਰਕਾਰ ‘ਚ ਸਿੱਖਿਆ ਮੰਤਰੀ ਰਹੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ। ਇਸ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ, …

Read More »

‘ਇਕ ਦੇਸ਼-ਇਕ ਚੋਣ’ ਨੂੰ ਮੋਦੀ ਕੈਬਨਿਟ ਵੱਲੋਂ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ‘ਇਕ ਦੇਸ਼, ਇਕ ਚੋਣ’ ਦੀ ਨੀਤੀ ਤਹਿਤ ਲੋਕ ਸਭਾ, ਸੂਬਾਈ ਅਸੈਂਬਲੀਆਂ ਅਤੇ ਪੰਚਾਇਤ ਤੇ ਨਿਗਮਾਂ ਦੀਆਂ ਚੋਣਾਂ ਇਕੋ ਵੇਲੇ ਪੜਾਅ ਵਾਰ ਕਰਵਾਉਣ ਸਬੰਧੀ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀਆਂ …

Read More »